Wednesday, November 25, 2026

ਪੰਜਾਬੀ

ਪੰਜਾਬ ਦੇ ਪਾਣੀਆਂ ਦੀ ਇਕ ਬੂੰਦ ਵੀ ਕਿਸੇ ਹੋਰ ਨੂੰ ਨਹੀਂ ਦਿੱਤੀ ਜਾਵੇਗੀ – ਲੱਖੋਵਾਲ

ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ) – ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਵੱਲੋਂ ਐੱਸ. ਵਾਈ ਐੱਲ. ਨਹਿਰ ਦਾ ਵਜ਼ੂਦ ਖ਼ਤਮ ਕਰਨ ਲਈ ਚੁੱਕੇ ਦਲੇਰਾਨਾ ਕਦਮਾਂ ਦੀ ਅੱਜ ਇਕ ਅਹਿਮ ਰੈਲੀ ਮੌਕੇ ਸ਼ਲਾਘਾ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਦੇ ਪਾਣੀਆਂ ਦੀ ਇਕ ਬੂੰਦ ਵੀ ਹੋਰ ਕਿਸੇ ਰਾਜ ਨੂੰ ਨਹੀਂ ਜਾਣ ਦਿੱਤੀ ਜਾਵੇਗੀ। ਕਿਉਂਕਿ ਪਹਿਲਾਂ …

Read More »

ਜਿਲ੍ਹਾ ਪੱਧਰੀ ਪਸ਼ੂ ਧਨ ਅਤੇ ਦੁੱਧ ਚੁਆਈ ਮੁਕਾਬਲੇ 2016 ਆਯੋਜਿਤ

ਫਾਜ਼ਿਲਕਾ, 22 ਨਵੰਬਰ (ਵਿਨੀਤ ਅਰੋੜਾ) – ਫਾਜ਼ਿਲਕਾ ਦੇ ਸਰਕਾਰੀ ਐਮ ਆਰ ਕਾਲਜ ਦੇ ਗਰਾਂਊਡ ਵਿਚ ਪਸ਼ੂ ਪਾਲਣ ਵਿਭਾਗ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਪਸ਼ੂਧੰਨ ਚੈਪੀਅਨਸ਼ਿਪ ਅਤੇ ਦੁੱਧ ਚੁਆਈ ਮੁਕਬਾਲਿਆਂ ਦੇ ਜੇਤੂ ਪਸ਼ੂ ਪਾਲਕਾਂ ਨੂੰ ਇਨਾਮਾਂ ਦੀ ਵੰਡ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਰਨੈਲ ਸਿੰਘ ਵੱਲੋਂ ਕੀਤੀ ਗਈ।ਇੱਥੇ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਮੁਕਬਾਲਿਆਂ ਵਿਚ 1200 ਤੋਂ ਜਿਆਦਾ ਪਸ਼ੂ ਪਾਲਕਾਂ ਨੇ ਹਿੱਸਾ …

Read More »

ਵੋਟ ਜਾਗਰੂਕਤਾ ਅਭਿਆਨ ਤਹਿਤ ਵਿਦਿਆਰਥੀਆਂ ਵਿਚ ਵੱਖ-ਵੱਖ ਮੁਕਾਬਲੇ ਕਰਵਾਏ

ਫਾਜ਼ਿਲਕਾ, 22 ਨਵੰਬਰ (ਵਿਨੀਤ ਅਰੋੜਾ) : ਚੋਣ ਕਮਿਸ਼ਨ ਵੱਲੋਂ ਵੋਟ ਜਾਗਰੂਕਤਾ ਦੇ ਲਈ ਚਲਾਏ ਜਾ ਰਹੇ ਪ੍ਰੋਗਰਾਮ ਦੇ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਚਿਮਨੇਵਾਲਾ ਵਿਚ ਜਮਾ ਇੱਕ ਅਤੇ ਦੋ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਵਿਚ ਭਾਸ਼ਨ, ਕਵਿਜ਼, ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ।ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਰੇਨੂੰ ਬਾਲਾ ਨੇ ਦੱਸਿਆ ਕਿ ਸਲੋਗਨ ਰਾਈਟਿੰਗ ਵਿਚ ਜਮਾ ਦੋ …

Read More »

ਵੋਟਰ ਦਿਵਸ ‘ਤੇ ਕਰਵਾਏ ਵੱਖ-ਵੱਖ ਮੁਕਾਬਲੇ

ਫਾਜ਼ਿਲਕਾ, 22 ਨਵੰਬਰ (ਵਿਨੀਤ ਅਰੋੜਾ) ਜ਼ਿਲ੍ਹਾ ਸਿੱਖਿਆ ਅਧਿਕਾਰੀ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਤੇ ਚਲਾਏ ਜਾ ਰਹੇ ਸਵੀਪ ਪ੍ਰੋਜੈਕਟ ਦੇ ਤਹਿਤ ਅੱਜ ਸਰਕਾਰੀ ਹਾਈ ਸਕੂਲ ਪਿੰਡ ਬਾਂਡੀਵਾਲਾ ਵਿਚ ਰਾਸ਼ਟਰੀ ਵੋਟਰ ਜਾਗਰੂਕਤਾ ਦਿਵਸ ਦੇ ਰੂਪ ਵਿਚ ਸਕੂਲ ਪ੍ਰਮੁੱਖ ਸੰਦੀਪ ਸਚਦੇਵਾ ਦੀ ਅਗਵਾਈ ਵਿਚ ਪ੍ਰੋਜੈਕਟ ਇੰਚਾਰਜ਼ ਵਿਜੈਪਾਲ ਐਸ.ਐਸ ਮਾਸਟਰ ਵੱਲੋਂ ਵਿਦਿਆਰਥੀਆਂ ਵਿਚ ਭਾਸ਼ਨ, ਕਵਿਜ਼, ਸਲੋਗਨ ਰਾਈਟਿੰਗ ਅਤੇ ਲੇਖ ਰਚਨਾ ਮੁਕਾਬਲੇ ਕਰਵਾਏ ਗਏ। ਜਾਣਕਾਰੀ …

Read More »

ਖੂਈਖੇੜਾ ਵਿਚ ਲਗਾਇਆ 26ਵਾਂ ਦੰਦਾਂ ਦੀ ਜਾਂਚ ਦਾ ਪੰਦਰਵਾੜਾ ਕੈਂਪ ਸੰਪਨ

ਫਾਜ਼ਿਲਕਾ, 22 ਨਵੰਬਰ (ਵਿਨੀਤ ਅਰੋੜਾ) – ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤ ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀਡੀਐਚਓ ਡਾ. ਅਨੀਤਾ ਕਟਾਰੀਆ ਅਤੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਹੰਸ ਰਾਜ ਮਲੇਠੀਆ ਦੀ ਅਗਵਾਈ ਵਿਚ ਸੀਐਚਸੀ ਖੂਈਖੇੜਾ ਵਿਚ 26ਵਾਂ ਦੰਦ ਜਾਂਚ ਸਬੰਧੀ ਪੰਦਰਵਾੜਾ ਚਲਾਇਆ ਗਿਆ।ਜਿਸ ਦੇ ਤਹਿਤ ਹਰ ਰੋਜ਼ ਦੰਦਾਂ ਦੇ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ …

Read More »

ਯੂਥ ਕਾਂਗਰਸ ਦੇ ਵਰਕਰਾਂ ਨੇ ਫੂਕਿਆ ਸਿਹਤ ਮੰਤਰੀ ਜਿਆਣੀ ਦਾ ਪੁੱਤਲਾ

ਫਾਜ਼ਿਲਕਾ, 22 ਨਵੰਬਰ (ਵਿਨੀਤ ਅਰੋੜਾ) – ਪੰਜਾਬ ਦੇ ਪਾਣੀ ਤੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਵੱਲੋਂ ਰਾਜਸਥਾਨ ਦੇ ਪੱਖ ਵਿਚ ਬਿਆਨ ਦੇਣ ਦੇ ਦੋਸ਼ ਲਗਾਕੇ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਰੰਜ਼ਮ ਕਾਮਰਾ ਦੀ ਅਗਵਾਈ ਵਿਚ ਯੂਥ ਕਾਂਗਰਸ ਦੇ ਵਰਕਰਾਂ ਵੱਲੋਂ ਅੱਜ ਸਥਾਨਕ ਅਨਾਜ਼ ਮੰਡੀ ਦੇ ਗੇਟ ਦੇ ਸਾਹਮਣੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਦਾ ਪੁੱਤਲਾ ਫੂੰਕਿਆ ਅਤੇ ਪੰਜਾਬ ਸਰਕਾਰ ਦੇ …

Read More »

ਫਾਜ਼ਿਲਕਾ ਵਿੱਚ ਕੈਪਟਨ ਸਮਾਰਟ ਕਨੈਕਟ ਸਕੀਮ’ ਦੀ ਸ਼ੁਰੂਆਤ

ਫਾਜ਼ਿਲਕਾ, 22 ਨਵੰਬਰ (ਵਿਨੀਤ ਅਰੋੜਾ) – ਵਿਦਿਆਰਥੀਆਂ ਨੂੰ ਸੁਵਿਧਾ ਪ੍ਰਦਾਨ ਕਰਨ ਲਈ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ ਨਵੇਂ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਪ੍ਰੋਗਰਾਮ ਨੂੰ ‘ਕੈਪਟਨ ਸਮਾਰਟ ਕਨੈਕਟ ਸਕੀਮ’ ਦਾ ਨਾਂ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਤੇ ਇਸ ਸਕੀਮ ਦੀ ਲਾਂਚਿੰਗ ਕਰਦੇ ਹੋਏ ਕਾਂਗਸ ਦੇ ਪ੍ਰਦੇਸ਼ ਸਕੱਤਰ ਡਾ. ਯਸ਼ਪਾਲ ਜੱਸੀ ਨੇ ਦੱਸਿਆ …

Read More »

5000/- ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀ ਗ੍ਰਿਫਤਾਰ

ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ ਸੱਗੂ)- ਡਾ: ਕੇਤਨ ਬਾਲੀਰਾਮ ਪਾਟਿਲ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਵਿਜੀਲੈਸ ਬਿਉਰੋ ਰੇਂਜ ਅੰਮ੍ਰਿਤਸਰ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਵਿਜੀਲੈਸ ਬਿਉਰੋ ਰੇਂਜ ਅੰਮ੍ਰਿਤਸਰ ਵੱਲੋ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਹੋਈ ਮੁਹਿੰਮ ਤੇ ਤਹਿਤ ਨਵਜੋਤ ਸਿੰਘ ਡੀ.ਐਸ.ਪੀ ਦੀ ਅਗਵਾਈ ਤਹਿਤ ਇੰਸਪੈਕਟਰ ਮੁਲਖ ਰਾਜ ਵਿਜੀਲੈਸ ਬਿਉਰੋ ਅੰਮ੍ਰਿਤਸਰ ਵਲੋ ਮਨਰਾਜ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਤੇ ਡਾਕਖਾਨਾ ਦੇਵੀਦਾਸਪੁਰਾ ਤਹਿਸੀਲ ਤੇ …

Read More »

ਜਗਦੇਵ ਕਲਾਂ ਸਕੂਲ ਵਿੱਚ ਕਰਵਾਇਆ ਕਨੂੰਨੀ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਵਿੱਚ ਜਗਦੇਵ ਕਲਾਂ ਬਲਾਕ ਹਰਛਾ ਛੀਨਾ ਸਕੂਲ ਵਿੱਚ ਸੈਮੀਨਾਰ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਕਰਾਇਆ ਗਿਆ ਬੱਚਿਆਂ ਨੇ ਬਹੁਤ ਧਿਆਨ ਨਾਲ ਮੁਫਤ ਕਾਨੂੰਨੀ ਸਹਾਇਤਾ ਬਾਰੇ …

Read More »

ਸੁਖਪਾਲ ਕੌਰ ਨੇ ਕੀਤੀ ਪਾਸ ਯੂ.ਜੀ.ਸੀ ਦੀ ਪ੍ਰੀਖਿਆ

ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ ਸੱਗੂ)- ਯੂਨੀਵਰਸਿਟੀ ਗਰਾਂਟ ਕਮਿਸ਼ਨ ਵੱਲੋਂ ਪ੍ਰੋ: ਕਾਡਰ ਦੀ ਯੋਗਤਾ ਲਈ ਜੂਨ 2016 ਲਈ ਲਏ ਇਮਤਿਹਾਨ ਵਿੱਚੋਂ ਕਥਾਕਾਰ ਦੀਪ ਦੇਵਿੰਦਰ ਸਿੰਘ ਦੀ ਬੇਟੀ ਸੁਖਪਾਲ ਕੌਰ ਨੇ ਇਕਨਾਮਿਕਸ ਸਬਜੈਕਟਿਵ ਤੌਰ ਤੇ 57% ਨਾਲ ਪਾਸ ਕੀਤੀ ਹੈ।ਦੀਪ ਦੇਵਿੰਦਰ ਨੇ ਦੱਸਿਆ ਕਿ ਸੁਖਪਾਲ ਕੌਰ ਨੇ ਇਸ ਪ੍ਰੀਖਿਆ ਦੀ ਤਿਆਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਂਪਸ ਵਿਚਲੇ ਕੋਚਿੰਗ ਸੈਂਟਰ ਤੋਂ ਕੀਤੀ …

Read More »