Wednesday, November 25, 2026

ਪੰਜਾਬੀ

ਕਾਂਗਰਸ ਸਕੱਤਰ ਡਾ. ਯਸ਼ਪਾਲ ਜੱਸੀ ਨੇ ਫਾਜ਼ਿਲਕਾ ਦੀ ਓਡਾਂ ਵਾਲੀ ਬਸਤੀ ਦਾ ਕੀਤਾ ਦੌਰਾ

ਫਾਜ਼ਿਲਕਾ, 11 ਨਵੰਬਰ (ਵਿਨੀਤ ਅਰੋੜਾ)- ਐਸ.ਵਾਈ.ਐਲ. ਮੁੱਦੇ ਤੇ ਅਕਾਲੀ ਦਲ ਭਾਜਪਾ ਦੇ ਨਾਲ ਮਿਲਕੇ ਸਿਆਸਤ ਕਰ ਰਿਹਾ ਹੈ ਅਤੇ ਅਕਾਲੀ ਭਾਜਪਾ ਸਰਕਾਰ ਨੇ ਕੋਰਟ ਵਿਚ ਪੰਜਾਬ ਦੇ ਕਮਜ਼ੋਰ ਪੱਖ ਪੇਸ਼ ਕੀਤੇ । ਜਿਸ ਨੂੰ ਲੈ ਕੇ ਕੋਰਟ ਨੇ ਹਰਿਆਣਾ ਦੇ ਹੱਕ ਵਿਚ ਫੈਸਲਾ ਦਿੱਤਾ। ਇਹ ਸ਼ਬਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਡਾ. ਯਸ਼ਪਾਲ ਜੱਸੀ ਨੇ ਜਨਸੰਪਰਕ ਅਭਿਆਨ ਦੇ ਤਹਿਤ …

Read More »

ਆਸ਼ਾ ਵਰਕਰਜ਼ ਯੂਨੀਅਨ ਤੇ ਪੰਜਾਬ ਸਟੇਟ ਕਰਮਚਾਰੀ ਦਲ ਨੇ ਮੰਤਰੀ ਜਿਆਣੀ ਦੀ ਕੋਠੀ ਘੇਰੀ

ਫਾਜ਼ਿਲਕਾ, 11 ਨਵੰਬਰ (ਵਿਨੀਤ ਅਰੋੜਾ)- ਆਸ਼ਾ ਵਰਕਰ ਯੂਨੀਅਨ (ਢਿਲੋਂ) ਅਤੇ ਆਸ਼ਾ ਵਰਕਰ ਯੂਨੀਅਨ ਨਾਲ ਸਬੰਧਤ ਪੰਜਾਬ ਸਟੇਟ ਕਰਮਚਾਰੀ ਦਲ ਵੱਲੋਂ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੇ ਜੱਦੀ ਪਿੰਡ ਕਟੈਹੜਾ ਵਿਚ ਉਨ੍ਹਾਂ ਦੇ ਨਿਵਾਸ ਸਥਾਨ ਦੇ ਸਾਹਮਣੇ ਸੀਨੀਅਰ ਮੀਤ ਪ੍ਰਧਾਨ ਸੰਤੋਸ਼ ਕੁਮਾਰੀ ਦੀ ਪ੍ਰਧਾਨਗੀ ਵਿਚ ਵਿਸ਼ਾਲ ਧਰਨਾ ਦਿੱਤਾ ਗਿਆ।  ਜਿਸ ਵਿਚ ਪੰਜਾਬ ਦੇ ਪੰਜ ਜ਼ਿਲ੍ਹਿਆਂ …

Read More »

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਨੇ ਕੀਤਾ ਜਿਆਣੀ ਦੀ ਕੋਠੀ ਦਾ ਘੇਰਾਓ

ਫਾਜ਼ਿਲਕਾ, 11 ਨਵੰਬਰ (ਵਿਨੀਤ ਅਰੋੜਾ)- ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨਣ ਸਬੰਧੀ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ (ਪੀ.ਐਸ.ਐਮ.ਯੂ) ਯੂਨੀਅਨ ਪੰਜਾਬ ਦੇ ਸੱਦੇ ਤੇ ਕਰਮਚਾਰੀਆਂ ਵੱਲੋਂ ਅੱਜ ਰਾਜ ਦੇ ਸਾਰਿਆਂ ਜ਼ਿਲ੍ਹਿਆਂ ਦੇ ਮੰਤਰੀਆਂ ਦੇ ਨਿਵਾਸ ਸਥਾਨਾਂ ਦਾ ਘੇਰਾਓ ਕੀਤਾ ਗਿਆ। ਜਿਸਦੇ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੇ ਡੀਸੀ.ਦਫਤਰ, ਐਸਡੀਐਮ ਦਫਤਰ, ਤਹਿਸੀਲ ਦਫਤਰ, ਖਜ਼ਾਨਾ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਅੱਜ ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ …

Read More »

ਲਿਛਮਾ ਦੇਵੀ ਬਣੀ ਸੁਸਾਇਟੀ ਦੀ 305ਵੀਂ ਨੇਤਰਦਾਨੀ

ਫਾਜ਼ਿਲਕਾ, 11 ਨਵੰਬਰ (ਵਿਨੀਤ ਅਰੋੜਾ)- ਸ਼ਹਿਰ ਦੀ ਸਮਾਜਿਕ ਸੰਸਥਾ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਅੱਖਾਂ ਦਾਨ ਅਭਿਆਨ ਦੇ ਲਈ ‘ਪ੍ਰਯਾਸ ਹਮਾਰਾ ਸਹਿਯੋਗ ਆਪਕਾ’ ਦਾ ਕਥਨ ਸੱਚ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ।ਕਿਉਂਕਿ ਅੱਖਾਂ ਦਾਨ ਅਭਿਆਨ ਨੂੰ ਇਲਾਕੇ ਦੇ ਲੋਕ ਪੂਰਾ ਸਹਿਯੋਗ ਦੇ ਰਹੇ ਹਨ। ਇਸ ਦੇ ਨਤੀਜੇ ਵਜੋਂ ਅੱਖਾਂ ਦਾਨੀਆਂ ਦੀ ਗਿਣਤੀ ਵਿਚ ਲਗਾਤਾਰ ਸੁਸਾਇਟੀ ਦੀਆਂ ਕੋਸ਼ਿਸ਼ਾਂ ਨਾਲ ਲਗਾਤਾਰ ਵਾਧਾ ਹੋ …

Read More »

ਚੋਣ ਕਮਿਸ਼ਨ ਵੱਲੋਂ ਪ੍ਰਵਾਸੀ ਭਾਰਤੀ ਵੋਟਰਾਂ ਦੀ ਗਿਣਤੀ ਵਧਾਉਣ ਲਈ ਆਨਲਾਈਨ ਸਰਵੇਖਣ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ ਸੱਗੂ) – ਚੋਣ ਕਮਿਸ਼ਨ ਵੱਲੋਂ ਦੇਸ਼ ਤੋਂ ਬਾਹਰ ਵੱਸਦੇ ਭਾਰਤੀ ਪਾਸਪੋਰਟ ਧਾਰਕ ਓਵਰਸੀਜ਼ ਇੰਡੀਅਨ ਸਿਟੀਜ਼ਨਜ਼ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਵਧਾਉਣ ਅਤੇ ਮੱਤਦਾਨ ਪ੍ਰਕਿਰਿਆ ਵਿੱਚ ਭਾਗ ਲੈਣ ਦੇ ਰੁਝਾਨ ਨੂੰ ਉਤਸ਼ਾਹਿਤ ਕਰਨ ਬਾਰੇ ਐਨ.ਆਰ.ਆਈ ਵੋਟਰਾਂ ਦੇ ਸੁਝਾਅ ਲੈਣ ਲਈ ਵੈਬਸਾਈਟ ਾਾਾ.ੲਵੲਰੇਵੋਟੲਚੁੋਨਟਸ.ਨਿ ‘ਤੇ ਆਨਲਾਈਨ ਵਿਸ਼ੇਸ਼ ਸਰਵੇਖਣ ਤੇ ਪ੍ਰਤੀਯੋਗਿਤਾ ਦਾ ਪ੍ਰਬੰਧ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਮੈਡਮ …

Read More »

ਕੇਂਦਰੀ ਮੰਤਰੀ ਤੇ ਉਪ ਮੁੱਖ ਮੰਤਰੀ 13 ਨੂੰ ਹੁਨਰ ਵਿਕਾਸ ਕੇਂਦਰਾਂ ਨੂੰ ਚਾਲੂ ਕਰਨਗੇ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ ਸੱਗੂ)- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਭਾਰਤ ਦੇ ਨੌਜਵਾਨਾਂ ਨੂੰ ਹੁੁਨਰਮੰਦ ਕਰਨ ਦੇ ਮਨਸ਼ੇ ਨਾਲ ਦੇਸ਼ ਭਰ ਵਿਚ ਖੋਲ੍ਹੇ ਜਾ ਰਹੇ ਮਲਟੀ ਸਕਿਲ ਡਵਿਲਪਮੈਂਟਰ ਸੈਂਟਰਾਂ ਵਿਚੋਂ ਦੋ ਕੇਂਦਰ ਅੰਮ੍ਰਿਤਸਰ ਜ਼ਿਲ੍ਹੇ ਵਿਚ 13 ਨਵੰਬਰ ਨੂੰ ਚਾਲੂ ਕੀਤੇ ਜਾ ਰਹੇ ਹਨ।ਇੰਨਾਂ ਕੇਂਦਰਾਂ ਦੇ ਉਦਘਾਟਨ ਕਰਨ ਦੀ ਰਸਮ ਨਿਭਾਉਣ ਲਈ ਕੇਂਦਰੀ ਹੁਨਰ ਵਿਕਾਸ ਮੰਤਰੀ ਸ੍ਰੀ ਰਾਜੀਵ ਪ੍ਰਤਾਪ …

Read More »

ਐਸ.ਵਾਈ.ਐਲ ਨਹਿਰ ਦਾ ਨਿਰਮਾਣ ਅਕਾਲੀ ਦਲ ਦੀ ਵਚਨਬੱਧਤਾ ਸੀ – ਚੰਨੀ

16 ਨਵੰਬਰ ਨੂੰ ਰਾਸ਼ਟਰਪਤੀ ਨਾਲ ਮਿੱਲਣ ਦਾ ਸਮਾਂ ਮੰਗੇਗੀ ਕਾਂਗਰਸ ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ ਸੱਗੂ)- ਕਾਂਗਰਸ ਵਿਧਾਈ ਪਾਰਟੀ ਦੇ ਲੀਡਰ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਨੂੰ ਗੁੰਮਰਹ ਕਰਨ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਵਰ੍ਹਦਿਆਂ ਉਨ੍ਹਾਂ ਨੂੰ ਯਾਦ ਦਿਲਾਇਆ ਹੈ ਕਿ 1985 ਨੂੰ ਹੋਏ ਪੰਜਾਬ ਸਮਝੌਤੇ ਹੇਠ ਸਤਲੁਜ ਯਮੁਨਾ ਲਿੰਕ ਨਹਿਰ ਦਾ ਨਿਰਮਾਣ ਪੂਰਾ ਕਰਨਾ ਅਕਾਲੀ ਦਲ ਦੀ …

Read More »

ਗਾਇਕ ਗੋਲਡੀ ਬਾਵਾ ਦੇ ਗੀਤ ”ਮੈਂ ਪੰਜਾਬ ਬੋਲਦਾ ਹਾਂ” ਵਿੱਚ ਪੱਗ/ਦਸਤਾਰ ਨੂੰ ਠੋਕਰ ਮਾਰਨਾ ਅਤਿ ਚਿੰਤਾਜਨਕ

ਸੰਦੌੜ, 11 ਨਵੰਬਰ (ਭੱਟ ਹਰਮਿੰਦਰ ਸਿੰਘ)- ਸਿੱਖ ਕੌਮ ਨਾਲ ਸੰਬੰਧਿਤ ਅਹਿਮ ਕਕਾਰਾਂ ਅਤੇ ਇਸ ਦੇ ਸਿਧਾਂਤਾਂ ਦੀ ਸ਼ਰੇਆਮ ਨਕਲ ਕਰ ਕੇ ਇਸ ਨੂੰ ਨੀਵਾਂ ਦਿਖਾਉਣ ਦਾ ਯਤਨ ਪਿਛਲੇ ਲੰਮੇ ਸਮੇਂ ਤੋਂ ਸ਼ਰਾਰਤੀ ਅਨਸਰਾਂ ਵੱਲੋਂ ਨਿਰੰਤਰ ਜਾਰੀ ਹੈ ਪਰ ਇੰਨਾ ਤੇ ਰੋਕ ਅਤੇ ਕੋਈ ਠੋਸ ਕਦਮ ਚੁੱਕਣ ਦੀ ਬਜਾਏ ਮੂਕ ਬਣ ਕੇ ਦੇਖਣਾ ਅਤਿ ਦੁੱਖਦਾਈ ਹੁੰਦਾ ਜਾ ਰਿਹਾ ਹੈ। ਇਸੇ ਤਰਾਂ …

Read More »

ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਦਾ ਪੀ.ਏ ਬਨਣ ‘ਤੇ ਸੁਖਦੇਵ ਸਿੰਘ ਭੂਰਾ ਕੋਹਨਾ ਦਾ ਸਨਮਾਨ

ਅਲਗੋਂ ਕੋਠੀ, 11 ਨਵੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ) – ਦਮਦਮੀ ਟਕਸਾਲ ਦੇ ਤੇਰਵੇਂ ਮੁੱਖੀ ਸੰਤ ਕਰਤਾਰ ਸਿੰਘ ਜੀ ਖਾਲਸਾ ਭੁਰਾ ਕੋਹਨਾ ਵਾਲਿਆਂ ਦੇ ਪਿੰਡ ਦੇ ਵਸਨੀਕ ਸੁਖਦੇਵ ਸਿੰਘ ਭੂਰਾ ਕੋਹਨਾ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਦਾ ਪੀ.ਏ ਨਿਯੁੱਕਤ ਕਰਨ ਨਾਲ ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੋੜ ਗਈ।ਇਲਾਕੇ ਵਿੱਚ ਪੁੱਜਣ ‘ਤੇ ਸ਼ੋ੍ਰਮਣੀ ਸੇਵਕ ਸਭਾ …

Read More »

ਅੱਜ ਦੀਆਂ ਸੁਰਖੀਆਂ…..

📝 *ਅੱਜ ਦੀਆਂ ਸੁਰਖੀਆਂ…..* ਮਿਤੀ : 12 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਉਤਰ ਪ੍ਰਦੇਸ਼, ਚੰਡੀਗੜ ਤੇ ਦਿੱਲੀ ‘ਚ ਨਮਕ ਖਤਮ ਹੋਣ ਦੀਆਂ ਅਫਵਾਹਾਂ ਤੋਂ ਘਬਰਾਏ ਲੋਕਾਂ ਨੇ ਵੱਡੀ ਮਾਤਰਾ ‘ਚ ਕੀਤੀ ਖਰੀਦਦਾਰੀ। ▶ ਦਿੱਲੀ ਵਿੱਚ ਨਮਕ ਦੀ ਕਮੀ ਤੋਂ ਖਫਾ ਲੋਕਾਂ ਨੇ …

Read More »