Wednesday, November 25, 2026

ਪੰਜਾਬੀ

ਮ੍ਰਿਤਕ ਲੱਖਾ ਸਿੰਘ ਦੇ ਪੋਸਟ ਮਾਰਟਮ ‘ਚ ਦੇਰੀ ਕਰਨ ਕਾਰਨ ਪਰਿਵਾਰਕ ‘ਚ ਵਧਿਆ ਰੋਸ

ਪੱਟੀ, 19 ਨਵੰਬਰ (ਅਵਤਾਰ ਸਿੰਘ)- ਬੀਤੇ ਦਿਨ ਮਹਿੰਦੀਪੁਰ ਵਿਖੇ ਹੋਏ ਕਤਲ ਵਿਚ ਬਜ਼ੁਰਗ ਲੱਖਾ ਸਿੰਘ ਦੀ ਮੌਤ ਹੋ ਜਾਣ ਤੇ ਪਰਿਵਾਰਕ ਮੈਂਬਰਾਂ ਵਿਚ ਰੋਸ਼ ਪਾਇਆ ਜਾ ਰਿਹਾ ਹੈ।ਸਿਵਲ ਹਸਪਤਾਲ ਪੱਟੀ ਵਿਖੇ ਮ੍ਰਿਤਕ ਲੱਖਾ ਸਿੰਘ ਦੇ ਪੁੱਤਰ ਸ਼ਰਧਾ ਸਿੰਘ ਤੇ ਪਰਿਵਾਰਕ ਮੈਂਬਰਾਂ ‘ਚ ਮਹਿਲ ਸਿੰਘ ਧਗਾਣਾ, ਰੇਸ਼ਮ ਸਿੰਘ, ਜਗੀਰ ਸਿੰਘ, ਨੰਬਰਦਾਰ ਅਮਰਜੀਤ ਸਿੰਘ, ਸੁਖਬੀਰ ਸਿੰਘ, ਸੇਵਾ ਸਿੰਘ ਮੈਂਬਰ ਪੰਚਾਇਤ, ਸੁਖਬੀਰ ਸਿੰਘ, …

Read More »

ਸ਼ਹੀਦ ਭਗਤ ਸਿੰਘ ਸੀਨੀ: ਸੈਕੰਡਰੀ ਸਕੂਲ ਪੱਟੀ ਵੱਲੋਂ ਲੋੜਵੰਦ ਪਰਿਵਾਰ ਦੀ ਸਹਾਇਤਾ

ਪੱਟੀ, 19 ਨਵੰਬਰ  (ਅਵਤਾਰ ਸਿੰਘ)- ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਵੱਲੋਂ  ਦਿਲ ਦੇ ਰੋਗ ਨਾਲ ਪੀੜਤ ਬੱਚੇ ਦੇ ਪਰਿਵਾਰ ਦੀ ਨਗਦ ਰਾਸ਼ੀ ਦੇ ਕੇ ਸਹਾਇਤਾ ਕੀਤੀ ਗਈ।ਇਸ ਵਿੱਚ ਸਕੂਲ ਦੇ ਵਿਦਿਆਰਥੀਆਂ, ਸਟਾਫ਼ ਅਤੇ ਮੈਨੇਜਮੈਟ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਵੱਧ-ਚੜ੍ਹ ਕੇ ਯੋਗਦਾਨ ਪਾਇਆ ਗਿਆ।ਸੰਸਥਾ ਦੇ ਐਮ.ਡੀ ਰਾਜੇਸ਼ ਭਾਰਦਵਾਜ ਅਤੇ ਕਾਰਜਕਾਰੀ ਐਮ.ਡੀ ਮਰਿਦੁਲਾ ਭਾਰਦਵਾਜ ਨੇ ਕਿਹਾ ਕਿ ਸੰਸਥਾ ਹਮੇਸ਼ਾਂ ਲੋੜਵੰਦਾਂ …

Read More »

ਸੁਖਚੈਨ ਸਿੰਘ ਸ੍ਰੋਮਣੀ ਅਕਾਲੀ ਦਲ ਦੇ ਵਾਰਡ ਪ੍ਰੈਸ ਸੱਕਤਰ ਬਣੇ

ਪੱਟੀ, 19 ਨਵੰਬਰ (ਅਵਤਾਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੀਟਿੰਗ ਵਾਰਡ ਨੰ: 1 ਵਿਖੇ ਕੋਸਲਰ ਹਰਭਜਨ ਸਿੰਘ ਦੀ ਅਗਵਾਈ ਹੇਠ ਹੋਈ।ਮੀਟਿੰਗ ਨੂੰ ਸਬੰਧੋਨ ਕਰਦੇ ਕੌਸਲਰ ਹਰਭਜਨ ਸਿੰਘ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸਮੇ ਸਮੇ ਤੇ ਵਰਕਰਾਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਂਦਾ ਹੈ।ਇਸੇ ਕੜੀ ਤਹਿਤ ਵਿਚਾਰ ਵਟਾਂਦਰਾ ਕਰਨ ਉਪਰੰਤ ਸੁਖਚੈਨ ਸਿੰਘ ਨੂੰ ਵਾਰਡ ਨੰ: 1 …

Read More »

ਸੀ.ਐਚ.ਸੀ ਘਰਿਆਲਾ ਤੋਂ ਸਿਹਤ ਜਾਗਰੂਕਤਾ ਵੈਨ ਨੂੰ ਚੇਅਰਮੈਨ ਧਾਰੀਵਾਲ ਨੇ ਦਿਖਾਈ ਝੰਡੀ

ਪੱਟੀ, 19 ਨਵੰਬਰ (ਅਵਤਾਰ ਸਿੰਘ) – ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸਿਹਤ ਸਹੂਲਤਾਂ ਬਾਰੇ ਜਾਗਰੂਕ ਕਰਨ ਲਈ ਸੀ.ਐਚ.ਸੀ ਘਰਿਆਲਾ ਦੇ ਐਸ.ਐਮ.ਓ ਡਾ. ਕੁਲਵਿੰਦਰ ਕੌਰ ਦੀ ਅਗਵਾਈ ਹੇਠ ਸਿਹਤ ਜਾਗਰੂਕਤਾ ਵੈਨ ਨੂੰ ਮਾਰਕੀਟ ਕਮੇਟੀ ਪੱਟੀ ਦੇ ਚੇਅਰਮੈਨ ਗੁਰਦੀਪ ਸਿੰਘ ਧਾਰੀਵਾਲ ਨੇ ਪਿੰਡ ਕੰਡਿਆਲਾ ਵਿੱਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਧਾਰੀਵਾਲ ਨੇ ਕਿਹਾ ਕਿ ਪੰਜਾਬ …

Read More »

ਬਾਬਾ ਸਾਬਤ ਸ਼ਾਹ ਵਲੀ ਦੀ ਦਰਗਾਹ ‘ਤੇ ਮੇਲਾ ਸਮਾਪਤ

ਚੌਂਕ ਮਹਿਤਾ, 19 ਨਵੰਬਰ (ਜੋਗਿੰਦਰ ਸਿੰਘ ਮਾਣਾ)- ਪਿੰਡ ਬੂੜੇ ਨੰਗਲ ਵਿਖੇ ਇਲਾਕਾ ਨਿਵਾਸੀਆ ਦੇ ਸਹਿਯੋਗ ਨਾਲ ਬਾਬਾ ਸਾਬਤ ਸ਼ਾਹ ਵਲੀ ਦੀ ਦਰਗਾਹ ਤੇ ਭਾਰੀ ਸਲਾਨਾ ਜੋੜ ਮੇਲਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ।ਮੇਲੇ ਵਿੱਚ ਦਰਗਾਹ ਤੇ ਉਪਰ ਚਾਦਰ ਚੜਾਉਣ ਉਪਰੰਤ ਸਭਿਆਚਾਰਕ ਮੇਲਾ ਸ਼ੁਰੂ ਹੋਇਆ।ਜਿਸ ਵਿੱਚ ਪੰਜਾਬ ਦੇ ਪ੍ਰਸਿੱਧ ਕਲਾਕਾਰ ਸ਼ੇਰਾ ਬੋਹੜ ਵਾਲੀਆ ਤੇ ਬੀਬਾ ਹਰਪ੍ਰੀਤ ਕੈਰੋਂ, ਰਾਜਾ ਮਰਖਾਈ ਤੇ ਬੀਬਾ …

Read More »

ਖਾਲਸਾ ਕਾਲਜ ਸੀ: ਸੈ: ਸਕੂਲ ਬਣਿਆ ਅੰਤਰ ਖਾਲਸਾ ਕਾਲਜ ਸਕੂਲ ਖੇਡਾਂ ਵਿੱਚ ਚੈਂਪੀਅਨ

ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਉੱਚ ਮੁਕਾਮ ਰਹੇ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ‘ਦੂਜੀਆਂ ਅੰਤਰ ਖਾਲਸਾ ਕਾਲਜ ਸਕੂਲ ਖੇਡਾਂ’ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨਾਂ ਵਿੱਚ ਪ੍ਰਿੰਸੀਪਲ …

Read More »

ਸਰਕਾਰੀ ਸਕੂਲਾਂ ਵਿੱਚ ਪਬਲਿਕ ਸਕੂਲਾਂ ਵਾਲੀਆਂ ਆਧੁਨਿਕ ਵਿਦਿਅਕ ਸਹੂਲਤਾਂ ਮਿਲਣਗੀਆਂ

ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਹੁਣ ਸਰਕਾਰੀ ਸਕੂਲਾਂ ਦੇ ਵਿੱਚ ਪੜ੍ਹਣ ਵਾਲੇ ਬੱਚੇ ਵੀ ਨਿੱਜੀ ਸਕੂਲਾਂ ਵਾਲੀਆਂ ਸੁੱਖ-ਸਹੁੂਲਤਾਂ ਮਾਣ ਸਕਣਗੇ। ਇਸ ਨੂੰ ਅਮਲੀ ਜਾਮਾ ਪਹਿਣਾਉਣ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਸਰਕਾਰ ਨੇ ਕਵਾਇਦ ਸ਼ੁਰੂ ਕਰ ਦਿੱਤੀ ਹੈ ਤੇ ਇਸ ਸਿਲਸਿਲੇ ਤਹਿਤ ਸਰਕਾਰੀ ਸਕੂਲ ਪ੍ਰਬੰਧਕਾਂ, ਅਧਿਆਪਕਾਂ, ਮਾਂਪਿਆ ਤੇ ਪੀ.ਟੀ.ਏ ਅਹੁੱਦੇਦਾਰਾਂ ਤੇ ਮੈਂਬਰਾਂ ਤੇ ਅਧਾਰਿਤ ਕਮੇਟੀਆਂ ਦੇ …

Read More »

ਪੰਜਾਬੀ ਸੱਭਿਆਚਾਰ ਵਿਕਾਸ ਮੰਚ ਨੇ ਕੀਤਾ ਛੋਟੀ ਬਾਕਸਰ ਬੇਬੀ ਐਨਮ ਸੰਧੂ ਦਾ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਸੱਭਿਆਚਾਰ ਦੀ ਸੇਵਾ ਸੰਭਾਲ ਵਿੱਚ ਲੱਗੀ ਅੰਮ੍ਰਿਤਸਰ ਦੀ ਨਾਮਵਰ ਸਮਾਜ ਸੇਵੀ ਸੰਸਥਾ ਪੰਜਾਬੀ ਸੱਭਿਆਚਾਰ ਵਿਕਾਸ ਮੰਚ ਰਜਿ: ਪੰਜਾਬ ਦੇ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਕੀਤੇ ਜਾਣ ਦੇ ਸਿਲਸਿਲੇ ਤਹਿਤ ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਦੀ ਸੱਭ ਤੋਂ ਛੋਟੀ ਉਮਰ ਦੀ ਬਾਕਸਿੰਗ ਖਿਡਾਰਨ ਤੇ ਉੱਘੇ ਬਾਕਸਿੰਗ ਕੋਚ ਬਲਕਾਰ ਸਿੰਘ ਦੀ …

Read More »

ਅਧਿਆਪਕਾਂ ਦਾ ਤਿੰਨ ਦਿਨਾ ਸੈਮੀਨਾਰ ਸੰਪਨ

ਫਾਜ਼ਿਲਕਾ, 19 ਨਵੰਬਰ (ਵਿਨੀਤ ਅਰੋੜਾ)  ਡੀ.ਜੀ.ਐਸ.ਈ ਪ੍ਰਦੀਪ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਵਿਚ ਐਸਸੀਈਆਰਟੀ ਦੇ ਹੁਕਮਾਂ ਮੁਤਾਬਕ ਜ਼ਿਲ੍ਹਾ ਸਿੱਖਿਆ ਅਧਿਕਾਰੀ ਹਰੀ ਚੰਦ ਕੰਬੋਜ, ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ ਹੰਸ ਰਾਜ ਥਿੰਦ, ਪ੍ਰਵੇਸ਼ ਜ਼ਿਲ੍ਹਾ ਕੋਆਰਡੀਨੇਟਰ ਗੁਰਦਿਆਲ ਸਿੰਘ ਦੀ ਅਗਵਾਈ ਵਿਚ ਅੱਜ ਬਲਾਕ ਫਾਜ਼ਿਲਕਾ-1 ਦੇ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਦਾ ਤਿੰਨ ਦਿਨਾਂ ਸੈਮੀਨਾਰ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਟਾਹਲੀਵਾਲਾ ਬੋਦਲਾ ਵਿਚ ਲਗਾਇਆ ਗਿਆ। ਟ੍ਰੇਨਿੰਗ …

Read More »

ਸੰਗਤ ਦਰਸ਼ਨ ਸਕੂਲ ਦਰਪਨ ਤਹਿਤ ਸਕੂਲਾਂ ਦਾ ਨਿਰੀਖਣ

ਫਾਜ਼ਿਲਕਾ, 19 ਨਵੰਬਰ (ਵਿਨੀਤ ਅਰੋੜਾ) – ਸਿੱਖਿਆ ਵਿਭਾਗ ਵੱਲੋਂ ਚਲਾਏ ਜਾ ਰਹੇ ਸੰਗਤ ਦਰਸ਼ਨ ਸਕੂਲ ਦਰਪਨ ਪ੍ਰੋਗਰਾਮ ਤਹਿਤ ਪਰਮਜੀਤ ਸਿੰਘ ਡੀਪੀਸੀ ਰਮਸਾ ਅਤੇ ਸੱਤਪਾਲ ਕੁੱਕੜ ਇੰਚਾਰਜ ਆਰ.ਈ.ਆਈ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਕਮਾਲਵਾਲਾ ਦਾ ਨਿਰੀਖਣ ਕੀਤਾ ਗਿਆ।ਇਸ ਮੌਕੇ ਪਿੰਡ ਦੇ ਸਰਪੰਚ, ਯੂਥ ਅਕਾਲੀ ਆਗੂ ਗੁਰਬਿੰਦਰ ਸਿੰਘ ਸੋਨੂੰ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ, ਪ੍ਰਿੰਸੀਪਲ ਸੰਜੀਵ ਕੁਮਾਰ ਅਤੇ ਸਮੂਹ …

Read More »