ਜੰਡਿਆਲਾ ਗੁਰੂ, 17 ਨਵੰਬਰ (ਹਰਿੰਦਰਪਾਲ ਸਿੰਘ)- ਕੱਲ ਦੇਰ ਸ਼ਾਮ ਕਰੀਬ 9.00 ਵਜੇ ਸਰਾਂ ਰੋਡ ਤੇ ਰਘੁਨਾਥ ਕਾਲਜ ਦੇ ਨਜ਼ਦੀਕ ਇੱਕ ਤੇਜ਼ ਰਫ਼ਤਾਰ ਸੋਨਾਲਿਕਾ ਟ੍ਰੈਕਟਰ ਨੰਬਰ ਪੀ.ਬੀ 02 ਬੀ.ਵੀ 3873 ਜੋ ਕਿ ਸਰਾਂ ਵੱਲੋ ਜੰਡਿਆਲਾ ਸ਼ਹਿਰ ਨੂੰ ਆ ਰਿਹਾ ਸੀ ਜਦੋਂ ਇਹ ਤੇਜ਼ ਰਫਤਾਰ ਟ੍ਰੈਕਟਰ ਰਘੂਨਾਥ ਕਾਲਜ ਦੇ ਕੋਲ ਪਹੁੰਚਿਆ ਤਾਂ ਇਸ ਟ੍ਰੈਕਟਰ ਚਾਲਕ ਨੇ ਸਾਹਮਣੇ ਪਾਸੇ ਵੱਲੋ ਆ ਰਹੀ ਇੱਕ …
Read More »ਪੰਜਾਬੀ
ਮਾਈ ਭਾਗੋ ਸਕੀਮ ਤਹਿਤ ਜ਼ਰੂਰਤਮੰਦ ਵਿਦਿਆਰਥਣਾਂ ਨੂੰ ਸਾਇਕਲਾਂ ਵੰਡੀਆਂ
ਫਾਜ਼ਿਲਕਾ, 17 ਨਵੰਬਰ (ਵਿਨੀਤ ਅਰੋੜਾ)- ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਪਿੰਡ ਖਿਓਵਾਲੀ ਢਾਬ ਵਿਚ ਅੱਜ ਇਕ ਸਾਦੇ ਸਮਾਰੋਹ ਦੌਰਾਨ ਸਰਕਾਰ ਵੱਲੋਂ ਚਲਾਈ ਗਈ ਮਾਈ ਭਾਗੋ ਸਕੀਮ ਤਹਿਤ 23 ਜਾਗਰੂਕ ਵਿਦਿਆਰਥਣਾਂ ਨੂੰ ਸਾਇਕਲਾਂ ਦੀ ਵੰਡ ਕੀਤੀ ਗਈ। ਪ੍ਰੋਗਰਾਮ ਵਿਚ ਫਾਜ਼ਿਲਕਾ ਦੇ ਵਿਧਾਇਕ ਅਤੇ ਸੂਬੇ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੇ ਨਿੱਜੀ ਸਕੱਤਰ ਰਕੇਸ਼ ਸਹਿਗਲ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਤੋਂ ਇਲਾਵਾ …
Read More »ਨੈਸ਼ਨਲ ਡਿਗਰੀ ਕਾਲਜ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਫਾਜ਼ਿਲਕਾ, 17 ਨਵੰਬਰ (ਵਿਨੀਤ ਅਰੋੜਾ)- ਜਿਲ੍ਹੇ ਦੇ ਪਿੰਡ ਚੁਵਾੜਿਆ ਵਾਲੀ ਵਿਚ ਸਥਿਤ ਨੈਸ਼ਨਲ ਡਿਗਰੀ ਕਾਲਜ ਵਿਚ ਸਰਬੱਤ ਦੇ ਭਲੇ ਲਈ ਰੱਖੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਇਸ ਮੌਕੇ ਕਾਲਜ ਦੇ ਸਮੂਹ ਮੈਨੇਜ਼ਮੈਂਟ ਆਹੁਦੇਦਾਰ, ਮੈਂਬਰ, ਅਧਿਆਪਕ, ਵਿਦਿਆਰਥੀ ਅਤੇ ਇਲਾਕੇ ਦੇ ਹੋਰ ਪਤਵੰਤੇ ਹਾਜ਼ਰ ਹੋਏ।ਜਾਣਕਾਰੀ ਦਿੰਦਿਆਂ ਕਾਲਜ ਦੇ ਡਾਇਰੈਕਟਰ ਰੁਪੇਸ਼ ਸ਼ਰਮਾ ਨੇ ਦੱਸਿਆ ਕਿ ਕਾਲਜ ਪ੍ਰਬੰਧਕ ਕਮੇਟੀ ਵੱਲੋਂ …
Read More »ਕਬੱਡੀ ਵਿੱਚ ਭਾਰਤ ਦੀ ਬਾਦਸ਼ਾਹਤ ਕਾਇਮ, ਪੁਰਸ਼ ਤੇ ਮਹਿਲਾ ਟੀਮਾਂ ਬਣੀਆਂ ਵਿਸ਼ਵ ਚੈਂਪੀਅਨ
ਭਾਰਤੀ ਪੁਰਸ਼ਾਂ ਨੇ ਇੰਗਲੈਂਡ ਨੂੰ 62-20 ਨਾਲ ਹਰਾ ਕੇ ਛੇਵੀਂ ਵਾਰ ਖਿਤਾਬ ਜਿੱਤਿਆ ਜਲਾਲਾਬਾਦ, 17 ਨਵੰਬਰ (ਵਿਨੀਤ ਅਰੋੜਾ)- ਸਰਕਲ ਸਟਾਈਲ ਕਬੱਡੀ ਵਿੱਚ ਭਾਰਤ ਨੇ ਆਪਣੀ ਬਾਦਸ਼ਾਹਤ ਕਾਇਮ ਰੱਖਦਿਆਂ ਪੁਰਸ਼ ਤੇ ਮਹਿਲਾ ਦੋਵਾਂ ਵਰਗ ਦਾ ਵਿਸ਼ਵ ਖਿਤਾਬ ਆਪਣੀ ਝੋਲੀ ਪਾਇਆ। ਜਲਾਲਾਬਾਦ ਦੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਵਿਖੇ ਦਰਸ਼ਕਾਂ ਦੇ ਭਾਰੀ ਇਕੱਠ ਵਿੱਚ ਅੱਜ ਡਾ.ਬੀ.ਆਰ.ਅੰਬੇਦਕਰ ਛੇਵੇਂ ਵਿਸ਼ਵ ਕੱਪ ਕਬੱਡੀ-2016 ਦੇ ਸਮਾਪਤੀ ਸਮਾਰੋਹ ਤੋਂ …
Read More »ਮੁਫ਼ਤ ਮੈਡੀਕਲ ਜਾਂਚ ਕੈਂਪ 27 ਨੂੰ
ਫਾਜ਼ਿਲਕਾ, 17 ਨਵੰਬਰ (ਵਿਨੀਤ ਅਰੋੜਾ) – ਸ਼੍ਰੀ ਮਹਾਸਰ ਮਾਤਾ ਭਗਤ ਮੰਡਲ ਵੱਲੋਂ ਮਾਤਾ ਬਨਾਰਸੀ ਦੇਵੀ ਅਗਰਵਾਲ ਦੀ ਯਾਦ ਵਿਚ ਮੁਫ਼ਤ ਮੈਡੀਕਲ ਜਾਂਚ ਕੈਂਪ 27 ਨਵੰਬਰ ਨੂੰ ਦੁੱਖ ਨਿਵਾਰਣ ਸ਼੍ਰੀ ਬਾਲਾ ਜੀ ਧਾਮ ਫਾਜ਼ਿਲਕਾ ਵਿਚ ਲਗਾਇਆ ਜਾਵੇਗਾ। ਕੈਂਪ ਸਬੰਧੀ ਹੋਈ ਮੀਟਿੰਗ ਵਿਚ ਜਾਣਕਾਰੀ ਦਿੰਦੇ ਹੋਏ ਮੰਡਲ ਦੇ ਚੇਅਰਮੈਨ ਰਾਜ ਕੁਮਾਰ ਗੁਪਤਾ ਨੇ ਦੱਸਿਆ ਕਿ ਸਵੇਰੇ 9 ਵਜੇ ਤੋਂ ਸ਼ੁਰੂ ਹਣ ਵਾਲੇ …
Read More »ਵਿਦਿਆਰਥੀਆਂ ਨੇ ਕੀਤਾ ਪੰਜਾਬ ਸਕੂਲ ਖੇਡਾਂ ਵਿਚ ਵਧੀਆ ਪ੍ਰਦਰਸ਼ਨ
ਫਾਜ਼ਿਲਕਾ, 17 ਨਵੰਬਰ (ਵਿਨੀਤ ਅਰੋੜਾ)- ਬੀਤੇ ਦਿਨੀਂ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿਚ 62ਵੀ ਪੰਜਾਬ ਸਕੂਲ ਖੇਡਾਂ ਕਰਵਾਈਆਂ ਗਈਆਂ। ਜਿਸ ਵਿਚ ਵੱਖ ਵੱਖ ਜ਼ਿਲ੍ਹਿਆਂ ਤੋਂ 300 ਖਿਡਾਰੀਆਂ ਨੇ ਹਿੱਸਾ ਲਿਆ। ਇਨ੍ਹਾਂ ਖੇਡਾਂ ਵਿਚ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਗਾਡਵਿਨ ਪਬਲਿਕ ਸਕੂਲ ਫਾਜ਼ਿਲਕਾ ਦੇ 9 ਖਿਡਾਰੀਆਂ ਨੇ ਹਿੱਸਾ ਲਿਆ ਅਤੇ ਆਪਣੀ ਖੇਡ ਦਾ ਵਧੀਆ ਪ੍ਰਦਰਸ਼ਨ ਕਰਦੇ ਹੌਏ ਤਿੰਨ ਕਾਂਸੇ ਅਤੇ ਇੱਕ ਸਿਲਵਰ ਮੈਡਲ …
Read More »ਮੁਫਤ ਮੈਡੀਕਲ ਜਾਂਚ ਕੈਂਪ ਲਗਾਇਆ
ਫਾਜ਼ਿਲਕਾ, 17 ਨਵੰਬਰ (ਵਿਨੀਤ ਅਰੋੜਾ)- ਰਾਜੂ ਬਜਾਜ ਵੈਲਫੇਅਰ ਸੁਸਾਇਟੀ ਮੰਡੀ ਅਰਨੀਵਾਲਾ ਵੱਲੋਂ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਸਹਿਯੋਗ ਨਾਲ ਦਿਲ ਦੇ ਰੋਗਾਂ ਅਤੇ ਹੱਡੀਆਂ ਦੇ ਜੋੜਾਂ ਸਬੰਧੀ ਮੁਫਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਕੈਂਪ ਵਿਚ ਡਾ. ਮਨਦੀਪ ਸਿੰਘ , ਡਾ. ਭੁਪਿੰਦਰ ਸਿੰਘ ਬਰਾੜ , ਡਾ. ਅਜੇ ਮੋਹਨ ਸ਼ਰਮਾ, ਡਾ. ਵਿਕਾਸ ਚੁੱਘ ਨੇ ਲਗਭਗ 100 ਮਰੀਜਾਂ ਦੀ ਜਾਂਚ ਕੀਤੀ। ਇਸ ਮੌਕੇ …
Read More »ਵਿਦਿਆਰਥੀਆਂ ਨੇ ਜੁਡੋ ਚੈਂਪਿਅਨਸ਼ਿਪ ਵਿਚ ਕੀਤਾ ਵਧੀਆ ਪ੍ਰਦਰਸ਼ਨ
ਫਾਜ਼ਿਲਕਾ, 17 ਨਵੰਬਰ (ਵਿਨੀਤ ਅਰੋੜਾ)- ਪਟਿਆਲਾ ਅਤੇ ਜਲੰਧਰ ਵਿਚ ਹੋਏ ਰਾਜ ਪੱਧਰੀ ਡੀਏਵੀ ਨੈਸ਼ਨਲ ਸਪੋਰਟਸ ਵਿਚ ਅੰਡਰ-19 ਜੁਡੋ ਚੈਂਪਿਅਨਸ਼ਿਪ ਦੇ ਲਈ ਡੀਸੀਡੀਏਵੀ ਸਕੂਲ ਫਾਜ਼ਿਲਕਾ ਦੇ 7 ਵਿਦਿਆਰਥੀਆਂ ਅਤੇ 5 ਵਿਦਿਆਰਥਣਾਂ ਨੇ ਹਿੱਸਾ ਲਿਆ।ਚੈਂਪਿਅਨਸ਼ਿਪ ਵਿਚ ਜੈਸਮੀਨ ਨੇ ਸੋਨ, ਨੇਹਾ, ਗੁਰਮੀਤ ਅਤੇ ਸੁਮਨ ਨੇ ਰਜਤ ਤਮਗਾ ਪ੍ਰਾਪਤ ਕੀਤਾ ਅਤੇ ਵਿਦਿਆਰਥਣ ਮਾਨਸਵੀ ਨੇ ਕਾਂਸੇ ਦਾ ਮੈਡਲ ਪ੍ਰਾਪਤ ਕੀਤਾ। ਜਦਕਿ ਵਿਦਿਆਰਥੀਆਂ ਵਿਚ ਰੋਹਿਤ ਅਤੇ …
Read More »18-19 ਸਾਲ ਵਾਲੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਨ ਦੀਆਂ ਹਦਾਇਤਾਂ
ਅੰਮ੍ਰਿਤਸਰ, 17 ਨਵੰਬਰ (ਜਗਦੀਪ ਸਿੰਘ ਸੱਗੂ)- ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਕਰਵਾਉਣ ਦੇ ਮਕਸਦ ਨਾਲ ਜਾਰੀ ਕੀਤੀਆਂ ਗਈਆਂ ਹਦਾਇਤਾਂ ਨੂੰ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹੇ ਵਿਚ ਪੂਰੀ ਤਰ੍ਹਾਂ ਅਮਲ ਵਿਚ ਲਿਆਂਦਾ ਜਾ ਰਿਹਾ ਹੈ।ਇਸ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਆਪਣੇ-ਆਪਣੇ ਹਲਕੇ ਦੇ ਕਾਲਜਾਂ ਅਤੇ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗਾਂ ਦਾ …
Read More »ਪ੍ਰਵਾਸੀ ਭਾਰਤੀ ਵੋਟਰਾਂ ਦੀ ਗਿਣਤੀ ਵਧਾਉਣ ਲਈ ਆਨਲਾਈਨ ਸਰਵੇਖਣ ਤੇ ਪ੍ਰਤੀਯੋਗਿਤਾ ਦਾ ਕੀਤਾ ਪ੍ਰਬੰਧ- ਸੰਧੂ
ਅੰਮ੍ਰਿਤਸਰ, 17 ਨਵੰਬਰ (ਜਗਦੀਪ ਸਿੰਘ ਸੱਗੂ)- ਚੋਣ ਕਮਿਸ਼ਨ ਵੱਲੋਂ ਦੇਸ਼ ਤੋਂ ਬਾਹਰ ਵਸਦੇ ਭਾਰਤੀ ਪਾਸਪੋਰਟ ਧਾਰਕ ਓਵਰਸੀਜ਼ ਇੰਡੀਅਨ ਸਿਟੀਜ਼ਨਜ਼ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਵਧਾਉਣ ਅਤੇ ਮਤਦਾਨ ਪ੍ਰਕਿਰਿਆ ਵਿਚ ਭਾਗ ਲੈਣ ਦੇ ਰੁਝਾਨ ਨੂੰ ਉਤਸ਼ਾਹਿਤ ਕਰਨ ਬਾਰੇ ਐਨ. ਆਰ. ਆਈਜ਼ ਵੋਟਰਾਂ ਦੇ ਸੁਝਾਅ ਲੈਣ ਲਈ ਵੈਬਸਾਈਟ ਾਾਾ.ੲਵੲਰੇਵੋਟੲਚੁੋਨਟਸ.ਨਿ ‘ਤੇ ਆਨਲਾਈਨ ਵਿਸ਼ੇਸ਼ ਸਰਵੇਖਣ ਅਤੇ ਪ੍ਰਤੀਯੋਗਿਤਾ ਦਾ ਪ੍ਰਬੰਧ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ …
Read More »
Punjab Post Daily Online Newspaper & Print Media