ਬਠਿੰਡਾ, 20 ਨਵਬੰਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਐਲੀਮੈਂਟਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੈਸ਼ਨ 2016-17 ਦੀਆਂ ਜ਼ਿਲ੍ਹਾ ਪ੍ਰਾਇਮਰੀ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਦੀਪ ਸਿੰਘ ਤੱਗੜ ਦੀ ਦੇਖ-ਰੇਖ ਹੇਠ ਤਿੰਨ ਰੋਜਾ ਮੁਕਾਬਲੇ ਬਲਾਕ ਭਗਤਾ ਦੇ ਪਿੰਡ ਭਾਈਰੂਪਾ ਦੇ ਖੇਡ ਸਟੇਡੀਅਮ ਵਿਚ ਕਰਵਾਏ ਗਏ। ਇਸ ਟੂਰਨਾਮੈਂਟ ਵਿਚ ਜਿਲ੍ਹੇ ਭਰ ਵਿਚੋਂ 500 …
Read More »ਪੰਜਾਬੀ
ਆਮ ਆਦਮੀ ਪਾਰਟੀ ਵੱਲੋਂ ਕੋਟਸ਼ਮੀਰ ਰੈਲੀ ਦੀ ਥਾਂ ਦਾ ਜ਼ਾਇਜਾ
ਬਠਿੰਡਾ, 20 ਨਵਬੰਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਵੱਲੋਂ ਅੱਜ 21 ਨਵੰਬਰ ਨੂੰ ਕੋਟਸ਼ਮੀਰ ਵਿਖੈ ਹੋਣ ਵਾਲੀ ਰੈਲੀ ਦੀ ਥਾਂ ਦਾ ਜਾਇਜਾ ਲੈਣ ਪਹੁੰਚੇ ਮਹਿਲਾ ਵਿੰਗ ਪੰਜਾਬ ਦੇ ਪ੍ਰਧਾਨ ਪ੍ਰੋ: ਬਲਜਿੰਦਰ ਕੌਰ, ਬਠਿੰਡਾ ਦਿਹਾਤੀ ਤੋਂ ਉਮੀਦਵਾਰ ਪ੍ਰੋ. ਰੁਪਿੰਦਰ ਰੂਬੀ ਅਤੇ ਕੇਂਦਰੀ ਆਬਜ਼ਰਵਰ ਰੋਮੀ ਭਾਟੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਇਨਕਲਾਬ ਰੈਲੀ ਪ੍ਰਤੀ ਲੋਕਾਂ ਦਾ ਬਹੁਤ …
Read More »ਰਾਇਲਟੀ ਨਹੀਂ ਸਗੋਂ ਪਾਣੀ ਦੀ ਬਣਦੀ ਪੂਰੀ ਰਕਮ ਕੀਤੀ ਜਾਵੇ ਵਸੂਲ-ਪੰਜਾਬ ਬਚਾਓ ਫ਼ਰੰਟ
ਬਠਿੰਡਾ, 20 ਨਵਬੰਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਇਸ ਵੇਲੇ ਪੰਜਾਬ ਵਿੱਚ ਐਸ. ਵਾਈ. ਐਲ. ਦੇ ਗਰਮਾਏ ਮੁੱਦੇ ‘ਤੇ ਕੁਝ ਧਿਰਾਂ ਨੇ ਰਿਪੇਅਰਨ ਤੇ ਟ੍ਰਿਬਿਊਨਲ ਦਾ ਰਾਗ ਅਲਾਪਣਾ ਸ਼ੁਰੂ ਕੀਤਾ ਹੈ।ਇਸ ਦੇ ਨਾਲ ਹੀ ਰਿਆਇਲਟੀ ਦਾ ਪਾਠ ਵੀ ਜ਼ੋਰਾਂ ਸੋਰਾਂ ਨਾਲ ਪੜਿਆ ਜਾ ਰਿਹਾ ਹੈ। ਜੋ ਕਿ ਪਹਿਲਾ ਹੀ ਪੰਜਾਬ ਨਾਲ ਹੋ ਰਹੇ ਧੱਕਿਆਂ ਤੇ ਗੁੰਮਰਾਹਕੁੰਨ ਪ੍ਰਚਾਰ ਵਿੱਚੋਂ ਇਹ …
Read More »ਪੰਜਾਬ ਦੇ ਪਾਣੀਆਂ ‘ਤੇ ਪਏ ਡਾਕੇ ਲਈ ਕਾਂਗਰਸ ਅਤੇ ਅਕਾਲੀ ਦਲ ਦੋਵੇਂ ਬਰਾਬਰ ਦੇ ਦੋਸ਼ੀ ਨਿੱਜਰ, ਜਗਜੋਤ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ)- ਪੰਜਾਬ ਦੇ ਪਾਣੀਆਂ ‘ਤੇ ਜੋ ਡਾਕਾ ਪਿਆ ਹੈ ਉਸ ਲਈ ਕਾਂਗਰਸ ਅਤੇ ਅਕਾਲੀ ਦਲ ਦੋਵੇਂ ਬਰਾਬਰ ਦੇ ਦੋਸ਼ੀ ਹਨ, ਜਿੰਨਾਂ ਨੂੰ ਲੋਕ ਕਦੇ ਵੀ ਮਾਫ ਨਹੀਂ ਕਰਨਗੇ।ਸਥਾਨਕ ਈਸਟ ਮੋਹਨ ਨਗਰ ਸਥਿਤ ਇੱਕ ਮੈਰਿਜ ਪੈਲਸ ਵਿੱਚ ਹਲਕੇ ਦੇ ਸੀਨੀਅਰ ਵਲੰਟੀਅਰ ਸੁਖਦੇਵ ਸਿੰਘ ਸੁੱਖ ਅਤੇ ਬਲਵਿੰਦਰ ਸਿੰਘ ਕਾਲਾ ਵਲੋਂ ਜੋਨਲ ਓਬਜ਼ਰਵਰ ਸ਼੍ਰੀ ਵਿਭਵ ਸਿਨਹਾ ਦੀ ਪ੍ਰਧਾਨਗੀ ਹੇਠ ਕਰਵਾਈ …
Read More » ਦਿਲਜੀਤ ਸਿੰਘ ‘ਬੇਦੀ’ ਨੂੰ ਗਹਿਰਾ ਸਦਮਾ- ਦੋਹਤਰੇ ਦਾ ਹੋਇਆ ਦੇਹਾਂਤ
ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਉਨ੍ਹਾਂ ਦੇ ਵੱਡੇ ਭਰਾਤਾ ਹਰਕੇਵਲ ਸਿੰਘ ਬੇਦੀ ਤੇ ਡਾ: ਹਰਚੰਦ ਸਿੰਘ ਬੇਦੀ ਨੂੰ ਗਹਿਰਾ ਸਦਮਾ ਪੁੱਜਾ ਹੈ।ਬੇਦੀ ਨਾਲ ਫੋਨ ‘ਤੇ ਹੋਈ ਗੱਲਬਾਤ ਅਨੁਸਾਰ ਉਨ੍ਹਾਂ ਦੇ ਦੋਹਤਰੇ ਕਾਕਾ ਅੰਸ਼ਦੀਪ ਸਿੰਘ (18 ਸਾਲ) ਸਪੁੱਤਰ ਸ੍ਰ: ਗੁਰਮੀਤ ਸਿੰਘ ਜੇ. ਈ (ਪੀ ਡਬਲਯੂ ਡੀ) ਗੁਰੂ ਗੋਬਿੰਦ ਸਿੰਘ …
Read More »ਅੱਜ ਦੀਆਂ ਸੁਰਖੀਆਂ…..
📝 *ਅੱਜ ਦੀਆਂ ਸੁਰਖੀਆਂ…..* ਮਿਤੀ : 21 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਇੰਦੋਰ ਤੋਂ ਪਟਨਾ ਜਾ ਰਹੀ ਰੇਲ ਗੱਡੀ ਨੂੰ ਕਾਨਪੁਰ ਨੇੜੇ ਪੁਖਰਾਵਾਂ ਵਿਖੇ ਵੱਡਾ ਹਾਦਸਾ – 14 ਡੱਬੇ ਪਟੜੀ ਤੋਂ ਲੱਥੇ, ਟਰੈਕ ਰੁਕਣ ਨਾਲ ਗੱਡੀਆਂ ਦੇ ਰੂਟ ਬਦਲੇ। ▶ ਕਾਨਪੁਰ ਰੇਲ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ‘ਪੀ ਪਿਲੰਗ’ ਐਕਟਿਵਟੀ ਕਰਵਾਈ
ਅੰਮ੍ਰਿਤਸਰ, 19 ਨਵੰਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਪੀ ਪਿਲੰਗ ਐਕਟਿਵਟੀ ਕਰਵਾਈ ਗਈ ਜਿਸ ਵਿੱਚ ਕੇ.ਜੀ ਤੇ ਪਹਿਲੀ ਕਲਾਸ ਦੇ ਛੋਟੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ।ਬੱਚਿਆਂ ਨੇ ਇਕ ਦੂਸਰੇ ਦੇ ਨਾਲ ਮਿਲ ਕੇ ਮਟਰ ਛਿਲਣ ਦਾ ਆਨੰਦ ਲਿਆ।ਅਧਿਆਪਕਾ ਨੇ ਬੱਚਿਆਂ ਨੂੰ ਮਟਰ ਦੇ ਪ੍ਰਯੋਗ, ਉਸ ਦੇ ਫਾਇਦੇ ਦੱਸੇ।ਪ੍ਰਿੰਸੀਪਲ ਮੈਡਮ ਰਵਿੰਦਰ ਕੌਰ ਬਮਰਾ ਨੇ …
Read More »ਸਹੋਦਿਆ ਸਕੂਲ ਕੰਪਲੈਕਸ ਵੱਲੋਂ ਬਾਲ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 19 ਨਵੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚਲ ਰਹੀ ਸਿਰਮੌਰ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਸ੍ਰੀ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਸਹੋਦਿਆ ਸਕੂਲ ਕੰਪਲੈਕਸ ਅੰਮ੍ਰਿਤਸਰ ਵੱਲੋਂ ਬਾਲ ਦਿਵਸ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿੱਚ ਡਾ: ਜਗਰੂਪ ਸਿੰਘ ਸੇਖੋਂ ਕੰਟਰੋਲਰ ਪ੍ਰੀਖਿਆਵਾਂ, ਗੁਰੂ ਨਾਨਕ ਦੇਵ …
Read More »24ਵੇਂ ਸਲਾਨਾ ਸਮਾਗਮ ਦੌਰਾਨ ਵੱਡੀ ਗਿਣਤੀ ‘ਚ ਸੰਗਤਾਂ ਨੇ ਭਰੀ ਹਾਜ਼ਰੀ
ਰਈਆ, 19 ਨਵੰਬਰ (ਬਲਵਿੰਦਰ ਸੰਧੂ)- ਕਸਬਾ ਬਿਆਸ ਦੇ ਮੇਨ ਬਾਜ਼ਾਰ ‘ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 24ਵੇਂ ਸਲਾਨਾ ਸਮਾਗਮ ਚ ਅੱਜ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਮੌਕੇ ਵੱਡੀ ਗਿਣਤੀ ਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਜੁਗੋ ਜੁਗ ਅਟੱਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਬਾਜ਼ਾਰ ‘ਚ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪ੍ਰਸਿੱਧ …
Read More »ਸੈਂਟਰਲ ਕੌਨਵੈਂਟ ਸਕੂਲ ਵਿੱਚ ਇੰਗਲਿਸ਼ ਟ੍ਰਿਬਿਊਨ ਟਰੱਸਟ ਵੱਲੋਂ ਬੱਚਿਆਂ ਨੂੰ ਦਿੱਤੇ ਗਏ ਗਿਫਟ
ਪੱਟੀ, 19 ਨਵੰਬਰ (ਅਵਤਾਰ ਸਿੰਘ) – ਸੈਂਟਰਲ ਕੌਨਵੈਂਟ ਸੀਨੀਅਰ ਸਕੂਲ ਪੱਟੀ ਵਿੱਚ ਇੰਗਲਿਸ਼ ਟ੍ਰਿਬਿਊਨ ਟਰੱਸਟ ਵੱਲੌਂ ਬੱਚਿਆਂ ਨੂੰ ਗਿਫਟ ਦਿੱਤੇ ਗਏ।ਇਸ ਮੌਕੇ ਸਕੂਲ ਦੇ ਚੇਅਰਮੈਨ ਰਾਮ ਇਕਬਾਲ ਸ਼ਰਮਾ, ਮੈਨੇਜਿੰਗ ਡਾਇਰੈਕਟਰ ਰਾਜ਼ੇਸ਼ ਭਾਰਦਵਾਜ , ਪ੍ਰਿੰਸੀਪਲ ਕਮ. ਐਗਜ਼ੀਕਿਊਟਿਵ ਮੈਨੇਜਿੰਗ ਡਾਇਰੈਕਟਰ ਮਰਿਦੁਲਾ ਭਾਰਦਵਾਜ ਤੇ ਸ਼੍ਰੀਮਤੀ ਕ੍ਰਿਸ਼ਨਾ ਕੁਮਾਰੀ ਅਤੇ ਸਾਰੇ ਅਧਿਆਪਕ ਸ਼ਾਮਿਲ ਸਨ।ਇਹ ਗਿਫਟ ਪ੍ਰਿੰਸੀਪਲ ਮੈਡਮ ਵੱਲੋਂ ਬੱਚਿਆਂ ਨੂੰ ਦਿੱਤੇ ਗਏ।ਮੈਡਮ ਨੇ ਬੱਚਿਆਂ ਨੂੰ …
Read More »
Punjab Post Daily Online Newspaper & Print Media