ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਬਸੰਤ ਗਰਗ ਨੇ ਅੱਜ ਸ਼ਹਿਰ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਆਪਣੇ ਦਫ਼ਤਰ ਵਿਚ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਸ੍ਰੀ ਗਰਗ ਨੇ ਇਸ ਮੌਕੇ ਦਰਬਾਰ ਸਾਹਿਬ ਦੇ ਬਾਹਰ ਸਾਰਾਗੜ੍ਹੀ ਪਾਰਕਿੰਗ …
Read More »ਪੰਜਾਬੀ
ਜ਼ਿਲ੍ਹਾ ਪੱਧਰੀ ਪਸੂ ਧਨ ਪ੍ਰਦਰਸ਼ਨੀ ਤੇ ਦੁੱਧ ਚੁਆਈ ਮੁਕਾਬਲੇ ਕਰਵਾਏ ਗਏ
ਅੰਮ੍ਰਿਤਸਰ, 15 ਨਵੰੰਬਰ (ਜਗਦੀਪ ਸਿੰਘ ਸੱਗੂ)- ਪਸ਼ੂ ਪਾਲਣ ਵਿਭਾਗ ਵਲੋਂ ,ਪਸ਼ੂ ਪਾਲਣ ਧੰਦੇ ਨੂੰ ਉਤਸਾਹਿਤ ਕਰਨ ਵਾਸਤੇ ਜਿਲ੍ਹਾ ਪੱਧਰੀ ਪਸ਼ੂਧਨ ਪ੍ਰਦਰਸ਼ਨੀ ਅਤੇ ਦੁੱਧ ਚੁਆਈ ਮੁਕਾਬਲੇ 15 ਨਵੰੰਬਰ/2016 ਨੂੰ ਵੱਲਾ ਪਸ਼ੂ ਮੇਲਾ ਗਰਾਂਉਂਡ ਅੰਮ੍ਰਿਤਸਰ ਵਿਖੇ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਸੁਰੂ ਹੋ ਗਏ ਹਨ।ਇਸ ਮੇਲੇ ਦਾ ਉਦਘਾਟਨ ਮਿਤੀ 15.11.16 ਨੂੰ ਰਾਜਮਹਿੰਦਰ ਸਿੰਘ ਮਜੀਠਾ, ਸਾਬਕਾ ਮੈਂਬਰ ਰਾਜ ਸਭਾ ਵਲੋਂ ਕੀਤਾ ਗਿਆ।ਇਨਾਮ …
Read More »ਹਰੇਕ ਯੋਗ ਵਿਦਿਆਰਥੀ ਦੀ ਵੋਟ ਬਣਾਉਣ ਲਈ ਸੀਨੀ: ਸੈਕੰਡਰੀ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ
ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ ਸੱਗੂ) – ਲੋਕਤੰਤਰ ਦੀ ਮਜ਼ਬੂਤੀ ਲਈ ਨੌਜਵਾਨ ਵਰਗ ਦੀ ਵਿਸ਼ੇਸ਼ ਭੂਮਿਕਾ ਹੈ, ਇਸ ਲਈ ਭਾਰਤੀ ਚੋਣ ਕਮਿਸ਼ਨ ਚੋਣਾਂ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਕਰਵਾਉਣਾ ਚਾਹੁੰਦਾ ਹੈ। ਇਹ ਪ੍ਰਗਟਾਵਾ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅੰਮ੍ਰਿਤਸਰ ਪੂਰਬੀ-ਕਮ-ਜ਼ਿਲ੍ਹਾ ਵਿਕਾਸ ਤੇ ਪੰਚਇਤ ਅਫ਼ਸਰ ਅੰਮ੍ਰਿਤਸਰ ਹਰਜਿੰਦਰ ਸਿੰਘ ਸੰਧੂ ਨੇ ਹਲਕੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ ਦੌਰਾਨ …
Read More »ਕਥਾਕਾਰ ਤਲਵਿੰਦਰ ਸਿੰਘ ਦੀ ਯਾਦ ਵਿੱਚ ਵਿਰਸਾ ਵਿਹਾਰ ਵਿਖੇ ਹੋਇਆ ਸਮਾਗਮ
ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ ਸੱਗੂ)- ਜਨਵਾਦੀ ਲੇਖਕ ਸੰਘ ਅਤੇ ਵਿਰਸਾ ਵਿਹਾਰ ਸੋਸਾਇਟੀ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਜਿਹੜੇ ਤਿੰਨ ਵਰ੍ਹੇ ਪਹਿਲਾਂ ਭਿਆਨਕ ਸੜਕ ਹਾਦਸੇ ਵਿੱਚ ਪਤਨੀ ਸਮੇਤ ਵਿਛੋੜਾ ਦੇ ਗਏ ਸਨ, ਦੀ ਯਾਦ ਨੂੰ ਤਾਜਾ ਕਰਨ ਹਿੱਤ ਸਾਤਿਹਕ ਸਮਾਗਮ ਰਚਾਇਆ ਗਿਆ।ਸਥਾਨਕ ਵਿਰਸਾ ਵਿਹਾਰ ਦੇ ਨਾਨਕ ਸਿੰਘ ਸੈਮੀਨਾਰ ਹਾਲ ਵਿੱਚ ਹੋਏ ਇਸ ਯਾਦਗਾਰੀ …
Read More »ਸਾਹਿਬ ਸੇਵਾ ਸੁਸਾਇਟੀ ਨੇ ਵਿਦਿਆਰਥੀਆਂ ਨੂੰ ਫ਼ਿਲਮ ਵਿੱਚਾਰ ਸਾਹਿਬਜ਼ਾਦੇ -2′ ਦਿਖਾਈ
ਸੰਦੌੜ, 15 ਨਵੰਬਰ (ਹਰਮਿੰਦਰ ਸਿੰਘ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਾਹਿਬ ਸੇਵਾ ਸੁਸਾਇਟੀ ਸੰਦੌੜ ਵਿਖੇ ਵਿਦਿਆਰਥੀਆਂ ਨੂੰ ਸਿੱਖ ਕੌਮ ਦੇ ਇਤਿਹਾਸ ਪ੍ਰਤੀ ਜਾਗਰੂਕ ਕਰਨ ਹਿਤ ਚਾਰ ਸਾਹਿਬਜ਼ਾਦੇ (ਬਾਬਾ ਬੰਦਾ ਸਿੰਘ ਬਹਾਦਰ) ਫ਼ਿਲਮ ਦਿਖਾਈ ਗਈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੀ ਵਾਈਜ਼ ਪ੍ਰੈਜ਼ੀਡੈਂਟ ਮੈਡਮ ਗੁਰਜੀਤ ਕੌਰ ਨੇ ਦੱਸਿਆ ਕਿ ਅਜੋਕੀ ਪੰਜਾਬ ਦੀ ਨੌਜਵਾਨੀ ਆਪਣੀ ਕੌਮ ਦੇ ਕੁਰਬਾਨੀਆਂ ਨਾਲ ਭਰੇ ਇਤਿਹਾਸ ਤੋਂ …
Read More »ਜਿਲ੍ਹਾ ਪੱਧਰੀ ਸਭਿਆਚਾਰਕ ਤੇ ਵਿਦਿਅਕ ਮੁਕਾਬਲੇ 18 ਨਵੰਬਰ ਤੋਂ – ਅਮਰਦੀਪ ਸੈਣੀ
ਬਟਾਲਾ, 15 ਨਵੰਬਰ (ਬਰਨਾਲ) -ਜਿਲ੍ਹਾ ਟੂਰਨਾਮੈਂਟ ਕਮੇਟੀ ਗੁਰਦਾਸਪੁਰ ਵੱਲੋ ਸੱਭਿਆਚਾਰਕ ਮੁਕਾਬਲੇ, ਜਿਸ ਵਿਚ ਗਿੱਧਾ ਭੰਗੜਾ, ਗੀਤ ਸੰਗੀਤ, ਸਮਾਜ ਸੂਧਾਰਕ ਸਕਿੱਟਾ, ਸੋਲੋ ਡਾਂਸ, ਕੋਰੀਓਗਰਾਫੀ , ਭੰਗੜਾ,ਲੋਕ ਗੀਤ, ਸੰਮੀ ਲੁੱਡੀ,ਝੂੰਮਰ ਆਦਿ ਦੇ ਮੁਕਾਬਲਿਆਂ ਦੀ ਜਿਲ੍ਹਾਂ ਪੱਧਰੀ ਸੁਰੂਆਤ ਮਿਤੀ 18 ਨਵੰਬਰ ਤੋ ਹੋਵੇਗੀ।ਇਹਨਾ ਮੁਕਾਬਲਿਆਂ ਸਬੰਧੀ ਜਿਲਾ ਸਿਖਿਆ ਅਫਸਰ ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ, ਬੂਟਾ ਸਿੰਘ ਬੈਂਸ, ਹਰਦੀਪ ਸਿੰਘ ਮੀਤ ਪ੍ਰਧਾਨ ਵੱਲੋ ਜਾਰੀ ਪ੍ਰੈਸ …
Read More »ਆਰਟ ਗੈਲਰੀ ਵਿਖੇ ‘ਆਨ ਦੀ ਸਪਾਟ ਚਿੱਤਰਕਾਰੀ ਮੁਕਾਬਲੇ-2016’ ਕਰਵਾਏ ਗਏ
ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ ਸੱਗੂ)-ਅਜ਼ਾਦੀ ਤੋਂ ਪਹਿਲਾਂ ਦੇ ਸਮੇਂ ਤੋਂ ਕਲਾ ਦੇ ਖੇਤਰ ਨੂੰ ਪ੍ਰਫ਼ੁਲਿੱਤ ਕਰਦੀ ਆ ਰਹੀ ਇੰਡੀਅਨ ਅਕੈਡਮੀ ਆਫ਼ ਫ਼ਾਈਨ ਆਰਟ (ਆਰਟ ਗੈਲਰੀ) ਵਿਖੇ ਦਿਲਕਸ਼ ਕਲਾਕ੍ਰਿਤੀਆਂ ਨੂੰ ਪ੍ਰਦਰਸ਼ਿਤ ਕਰਨ ਲਈ 21 ਨਵੰਬਰ ਤੱਕ ਚੱਲਣ ਵਾਲੀ ’82ਵੀਂ ਆਲ ਇੰਡੀਆ ਕਲਾ ਪ੍ਰਦਰਸ਼ਨੀ-2016′ ਦੀ ਕੜੀ ਨੂੰ ਅੱਗੇ ਤੋਰਦਿਆਂ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ‘ਬਾਲ-ਦਿਵਸ’ ਨੂੰ ਸਮਰਪਿਤ …
Read More »ਬਰਤਾਨੀਆਂ ‘ਚ ਪਹਿਲੇ ਸਾਬਤ-ਸੂਰਤ ਸਿੱਖ ਜੱਜ ਮੋਤਾ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 15 ਨਵੰਬਰ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬਰਤਾਨੀਆਂ ਵਿਚ ਪਹਿਲੇ ਸਾਬਤ-ਸੂਰਤ ਸਿੱਖ ਜੱਜ ਜਸਟਿਸ ਮੋਤਾ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਨਾਲ ਸਿੱਖਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਮੋਤਾ ਸਿੰਘ ਜੀ ਦੇ ਸਾਬਤ-ਸੂਰਤ ਜੱਜ ਨਿਯੁੱਕਤ ਹੋਣ ਨਾਲ ਬਰਤਾਨੀਆ ਵਿਚ ਸਿੱਖਾਂ ਦਾ …
Read More »ਯੂਥ ਅਕਾਲੀ ਦਲ ਮਾਝਾ ਜੋਨ ‘ਚ ਜੂਨੀਅਰ ਮੀਤ ਪ੍ਰਧਾਨ ਬਣੇ ਬਲਜੀਤ ਸਿੰਘ ਲੱਧੂ ਵਲੋਂ ਵਲਟੋਹਾ ਦਾ ਧੰਨਵਾਦ
ਅਲਗੋਂ ਕੋਠੀ, 15 ਨਵੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਯੂਥ ਅਕਾਲੀ ਦਲ ਮਾਝਾ ਜੋਨ ‘ਚ ਵਿਧਾਨ ਸਭਾ ਹਲਕਾ ਖੇਮਕਰਨ ਤੋ ਜੂਨੀਅਰ ਮੀਤ ਪ੍ਰਧਾਨ ਨਿਯੁੱਕਤ ਕਰਨ ‘ਤੇ ਬਲਜੀਤ ਸਿੰਘ ਲੱਧੂ ਨੇ ਹਲਕਾ ਵਿਧਾਇਕ ਪ੍ਰੋ: ਵਿਰਸਾ ਸਿੰਘ ਵਲਟੋਹਾ ਤੇ ਯੂਥ ਆਗੂ ਗੋਰਵਦੀਪ ਸਿੰਘ ਵਲਟੋਹਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੂੰ ਜੋ ਜਿਮੇਵਾਰੀ ਸੋਪੀ ਗਈ ਹੈ, ਉਸ ਨੂੰ ਉਹ ਪੂਰੀ …
Read More »ਜਨਤਾ ਵਲੋਂ ‘ਆਪ’ ਦੀ ਸਰਕਾਰ ਬਣਾਉਣ ਦਾ ਮਿਲਿਆ ਭਰੋਸਾ- ਨਿੱਝਰ
ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਹਲਕਾ ਦੱਖਣੀ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਝਰ ਦੇ ਦਿਸ਼ਾ ਨਿਰਦੇਸ਼ਾਂ ਹੇਠ ‘ਆਪ’ ਦੀ ਹਲਕਾ ਦੱਖਣੀ ਟੀਮ ਨੇ ਡਾ. ਨਿੱਝਰ ਦੇ ਭਰਾ ਹਰਪ੍ਰੀਤ ਸਿੰਘ ਨਿੱਝਰ ਦੀ ਅਗਵਾਈ ਵਿਚ ਪਿੰਡ ਸੁਲਤਾਨਵਿੰਡ ਦੀ ਪੱਤੀ ‘ਮਨਸੂਰ ਦੀ’ ‘ਚ ਚੌਣ ਪ੍ਰਚਾਰ ਕੀਤਾ। ਜਿਸ ਮੌਕੇ ਉਨ੍ਹਾਂ ਨੂੰ ਪਿੰਡ ਵਾਸੀਆਂ ਵਿਚ ‘ਆਪ’ ਪਾਰਟੀ ਬਾਰੇ ਭਾਰੀ ਉੇਤਸ਼ਾਹ ਵੇਖਣ …
Read More »
Punjab Post Daily Online Newspaper & Print Media