Wednesday, November 25, 2026

ਪੰਜਾਬੀ

ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਆਤਮ ਨਿਰਭਰ ਬਨਾਉਣ ਲਈ ਪੰਜਾਬ ਸਰਕਾਰ ਨਾਲ ਮਿਲਾਇਆ ਬੀ.ਐਸ.ਐਫ ਨਾਲ ਹੱਥ

ਅਟਾਰੀ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਫੌਜ, ਨੀਮ ਫੌਜੀ ਬਲਾਂ, ਪੁਲਿਸ, ਅੱਗ ਬਝਾਊ ਅਮਲੇ, ਇੰਡਸਟਰੀਅਲ ਸੁਰੱਖਿਆ ਫੋਰਸ ਆਦਿ ਵਿਚ ਭਰਤੀ ਕਰਵਾਉਣ ਲਈ ਸਿੱਖਅਤ ਕਰਨ ਵਾਸਤੇ ਅਤੇ ਹੋਰ ਸਵੈ ਰੋਜ਼ਗਾਰ ਦੇ ਕਿੱਤਿਆਂ ਵਿਚ ਮੁਹਾਰਤ ਦੇਣ ਲਈ ਪੰਜਾਬ ਸਰਕਾਰ ਨੇ ਬੀ. ਐਸ. ਐਫ ਵੱਲੋਂ ਨਾਲ ਮਿਲਕੇ ਸਰਹੱਦੀ ਜ਼ਿਲਿਆਂ ਵਿਚ ਵਿਸ਼ੇਸ਼ ਕੈਂਪ ਲਗਾਉਣ ਦੀ ਸ਼ੁਰੂਆਤ ਕੀਤੀ ਹੈ। …

Read More »

ਬਾਬਾ ਵਿਸ਼ਵਕਰਮਾ ਕਾਰਪੇਂਟਰ ਵੈਲਫੇਅਰ ਸੁਸਾਇਟੀ ਰਜਿ: ਦੀ ਚੋਣ ਪ੍ਰਕਿਰਿਆ 21 ਦਸੰਬਰ ਨੂੰ

ਬਠਿੰਡਾ, 24 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਾਬਾ ਵਿਸ਼ਵਕਰਮਾ ਕਾਰਪੇਂਟਰ ਵੈਲਫੇਅਰ ਸੁਸਾਇਟੀ ਰਜਿ: ਬਾਬਾ ਸੰਤੂ ਸਿੰਘ ਧਰਮਸ਼ਾਲਾ ਅਜੀਤ ਰੋਡ ਗਲੀ ਨੰਬਰ 26-7 ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਦੀ ਮੀਟਿੰਗ ਹੋਈ ਜਿਸ ਵਿਚ ਸੁਸਾਇਟੀ ਦੀ ਚੋਣ ਟਾਇਮ ਕੋਰਮ ਪੂਰਾ ਹੋਣ ਬਾਰੇ ਵਿਚਾਰ ਵਟਾਂਦਰਾਂ ਦਾ ਕੀਤਾ ਗਿਆ ਜੋ ਕਿ ਹਰ ਦੋ ਸਾਲ ਬਾਅਦ ਹੁੰਦੀ ਹੈ ਕਿਉਕਿ ਇਸ ਵਾਰ ਦਾ ਕੋਰਮ ਪੂਰਾ …

Read More »

 ਅਧਿਆਪਕਾਂ ਦਾ ਸਿਖਲਾਈ ਕੈਂਪ ਲਗਾਇਆ ਗਿਆ

ਬਠਿੰਡਾ, 24 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜਿਲਾ ਸਿੱਖਿਆ ਅਫਸਰ (ਐ.ਸਿ) ਬਠਿੰਡਾ  ਹਰਦੀਪ ਸਿੰਘ ਤੱਗੜ ਜਿਲਾ ਪ੍ਰੋਜੈਕਟ ਡਾਇਰੈਕਟਰ ਪ੍ਰਵੇਸ਼ ਬਠਿੰਡਾ ਅਤੇ ਡਾਈਟ ਪ੍ਰਿੰਸੀਪਲ ਜਸਵੀਰ ਸਿੰਘ ਢਿਲੋਂ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਸੰਗਤ ਦੇ ਬਲਾਕ ਸਿੱਖਿਆ ਅਫਸਰ ਸ਼੍ਰੀਮਤੀ ਅਮਰਜੀਤ ਕੌਰ ਜੀ ਦੀ ਅਗਵਾਈ ਹੇਠ ਬਲਾਕ ਦੇ 300 ਦੇ ਲਗਭਗ ਅਧਿਆਪਕਾਂ ਦਾ ਪ੍ਰਵੇਸ਼ ਸਿਖਲਾਈ ਕੈਂਪ ਸੰਗਤ ਵਿਖੇ ਲਗਾਇਆ ਗਿਆ ਜਿਸ …

Read More »

ਰਾਸ਼ਟਰਪਤੀ ਦਾ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਵਸ ਦੀ ਪੂਰਬ ਸੰਧਿਆ ‘ਤੇ ਸੰਦੇਸ਼

ਨਵੀਂ ਦਿੱਲੀ, 23 ਨਵੰਬਰ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਨੇ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਵਸ ਦੀ ਪੂਰਬ ਸੰਧਿਆ  ਤੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਸਾਡੇ ਸਾਰਿਆਂ ਲਈ ਉਹਨਾਂ ਦੇ ਬਲਿਦਾਨ ਦੇ ਮਹੱਤਵ ਨੂੰ ਯਾਦ ਕਰਨ ਦਾ ਮੌਕਾ ਹੈ।ਗੁਰੂ ਤੇਗ ਬਹਾਦਰ ਜੀ ਨਿਮਰਤਾ ਦੀ ਮੂਰਤ ਅਤੇ ਜਾਤੀ, ਧਰਮ, ਲਿੰਗ ਅਤੇ …

Read More »

ਡਾਕਟਰ ਨੇਕੀ ਨੂੰ ਮਿਲਿਆ ਜਪਾਨ ਤੋਂ ਲੈਕਚਰ ਦੇਣ ਦਾ ਸੱਦਾ

ਅੰਮ੍ਰਿਤਸਰ, 23 ਨਵੰਬਰ (ਜਗਦੀਪ ਸਿੰਘ ਸੱਗੂ)- ਲਿਮਕਾ ਬੁੱਕ ਵਿੱਚ ਨਾਮ ਦਰਜ਼ ਕਰਵਾ ਚੁੱਕੀ ਮੈਡੀਕਲ ਖੇਤਰ ਦੀ ਨਾਮਵਰ ਸ਼ਖਅੀਅਤ ਡਾ. ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਕਲ ਕਾਲਜ ਅਤੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਨੂੰ 15ਵੀਂ ਸਲਾਨਾ ਅੰਤਰਰਾਸ਼ਟਰੀ ਡਰੱਗ ਡਿਸਕਵਰੀ ਸਾਇੰਸ ਅਤੇ ਤਕਨਾਲੋਜੀ ਕਾਨਫਰੰਸ ਵਿੱਚ ਲੈਕਚਰ ਦੇਣ ਲਈ ਸੱਦਾ ਪੱਤਰ ਮਿਲਿਆ ਹੈ, ਜਿਸ ਦੀ ਲਿਖਤੀ ਸੂਚਨਾ ਇਰੈਨੀ ਵਾਂਗ ਨੇ ਡਾਕਟਰ ਨੇਕੀ ਨੂੰ ਭੇਜੀ …

Read More »

ਰਣੀਕੇ ਨੇ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼

ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ)- ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਵਿੰਦਰ ਸਿੰਘ, ਐਸ ਡੀ ਐਮ ਅੰਮ੍ਰਿਤਸਰ-2 ਸ੍ਰੀ ਪਰਮਜੀਤ ਸਿੰਘ ਦੀ ਮੌਜੂਦਗੀ ਵਿਚ ਹੋਈਆਂ ਇਨਾਂ ਮੀਟਿੰਗਾਂ ਦਰਾਨ ਉਨਾਂ ਬਲਾਕ ਅਟਾਰੀ …

Read More »

ਏਅਰ ਫੋਰਸ ਸਬੰਧੀ ਕੈਰੀਅਰ ਸੈਮੀਨਰ ਕਰਵਾਇਆ ਗਿਆ

ਮਲੋਟ, 23 ਨਵੰਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਏਅਰ ਫੋਰਸ ਸਬੰਧੀ ਕੈਰੀਅਰ ਸੈਮੀਨਰ ਕਰਵਾਇਆ ਗਿਆ।ਰਾਕੇਸ਼ ਕੁਮਾਰ ਏਅਰ ਫੋਰਸ ਆਰਮੀ ਅਫਸਰ ਨੇ ਦਸਵੀਂ ਅਤੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਏਅਰ ਫੋਰਸ ਵਿੱਚ ਕਿਸ ਤਰਾਂ੍ਹ ਭਰਤੀ ਹੋਣਾ ਹੈ ਬਾਰੇ ਦੱਸਿਆ।ਉਹਨਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਰਾਸ਼ਟਰੀ ਪੱਧਰ ਦੀ ਇੱਕ ਪ੍ਰੀਖਿਆ ਹੁੰਦੀ ਹੈ।ਜਿਸ ਵਿੱਚ ਮੇਨ ਵਿਸ਼ੇ …

Read More »

ਮੈਡੀਕਲ ਛੁੱਟੀ ਸੰਬੰਧੀ ਨੋਟੀਫਿਕੇਸ਼ਨ ਵਾਪਸ ਕਰਵਾਉਣ ਦਾ ਵਾਅਦਾ ਅਜੇ ਨਹੀ ਹੋਇਆ ਵਫਾ – ਵਿਜੈ ਗਰਗ

ਮਲੋਟ, 23 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਕੂਲ ਸਿਖਿਆ ਵਿਭਾਗ ਦੇ ਅਧਿਆਪਕਾਂ ਲਈ ਮੈਡੀਕਲ ਆਧਾਰ ‘ਤੇ ਛੁੱਟੀ ਲੈਣ ਦਾ ਮਾਮਲਾ ਮੁਸੀਬਤ ਬਣ ਚੁੱਕਾ ਹੈ।ਕੁੱਝ ਮਹੀਨੇ ਪਹਿਲਾਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਹੁਣ ਸਕੂਲੀ ਅਧਿਆਪਕ ਬਿਮਾਰ ਹੋਣ ਦੀ ਸੂਰਤ ਵਿੱਚ ਪਹਿਲਾ ਵਾਂਗ ਲੋੜ ਮੁਤਾਬਿਕ ਛੁੱਟੀ ਨਹੀ ਲੈ ਸਕਦੇ।ਉਨ੍ਹਾਂ ਨੂੰ ਮਜ਼ਬੂਰਨ ਪੰਦਰਾਂ ਦਿਨ ਦੀ ਮੈਡੀਕਲ ਛੁੱਟੀ ਲੈਣੀ ਪੈਂਦੀ ਹੈ।ਜਦਕਿ ਅਧਿਆਪਕ ਨੂੰ ਹਰ …

Read More »

ਵਿਦੇਸ਼ਾਂ ਵਿੱਚ ਸਿੱਖ ਮਸਲਿਆਂ ਦੇ ਹੱਲ ਲਈ 31 ਮੈਂਬਰੀ ਸਲਾਹਕਾਰ ਕਮੇਟੀ ਬਣਾਈ ਜਾਵੇਗੀ – ਪ੍ਰੋ. ਬਡੂੰਗਰ

ਅੰਮ੍ਰਿਤਸਰ 23 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੇ  ਬਲਦੇਵ ਸਿੰਘ ਮਾਹਿਲਪੁਰੀ ਯਾਦਗਾਰੀ ਹਾਲ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ।ਇਕੱਤਰਤਾ ਦੀ ਸ਼ੁਰੂਆਤ ਤੋਂ ਪਹਿਲਾ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇ ਗੁਰਮਤਿ ਫਲਸਫੇ ਅਨੁਸਾਰ ਕਾਰਜ ਨੇਪਰੇ ਚੜ੍ਹਣ ਦੀ ਅਰਦਾਸ …

Read More »

ਪਟਨਾ ਸਾਹਿਬ ਵਿਖੇ ਗੁਰਬਾਣੀ ਦੇ ਗੁਟਕੇ ਦੀ ਬੇਅਦਬੀ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 23 ਨਵੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਨਾ ਸਾਹਿਬ ਵਿਖੇ ਮਿਲੇ ਗੁਰਬਾਣੀ ਦੇ ਗੁਟਕੇ ਦੇ ਖਿਲਰੇ ਪੱਤਰਿਆਂ ਸਬੰਧੀ ਸਖ਼ਤ ਨੋਟਿਸ ਲਿਆ ਹੈ।ਪ੍ਰਧਾਨ ਪੋz: ਕਿਰਪਾਲ ਸਿੰਘ ਬਡੂੰਗਰ ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਘਟਨਾ ਕਿਸੇ ਸ਼ਰਾਰਤੀ ਦਿਮਾਗ ਦੀ ਉਪਜ ਹੈ ਜੋ ਸ਼ਾਂਤ ਹਾਲਾਤਾਂ ਨੂੰ ਲਾਂਬੂ ਲਾਉਣਾ ਚਾਹੁੰਦਾ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚਲੀ ਬਾਣੀ ਸਾਂਝੀ ਵਾਲਤਾ …

Read More »