Wednesday, November 25, 2026

ਪੰਜਾਬੀ

ਸਟੂਡੈਂਟ ਹੈਵਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਰਾਸ਼ਟਰੀ ਪ੍ਰਤੀਯੋਗਤਾ ਵਿੱਚ ਜਿੱਤੇ ਮੈਡਲ

ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਮਹਾਰਾਸ਼ਟਰ ਦੇ ਸ਼ਹਿਰ ਨਾਸਿਕ ਦੇ ਸੁਦਰਸ਼ਨ ਇੰਡੋਰ ਸਟੇਡੀਅਮ ਵਿਖੇ ਆਯੋਜਿਤ ਰਾਸ਼ਟਰੀ ਕੁੰਗ ਫੂ ਵੁੁਸ਼ੂ ਚੈਂਪੀਅਨਸ਼ਿਪ ਦੇ ਦੌਰਾਨ ਸਟੂਡੈਂਟ ਹੈਵਨ ਪਬਲਿਕ ਸਕੂਲ ਤਰਨ ਤਾਰਨ ਰੋਡ ਦੇ ਖਿਡਾਰੀਆਂ ਨੇ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਕਈ ਮੈਡਲ ਤੇ ਐਵਾਰਡ ਆਪਣੇ ਨਾਮ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ਼ੋਸ਼ੀਏਸ਼ਨ ਦੇ ਰਾਸ਼ਟਰੀ ਜਨਰਲ ਸਕੱਤਰ ਤੇ ਅੰਤਰਰਾਸ਼ਟਰੀ ਕੋਚ ਹਰਜੀਤ …

Read More »

ਸਰਕਾਰੀ ਹਾਈ ਸਕੂਲ ਪਿੰਡ ਬਹਿਕ ਬੋਦਲਾ ਵਿਖੇ ਸੰਵਿਧਾਨ ਦਿਵਸ ਮਨਾਇਆ

ਫਾਜ਼ਿਲਕਾ, 26 ਨਵੰਬਰ (ਵਿਨੀਤ ਅਰੋੜਾ) – ਸਰਕਾਰੀ ਹਾਈ ਸਕੂਲ ਪਿੰਡ ਬਹਿਕ ਬੋਦਲਾ ਵਿਚ ਅੱਜ ਸਕੂਲ ਵਿਚ ਮੁੱਖ ਅਧਿਆਪਕ ਗੁਰਨਾਮ ਚੰਦ ਦੀ ਅਗਵਾਈ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ।ਪ੍ਰੋਗਰਾਮ ਦੌਰਾਨ ਸਕੂਲ ਵਿਚ ਸਵੇਰ ਦੀ ਸਭਾ ਵਿਚ ਅਧਿਆਪਕਾ ਰੀਟਾ ਰਾਣੀ ਅਤੇ ਬਿਰਪਾ ਦੇਵੀ ਵੱਲੋਂ ਸੰਵਿਧਾਨ ਦਿਵਸ ਸਬੰਧੀ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ।ਇਸ ਮੌਕੇ ਭਾਸ਼ਨ ਅਤੇ ਕਵਿਜ਼ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ …

Read More »

ਮਲਟੀਪਰਪਜ਼ ਹੈਲਥ ਵਰਕਰਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਹੜ੍ਹਤਾਲ

ਫਾਜ਼ਿਲਕਾ, 26 ਨਵੰਬਰ (ਵਿਨੀਤ ਅਰੋੜਾ) – ਸਰਕਾਰ ਦੇ ਝੂਠੇ ਵਾਅਦਿਆਂ ਤੋਂ ਤੰਗ ਆਕੇ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਨੇ ਅੱਜ ਸਥਾਨਕ ਸਿਵਲ ਹਸਪਤਾਲ ਦੇ ਵੇਹੜੇ ਵਿਚ ਹੜ੍ਹਤਾਲ ਕਰਕੇ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਕੀਤਾ।ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਦੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਬੀਤੇ 8 ਤੋਂ 10 ਵਰ੍ਹਿਆਂ ਤੋਂ ਠੇਕੇ ਤੇ ਕੰਮ ਕਰ ਰਹੇ …

Read More »

ਸਰਕਾਰੀ ਹਾਈ ਸਕੂਲ ਬਾਂਡੀਵਾਲਾ ਵਿਚ ਸੰਵਿਧਾਨ ਦਿਵਸ ਮਨਾਇਆ

ਫਾਜ਼ਿਲਕਾ, 26 ਨਵੰਬਰ (ਵਿਨੀਤ ਅਰੋੜਾ) – ਸਰਕਾਰੀ ਹਾਈ ਸਕੂਲ ਪਿੰਡ ਬਾਂਡੀਵਾਲਾ ਵਿਚ ਅੱਜ ਸਕੂਲ ਇੰਚਾਰਜ਼ ਭਗਤ ਸਿੰਘ ਦੀ ਅਗਵਾਈ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ।ਪ੍ਰਜੈਕਟ ਇੰਚਾਰਜ਼ ਰਾਮ ਸਵਰੂਪ ਐਸ.ਐਸ. ਮਾਸਟਰ ਨੇ ਵਿਦਿਆਰਥੀਆਂ ਵਿਚ ਭਾਸ਼ਨ ਮੁਕਾਬਲੇ, ਕਵਿਜ਼ (ਪ੍ਰਸ਼ਨੋਤਰੀ) ਕੰਪੀਟੀਸ਼ਨ, ਸਲੋਗਨ ਰਾਈਟਿੰਗ ਅਤੇ ਲੇਖ ਮੁਕਾਬਲੇ ਕਰਵਾਏ। ਜਿਸ ਵਿਚ ਐਸਐਸ ਅਧਿਆਪਕ ਵਿਜੈਪਾਲ ਨੇ ਸਹਿਯੋਗ ਕੀਤਾ।ਭਾਸ਼ਨ ਮੁਕਾਬਲੇ ਵਿਚ ਬੱਚਿਆਂ ਨੇ ਆਪਣੀ ਸੂਝਬੂਝ ਦਾ ਪ੍ਰਗਟਾਵਾ ਕੀਤਾ …

Read More »

ਸੰਵਿਧਾਨ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ

ਫਾਜ਼ਿਲਕਾ, 26 ਨਵੰਬਰ (ਵਿਨੀਤ ਅਰੋੜਾ) – ਭਾਰਤੀ ਸੰਵਿਧਾਨ ਦੁਨੀਆਂ ਤੋਂ ਸਭ ਤੋਂ ਵੱਡਾ ਤੇ ਲਿਖਤੀ ਸੰਵਿਧਾਨ ਹੈ, ਸਾਨੂੰ ਸਾਰਿਆਂ ਨੂੰ ਇਸ ਸੰਵਿਧਾਨ ਪ੍ਰਤੀ ਵਫਾਦਾਰ ਰਹਿੰਦੇ ਹੋਏ ਭਾਰਤੀ ਸੰਵਿਧਾਨ ਦਾ ਪੂਰਾ ਆਦਰ ਤੇ ਸਤਿਕਾਰ ਕਰਨਾ ਚਾਹੀਦਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਫਾਜ਼ਿਲਕਾ ਵਿਨੋਦ ਕੁਮਾਰ ਬਾਂਸਲ ਨੇ ਸਹੁੰ ਚੁੱਕ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ।  ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ …

Read More »

ਵਿਧਾਨ ਸਭਾ ਚੋਣਾਂ-2017 ਸਬੰਧੀ ਮੀਟਿੰਗ ਹੋਈ

ਫਾਜ਼ਿਲਕਾ, 26 ਨਵੰਬਰ (ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਦੀ ਪ੍ਰਧਾਨਗੀ ਵਿਚ ਵਿਧਾਨ ਸਭਾ ਚੋਣਾਂ-2017 ਸਬੰਧ ਵਿਚ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵੱਖ ਵੱਖ ਟੀਮਾਂ ਦੀ ਟ੍ਰੇਨਿੰਗ ਵੀ ਕਰਵਾਈ ਗਈ ਅਤੇ ਜਾਣਕਾਰੀ ਦਿੱਤੀ ਗਈ।ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਫਲਾਈਂਗ ਸੁਆਈਡ ਟੀਮਾਂ, ਐਸ ਐਸ ਟੀ ਐਸ, ਵੀ ਵੀ ਟੀ, ਵੀ ਐਸ ਟੀ ਅਤੇ ਐਮ ਸੀ ਸੀ …

Read More »

ਸਿਹਤ ਜਾਗਰੂਕਤਾ ਅਭਿਆਨ ਦੌਰਾਨ 108 ਪਿੰਡਾਂ ਵਿੱਚ 27 ਮੈਡੀਕਲ ਕੈਂਪ ਲਾ ਕੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜ਼ਿਲਕਾ, 26 ਨਵੰਬਰ (ਵਿਨੀਤ ਅਰੋੜਾ) – ਸਿਹਤ ਵਿਭਾਗ ਵੱਲੋਂ ਸਿਹਤ ਸੁਵਿਧਾਵਾਂ ਦੇ ਪ੍ਰਚਾਰ ਲਈ ਸ਼ਰੁੂ ਕੀਤੀ ਗਈ ਸਿਹਤ ਜਾਗਰੂਕਤਾ ਮੁਹਿੰਮ ਦੇ ਤਹਿਤ ਸੀਐਚਸੀ ਪਿੰਡ ਡੱਬਵਾਲਾ ਕਲਾਂ ਵੱਲੌਂ ਅਯੋਜਤ ਅਭਿਆਨ ਅੱਜ ਨੇੜਲੇ ਪਿੰਡ ਬਨਵਾਲਾ ਹਨਵੰਤਾ ਵਿਚ ਅਯੋਜਤ ਕੈਂਪ ਦੇ ਨਾਲ ਸੰਪਨ ਹੋ  ਗਿਆ। ਜਾਣਕਾਰੀ ਦਿੰਦੇ ਹੋਏ ਐਸਐਮਓ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਇਸ ਅਭਿਆਨ ਦੇ ਦੌਰਾਨ ਸੀਐਚਸੀ ਡੱਬਵਾਲਾ ਕਲਾਂ …

Read More »

ਫਾਜ਼ਿਲਕਾ ਸ਼ਹਿਰ ਵਿਚ ਸ਼ੁਰੂ ਹੋਇਆ ਸਿਹਤ ਜਾਗਰੂਕਤਾ ਅਭਿਆਨ

ਫਾਜ਼ਿਲਕਾ, 26 ਨਵੰਬਰ (ਵਿਨੀਤ ਅਰੋੜਾ) – ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੇ ਗਏ ਸਿਹਤ ਜਾਗਰੂਕਤਾ ਅਭਿਆਨ ਦੇ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿਚ ਲੋਕਾਂ ਨੂੰ ਸਿਹਤ ਸਕੀਮਾਂ ਸਬੰਧੀ ਜਾਗਰੂਕ ਕਰਨ ਤੋਂ ਬਾਅਦ ਅੱਜ ਇਸ ਅਭਿਆਨ ਦੀ ਫਾਜ਼ਿਲਕਾ ਸ਼ਹਿਰ ਵਿਚ ਸ਼ੁਰੂਆਤ ਕੀਤੀ ਗਈ।ਸਥਾਨਕ ਸਿਵਲ ਹਸਪਤਾਲ ਵਿਚ ਡਾ. ਕਵਿਤਾ ਸਿੰਘ, ਡਾ. ਰੋਹਿਤ, ਡਾ. ਯੂਨਿਕ ਗੁਪਤਾ, ਫਾਰਮਾਸਿਸਟ ਸੁਨੀਲ ਸੇਠੀ,ਬੀਈਈ ਦੀਵੇਸ਼ ਕੁਮਾਰ,ਅਪਥੇਲਮਿਕ ਅਫ਼ਸਰ ਸੁਰਿੰਦਰ ਕਟਾਰੀਆ, ਦਵਿੰਦਰ …

Read More »

ਸੰਵਿਧਾਨ ਦਿਵਸ ਤੇ ਵਿਦਿਆਰਥੀਆਂ ਵਿਚ ਕਰਵਾਏ ਵੱਖ-ਵੱਖ ਮੁਕਾਬਲੇ

ਫਾਜ਼ਿਲਕਾ, 26 ਨਵੰਬਰ (ਵਿਨੀਤ ਅਰੋੜਾ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਚਿਮਨੇਵਾਲਾ ਵਿਚ ਸਕੂਲ ਪ੍ਰਿੰਸੀਪਲ ਰੇਨੂੰ ਬਾਲਾ ਦੀ ਅਗਵਾਈ ਵਿਚ ਅੱਜ ਸੰਵਿਧਾਨ ਦਿਵਸ ਮਨਾਇਆ ਗਿਆ।  ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਰੇਨੂੰ ਬਾਲਾ ਨੇ ਦੱਸਿਆ ਕਿ ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਿਚ ਭਾਸ਼ਨ, ਕਵਿਜ਼ ਅਤੇ ਲੇਖ ਮੁਕਾਬਲੇ ਕਰਵਾਏ ਗਏ। ਜਿਸ ਵਿਚ 9ਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ …

Read More »

ਭਾਰਤੀ ਸੰਵਿਧਾਨ ਸਭ ਤੋਂ ਵੱਡਾ ਤੇ ਲਿਖਤੀ ਸੰਵਿਧਾਨ, ਅੱਜ ਦੇ ਦਿਨ ਹੋਇਆ ਸੀ ਤਿਆਰ – ਏ.ਡੀ.ਸੀ

ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਭਾਰਤੀ ਸੰਵਿਧਾਨ ਦੁਨੀਆਂ ਤੋਂ ਸਭ ਤੋਂ ਵੱਡਾ ਤੇ ਲਿਖਤੀ ਸੰਵਿਧਾਨ ਹੈ, ਸਾਨੂੰ ਸਾਰਿਆਂ ਨੂੰ ਇਸ ਸੰਵਿਧਾਨ ਪ੍ਰਤੀ ਵਫਾਦਾਰ ਰਹਿੰਦੇ ਹੋਏ, ਭਾਰਤੀ ਸੰਵਿਧਾਨ ਦਾ ਪੂਰਾ ਆਦਰ ਤੇ ਸਤਿਕਾਰ ਕਰਨਾ ਚਾਹੀਦਾ ਹੈ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸ੍ਰੀ ਰਵਿੰਦਰ ਸਿੰਘ ਐਡੀਸ਼ਨਲ ਡਿਪਟੀ ਕਮਿਸ਼ਨਰ (ਡੀ)  ਸ੍ਰੀ ਅੰਮ੍ਰਿਤਸਰ ਨੇ ਜਿਲ੍ਹਾ ਪੱਧਰੀ ਸੰਵਿਧਾਨ ਨਿਰਮਾਨ ਦਿਵਸ ਮੌਕੇ ਕਰਵਾਏ ਗਏ ਸਹੁੰ …

Read More »