Wednesday, November 25, 2026

ਪੰਜਾਬੀ

ਅੱਜ ਦੀਆਂ ਸੁਰਖੀਆਂ…..

📝 *ਅੱਜ ਦੀਆਂ ਸੁਰਖੀਆਂ…..* ਮਿਤੀ : 16 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਨ ‘ਤੇ ਅੱਜ 16 ਨਵੰਬਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ। ▶ ਪੰਜਾਬ ਕੈਬਨਿਟ ਦਾ ਵੱਡਾ ਫੈਸਲਾ- ਐਸ.ਵਾਈ.ਐਲ ਨਹਿਰ ਲਈ ਜਮੀਨ ਕੀਤੀ ਡੀ-ਨੋਟੀਫਾਈ-ਕਿਸਾਨਾਂ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੇ ਅਲੌਕਿਕ ਜਲੌ ਸਜਾਏ ਗਏ

ਅਮ੍ਰਿਤਸਰ, 14 ਨਵਬਰ (ਗੁਰਪ੍ਰੀਤ ਸਿੰਘ)- ਸਿੱਖ ਧਰਮ ਦੇ ਬਾਨੀ, ਮਨੁੱਖਤਾ ਦੇ ਰਹਿਬਰ, ਪਰਉਪਕਾਰੀ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਦਿਲਜੀਤ ਸਿੰਘ ‘ਬੇਦੀ’ ਵਧੀਕ ਸਕੱਤਰ ਨੇ ਕਿਹਾ ਕਿ ਜਦੋਂ ਧਰਤੀ ਤੋਂ ਲੋਕ …

Read More »

ਵਾਤਾਵਰਣ ਦੀ ਸੰਭਾਲ ਬਾਰੇ ਸ਼ੋ੍ਰਮਣੀ ਕਮੇਟੀ ਜਾਗਰੂਕਤਾ ਲਹਿਰ ਚਲਾਏਗੀ – ਪ੍ਰੋ. ਬਡੂੰਗਰ

ਅਮ੍ਰਿਤਸਰ, 14 ਨਵਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਵੱਲੋਂ ਵਾਤਾਵਰਣ ਦੀ ਸ਼ੁੱਧਤਾ ਤੇ ਸੰਭਾਲ ਬਾਰੇ ਲਏ ਗਏ ਫੈਸਲੇ ਦੀ ਰੌਸ਼ਨੀ ਵਿੱਚ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਚੇਚੇ ਤੌਰ ਤੇ ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਪਾਤਸ਼ਾਹੀ ਪਹਿਲੀ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਹੈ। ਪ੍ਰੋ: ਕਿਰਪਾਲ …

Read More »

ਚੰਨਣਕੇ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜਾ ਮਨਾਇਆ

ਚੌਂਕ ਮਹਿਤਾ, 14 ਨਵੰਬਰ (ਜੋਗਿੰਦਰ ਸਿੰਘ ਮਾਣਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਬਾ ਚੰਨਣ ਜੀ ਦੀ ਪ੍ਰਬੰਧਕ ਕਮੇਟੀ ਤੇ ਪਿੰਡ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਕ ਮਹਾਨ ਨਗਰ ਕੀਰਤਨ ਸਜਾਇਆ।ਪੰਜ ਪਿਆਰਿਆ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਇਸ ਨਗਰ ਕੀਰਤਨ ਪਿੰਡ ਦੇ ਵੱਖ ਵੱਖ ਥਾਵਾਂ ਤੋ ਹੁੰਦਿਆ …

Read More »

ਅਪਣਾ ਪੰਜਾਬ ਪਾਰਟੀ ਦੇ ਬਲਜੀਤ ਸਿੰਘ ਸਰਾਂ ਨੇ ਕੱਢੀ ਮੋਟਰਸਾਈਕਲ ਰੈਲੀ

ਚੌਕ ਮਹਿਤਾ, 14 ਨਵੰਬਰ (ਜੋਗਿੰਦਰ ਸਿੰਘ ਮਾਣਾ)- ਆਪਣਾ ਪੰਜਾਬ ਪਾਰਟੀ ਦੇ ਸੀਨੀਅਰ ਅਤੇ ਅਣਥੱਕ ਵਰਕਰ, ਬਲਜੀਤ ਸਿੰਘ ਸਰਾਂ ਦੀ ਅਗਵਾਈ ਵਿੱਚ ਚੌਕ ਮਹਿਤਾ ਤੋਂ ਰਈਆ ਤੱਕ ਮੋਟਰਸਾਈਕਲ ਰੈਲੀ ਕੱਢੀ ਗਈ।ਜਿਸ ਨੂੰ ਆਪਣਾ ਪੰਜਾਬ ਪਾਰਟੀ ਦੇ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੇ ਸੀਨੀਅਰ ਸਹਿਯੋਗੀਆਂ ਸਮੇਤ ਪਹੁੰਚ ਕੇ ਮਹਿਤਾ ਚੌਂਕ ਤੋ ਰਵਾਨਾ ਕੀਤਾ ਗਿਆ।ਇਸ ਮੌਕੇ ਹਲਕਾ ਜੰਡਿਆਲਾ ਗੁਰੂ ਦੇ ਆਗੂ ਬਲਜੀਤ ਸਰਾਂ ਵੱਲੋਂ …

Read More »

ਵੇਰਕਾ ਵਿਖੇ ਮਾਨਸਿਕ ਰੋਗਾਂ ਦਾ ਮੁਫਤ ਚੈਕਅਪ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਗੁਰਦੁਆਰਾ ਨਾਨਕਸਰ ਸਾਹਿਬ ਵੇਰਕਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਗੁਰਪੂਰਬ ਮੌਕੇ ਤੇ ਮਾਨਸਿਕ ਰੋਗਾਂ ਅਤੇ ਦਿਮਾਗੀ ਬਿਮਾਰੀਆਂ ਦਾ ਮੁਫਤ ਚੈਕਅਪ ਕੈਂਂਪ ਅੰਮ੍ਰਿਤਸਰ ਦੇ ਪ੍ਰਸਿੱਧ ਮਾਨਸਿਕ ਰੋਗਾਂ ਦੇ ਮਾਹਿਰ ਡਾ. ਹਰਜੋਤ ਸਿੰਘ ਮੱਕੜ ਦੀ ਦੇਖ ਰੇਖ ਵਿਚ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਹਲਕਾ ਪੂਰਬੀ ਦੇ ਇੰਚਾਰਜ ਗੁਰਪ੍ਰੀਤ …

Read More »

ਸਤਿਗੁਰੂ ਬਾਬਾ ਨਾਨਕ ਜੀ ਦੇ ਜਨਮ ਦਿਹਾੜੇ ‘ਤੇ ਵਿਆਹੁਤਾ ਅੋਰਤਾਂ ਵੱਲੋ ਟੁਬੜੀ ਦੇ ਵਰਤ ਦੀ ਪੂਜਾ ਅਰਚਨਾ

ਫਾਜ਼ਿਲਕਾ, 14 ਨਵੰਬਰ (ਵਿਨੀਤ ਅਰੋੜਾ)- ਧੰਨ ਧੰਨ ਸਤਿਗੁਰੂ ਬਾਬਾ ਨਾਨਕ ਜੀ ਦੇ ਜਨਮ ਦਿਹਾੜੇ ਦੇ ਮੌਕੇ ਵਿਆਹੁਤਾ ਅੋਰਤਾਂ ਵੱਲੋ ਅਪਣੇ ਪਤੀ ਦੀ ਲੰਬੀ ਉਮਰ ਦੇ ਲਈ ਰੱਖੇ ਜਾਣ ਵਾਲੇ ਟੁਬੜੀ ਦੇ ਵਰਤ ਦੋਰਾਨ ਪੂਜਾ ਅਰਚਨਾ ਕੀਤੀ ਗਈ।ਤਸਵੀਰ ਵਿੱਚ ਖੇਤਰੀ ਬੀਜ ਕੇ ਅਪਣੇ ਪਤੀ ਦੀ ਲੰਬੀ ਉਮਰ ਦੇ ਤੇ ਘਰ ਪਰਿਵਾਰ ਵਿੱਚ ਖੁਸਹਾਲੀ ਦੀ ਕਾਮਨਾ ਕਰਦਿਆਂ ਵਿਆਹੁਤਾ ਸ੍ਰੀਮਤੀ ਸੀਮਾ ਅਰੋੜਾ ।

Read More »

ਕੋਂਫੀ ਸਕੂਲ ਵਿਚ ਸਪੋਰਟਸ ਮੀਟ ਦਾ ਅਯੋਜਨ

ਫਾਜ਼ਿਲਕਾ, 14 ਨਵੰਬਰ (ਵਿਨੀਤ ਅਰੋੜਾ)- ਫਾਜ਼ਿਲਕਾ-ਅਬੋਹਰ ਰੋਡ ਤੇ ਸਥਿਤ ਕੌਂਫ਼ੀ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਿਚ ਸੀਨੀਅਰ ਅਤੇ ਜੂਨੀਅਰ ਵਰਗ ਨੇ ਮਿਲ ਕੇ ਸਪੋਰਟਸ ਮੀਟ ਕਰਵਾਈ। ਸਕੂਲ ਦੇ ਸਾਰਿਆਂ ਵਿਦਿਆਰਥੀਆਂ ਨੂੰ ਚਾਰ ਵਰਗਾਂ ਵਿਚ ਵੰਡਿਆ ਗਿਆ। ਵਰਗ ਏ ਵਿਚ ਜਮਾਤ ਨਰਸਰੀ ਤੋਂ ਜਮਾਤ ਪਹਿਲੀ ਦੇ ਲਈ ਸੈਕ ਰੇਸ, ਸਪੂਨ ਰੇਸ, ਫਰਾਗ ਰੇਸ, ਬੈਲੂਨ ਰੇਸ, ਰਿੰਗ ਬਾਲ, ਟ੍ਰਾਈ ਸਾਇਕਲ ਰੇਸ, ਰਿੰਗ ਇਨ ਐਂਡ …

Read More »

ਬਾਲ ਦਿਵਸ ਮੌਕੇ ਵੱਖ ਵੱਖ ਖੇਡਾਂ ਦਾ ਅਯੋਜਨ ਕੀਤਾ

ਫਾਜ਼ਿਲਕਾ, 14 ਨਵੰਬਰ (ਵਿਨੀਤ ਅਰੋੜਾ)- ਡੀਸੀਡੀਏਵੀ ਸਕੂਲ ਫਾਜ਼ਿਲਕਾ ਵਿਚ ਬਾਲ ਦਿਵਸ ਮੌਕੇ ਵੱਖ ਵੱਖ ਸਭਿਆਚਾਰਕ ਗਤੀਵਿਧੀਆਂ ਅਤੇ ਖੇਡਾਂ ਦਾ ਅਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪ੍ਰਿੰਸੀਪਲ ਵੀ.ਕੇ.ਮਿੱਲ, ਮੈਡਮ ਉਰਮਿਲ ਅਤੇ ਮੈਡਮ ਸ਼ਸ਼ੀ ਸ਼ਰਮਾ ਦੀ ਅਗਵਾਈ ਵਿਚ ਹੋਈ। ਮੰਚ ਸੰਚਾਲਨ ਵਿਚ ਮੈਡਮ ਰੇਖਾ ਨੇ ਸਹਿਯੋਗ ਕੀਤਾ। ਪ੍ਰੋਗਰਾਮ ਦੇ ਪਹਿਲੇ ਗੇੜ ਵਿਚ ਅਧਿਆਪਕ ਜਤਿੰਦਰ ਮੋਂਗਾ ਨੇ ਪੰਡਤ ਨਹਿਰੂ ਦੇ ਜੀਵਨ ਤੇ …

Read More »

ਬਲਾਕ ਚੱਕ ਡੱਬਵਾਲਾ ਕਲਾਂ ਦੇ ਪਿੰਡਾਂ ਵਿਚ ਚੱਲ ਰਿਹੈ ਜਾਗਰੂਕਤਾ ਮੁਹਿੰਮ ਦਾ ਪੜਾਅ

ਫਾਜ਼ਿਲਕਾ, 14 ਨਵੰਬਰ (ਵਿਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿਹਤ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਪ੍ਰਚਾਰ ਵੈਨ ਵੱਲੋਂ ਬਲਾਕ ਡੱਬਵਾਲਾ ਕਲਾਂ ਦੇ ਪਿੰਡਾਂ ਵਿਚ ਲੋਕਾਂ ਨੂੰ ਜਾਗਰੂਕਤਾ ਮੁਹਿੰਮ ਤਹਿਤ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਈਈ ਮਨਬੀਰ ਸਿੰਘ ਨੇ ਦੱਸਿਆ ਕਿ ਐਸਐਮਓ ਡਾ. …

Read More »