ਫਾਜ਼ਿਲਕਾ, 14 ਨਵੰਬਰ (ਵਿਨੀਤ ਅਰੋੜਾ)- ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਅੱਜ ਸਥਾਨਕ ਗੁਰੂਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਚ ਮਨਾਇਆ ਗਿਆ।ਗੁਰੂਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਦਵਿੰਦਰ ਪਾਲ ਸਿੰਘ, ਮਹਿੰਦਰ ਸਿੰਘ ਖਾਲਸਾ, ਹਰਮਿੰਦਰ ਸਿੰਘ, ਬਲਵੀਰ ਸਿੰਘ, ਪਰਮਜੀਤ ਸਿੰਘ ਤਨੇਜਾ, ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਸੰਗਤਾਂ ਨੇ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਭਰੀ।ਪ੍ਰਧਾਨ ਭਾਈ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਸ਼੍ਰੀ ਗੁਰੂ …
Read More »ਪੰਜਾਬੀ
ਵਿਦਿਆਰਥੀਆਂ ਨੇ ਚਾਚਾ ਨਹਿਰੂ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਨ ਮਨਾਇਆ
ਫਾਜ਼ਿਲਕਾ, 14 ਨਵੰਬਰ (ਵਿਨੀਤ ਅਰੋੜਾ)- ਸਥਾਨਕ ਹੋਲੀ ਹਾਰਟ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਾਥਨਾ ਸਭਾ ਵਿਚ ਜਮਾਤ ਨਰਸਰੀ ਅਤੇ ਦੂਜੀ ਦੇ ਵਿਦਿਆਰਥੀਆਂ ਵੱਲੋਂ ਚਾਚਾ ਨਹਿਰੂ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਨ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਰੀਤੂ ਭੁਸਰੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਸਵ. ਜਵਾਹਰ ਲਾਲ ਨਹਿਰੂ ਦੇ ਚਿੱਤਰ ਦੇ ਸਾਹਮਣੇ ਸ਼ਰਧਾਂਜਲੀ ਭੇਂਟ ਕਰਕੇ ਕੀਤੀ ਗਈ।ਪ੍ਰਿੰਸੀਪਲ ਭੁਸਰੀ …
Read More »ਡਿਪਟੀ ਕਮਿਸ਼ਨਰ ਸ੍ਰੀ ਬਸੰਤ ਗਰਗ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਦੇ ਨਵੇਂ ਨਿਯੁੱਕਤ ਹੋਏ ਡਿਪਟੀ ਕਮਿਸ਼ਨਰ ਬਸੰਤ ਗਰਗ ਨੇ ਅੱਜ ਸ੍ਰੀ ਗਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਬਠਿੰਡਾ ਤੋਂ ਅੰਮ੍ਰਿਤਸਰ ਪਹੁੰਚੇ ਅਤੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਸਿਰੋਪਾਓ ‘ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਡਿਪਟੀ ਕਮਿਸ਼ਨਰ ਪਰਿਵਾਰ ਸਮੇਤ ਦੁਰਗਿਆਣਾ …
Read More »ਨੋਟਬੰਦੀ ਕਰਕੇ ਬੈਂਕਾਂ ਦੇ ਬਾਹਰ ਖੜੇ ਸ਼ਹਿਰੀਆਂ ਦੀ ਮਦਦ ਲਈ ਦਿੱਲੀ ਕਮੇਟੀ ਵਲੋਂ ਸਿੱਖਾਂ ਨੂੰ ਅਪੀਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 2 ਸਿੱਖ ਵਿਧਾਇਕਾਂ ਜਗਦੀਪ ਸਿੰਘ ਤੇ ਜਰਨੈਲ ਸਿੰਘ ਸਿਰਪਾਉ ਦੇ ਕੇ ਕੀਤਾ ਸਨਮਾਨਿਤ ਨਵੀਂ ਦਿੱਲੀ, 14 ਨਵੰਬਰ (ਪੰਜਾਬ ਪੋਸਟ ਬਿਊਰੋ)- ਜਗਤ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਦੌਰਾਨ ਦਿੱਲੀ ਦੇ ਸਮੂਹ ਇਤਿਹਾਸਿਕ ਗੁਰਦੁਆਰਿਆਂ ਵਿਚ ਗੁਰਬਾਣੀ ਦੇ ਚਲੇ ਪ੍ਰਵਾਹ ਦਾ …
Read More »62ਵੀਆਂ 6 ਰੋਜ਼ਾ ਪੰਜਾਬ ਪੱਧਰੀ ਖੋ-ਖੋ ਸਕੂਲ ਖੇਡਾਂ ਸਪੰਨ
ਸੰਦੌੜ, 14 ਨਵੰਬਰ (ਹਰਮਿੰਦਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿੱਖੇ ਜਿਲ੍ਹਾ ਸਿੱਖਿਆ ਅਫਸਰ ਸੰਗਰੂਰ ਮੈਡਮ ਇੰਦੂ ਸਿਮਕ ਦੀ ਅਗਵਾਈ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਖੇਡਾਂ ਗੁਰਮੀਤ ਸਿੰਘ ਅਤੇ ਪ੍ਰਿੰਸੀਪਲ ਮੈਡਮ ਸੁਰਿੰਦਰ ਕੌਰ ਦੇ ਪ੍ਰਬੰਧਾਂ ਹੇਠ ਸਵ. ਕੋਚ ਕੁਲਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਚੱਲ ਰਹੀਆਂ 62ਵੀਆਂ ਛੇ ਰੋਜਾ ਪੰਜਾਬ ਰਾਜ ਪੱਧਰੀ ਖੋ-ਖੋ ਸਕੂਲ ਖੇਡਾਂ(ਅੰਡਰ 19 ਲੜਕੇ ਤੇ ਲੜਕੀਆਂ) …
Read More » ਮੌਜੂਦਾ ਸਰਕਾਰ ਦੀਆਂ ਗ਼ਲਤ ਨੀਤੀਆਂ ਨੇ ਦੇਸ਼ ਦੀ ਅਰਥ ਵਿਵਸਥਾ ਦਾ ਭੱਠਾ ਬਿਠਾਇਆ- ਔਜਲਾ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ ਸੱਗੂ)- ਕਾਂਗਰਸ ਦਿਹਾਤੀ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਅਜਨਾਲਾ ਤੋ ਕਾਂਗਰਸ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਦੇਸ਼ ਦੀ ਮੌਜੂਦਾ ਸਰਕਾਰ ਦੀਆਂ ਗ਼ਲਤ ਨੀਤੀਆਂ ਨੇ ਦੇਸ਼ ਦੀ ਅਰਥ ਵਿਵਸਥਾ ਦਾ ਭੱਠਾ ਬਿਠਾ ਦਿੱਤਾ ਹੈ। ਅੱਜ ਪ੍ਰੈਸ ਦੇ ਨਾਮ ਜਾਰੀ ਇਕ ਬਿਆਨ ਵਿੱਚ ਔਜਲਾ ਨੇ ਕਿਹਾ ਕੇਂਦਰ ਦੀ …
Read More »ਅੱਜ ਦੀਆਂ ਸੁਰਖੀਆਂ…..
📝 *ਅੱਜ ਦੀਆਂ ਸੁਰਖੀਆਂ…..* ਮਿਤੀ : 15 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ- ਦੇਸ਼ ਵਿਦੇਸ਼ ਤੋਂ ਪੁੱਜੇ ਸ਼ਰਧਾਲੂ। ▶ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਗੁਰਪੁਰਬ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਛੇਹਰਟਾ ਸਾਹਿਬ ਤੋਂ ਨਗਰ ਅੱਜ
ਅਮ੍ਰਿਤਸਰ, 13 ਨਵਬਰ (ਗੁਰਪ੍ਰੀਤ ਸਿੰਘ) – ਸਿੱਖ ਧਰਮ ਦੇ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦਿਲਜੀਤ ਸਿੰਘ ‘ਬੇਦੀ’ ਵਧੀਕ ਸਕੱਤਰ ਨੇ …
Read More »ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਮਨਾਇਆ ਜਾਵੇਗਾ – ਬੇਦੀ
ਅੰਮ੍ਰਿਤਸਰ, 13 ਨਵੰਬਰ (ਗੁਰਪ੍ਰੀਤ ਸਿੰਘ) – ਮਹਾਂਬਲੀ, ਕਥਨੀ-ਕਰਨੀ ਦੇ ਸੂਰੇ, ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ 14 ਨਵੰਬਰ 2016 ਦਿਨ ਸੋਮਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ, ਸ੍ਰੀ ਅੰਮ੍ਰਿਤਸਰ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਸਤਵ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਚੌਂਕ ਮਹਿਤਾ, 13 ਨਵੰਬਰ (ਜੋਗਿੰਦਰ ਸਿੰਘ ਮਾਣਾ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਆਰਾ ਗੁਰੂ ਨਾਨਕ ਪ੍ਰਕਾਸ਼ ਦੀ ਪ੍ਰਬੰਧਕ ਕਮੇਟੀ ਤੇ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਇਸ ਨਗਰ ਕੀਰਤਨ ਦੌਰਾਨ ਦੁਕਾਨਦਾਰਾਂ ਤੇੇ ਸੰਗਤਾਂ ਵਲੋਂ …
Read More »
Punjab Post Daily Online Newspaper & Print Media