ਸੰਦੌੜ, 16 ਨਵੰਬਰ (ਭੱਟ ਹਰਮਿੰਦਰ ਸਿੰਘ)- ਪਿਛਲੇ ਕਈ ਦਿਨਾਂ ਤੋਂ ਭਾਰਤ ਸਰਕਾਰ ਵੱਲੋਂ ਅਚਾਨਕ ਬੰਦ ਕੀਤੇ 500 ਅਤੇ 1000 ਦੇ ਨੋਟਾਂ ਨੇ ਲੋਕਾਂ ਨੂੰ ਅਜੇ ਤੱਕ ਸਮੱਸਿਆ ਦੇ ਵਿੱਚ ਪਾ ਰੱਖਿਆ ਹੈ ਪਿਛਲੇ ਕਈ ਦਿਨਾਂ ਤੋਂ ਬੈਂਕਾਂ ਅੱਗੇ ਨੋਟ ਬਦਲਣ ਅਤੇ ਪੁਰਾਣੇ ਨੋਟ ਜਮਾਂ ਕਰਾਉਣ ਦੇ ਲਈ ਲੰਬੀਆਂ ਲਾਈਨਾਂ ਲੱਗ ਰਹੀਆਂ ਹਨ।ਪਿੰਡ ਪੰਜਗਰਾਈਆਂ ਅਤੇ ਸੰਦੌੜ ਵਿਖੇ ਸਟੇਟ ਬੈਂਕ ਆਫ ਇੰਡੀਆ …
Read More »ਪੰਜਾਬੀ
ਸਿੱਖ ਜੱਜ ਸ. ਮੋਤਾ ਸਿੰਘ ਦੇ ਅਕਾਲ ਚਲਾਣੇ ‘ਤੇ ਪ੍ਰੋ. ਬਡੂੰਗਰ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 15 ਨਵੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬਰਤਾਨੀਆ ਦੇ ਪਹਿਲੇ ਘੱਟ ਗਿਣਤੀ ਸਿੱਖ ਜੱਜ ਸ. ਮੋਤਾ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਇਥੋਂ ਜਾਰੀ ਪੈ੍ਰਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਸ. ਮੋਤਾ ਸਿੰਘ ਨੇ ਅੰਗਰੇਜ਼ੀ ਬੈਂਚ ਵਿੱਚ ਘੋੜੇ ਦੇ ਵਾਲਾਂ ਵਾਲੀ ਵਿਗ ਦੀ …
Read More »ਭਾਈ ਰਾਜੋਆਣਾ ਦੀ ਸਜ਼ਾ ਮੁਆਫ਼ੀ ਲਈ ਸ਼੍ਰੋਮਣੀ ਕਮੇਟੀ ਨੇ ਰਾਸ਼ਟਰਪਤੀ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 15 ਨਵੰਬਰ (ਗੁਰਪ੍ਰੀਤ ਸਿੰਘ)- ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਲਈ 7 ਮੈਂਬਰੀ ਵਫ਼ਦ ਭਾਰਤ ਦੇ ਰਾਸ਼ਟਰਪਤੀ ਨੂੰ ਪੱਤਰ ਸੌਂਪੇਗਾ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦਫ਼ਤਰ ਵਿਖੇ ਬੁਲਾਈ ਪ੍ਰੈਸ ਕਾਨਫਰੰਸ ਸਮੇਂ ਕੀਤਾ।ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਭਾਈ ਰਾਜੋਆਣਾ ਵੱਲੋਂ ਆਪਣੀ ਸਜ਼ਾ ਸਬੰਧੀ ਅਦਾਲਤ ਵੱਲੋਂ ਦਿੱਤੇ ਜਾਣ ਵਾਲੇ ਫੈਂਸਲੇ ਵਿੱਚ …
Read More »ਸ਼੍ਰੋਮਣੀ ਕਮੇਟੀ ਸਮੁੱਚੇ ਖਾਲਸਾ ਪੰਥ ਦੀਆਂ ਉਮੀਦਾਂ ‘ਤੇ ਪੂਰਾ ਉਤਰਨ ਦਾ ਯਤਨ ਕਰੇਗੀ – ਪ੍ਰੋ. ਬਡੂੰਗਰ
ਅੰਮ੍ਰਿਤਸਰ, 15 ਨਵੰਬਰ (ਗੁਰਪ੍ਰੀਤ ਸਿੰਘ)- ਗੁਰਦੁਆਰਾ ਪ੍ਰਬੰਧ ਨੂੰ ਮਹੰਤਸ਼ਾਹੀ ਤੋਂ ਆਜ਼ਾਦ ਕਰਵਾ ਕੇ ਸੰਗਤੀ ਪ੍ਰਬੰਧ ਵਿੱਚ ਲਿਆਉਣ ਲਈ ਮਹਾਨ ਕੁਰਬਾਨੀਆਂ ਦੇ ਕੇ ਹੋਂਦ ਵਿੱਚ ਆਈ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 96ਵਾਂ ਸਥਾਪਨਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਅਨੰਦ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ …
Read More »ਸਿਹਤ ਜਾਗਰੂਕਤਾ ਮੁੰਹਿਮ ਦੌਰਾਨ ਨੁੱਕੜ ਨਾਟਕ ਦਾ ਮੰਚਨ
ਪਠਾਨਕੋਟ, 15 ਨਵਬਰ (ਪੰਜਾਬ ਪੋਸਟ ਬਿਊਰੋ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਲੋਕਾਂ ਨੂੰ ਸਿਹਤ ਸੰਬਧੀ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸਹੂਲਤਾਂ ਬਾਰੇ ਜਾਗਰੂਕ ਕਰਨ ਲਈ ਚੱਲ ਰਹੀ ਸਿਹਤ ਜਾਗਰੂਕਤਾ ਮੁੰਹਿਮ ਤਹਿਤ ਜਿਥੇ ਆਮ ਲੋਕਾਂ ਨੂੰ ਲੈਕਚਰਾਂ, ਬੈਨਰਾਂ,ਪੋਸਟਰਾਂ ਅਤੇ ਹੋਰ ਲਿਖਤੀ ਮਟੀਰੀਅਲ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਨੁੱਕੜ ਨਾਟਕਾਂ ਦੇ ਮਾਧਿਅਮ ਰਾਹੀਂ ਵੀ ਸਿਹਤ ਸੰਬਧੀ ਸੁਨੇਹੇ ਦਿੱਤੇ …
Read More »ਅਵਲੋਨ ਗਰਲਜ ਸੀਨੀਅਰ ਸੈਕੰਡਰੀ ਸਕੂਲ ‘ਚ ਫੈਂਸੀ ਡਰੈਸ ਪਤਿਯੋਗਿਤਾ ਕਰਵਾਈ
ਪਠਾਨਕੋਟ, 15 ਨਵੰਬਰ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ ਪਠਾਨਕੋਟ ਅਮਿਤ ਕੁਮਾਰ ਤੇ ਪ੍ਰਧਾਨ ਜਿਲ੍ਹਾ ਰੈਡ ਕਰਾਸ ਸੋਸਾਇਟੀ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਰੈਡ ਕਰਾਸ ਸੋਸਾਇਟੀ ਵੱਲੋਂ ਅਵਲੋਨ ਗਰਲਜ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿੱਚ ਫੈਂਸੀ ਡਰੈਸ ਪਤਿਯੋਗਿਤਾ ਕਰਵਾਈ ਗਈ। ਇਸ ਮੋਕੇ ਤੇ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਸਮਾਰੋਹ ਦਾ ਅਰੰਭ ਸ਼ਮਾ ਰੋਸਨ ਕਰ ਕੇ ਕੀਤਾ। …
Read More »Union HRD Minister Prakash Javadekar inaugurates ‘Kala Utsav’ -2016
New Delhi, November 15 (Punjab Post Bureau)- The Union HRD Minister Shri Prakash Javadekar inaugurated ‘Kala Utsav’-2016 in New Delhi today. The Union Minister congratulated all participants of Kala Utsav and said that each child has a unique talent; Kala Utsav helps to discover such a special talent inherent in children. The Union Minister also specially congratulated 138 ‘Divyang’ students …
Read More »ਪ੍ਰਧਾਨ ਮੰਤਰੀ ਮੋਦੀ ਦੇ ਗਰੀਬਾਂ ਦੇ ਚੈਨ ਦੀ ਨੀਂਦ ਸੋਣ ਦੇ ਦਾਅਵੇ ਝੂਠੇ – ਡਾ. ਜੱਸੀ
ਫਾਜ਼ਿਲਕਾ, 15 ਨਵੰਬਰ (ਵਿਨੀਤ ਅਰੋੜਾ)- ਮੋਦੀ ਸਰਕਾਰ ਦੇ ਫੈਸਲੇ ਨਾਲ ਆਮ ਜਨਤਾ ਪੂਰੀ ਤਰ੍ਹਾਂ ਨਾਲ ਪ੍ਰੇਸ਼ਾਨ ਹੈ ਅਤੇ ਦੇਸ਼ ਦੀ ਜਨਤਾ ਗਲਤ ਫੈਸਲੇ ਦੀ ਸਜਾ ਭਗਤ ਰਹੀ ਹੈ ਅਤੇ ਦੇਸ਼ ਦੇ ਪ੍ਰਧਾਨਮੰਤਰੀ ਗਰੀਬ ਵਿਅਕਤੀ ਦੇ ਚੈਨ ਦੀ ਨੀਂਦ ਸੋਣ ਦਾ ਦਾਅਵਾ ਕਰ ਰਹੇ ਹਨ। ਇਹ ਸ਼ਬਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਡਾ. ਯਸ਼ਪਾਲ ਜੱਸੀ ਨੇ ਅੱਜ ਇੱਥੇ ਜਾਰੀ ਪ੍ਰੈਸ …
Read More »ਜਲੰਧਰ ਵਿਚ ਹੋਣ ਵਾਲੇ ਸੰਮੇਲਨ ਸਬੰਧੀ ਕੀਤੀਆਂ ਨਿਯੁੱਕਤੀਆਂ
ਫਾਜ਼ਿਲਕਾ, 15 ਨਵੰਬਰ (ਵਿਨੀਤ ਅਰੋੜਾ)- ਜਲੰਧਰ ਵਿਚ ਹੋਣ ਵਾਲੇ ਸੰਮੇਲਨ ਨੂੰ ਸਫ਼ਲ ਬਣਾਉਣ ਲਈ ਫਾਜ਼ਿਲਕਾ ਤੋਂ ਅਸ਼ੋਕ ਜੈਰਥ ਨੂੰ ਇੰਚਾਰਜ਼ ਬਣਾਇਆ ਗਿਆ। ਜਦਕਿ ਜਲਾਲਾਬਾਦ ਵਿਧਾਨਸਭਾ ਹਲਕਾ ਇੰਚਾਰਜ਼ ਰਵੀ ਕੁੱਕੜ ਨੂੰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਫਾਜ਼ਿਲਕਾ ਸ਼ਹਿਰ ਤੋਂ ਸੰਜੀਵ ਧੂੜੀਆ ਅਤੇ ਲਾਧੂਕਾ ਮੰਡਲ ਦੇਹਾਤ ਤੋਂ ਪਰਮਜੀਤ ਸ਼ੇਰਾ ਨੂੰ ਇੰਚਾਰਜ਼ ਬਣਾਇਆ ਗਿਆ। ਇਸ ਮੌਕੇ ਨਰਿੰਦਰ ਗਗਨੇਜਾ ਲੱਡੂ ਨੂੰ ਭਾਜਪਾ ਜ਼ਿਲਾ …
Read More »ਭਾਜਪਾ ਦੇ ਜਲੰਧਰ ‘ਚ ਹੋਣ ਵਾਲੇ ਬੂਥ ਵਰਕਰ ਸੰਮੇਲਨ ਸਬੰਧੀ ਹੋਈ ਮੀਟਿੰਗ
ਫਾਜ਼ਿਲਕਾ, 15 ਨਵੰਬਰ (ਵਿਨੀਤ ਅਰੋੜਾ)- ਭਾਰਤੀ ਜਨਤਾ ਪਾਰਟੀ ਦਾ ਬੂਥ ਵਰਕਰ ਸੰਮੇਲਨ ਜਲੰਧਰ ਵਿਚ 20 ਨਵੰਬਰ ਨੂੰ ਹੋਵੇਗਾ। ਜਿਸ ਵਿਚ ਫਾਜ਼ਿਲਕਾ ਤੋਂ ਵਰਕਰਾਂ ਨੂੰ ਭੇਜਣ ਲਈ ਸਥਾਨਕ ਹੋਟਲ ਹੋਮ ਸਟਡ ਵਿਚ ਇੱਕ ਮੀਟਿੰਗ ਕੀਤੀ ਗਈ। ਜਿਸਦੀ ਪ੍ਰਧਾਨਗੀ ਭਾਜਪਾ ਮੰਡਲ ਪ੍ਰਧਾਨ ਜਗਦੀਸ਼ ਸੇਤੀਆ ਨੇ ਕੀਤੀ। ਮੀਟਿੰਗ ਵਿਚ ਜ਼ਿਲ੍ਹਾ ਭਾਜਪਾ ਇੰਚਾਰਜ਼ ਮੋਹਨ ਲਾਲ ਸੇਠੀ, ਜ਼ਿਲ੍ਹਾ ਭਾਜਪਾ ਪ੍ਰਧਾਨ ਵਿਸ਼ਨੂੰ ਭਗਵਾਨ ਡੇਲੂ, ਪ੍ਰਦੇਸ਼ ਭਾਜਪਾ …
Read More »
Punjab Post Daily Online Newspaper & Print Media