ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜਿਲ੍ਹੇ ਵਿਚ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਸੈਟੇਲਾਈਟ ਰਾਹੀਂ ਪੰਜ ਰੋਜ਼ਾ ਕਮਿਊਨਿਟੀ ਲੈਡ ਟੋਟਲ ਸੈਨੀਟੇਸ਼ਨ (ਸੀ.ਐਲ.ਟੀ.ਐਸ) ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਬਸੰਤ ਗਰਗ ਆਈ.ਏ.ਐਸ. ਵੱਲੋ ਟ੍ਰੇਨਿੰਗ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ। ਟ੍ਰੇਨਿੰਗ ਦਾ ਮੁੱਖ ਮਨੋਰਥ ਵੱਖ ਵੱਖ ਤਰਾਂ ਦੇ ਟੂਲ ਵਰਤਦੇ ਹੋਏ ਕਮਿਉਨਿਟੀ ਨੂੰ ਆਪਣੇ …
Read More »ਪੰਜਾਬੀ
ਨਸ਼ਿਆਂ ਖਿਲਾਫ ਖੇਡਿਆ ਨੁੱਕੜ ਨਾਟਕ
ਅਲਗੋ ਕੋਠੀ, 26 ਨਵੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਪੰਜਾਬ ਵਿਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਠੱਲ ਪਾਉਣ ਲਈ ਸਰਹੱਦੀ ਹਲਕਾ ਖੇਮਕਰਨ ਵਿਖੇ ਫਤਿਹ ਫਾਊਂਡੇਸ਼ਨ ਅਹਿਮ ਭੂਮਿਕਾ ਨਿਭਾਅ ਰਹੀ ਹੈ। ਫਤਿਹ ਫਾਉਡੇਸ਼ਨ ਵੱਲੋਂ ਹਲਕਾ ਖੇਮਕਰਨ ਦੇ ਹਰੇਕ ਪਿੰਡ ਵਿਚ ਸੈਮੀਨਾਰਾਂ ਰਾਹੀਂ ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਇਹਨਾਂ ਨਾਟਕਾਂ ਰਾਹੀਂ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਕਿ ਕਿਵੇਂ …
Read More »ਧੀਅ ਦੇ ਵਿਆਹ ਲਈ ਪੈਸੇ ਨਾ ਕਢਵਾ ਸਕਣ ਕਾਰਨ ਖੁਦਕੁਸ਼ੀ ਕਰਨ ਵਾਲੇ ਕਿਸਾਨ ਦੇ ਪਰਿਵਾਰ ਨਾਲ ਕੇਜਰੀਵਾਲ ਨੇ ਕੀਤਾ ਦੁੱਖ ਸਾਂਝਾ
ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸੱਗੂ) – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਦੇ ਪਿੰਡ ਮਾਜੂਪੁਰਾ ਵਿਖੇ ਮ੍ਰਿਤਕ ਕਿਸਾਨ ਰਵਿੰਦਰ ਸਿੰਘ ਪੰਨੂ ਦੇ ਘਰ ਜਾ ਕੇ ਪੀੜਤ ਪਰਿਵਾਰ ਨਾਲ ਦੁਖ ਸਾਂਝਾ ਕੀਤਾ।ਨੋਟਬੰਦੀ ਕਾਰਨ ਹੋਈ ਖੱਜਲ-ਖੁਆਰੀ ਕਾਰਨ ਰਵਿੰਦਰ ਸਿੰਘ ਨੇ ਖੁਦਕੁਸ਼ੀ ਕਰ ਲਈ ਸੀ। 5 ਦਸੰਬਰ ਨੂੰ ਉਸਦੀ ਲੜਕੀ ਦਾ ਵਿਆਹ ਰੱਖਿਆ …
Read More »ਅਕਾਲੀ ਆਗੂ ਤੇ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਐਡਵੋਕੇਟ ਜਸਵਿੰਦਰ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸੱਗੂ) – ਇਕੱਠ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਜਸਵਿੰਦਰ ਸਿੰਘ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਕਾਲ ਪੁਰਖ ਕੀ ਫੌਜ ਦੋ ਬਾਨੀ ਅੱਜ ਆਮ ਆਦਮੀ ਪਾਰਟੀ ਚ ਸ਼ਾਮਲ ਹੋ ਗਏ।ਆਪ ਮੁਖੀ ਅਰਵਿੰਦ ਕੇਜਰੀਵਾਲ ਨੇ ਐਡਵੋਕੇਟ ਜਸਵਿੰਦਰ ਸਿੰਘ ਦਾ ਸਨਮਾਨ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ …
Read More »ਬੈਂਕਾਂ ਦੇ ਮੇਨ ਗੇਟਾਂ ‘ਤੇ ਨੋ ਕੈਸ਼, ਨੋ ਕੈਸ਼ ਦੇ ਲੱਗੇ ਪੋਸਟਰ- ਨੋਟਬੰਦੀ ਕਾਰਨ ਮਿਸਤਰੀ ਮਜ਼ਦੂਰ ਹੋਏ ਬੇਰੁਜ਼ਗਾਰ
ਫਾਜ਼ਿਲਕਾ, 25 ਨਵੰਬਰ (ਵਿਨੀਤ ਅਰੋੜਾ) – ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿਚ 500 /1000 ਰੁਪਏ ਦੇ ਨੋਟਾਂ ਨੂੰ ਬੰਦ ਕੀਤੇ ਜਾਣ ਸਬੰਧੀ ਲਏ ਗਏ ਫੈਸਲੇ ਤੋਂ ਬਾਅਦ ਲਗਭਗ ਦੋ ਹਫ਼ਤਿਆਂ ਤੋਂ ਜਿੱਥੇ ਬੈਂਕਾਂ ਦੇ ਬਾਹਰ ਨੋਟ ਬਦਲਵਾਉਣ ਵਾਲੇ ਲੋਕਾਂ ਨੂੰ ਲੰਬੀਆਂ ਲੰਬੀਆਂ ਲਾਇਨਾਂ ਵਿਚ ਲੱਗੇ ਹੋਏ ਵੇਖਿਆ ਜਾ ਰਿਹਾ ਹੈ।ਉੱਥੇ ਹੀ ਲੋਕਾਂ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸਰਕਾਰ …
Read More »ਸਵੀਪ ਪ੍ਰੋਜੈਕਟ ਦੇ ਤਹਿਤ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ
ਫਾਜ਼ਿਲਕਾ, 25 ਨਵੰਬਰ (ਵਿਨੀਤ ਅਰੋੜਾ) – ਜ਼ਿਲਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਹਰੀ ਚੰਦ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਕੂਲ ਇੰਚਾਰਜ਼ ਗੁਰਨਾਮ ਚੰਦ ਦੀ ਅਗਵਾਈ ਵਿਚ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਲਾਧੂਕਾ ਵਿਚ ਸਵੀਪ ਪ੍ਰੋਜੈਕਟ ਦੇ ਤਹਿਤ ਰਾਸ਼ਟਰੀ ਵੋਟਰ ਜਾਗਰੂਕਤਾ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਜਮਾ ਇੱਕ ਅਤੇ ਦੋ ਜਮਾਤਾਂ ਦੇ ਵਿਦਿਆਰਥੀਆਂ ਵਿਚ ਭਾਸ਼ਨ, ਗੀਤ, ਪੋਸਟਰ ਮੇਕਿੰਗ, ਸਲੋਗਨ, ਲੇਖ …
Read More »ਰਾਸ਼ਟਰੀ ਕਾਨੂੰਨ ਦਿਵਸ ਮੋਕੇ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ
ਫਾਜ਼ਿਲਕਾ, 25 ਨਵੰਬਰ (ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ, ਐਸ.ਕੇ ਅਗਰਵਾਲ ਮਾਨਯੌਗ ਜ਼ਿਲਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ, ਲੱਛਮਣ ਸਿੰਘ ਮਾਨਯੌਗ ਅਡੀਸ਼ਨਲ ਜ਼ਿਲਾਂ ਅਤੇ ਸੈਸ਼ਨਜ ਜੱਜ-ਕਮ-ਚੇਅਰਪਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਅਤੇ ਕੇ.ਕੇ. ਬਾਂਸਲ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਰਾਸ਼ਟਰੀ ਕਾਨੂੰਨ ਦਿਵਸ ਮੌਕੇ ਨੈਸ਼ਨਲ ਕਾਲਜ ਫਾਰ ਗਰਲਜ਼ ਪਿੰਡ ਚੁਆੜਿਆ ਵਾਲੀ ਵਿਚ ਕਾਨੂੰਨੀ ਸਾਖਰਤਾ ਸੈਮੀਨਾਰ …
Read More »ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਮੁਕਤਸਰ ਵਿਖੇ ਵਿਖੇ ਟੇਕਿਆ ਮੱਥਾ
ਫਾਜ਼ਿਲਕਾ, 25 ਨਵੰਬਰ (ਵਿਨੀਤ ਅਰੋੜਾ) – ਸਥਾਨਕ ਰਾਧਾ ਸਵਾਮੀ ਕਲੋਨੀ ਵਿਚ ਸਥਿਤ ਸਫ਼ਲ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਸ਼੍ਰੀ ਮੁਕਤਸਰ ਸਾਹਿਬ ਵਿਚ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਵਿਚ ਸਕੂਲ ਸਟਾਫ਼ ਦੇ ਨਾਲ ਮੱਥਾ ਟੇਕਿਆ।ਗੁਰਦੁਆਰੇ ਦੇ ਦੌਰੇ ਦੌਰਾਨ ਸਕੂਲ ਪ੍ਰਿੰਸੀਪਲ ਸੁਭਾਸ਼ ਮਦਾਨ ਨੇ ਗੁਰੂਦੁਆਰੇ ਦੇ ਇਤਿਹਾਸ ਸਬੰਧੀ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ।ਉਨਾ ਦੱਸਿਆ ਕਿ ਜਦੋਂ ਮੁਗਲਾਂ ਦੀ ਫੋਜ਼ ਨੇ ਕਿਲੇ ਨੂੰ …
Read More »ਜੋਤੀ ਬੀ.ਐਡ ਕਾਲਜ ਦੇ ਵਿਦਿਆਰਥੀਆਂ ਨੇ ਮੁਕਾਬਲਿਆਂ ਵਿਚ ਕੀਤਾ ਵਧੀਆ ਪ੍ਰਦਰਸ਼ਨ
ਫਾਜ਼ਿਲਕਾ, 25 ਨਵੰਬਰ (ਵਿਨੀਤ ਅਰੋੜਾ) – ਪੰਜਾਬ ਯੂਨੀਵਰਸਿਟੀ ਚੰਡੀਗੜ ਵੱਲੋਂ ਕਰਵਾਏ 69ਵੇਂ ਸਲਾਨਾ ਅਥਲੈਟਿਕਸ ਮੀਟ ਵਿਚ ਸਥਾਨਕ ਜੋਤੀ ਬੀਐਡ ਕਾਲਜ ਦੇ 7 ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਵਿਚ ਹਿੱਸਾ ਲਿਆ। ਮੁਕਾਬਲਿਆਂ ਦੌਰਾਨ ਜਗਮੀਤ ਸਿੰਘ ਨੈ 100 ਮੀਟਰ, 400 ਮੀਟਰ ਰਿਲੇ ਦੋੜ, ਸੁਭਾਸ਼ ਚੰਦਰ ਨੇ 400 ਮੀਟਰ, 800 ਮੀਟਰ, ਮਹਿੰਦਰ ਸਿੰਘ ਨੇ 200 ਮੀਟਰ ਤੇ ਲੰਬੀ ਛਾਲ ਵਿਚ ਹਿੱਸਾ ਲਿਆ। ਇਨਾਂ …
Read More »ਸਿਵਲ ਸਰਜ਼ਨ ਨੇ ਕੀਤਾ ਸੀ.ਐਚ.ਸੀ ਖੂਈਖੇੜਾ ਦਾ ਅਚਨਚੇਤ ਨਿਰੀਖਣ
ਫਾਜ਼ਿਲਕਾ, 25 ਨਵੰਬਰ (ਵਿਨੀਤ ਅਰੋੜਾ)- ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਵੱਲੋਂ ਅੱਜ ਸੀਐਚਸੀ ਖੂਈਖੇੜਾ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਉਨਾਂ ਦੇ ਨਾਲ ਜ਼ਿਲਾ ਪ੍ਰੋਗਰਾਮ ਮੈਨੇਜ਼ਰ ਰਜੇਸ਼ ਕੁਮਾਰ ਅਤੇ ਸਟੈਨੋ ਰੋਹਿਤ ਸਚਦੇਵਾ ਵੀ ਹਾਜ਼ਰ ਸਨ। ਜਾਣਕਾਰੀ ਦਿੰਦੇ ਹੋਏ ਬੀਈਈ ਸੁਸ਼ੀਲ ਬੇਗਾਂਵਾਲੀ ਨੇ ਦੱਸਿਆ ਕਿ ਅੱਜ ਸਵੇਰੇ ਫਾਜ਼ਿਲਕਾ ਦੇ ਨਵੇਂ ਨਿਯੁਕਤ ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਵੱਲੋਂ ਸੀਐਚਸੀ ਖੂਈਖੇੜਾ ਦਾ ਅਚਨਚੇਤ …
Read More »
Punjab Post Daily Online Newspaper & Print Media