ਫਾਜ਼ਿਲਕਾ, 19 ਨਵੰਬਰ (ਵਿਨੀਤ ਅਰੋੜਾ): ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਿਹਤ ਸੁਵਿਧਾਵਾਂ ਸਬੰਧੀ ਜਾਗਰੂਕ ਕਰਨ ਲਈ ਸ਼ੁੁਰੂ ਕੀਤਾ ਗਿਆ ਸਿਹਤ ਜਾਗਰੂਕਤਾ ਅਭਿਆਨ ਲੋਕਾਂ ਦੇ ਲਈ ਲਾਭਦਾਇਕ ਸਾਬਤ ਹੋ ਰਿਹਾ ਹੈ। ਇਸ ਅਭਿਆਨ ਦੇ ਤਹਿਤ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਪੂਰੇ ਸਟਾਫ਼ ਵੱਲੋਂ ਪਿੰਡ ਪਿੰਡ ਜਾਕੇ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀ ਜਾ ਰਹੀਆਂ ਸਿਹਤ ਸੁਵਿਧਾਵਾਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ …
Read More »ਪੰਜਾਬੀ
ਨੋਜਵਾਨ ਸਮਾਜ ਸੇਵਾ ਸੰਸਥਾ ਨੇ ਪਿੰਡ ਜੰਡਵਾਲਾ ਖਰਤਾ ‘ਚ ਕੀਤਾ ਇਕਾਈ ਦਾ ਗਠਨ
ਫਾਜ਼ਿਲਕਾ, 19 ਨਵੰਬਰ (ਵਿਨੀਤ ਅਰੋੜਾ)-ਨੋਜ਼ਵਾਨ ਸਮਾਜ ਸੇਵਾ ਸੰਸਥਾ ਫਾਜ਼ਿਲਕਾ ਵੱਲੋਂ ਨੋਜ਼ਵਾਨਾਂ ਨੂੰ ਸਮਾਜਿਕ ਕੰਮਾਂ ਨਾਲ ਜੋੜਨ ਲਈ ਅੱਜ ਜ਼ਿਲ੍ਹੇ ਦੇ ਪਿੰਡ ਜੰਡ ਵਾਲਾ ਖਰਤਾ ਵਿਚ ਇਕਾਈ ਦਾ ਗਠਨ ਕੀਤਾ ਗਿਆ ਅਤੇ ਪਿੰਡ ਵਾਸੀ ਗੁਰਵੀਰ ਸਿੰਘ ਨੂੰ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਜ਼ਿਲ੍ਹਾ ਪ੍ਰੈਸ ਸਕੱਤਰ ਵਿਨੈ ਪਰਵਾਨਾ ਅਤੇ ਯੂਥ ਬਲਾਕ ਪ੍ਰਧਾਨ ਅਸ਼ਵਨੀ ਵਾਲਮੀਕੀ ਨੇ ਨਵੇਂ ਨਿਯੁਕਤ ਪ੍ਰਧਾਨ ਗੁਰਵੀਰ …
Read More »ਸਰਕਾਰੀ ਹਾਈ ਸਕੂਲ ਬਾਂਡੀਵਾਲਾ ਵਿਚ ਕਰਾਟੇ ਟ੍ਰੇਨਿੰਗ ਸ਼ੁਰੂ
ਫਾਜ਼ਿਲਕਾ, 19 ਨਵੰਬਰ (ਵਿਨੀਤ ਅਰੋੜਾ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਰਕਾਰੀ ਹਾਈ ਸਕੂਲ ਪਿੰਡ ਬਾਂਡੀਵਾਲਾ ਵਿਚ ਕਰਾਟੈ ਟ੍ਰੇਨਿੰਗ ਸ਼ੁਰੂ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਮੁੱਖ ਸੰਦੀਪ ਸਚਦੇਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਮੁਤਾਬਕ 9ਵੀਂ ਅਤੇ 10ਵੀਂ ਜਮਾਤ ਦੀਆਂ ਸਾਰੀਆਂ ਲੜਕੀਆਂ ਦੀ ਆਤਮ ਸੁਰੱਖਿਆ ਦੇ ਲਈ ਕਰਾਟੇ ਟ੍ਰੇਨਿੰਗ ਸ਼ੁਰੂ ਕੀਤੀ ਗਈ ਹੈ। …
Read More »ਵਿਦਿਆਰਥਣਾਂ ਨੂੰ ਦਿੱਤੀ ਕਰਾਟਿਆਂ ਦੀ ਟ੍ਰੇਨਿੰਗ
ਫਾਜ਼ਿਲਕਾ, 19 ਨਵੰਬਰ (ਵਿਨੀਤ ਅਰੋੜਾ): ਸਿੱਖਿਆ ਵਿਭਾਗ ਦੇ ਹੁਕਮਾਂ ਮੁਤਾਬਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਲਮੋਚੜਕਲਾਂ ਵਿਚ ਪ੍ਰਿੰਸੀਪਲ ਪੰਕਜ ਅੰਗੀ ਦੀ ਅਗਵਾਈ ਵਿਚ 9ਵੀਂ ਅਤੇ 10ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਕਰਾਟਿਆਂ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਡੀਪੀਈ ਬਖ਼ਸ਼ੀਸ਼ ਸਿੰਘ ਨੇ ਦੱਸਿਆ ਕਿ ਸਰਕਾਰ ਦੀ ਇਹ ਕੋਸ਼ਿਸ਼ ਬਹੁਤ ਸ਼ਲਾਘਾਯੋਗ ਹੈ।ਇਸ ਨਾਲ ਲੜਕੀਆਂ ਮੁਸ਼ਕਲ …
Read More »ਰਾਮਾਨੁਜਨ ਗਣਿਤ ਐਵਾਰਡ ਪ੍ਰੀਖਿਆ ਲਈ ਸਕੂਲਾਂ ਨੇ ਭਰੇ ਫਾਰਮ
ਸੰਦੌੜ, 19 ਨਵੰਬਰ (ਭੱਟ ਹਰਮਿੰਦਰ ਸਿੰਘ) – ਮਹਾਨ ਗਣਿਤ ਵਿਗਿਆਨੀ ਸ੍ਰੀ ਨਿਵਾਸਾ ਰਾਮਾਨੁਜਨ ਨੂੰ ਸਮਰਪਿਤ ਸਟੇਟ ਐਵਾਰਡੀ ਅਧਿਆਪਕ ਸ੍ਰੀ ਦੇਵੀ ਦਿਆਲ ਬੇਨੜਾ ਵੱਲੋਂ ਸੁਰੂ ਕੀਤੇ ਗਏ ਜਿਲ੍ਹਾ ਪੱਧਰੀ ਰਾਮਾਨੁਜਨ ਗਣਿਤ ਐਵਾਰਡ ਦੀ ਪ੍ਰੀਖਿਆ ਲਈ ਬਲਾਕ ਮਲੇਰਕੋਟਲਾ ਦੇ ਵਿੱਚ ਵੱਡੀ ਗਿਣਤੀ ਦੇ ਸਕੂਲ ਫਾਰਮ ਭਰ ਕੇ ਪ੍ਰੀਖਿਆ ਨਾਲ ਜੁੜ ਗਏ ਹਨ।ਇਸ ਐਵਾਰਡ ਪ੍ਰੀਖਿਆ ਦੇ ਪ੍ਰਾਇਮਰੀ ਵਿੰਗ ਦੇ ਜਿਲ੍ਹਾ ਇੰਚਾਰਜ ਰਾਜੇਸ਼ ਰਿਖੀ …
Read More » ਦਿਹਾਤੀ ਮਜਦੂਰ ਸਭਾ ਵਲੋਂ ਸੈਂਟਰਲ ਕੋਆਪਰੇਟਿਵ ਬੈਂਕ ਅਲਗੋਂ ਕੋਠੀ ਅਗੇ ਧਰਨਾ
ਅਲਗੋਂ ਕੋਠੀ, 19 ਨਵੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਦਿਹਾਤੀ ਮਜਦੂਰ ਸਭਾ ਵਲੋਂ ਜਿਲਾ ਪ੍ਰਧਾਨ ਚਮਨ ਲਾਲ ਦਰਾਜਕੇ, ਤਹਿਸੀਲ ਪਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਚੂੰਘ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਸਹਿਕਾਰੀ ਬੈਂਕਾਂ ਚ ਕੈਸ਼ ਲੈਣ ‘ਤੇ ਪਾਬੰਦੀ ਲਗਾਉਣ ਦੇ ਰੋਸ ਵਜੋਂ ਕਸਬਾ ਅਲਗੋਂ ਕੋਠੀ ਵਿਖੇ ਸੈਂਟਰਲ ਕੋਆਪਰੇਟਿਵ ਬੈਂਕ ਲਿਮਟਿਡ ਅਗੇ ਧਰਨਾ ਦਿਤਾ ਗਿਆ।ਹਰਜਿੰਦਰ ਸਿੰਘ ਚੂੰਘ ਨੇ ਕਿਹਾ ਕਿ ਪ੍ਰਧਾਨ …
Read More »ਅੱਜ ਦੀਆਂ ਸੁਰਖੀਆਂ…..
📝 *ਅੱਜ ਦੀਆਂ ਸੁਰਖੀਆਂ…..* ਮਿਤੀ : 20 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਡੀ-ਨੋਟੀਫਾਈ ਹੋਣ ਉਪਰੰਤ ਐਸ.ਵਾਈ.ਐਲ ਨਹਿਰ ਲਈ ਐਕੁਆਇਰ ਕੀਤੀ ਜ਼ਮੀਨ ਅਸਲ ਮਾਲਕਾਂ (ਕਿਸਾਨਾਂ) ਦੇ ਨਾਮ ਤਬਦੀਲ ਕਰਨ ਦਾ ਕੰਮ ਜਾਰੀ। ▶ ਮਾਲ ਮੰਤਰੀ ਬਿਕਰਮ ਮਜੀਠੀਆ ਨੇ ਕਿਹਾ – ਜਮੀਨ ਦੀ ਮਲਕੀਅਤੀ …
Read More »ਪੱਤਰਕਾਰ ਐਸੋਸੀਏਸ਼ਨ 21 ਨਵੰਬਰ ਤੋ ਸਰਕਾਰ ਵਿਰੁੱਧ ਸੰਘਰਸ਼ ਸ਼ੁਰੂ ਕਰੇਗੀ – ਜਸਬੀਰ ਪੱਟੀ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ)- ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਦੀ ਹੋਈ ਮੀਟਿੰਗ ਵਿੱਚ 7 ਸਤੰਬਰ ਨੂੰ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੰਗ ਪੱਤਰ ਦੇਣ ਜਾਂਦੇ ਪੱਤਰਕਾਰਾਂ ‘ਤੇ ਕੀਤੇ ਗਏ ਲਾਠੀਚਾਰਜ ਨੂੰ ਲੈ ਕੇ ਵਿਧਾਨ ਸਭਾ ਹਲਕਾ ਪੱਧਰੀ ਸੰਘਰਸ਼ ਸ਼ੁੂਰੂ ਕਰਨ ਦੇ ਐਲਾਨ ਕੀਤਾ ਗਿਆ ਤੇ 21 ਨਵੰਬਰ ਤੋ ਧਰਨੇ ਮੁਜ਼ਾਹਰੇ ਤੇ ਸਰਕਾਰ ਦੇ ਪੁਤਲੇ ਫੂਕਣ ਦਾ ਸਿਲਸਿਲਾ ਆਰੰਭ …
Read More »ਮਾਣਹਾਨੀ ਮਾਮਲੇ ‘ਚ ਅਦਾਲਤ ਵੱਲੋਂ ਕੇਜਰੀਵਾਲ ਤੇ ਦੋ ਹੋਰਨਾਂ ਖ਼ਿਲਾਫ਼ ਦੋਸ਼ ਤੈਅ
ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਤੇ ਲੋਕ ਸੰਪਰਕ ਅਤੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਸ ਦੇ ਸਾਥੀਆਂ ਸੰਜੇ ਸਿੰਘ ਅਤੇ ਅਸੀਸ਼ ਖੈਤਾਨ ਵਿਰੁੱਧ ਕੀਤੇ ਗਏ ਮਾਣਹਾਨੀ ਮਾਣਹਾਨੀ ਦੇ ਮਾਮਲੇ ਵਿੱਚ ਮਾਨਯੋਗ ਅਦਾਲਤ ਨੇ ਵੱਡਾ ਝਟਕਾ ਦਿੰਦਿਆਂ ਤਿੰਨਾਂ ਵਿਰੁੱਧ ਦੋਸ਼ ਆਇਦ ਕਰ ਦਿੱਤੇ ਹਨ।ਇਸ ਸਬੰਧੀ ਬਿਕਰਮ ਸਿੰਘ ਮਜੀਠੀਆ ਨੇ ਅੱਜ …
Read More »ਕਿਸਾਨਾਂ ਨੇ ਨੋਟਬੰਦੀ ਅਤੇ ਪਾਣੀਆਂ ਦੇ ਮੁੱਦੇ ‘ਚ ਕੇਂਦਰ ਤੇ ਪੰਜਾਬ ਸਰਕਾਰ ਦੇ ਪੁੱਤਲੇ ਫੂਕੇ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) ਮੋਦੀ ਸਰਕਾਰ ਵਲੋਂ 500 ਤੇ 1000 ਰੁਪਏ ਦੇ ਨੋਟਾਂ ‘ਤੇ ਲਾਈ ਗਈ ਪਾਬੰਦੀ ਅਤੇ ਐਸ.ਵਾਈ.ਐਲ ਮਾਮਲੇ ‘ਚ ਸੁਪਰੀਮ ਕੋਰਟ ਦੇ ਹਰਿਆਣਾ ਦੇ ਹੱਕ ਵਿੱਚ ਆਏ ਫੈਸਲੇ ਦੇ ਖਿਲਾਫ ਕਿਸਾਨ ਸੰਘਰਸ਼ ਕਮੇਟੀ ਪੰਜਾਬ ਚੱਬਾ ਵਿਖੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਚੱਬਾ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਪੰਧੇਰ ਦੀ ਅਗਵਾਈ ‘ਚ …
Read More »
Punjab Post Daily Online Newspaper & Print Media