ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਸਮੁੱਚੀ ਅੰਤ੍ਰਿੰਗ ਕਮੇਟੀ ਮੈਬਰਾਂ ਨੇ ਸ਼ਮੂਲੀਅਤ ਕੀਤੀ ਅੰਮ੍ਰਿਤਸਰ, 12 ਨਵੰਬਰ (ਗੁਰਪ੍ਰੀਤ ਸਿੰਘ) – ਸਿੱਖ ਧਰਮ ਦੇ ਬਾਨੀ, ਮਨੁੱਖਤਾ ਦੇ ਰਹਿਬਰ, ਪਰਉਪਕਾਰੀ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ …
Read More »ਪੰਜਾਬੀ
ਸ਼ੋ੍ਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪੰਜਾਬ ਦੇ ਪਾਣੀਆਂ ਲਈ ਰਾਸ਼ਟਰਪਤੀ ਤੋਂ ਇਨਸਾਫ ਦੀ ਮੰਗ ਕੀਤੀ
ਅੰਮ੍ਰਿਤਸਰ 12 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਪਲੇਠੀ ਇਕੱਤਰਤਾ ਸ਼ੋ੍ਰਮਣੀ ਕਮੇਟੀ ਦੇ ਇਕੱਤਰਤਾ ਘਰ, ਪ੍ਰਬੰਧਕੀ ਬਲਾਕ ਵਿਖੇ ਹੋਈ।ਜਿਸ ਦੀ ਸ਼ੁਰੂਆਤ ਮੂਲ ਮੰਤਰ ਦੇ ਜਾਪ ਉਪਰੰਤ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਅਰਦਾਸ ਨਾਲ ਹੋਈ।ਇਸ ਉਪਰੰਤ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ …
Read More »ਸ਼ੋ੍ਮਣੀ ਕਮੇਟੀ ਦਾ 96ਵਾਂ ਸਥਾਪਨਾ ਦਿਵਸ 15 ਨਵੰਬਰ ਨੂੰ ਮਨਾਇਆ ਜਾਵੇਗਾ – ਬੇਦੀ
ਅੰਮ੍ਰਿਤਸਰ, 12 ਨਵੰਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 96ਵਾਂ ਸਥਾਪਨਾ ਦਿਵਸ 15 ਨਵੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਜਾਵੇਗਾ। ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਅਨੇਕਾਂ ਕੁਰਬਾਨੀਆਂ ਸਦਕਾ ਹੋਂਦ ਵਿਚ ਆਈ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ …
Read More »ਗੁ: ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪ੍ਰੋ. ਬਡੂੰਗਰ ਨੇ ਕੀਤਾ ਰਵਾਨਾ
ਅੰਮ੍ਰਿਤਸਰ, 12 ਨਵਬਰ (ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 14 ਨਵੰਬਰ ਨੂੰ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਉਣ ਲਈ 1249 ਸਿੱਖ ਸ਼ਰਧਾਲੂਆ ਦਾ ਜਥਾ ਸ਼੍ਰੋਮਣੀ ਗੁਰਦੁਆਰਾ ਪ੍ਰਬਧਕ ਕਮੇਟੀ ਵੱਲੋਂ ਜਥੇ ਦੇ ਮੁਖੀ ਮੰਗਵਿੰਦਰ ਸਿੰਘ ਖਾਪੜਖੇੜੀ ਮੈਂਬਰ ਸ਼੍ਰੋਮਣੀ ਕਮੇਟੀ ਤੇ ਡਿਪਟੀ ਪਾਰਟੀ ਲੀਡਰ ਸਰਵਨ ਸਿੰਘ ਕੁਲਾਰ ਕਪੂਰਥਲਾ ਮੈਂਬਰ ਸ਼ੋ੍ਰਮਣੀ ਕਮੇਟੀ ਦੀ …
Read More »ਐਥਲੈਟਿਕਸ ਚੈਂਪੀਅਨ ਦਾ ਸਪਰਿੰਗ ਬਰਡਜ਼ ਤੇ ਖਾਲਸਾ ਕਾਲਜ ਗਰਲਜ਼ ਸਕੂਲ ਦੇ ਸਿਰ ਸੱਜਿਆ ਤਾਜ
ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਸਿੱਖਿਆ ਵਿਭਾਗ ਦੇ ਵੱਲੋਂ ਆਯੋਜਿਤ ਅੰਡਰ 14, 17, 19 ਸਾਲ ਉਮਰ ਵਰਗ ਦੀਆਂ ਲੜਕੀਆਂ ਦੇ 3 ਦਿਨਾਂ ਜਿਲ੍ਹਾਂ ਪੱਧਰੀ ਦੇ ਐਥਲੈਟਿਕਸ ਮੁਕਾਬਲੇ ਸੰਪੰਨ ਹੋ ਗਏ।ਜਿਸ ਦਾ ਅੰਡਰ 14 ਤੇ 17 ਸਾਲ ਉਮਰ ਵਰਗ ਦਾ ਚੈਂਪੀਅਨ ਤਾਜ ਸਪਰਿੰਗ ਬਰਡਜ਼ ਸਕੂਲ ਅੱਡਾ ਖੁਜ਼ਾਲਾ ਦੇ ਸਿਰ ਜਦੋਂ ਕਿ ਅੰਡਰ …
Read More »ਐਸ.ਜੀ.ਏ.ਡੀ ਪੈਰਾ ਮੈਡੀਕਲ ਕਾਲਜ ਐਂਡ ਚੈਰੀਟੇਬਲ ਹਸਪਤਾਲ ਪੜ੍ਹਾਈ ਨਾਲ ਦੇਵੇਗਾ ਰੁਜ਼ਗਾਰ
ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਸਾਪਿੰਗ ਕੰਪਲੈਕਸ ਵਿਖੇ ਸਥਿਤ ਐਸ.ਜੀ.ਏ.ਡੀ ਪੈਰਾਮੈਡੀਕਲ ਕਾਲਜ ਅਤੇ ਚੈਰੀਟੇਬਲ ਹਸਪਤਾਲ ਦੇ ਪ੍ਰਬੰਧਕਾਂ ਵੱਲੋਂ ਹੁਣ ਉਨ੍ਹਾਂ ਦੇ ਕਾਲਜ ਵਿੱਚ ਵਿੱਦਿਆ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਨ ਦੀ ਯੋਜਨਾ ਉਲੀਕੀ ਗਈ ਹੈ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦੇਂਦਿਆਂ ਕਾਲਜ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਡਾ. ਐਲ.ਐਸ.ਰਾਜਨ ਤੇ ਐਮ.ਡੀ. ਡਾ. ਮੈਡਮ ਪੂਜਾ …
Read More »ਪੰਜਾਬ ਦੇ ਹੱਕਾਂ ਹਿਤਾਂ ਨਾਲ ਕਿਸੇ ਨੂੰ ਵੀ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ – ਮਜੀਠੀਆ
ਮਜੀਠਾ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸਪਸ਼ਟ ਕਿਹਾ ਕਿ ਪੰਜਾਬ ਦੇ ਹੱਕਾਂ ਹਿਤਾਂ ਨਾਲ ਕਿਸੇ ਨੂੰ ਵੀ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਹਰਿਆਣੇ ਦੇ ਮੁੱਖ ਮੰਤਰੀ ਅਤੇ ਦੇਸ਼ ਦੇ ਇਨਸਾਫ਼ ਪਸੰਦ ਲੋਕਾਂ ਨੂੰ ਇਹ ਗਲ ਸਮਝਣੀ ਚਾਹੀਦੀ ਹੈ ਕਿ ਪੰਜਾਬ ਕੋਲ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ …
Read More »ਖਾਲਸਾ ਕਾਲਜ ‘ਤੋਂ ਆਰੰਭ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ ‘ਅਲੌਕਿਕ ਨਗਰ ਕੀਰਤਨ’ ਨਗਰ ਕੀਰਤਨ
ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆ)- ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਅਲੌਕਿਕ ਨਗਰ ਕੀਰਤਨ ਕੱਢਿਆ ਗਿਆ। ਜਿਸ ਵਿੱਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ …
Read More »ਸੇਂਟ ਸੋਲਜ਼ਰ ਸਕੂਲ ਦੇ ਵਿਦਿਆਰਥੀਆਂ ਨੇ 50 ਤਮਗੇ ਜਿੱਤੇ
ਜੰਡਿਆਲਾ ਗੁਰੂ, 12 ਨਵੰਬਰ (ਹਰਿੰਦਰਪਾਲ ਸਿੰਘ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਸਾਰੇ ਸਰਕਾਰੀ, ਅਰਧਸਰਕਾਰੀ ਤੇ ਪ੍ਰਾਈਵੇਟ ਸਕੂਲ ਦੇ ਬੱਚਿਆਂ ਦੀ ਅਥਲੈਟਿਕਸ ਮੀਟ ਕਰਵਾਈ ਗਈ।ਇਹ ਅਥਲੈਟਿਕਸ ਮੀਟ 7 ਨਵੰਬਰ 2016 ਤੋਂ ਖਾਲਸਾ ਕਾਲਜ ਸਕੂਲ ਅੰਮ੍ਰਿਤਸਰ ਵਿੱਚ ਸ਼ੁਰੂ ਹੋਈ ਤੇ 11 ਨਵੰਬਰ ਤੱਕ ਚੱਲੀ।ਇਸ ਦਾ ਉਦਘਾਟਨ ਜਿਲ੍ਹੇ ਦੇ ਸਿੱਖਿਆ ਅਧਿਕਾਰੀ ਕੁਲਜਿੰਦਰ ਸਿੰਘ ਮੱਲੀ ਨੇ ਕੀਤਾ।ਸੇਂਟ ਸੋਲਜ਼ਰ ਸਕੂਲ ਜੰਡਿਆਲਾ …
Read More »ਬਾਲ ਦਿਵਸ ਮੌਕੇ ਭਾਰਤ ਪਾਕਿਸਤਾਨ ਸਰਹੱਦ ‘ਤੇ ਬੱਚੇ ਪੇਸ਼ ਕਰਨਗੇ ਸਭਿਆਚਾਰਕ ਪ੍ਰੋਗਰਾਮ
ਫਾਜ਼ਿਲਕਾ, 12 ਨਵੰਬਰ (ਵਿਨੀਤ ਅਰੋੜਾ) – ਭਾਰਤ-ਪਾਕਿਸਤਾਨ ਸਰਹੱਦ ਦੀ ਸਾਦਕੀ ਚੌਕੀ ਤੇ ਹੋਣ ਵਾਲੀ ਰਿਟ੍ਰੀਟ ਸੈਰੇਮਨੀ ਦੇ ਸਮੇਂ ਪਾਕਿਸਤਾਨ ਵੱਲੋਂ ਸਕੂਲਾਂ ਦੇ ਬੱਚੇ ਆਪਣੀ ਸਕੂਲੀ ਵਰਦੀ ਵਿਚ ਪਾਕਿਸਤਾਨੀ ਝੰਡੇ ਲੈ ਕੇ ਦੇਸ਼ ਭਗਤੀ ਦੀ ਭਾਵਨਾ ਵਿਖਾਉਂਦੇ ਹਨ।ਉਥੇ ਹੀ ਉਨ੍ਹਾਂ ਦੇ ਜੋਸ਼ ਨੂੰ ਠੰਡਾ ਕਰਨ ਲਈ ਭਾਰਤੀ ਸਰਹੱਦ ਵਿਚ ਵੀ ਤਿਰੰਗਾ ਹੱਥ ਵਿਚ ਲਏ ਭਾਰਤੀ ਬੱਚੇ ਵੀ ਭਾਰਤ ਮਾਤਾ ਦੀ ਜੈ …
Read More »
Punjab Post Daily Online Newspaper & Print Media