Wednesday, November 25, 2026

ਪੰਜਾਬੀ

ਪ੍ਰਿੰ: ਕੋੜਾ ਦੀ ਪੁਸਤਕ ਵਿਸਰ ਰਹੇ ਪੰਜਾਬੀ ਅਖਾਣ ਲੋਕ ਅਰਪਿਤ ਸਮਾਗਮ

ਚੌਂਕ ਮਹਿਤਾ, 20 ਨਵੰਬਰ (ਜੋਗਿੰਦਰ ਸਿੰਘ ਮਾਣਾ) – ਪਿਛਲੇ 30 ਸਾਲਾਂ ਤੋਂ ਪੰਜਾਬੀ ਮਾਂ ਬੋਲੀ ਦੀ ਨਿਰੰਤਰ ਸੇਵਾ ਵਿੱਚ ਜੁੱਟੀ ਚਰਚਿੱਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਇਕ ਸਾਹਿਤਕ ਸਮਾਗਮ ਅਨੈਕਸੀ ਹਾਲ, ਸਿਵਲ ਹਸਪਤਾਲ, ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਗਿਆ।ਪ੍ਰਧਾਨਗੀ ਮੰਡਲ ਵਿੱਚ ਉਘੇ ਕਥਾਕਾਰ ਦੀਪ ਦਵਿੰਦਰ ਸਿੰਘ ਮੀਤ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ, ਭੁਪਿੋੰਦਰ ਸਿੰਘ ਸੰਧੂ ਮੀਤ …

Read More »

ਖੇਤੀਬਾੜੀ ਟੈਕਨੋਕਰੇਟਸ ਐਕਸ਼ਨ ਕਮੇਟੀ ਵੱਲੋਂ ਮੰਗਾਂ ਮੰਨੀਆਂ ਜਾਣ ‘ਤੇ ਮਜੀਠੀਆ ਦਾ ਕੀਤਾ ਧੰਨਵਾਦ

ਮੱਤੇਵਾਲ, 20 ਨਵੰਬਰ (ਪ.ਪ)- ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵਿੱਚ ਕੰਮ ਕਰਦੇ ਟੈਕਨੋਕਰੇਟਸ ਦੀ ਚਿਰਾਂ ਤੋਂ ਚਲਦੀ ਆ ਰਹੀ ਮੰਗ ਨੂੰ ਕੈਬਨਿਟ ਵਿੱਚ ਪ੍ਰਵਾਨ ਕਰਾਉਣ ਵਿੱਚ  ਅਹਿਮ ਭੂਮਿਕਾ ਨਿਭਾਉਣ ਲਈ ਮਾਲ ਤੇ ਲੋਕ ਸੰਪਰਕ ਮੰਤਰੀ ਸ:ਬਿਕਰਮ ਸਿੰਘ ਮਜੀਠੀਆ ਦਾ ਅੱਜ ਖੇਤੀਬਾੜੀ ਟੈਕਨੋਕਰੇਟਸ ਐਕਸ਼ਨ ਕਮੇਟੀ ਪੰਜਾਬ ਵੱਲੋਂ ਧੰਨਵਾਦ ਕੀਤਾ ਗਿਆ। ਕਮੇਟੀ ਦੇ ਸੂਬਾ ਪ੍ਰਧਾਨ ਡਾ:ਕੁਲਦੀਪ ਸਿੰਘ ਮੱਤੇਵਾਲ ਦੀ ਅਗਵਾਈ ਵਿੱਚ ਵੱਖ-ਵੱਖ …

Read More »

ਬਾਦਲ ‘ਤੇ ਉਗਲ ਚੁੱਕਣ ਤੋਂ ਪਹਿਲਾਂ ਇਤਿਹਾਸਕ ਪੱਖਾਂ ਨੂੰ ਮੁੜ ਪੜਚੋਲ ਲਵੇ ਕੈਪਟਨ – ਮਜੀਠੀਆ

ਮੱਤੇਵਾਲ, 20 ਨਵੰਬਰ (ਪੰਜਾਬ ਪੋਸਟ ਬਿਊਰੋ)- ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰਕਾਸ਼ ਸਿੰਘ ਬਾਦਲ ‘ਤੇ ਉਗਲ ਚੁੱਕਣ ਤੋਂ ਪਹਿਲਾਂ ਐਸ.ਵਾਈ.ਐਲ ਪ੍ਰਤੀ ਇਤਿਹਾਸਕ ਪੱਖਾਂ ਨੂੰ ਮੁੜ ਪੜਚੋਲ ਲੈਣ ਦੀ ਸਲਾਹ ਦਿੱਤੀ ਹੈ।ਮਜੀਠੀਆ ਹਲਕਾ ਮਜੀਠਾ ਦੇ ਪਿੰਡ ਘਨਸ਼ਾਮਪੁਰਾ, ਨਵਾਂ ਤਨੇਲ, ਤਾਹਰਪੁਰ ਅਤੇ ਬੋਪਾਰਾਏ ਵਿਖੇ ਦਰਜਨਾਂ ਵਿਕਾਸ ਕਾਰਜਾਂ ਦਾ ਨੀਂਹ ਪੱਥਰ …

Read More »

ਪ੍ਰਦੇਸ਼ ਪੱਧਰ ਜੂਨੀਅਰ ਮਿਸਟਰ ਪੰਜਾਬ-2016 ਚੈਂਪਿਅਨਸ਼ਿਪ 27 ਨਵੰਬਰ ਨੂੰ

ਫਾਜ਼ਿਲਕਾ, 20 ਨਵੰਬਰ (ਵਿਨੀਤ ਅਰੋੜਾ) – ਜ਼ਿਲ੍ਹਾ ਫਾਜ਼ਿਲਕਾ ਬਾਡੀ ਬਿਲਡਿੰਗ ਵੈਲਫੇਅਰ ਸੁਸਾਇਟੀ ਵੱਲੋਂ 27 ਨਵੰਬਰ ਨੂੰ ਪਹਿਲਾ ਪ੍ਰਦੇਸ਼ ਪੱਧਰੀ ਜੁਨੀਅਰ ਮਿਸਟਰ ਪੰਜਾਬ-2016 ਚੈਂਪਿਅਨਸ਼ਿਪ ਸਥਾਨਕ ਸ਼ਾਹ ਪੈਲੇਸ਼ ਵਿਚ ਕੀਤਾ ਜਾਵੇਗਾ। ਪ੍ਰੋਗਰਾਮ ਵਿਚ ਫਾਜ਼ਿਲਕਾ ਦੇ ਵਿਧਾਇਕ ਅਤੇ ਸਿਹਤ ਮੰਤਰੀ ਪੰਜਾਬ ਸੁਰਜੀਤ ਜਿਆਣੀ ਮੁੱਖ ਮਹਿਮਾਨ ਦੇ ਰੂਪ ਵਿਚ ਸ਼ਾਮਲ ਹੋਣਗੇ। ਜਦਕਿ ਪ੍ਰੋਗਰਾਮ ਦੀ ਪ੍ਰਧਾਨਗੀ ਪਦਮ ਸ਼੍ਰੀ ਪ੍ਰੇਮ ਸਿੰਘ ਡੇਗਰਾ ਕਰਨਗੇ।ਵਿਸ਼ੇਸ਼ ਮਹਿਮਾਨਾਂ ਵਿਚ ਸ਼੍ਰੀ …

Read More »

ਨੋਟਬੰਦੀ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਯੂਥ ਕਾਂਗਰਸ ਨੇ ਕੀਤਾ ਸੰਸਦ ਦਾ ਘੇਰਾਓ

ਫਾਜ਼ਿਲਕਾ, 20 ਨਵੰਬਰ (ਵਿਨੀਤ ਅਰੋੜਾ) – ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਵਿਚ ਯੂਥ ਕਾਂਗਰਸ ਫਾਜ਼ਿਲਕਾ ਦੇ ਸਾਬਕਾ ਪ੍ਰਧਾਨ ਰੰਜ਼ਮ ਕਾਮਰਾ ਨੇ ਯੂਥ ਵਰਕਰਾਂ ਸਮੇਤ ਸੰਸਦ ਦਾ ਘੇਰਾਓ ਕਰਕੇ ਮੋਦੀ ਸਰਕਾਰ ਦੀ ਨੋਟਬੰਦੀ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀੇ।ਸ਼੍ਰੀ ਕਾਮਰਾ ਨੇ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਨੋਟਬੰਦੀ ਕਰਨ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਮੋਦੀ …

Read More »

ਸੁਖਵਿੰਦਰ ਭਗਤ ਬਣੇ ਪੀ.ਐਡ.ਐਮ ਮੰਡਲ ਫਾਜ਼ਿਲਕਾ ਦੇ ਪ੍ਰਧਾਨ

ਫਾਜ਼ਿਲਕਾ, 20 ਨਵੰਬਰ (ਵਿਨੀਤ ਅਰੋੜਾ) – ਸਬ ਸਟੇਸ਼ਨ ਸਟਾਫ਼ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੀ ਸਟੇਟ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਟੇਟ ਕਮੇਟੀ ਦੇ ਜਨਰਲ ਸਕੱਤਰ ਜਗਜੀਤ ਕੰਡਾ ਦੀ ਅਗਵਾਈ ਵਿਚ ਅੱਜ ਇੱਥੇ ਮੀਟਿੰਗ ਕਰਕੇ ਪੀ ਐਂਡ ਐਮ ਮੰਡਲ ਫਾਜ਼ਿਲਕਾ ਦੀ ਚੋਣ ਕਰਵਾਈ ਗਈ।ਮੀਟਿੰਗ ਦੌਰਾਨ ਸਰਵਸੰਮਤੀ ਨਾਲ ਹੋਈ ਚੋਣ ਵਿਚ ਸੁਖਵਿੰਦਰ ਭਗਤ ਨੂੰ ਪ੍ਰਧਾਨ, ਸੁਖਵੀਰ ਸਿੰਘ ਮਿੱਢਾ ਨੂੰ ਮੀਤ ਪ੍ਰਧਾਨ, ਪ੍ਰਦੀਪ ਕਮਾਰ …

Read More »

ਬਿਨਾ ਸੋਚੇ ਸਮਝੇ ਲਿਆ ਗਿਆ ਨੋਟਬੰਦੀ ਦਾ ਫੈਸਲਾ – ਸੁਰਿੰਦਰ ਕਾਲੜਾ

ਫਾਜ਼ਿਲਕਾ, 20 ਨਵੰਬਰ (ਵਿਨੀਤ ਅਰੋੜਾ) – ਨੋਟ ਬੰਦ ਕਰਨ ਦਾ ਫੈਸਲਾ ਬਿਨਾ ਪਲਾਨਿੰਗ ਦੇ ਹੋਇਆ ਹੈ।10 ਦਿਨ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਲੋਕ ਲਾਇਨਾਂ ਵਿਚ ਲੱਗੇ ਹੋਏ ਹਨ।ਇਹ ਗੱਲ ਕਾਂਗਰਸ ਬਲਾਕ ਪ੍ਰਧਾਨ ਸੁਰਿੰਦਰ ਕਾਲੜਾ ਨੇ ਕਹੀ।ਉਨ੍ਹਾਂ ਕਿਹਾ ਕਿ ਨੋਟਬੰਦੀ ਤੋਂ ਬਾਅਦ ਵਧੀਆਂ ਹੋਈਆਂ ਮੁਸ਼ਕਲਾਂ ਦਾ ਸਰਕਾਰ ਨੂੰ ਪਤਾ ਨਹੀਂ ਸੀ। ਇਸ ਲਈ ਹਰ ਰੋਜ਼ ਨਵੇਂ ਐਲਾਣ ਕੀਤੇ ਜਾ ਰਹੇ …

Read More »

ਐਸ.ਡੀ.ਐਮ ਨੇ ਕੀਤਾ ਨਵੀਂ ਫਾਰਮੇਸੀ ਲੈਬ ਦਾ ਉਦਘਾਟਨ

ਫਾਜ਼ਿਲਕਾ, 20 ਨਵੰਬਰ (ਵਿਨੀਤ ਅਰੋੜਾ) – ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਪ੍ਰਦੇਸ਼ ਦੇ ਲੋਕਾਂ ਨੂੰ ਵਧੀਆ ਸਿਹਤ ਸੁਵਿਧਾਵਾਂ ਦੇਣ ਲਈ ਫਾਰਮੇਸੀ ਲੈਬ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।ਇਸ ਤੋਂ ਇਲਾਵਾ ਅੱਜ ਐਸ.ਡੀ.ਐਮ ਜਸਪ੍ਰੀਤ ਸਿੰਘ ਵੱਲੋਂ ਪਿੰਡ ਮੌਜ਼ਗੜ੍ਹ ਵਿਚ ਬਣੀ ਨਵੀਂ ਫਾਰਮੇਸੀ ਲੈਬ ਦਾ ਉਦਘਾਟਨ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਾਕ ਮਾਸ ਮੀਡੀਆ ਅਧਿਕਾਰੀ ਸੁਸ਼ੀਲ ਬੇਗਾਂਵਾਲੀ ਨੇ ਦੱਸਿਆ ਕਿ …

Read More »

ਮੈਡਮ ਕੁਲਵੰਤ ਕੌਰ ਨੇ ਥਾਣਾ ਮੁੱਖੀ ਸੰਦੌੜ ਦਾ ਚਾਰਜ ਸੰਭਾਲਿਆ

ਸੰਦੌੜ, 20 ਨਵੰਬਰ (ਭੱਟ ਹਰਮਿੰਦਰ ਸਿੰਘ)- ਜਿਲ੍ਹਾ ਲਧਿਆਣਾ ਤੋਂ ਬਦਲੀ ਹੋਣ ਉਪਰੰਤ ਜਿਲ੍ਹਾ ਸੰਗਰੂਰ ਆਏ ਸਬ ਇੰਸਪੈਕਟਰ ਮੈਡਮ ਕੁਲਵੰਤ ਕੌਰ ਨੂੰ ਜਿਲ੍ਹਾ ਪੁਲਿਸ ਮੁਖੀ ਪ੍ਰਿਤਪਾਲ ਸਿੰਘ ਥਿੰਦ ਨੇ ਪੁਲਿਸ ਥਾਣਾ ਸੰਦੌੜ ਦਾ ਮੁੱਖ ਅਫਸਰ ਨਿਯੁੱਕਤ ਕਰ ਦਿੱਤਾ ਹੈ।ਮੈਡਮ ਕੁਲਵੰਤ ਕੌਰ ਨੇ ਪੱਤਰਕਾਰਾਂ ਨਾਲ ਮੀਟਿੰਗ ਕਰਨ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਪ੍ਰੈਸ ਅਤੇ ਪੁਲਿਸ ਦਾ ਆਪਸੀ ਤਾਲਮੇਲ ਬਹੁਤ ਜਰੂਰੀ ਹੈ। ਉਹਨਾਂ …

Read More »

ਆਮ ਗਿਆਨ ਮੁਕਾਬਲੇ ਵਿੱਚ ਸਾਜ਼ਿਦਾ ਪ੍ਰਵੀਨ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ

ਸੰਦੌੜ, 20 ਨਵੰਬਰ (ਭੱਟ ਹਰਮਿੰਦਰ ਸਿੰਘ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਾਹਿਬ ਸੇਵਾ ਸੁਸਾਇਟੀ ਸੰਦੌੜ ਵਿਖੇ ਆਮ ਗਿਆਨ ਅਤੇ ਸੁੰਦਰ ਸੁੱਧ ਲਿਖਾਈ ਮੁਕਾਬਲੇ ਕਰਵਾਏ ਗਏ।ਸੰਸਥਾ ਦੀ ਵਾਇਸ ਚੇਅਰਮੈਨ ਮੈਡਮ ਗੁਰਜੀਤ ਕੌਰ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ 125 ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ, ਜਿਸ ਵਿਚ ਪਹਿਲਾ ਸਥਾਨ ਸਾਜ਼ਿਦਾ ਪਰਵੀਨ ਖ਼ੁਰਦ ਨੇ 76 ਅੰਕ, ਦੂਸਰਾ ਯਾਦਵਿੰਦਰ ਕੌਰ ਲੋਹਟਬੱਦੀ …

Read More »