Wednesday, November 25, 2026

ਪੰਜਾਬੀ

ਜਲ ਸਪਲਾਈ ਐਂਡ ਸੈਨੀਟੇਸ਼ਨ ਮਸਟ੍ਰੋਲ ਇੰਪਲਾਇਜ਼ ਯੂਨੀਅਨ ਦੀ ਹੋਈ ਮੀਟਿੰਗ

ਫਾਜ਼ਿਲਕਾ, 10 ਨਵੰਬਰ (ਵਿਨੀਤ ਅਰੋੜਾ) –  ਜਲ ਸਪਲਾਈ ਐਂਡ ਸੈਨੀਟੇਸ਼ਨ ਮਸਟ੍ਰੋੋਲ ਇੰਪਲਾਇਜ਼ ਯੂਨੀਅਨ ਇਕਾਈ ਫਾਜ਼ਿਲਕਾ ਦੀ ਇੱਕ ਮੀਟਿੰਗ ਪ੍ਰਧਾਨ ਖੁਸ਼ਹਾਲ ਕੰਬੋਜ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਮੰਮੂ ਖੇੜਾ, ਵਿੱਤ ਸਕੱਤਰ ਪ੍ਰੇਮ ਲਾਲ  ਨੇ ਕਿਹਾ ਕਿ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਮੰਗ …

Read More »

ਨੁੱਕੜ ਨਾਟਕ ਰਾਹੀਂ ਕੀਤਾ ਸਿਹਤ ਦੇ ਪ੍ਰਤੀ ਜਾਗਰੂਕ

ਫਾਜ਼ਿਲਕਾ, 10 ਨਵੰਬਰ (ਵਿਨੀਤ ਅਰੋੜਾ) – ਸਿਹਤ ਵਿਭਾਗ ਵੱਲੋਂ ਪਿੰਡ ਪਿੰਡ ਵਿਚ ਸ਼ੁਰੂ ਕੀਤੀ ਗਈ ਸਿਹਤ ਜਾਗਰੂਕਤਾ ਮੁਹਿੰਮ ਦੇ ਤਹਿਤ ਵੱਖ ਵੱਖ ਪਿੰਡਾਂ ਵਿਚ ਕੀਤੇ ਜਾਣ ਵਾਲੇ ਨੁਕੜ ਨਾਟਕਾਂ ਦੇ ਤਹਿਤ ਬੀਤੀ ਦੇਰ ਸ਼ਾਮ ਪਿੰਡ ਘੱਲੂ ਵਿਚ ਨੁਕੜ ਨਾਟਕ ਦਾ ਅਯੋਜਨ ਕੀਤਾ ਗਿਆ। ਜਿਸ ਵਿਚ ਨਾਟਕ ਮੰਚ ਦੇ ਕਲਾਕਾਰਾਂ ਵੱਲੌਂ ਪਿੰਡ ਵਾਸੀਆਂ ਨੂੰ ਆਪਣੇ ਨਾਟਕ ਦੇ ਰਾਹੀਂ ਸਿਹਤ ਵਿਭਾਗ ਦੀਆਂ …

Read More »

ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹਦੇ ਹਰੇਕ ਯੋਗ ਵਿਦਿਆਰਥੀ ਦੀ ਵੋਟ ਜਰੂਰ ਬਣੇ- ਪ੍ਰੀਤੀ ਯਾਦਵ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ ਸੱਗੂ) – ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਚੋਣ ਕਮਿਸ਼ਨ ਨੇ ਰਾਜ ਦੇ ਹਰ ਯੋਗ ਉਮੀਦਵਾਰ ਦੀ ਵੋਟ ਬਣਾਉਣ ਦਾ ਤਹੱਈਆ ਕੀਤਾ ਹੋਇਆ ਹੈ ਅਤੇ ਜਿਲ੍ਹਾ  ਪ੍ਰਸਾਸ਼ਨ ਇਸ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।  ਉਕਤ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ ਮੈਡਮ ਪ੍ਰੀਤੀ ਯਾਦਵ ਆਈ:ਏ:ਐਸ ਨੇ ਹਲਕਾ ਮਜੀਠਾ ਦੇ ਸਕੂਲਾਂ ਅਤੇ ਕਾਲਜਾਂ ਦੇ …

Read More »

ਦਿੱਲੀ ਹਾਈਕੋਰਟ ਨੇ 12 ਤੇ 14 ਨਵੰਬਰ ਨੂੰ ਗੁ: ਸੀਸਗੰਜ ਸਾਹਿਬ ਦੇ ਪਿਆਊ ਦੇ ਇਸਤੇਮਾਲ ਦੀ ਦਿੱਤੀ ਮਨਜੂਰੀ

ਨਵੀਂ ਦਿੱਲੀ, 10 ਨਵੰਬਰ (ਪੰਜਾਬ ਪੋਸਟ ਬਿਊਰੋ)- ਗੁਰਦੁਆਰਾ ਸੀਸਗੰਜ ਸਾਹਿਬ ਦੇ ਪਿਆਊ ਦੇ ਇਸਤੇਮਾਲ ਨੂੰ ਦਿੱਲੀ ਹਾਈ ਕੋਰਟ ਵੱਲੋਂ ਅੱਜ ਅੰਤ੍ਰਿਮ ਤੌਰ ਤੇ 2 ਦਿਨ ਦੀ ਪ੍ਰਵਾਨਗੀ ਦਿੱਤੀ ਗਈ ਹੈ।ਬੀਤੇ ਦਿਨੀਂ ਦਿੱਲੀ ਸਰਕਾਰ ਵੱਲੋਂ ਪਿਆਊ ਨੂੰ ਢਾਹੁਣ ਉਪਰੰਤ ਸੰਗਤਾਂ ਵੱਲੋਂ ਕੁਝ ਸਮੇਂ ਬਾਅਦ ਹੀ ਪਿਆਊ ਨੂੰ ਮੁੜ ਉਸਾਰਨ ਦੇ ਦੋਸ਼ ਤਹਿਤ ਅਦਾਲਤ ਦੀ ਹੁਕਮ ਅਦੂਲੀ ਦੇ ਆਰੋਪਾ ਦਾ ਸਾਹਮਣਾ ਕਰ …

Read More »

ਕਥਾਕਾਰ ਤਲਵਿੰਦਰ ਸਿੰਘ ਸਿਮਰਤੀ ਸਮਾਰੋਹ 12 ਨੂੰ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ ਸੱਗੂ) ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਜਨਵਾਦੀ ਲੇਖਕ ਸੰਘ ਅਤੇ ਵਿਰਸਾ ਵਿਹਾਰ ਸੁਸਾਇਟੀ ਵੱਲੋਂ ਪੰਜਾਬੀ ਜ਼ੁਬਾਨ ਦੇ ਨਾਮਵਰ ਕਥਾਕਾਰ ਮਰਹੂਮ ਤਲਵਿੰਦਰ ਸਿੰਘ ਜਿਹੜੇ ਨਵੰਬਰ 2013 ਨੂੰ ਆਪਣੀ ਪਤਨੀ ਸਮੇਤ ਦਰਦਨਾਕ ਸੜਕ ਹਾਦਸੇ ਵਿੱਚ ਵਿਛੜ ਗਏ ਸਨ, ਦੀ ਯਾਦ ਨੂੰ ਤਾਜ਼ਾ ਕਰਨ ਹਿੱਤ “ਤਲਵਿੰਦਰ ਸਿੰਘ ਯਾਦਗਾਰੀ ਸਾਹਿਤਕ ਸਮਾਗਮ“ ਕਰਵਾਇਆ ਜਾ ਰਿਹਾ ਹੈ। ਕੇਂਦਰੀ ਸਭਾ …

Read More »

ਬੰਦ ਹੋਏ 500 ਤੇ 1000 ਦੇ ਨੋਟ ਜਮਾਂ ਕਰਵਾਉਣ ‘ਤੇ ਬਦਲਣ ਲਈ ਬੈਂਕਾਂ ‘ਚ ਗ੍ਰਾਹਕਾਂ ਦਾ ਲੱਗਾ ਰਿਹਾ ਤਾਂਤਾ

ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ)- ਮੋਦੀ ਸਰਕਾਰ ਵਲੋਂ 500 ਤੇ 1000 ਦੇ ਕਰੰਸੀ ਨੋਟ ਬੰਦ ਕੀਤੇ ਨੋਟ ਅੱਜ ਬੈਂਕਾਂ ਵਿਚੋਂ ਪੁਰਾਣੇ ਕਰੰਸੀ ਨੋਟ ਬਦਲਾਉਣ ਲਈ ਅੱਜ ਬੈਂਕਾਂ ਤੇ ਡਾਕਖਾਨਿਆਂ ਵਿੱਚ ਲੋਕਾਂ ਦੀ ਵੱਡੀਆਂ ਭੀੜਾਂ ਦੇਖਣ ਨੂੰ ਮਿਲੀਆਂ।ਬੈਂਕਾਂ ਵਿੱਚ ਰਕਮਾਂ ਜਮਾ ਕਰਵਾਉਣ ਅਤੇ 500 ਤੇ 1000 ਰੁਪਏ ਦੇ ਕਰੰਸੀ ਨੋਟ ਬਦਲਾਉਣ ਲਈ ਲੋਕ ਸਵੇਰੇ 9 ਵਜੇ ਤੋਂ ਹੀ ਬੈਂਕਾਂ ਦੇ ਸਾਹਮਣੇ …

Read More »

ਮੁੰਬਈ ਦੇ ਸੱਭਰਵਾਲ ਨਿਰਮਾਣ ਕੰਪਨੀ ਦੇ ਮਾਲਕ ਤਰਵਿੰਦਰ ਸਿੰਘ ਸੱਭਰਵਾਲ ਚੀਫ ਖਾਲਸਾ ਦੀਵਾਨ ਦੇ ਮੁੱਖ ਦਫ਼ਤਰ ਪੁੱਜੇ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ ਸੱਗੂ)- ਚੀਫ ਖਾਲਸਾ ਦੀਵਾਨ ਵੱਲੋਂ ਸਮਾਜਿਕ ਅਤੇ ਲੋਕ ਭਲਾਈ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਮੁੰਬਈ ਦੇ ਸੱਭਰਵਾਲ ਨਿਰਮਾਣ ਕੰਪਨੀ ਦੇ ਮਾਲਕ ਤਰਵਿੰਦਰ ਸਿੰਘ ਸੱਭਰਵਾਲ ਵਿਸ਼ੇਸ਼ ਤੌਰ ਤੇ ਚੀਫ ਖਾਲਸਾ ਦੀਵਾਨ ਦੇ ਮੁੱਖ ਦਫ਼ਤਰ ਵਿਖੇ ਪੁੱਜੇ, ਜਿੰਨਾਂ ਨੂੰ ਚੀਫ ਖਾਲਸਾ ਦੀਵਾਨ ਮੈਨੇਜਮੈਂਟ ਵੱਲੋਂ ‘ਜੀ ਆਇਆ ਨੂੰ ਆਖਿਆ ਗਿਆ।ਪ੍ਰਧਾਨ ਚੀਫ ਖਾਲਸਾ ਦੀਵਾਨ ਚਰਨਜੀਤ ਸਿੰਘ ਚੱਢਾ ਨੇ ਉਹਨਾਂ …

Read More »

ਫ੍ਰੀ ਡਰੱਗ ਫਾਰਮੇਸੀ ਅਤੇ ਟੈਸਟਿੰੰਗ ਸੈਂਟਰਾਂ ਦੀ ਸਥਾਪਨਾ

ਬਠਿੰਡਾ, 10 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ,ਪੰਜਾਬ ਵੱਲੋਂ ਸ਼ੁਰੂ ਕੀਤੀ ਗਈ 50 ਮੁਫਤ ਟੈਸਟਾਂ ਦੀ ਸੁਵਿਧਾ ਨੂੰ ਅਮਲੀ ਰੂਪ ਵਿੱਚ ਇੱਕ ਸਾਦਾ ਸਮਾਰੋਹ ਦੌਰਾਨ ਜ਼ਿਲ੍ਹਾ ਹਸਪਤਾਲ ਬਠਿੰਡਾ ਤੋਂ ਲਾਗੂ ਕੀਤਾ ਗਿਆ।ਇਸ ਸਮਾਰੋਹ ਦੀ ਪ੍ਰਧਾਨਗੀ ਸਰੂਪ ਚੰਦ ਸਿੰਗਲਾ ਐਮ.ਐਲ.ਏ. ਸ਼ਹਿਰੀ ਹਲਕਾ ਬਠਿੰਡਾ ਵੱਲੋਂ ਕੀਤੀ ਗਈ।ਮੈਡਮ ਸ਼ਾਕਸ਼ੀ ਸਾਹਨੀ ਆਈ.ਏ.ਐਸ. ਐਸ.ਡੀ.ਐਮ.ਬਠਿੰਡਾ ਵਿਸ਼ੇਸ਼ ਤੌਰ …

Read More »

ਅਖਿਲ ਭਾਰਤੀਆ ਸਵਰਨਕਾਰ ਸੰਘ ਦੇ ਬਣੇ ਪੰਜਾਬ ਪ੍ਰਧਾਨ ਕਰਤਾਰ ਸਿੰਘ ਜੌੜਾ ਸਨਮਾਨਿਤ

ਬਠਿੰਡਾ, 10 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਵਰਨਕਾਰ ਸੰਘ ਰਜਿ:ਨੰ: 898 ਦੀ ਸਟੇਟ ਪੱਧਰ ਦੀ ਮੀਟਿੰਗ 6-11-2016 ਦਿਨ ਐਤਵਾਰ ਨੂੰ ਮਾਨਸਾ ਵਿਖੇ ਹੋਈ।ਜਿਸ ਵਿੱਚ ਅਖਿਲ ਭਾਰਤੀਆ ਸਵਰਨਕਾਰ ਸੰਘ ਰਜਿ:ਨੰ:3545 ਦੇ ਨੈਸ਼ਨਲ ਪ੍ਰਜ਼ੀਡੈਂਟ ਮਹਿੰਦਰ ਸਿੰਘ ਢੱਲਾ ਅਤੇ ਨੈਸ਼ਨਲ ਜਨਰਲ ਸੈਕਟਰੀ ਗੋਵਿੰਦ ਵਰਮਾ, ਬੀਬੀ ਗੁਰਚਰਨ ਕੌਰ (ਸਾਬਕਾ ਐਮ.ਪੀ) ਚੀਫ ਪੈਟਰਨ ਪੰਜਾਬ ਸਵਰਨਕਾਰ ਸੰਘ, ਹਰਜਿਦੰਰ ਸਿੰਘ ਚੰਚਲ ਚੀਫ ਐਡਵਾਇਜਰ, ਕਾਨਪੁਰ …

Read More »

ਠੇਕਾ ਮੁਲਾਜ਼ਮਾਂ ਨੂੰ ਰੈਗੁਲਰ ਕਰਨ ਦਾ ਸਰਕਾਰ ਜ਼ਾਰੀ ਕਰੇ ਨੋਟੀਫੀਕੇਸ਼ਨ

ਬਠਿੰਡਾ, 10 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਪਣੀਆ ਸੇਵਾਵਾਂ ਰੈਗੁਲਰ ਕਰਵਾਉਣ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੇ ਸੰਘਰਸ਼ ਸਦਕਾ ਸੂਬਾ ਸਰਕਾਰ ਵੱਲੋਂ ਠੇਕਾ ਅਧਾਰਿਤ ਮੁਲਾਜ਼ਮਾਂ ਨੂੰ ਰੈਗੁਲਰ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ੰਘਰਸ਼ੀ ਮੁਲਾਜ਼ਮਾਂ ਵੱਲੋਂ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ।ਪ੍ਰੈਸ ਬਿਆਨ ਜ਼ਾਰੀ ਕਰਦੇ ਹੋੇਏ ਬਲਾਕ ਸੰਗਤ ਦੇ ਪ੍ਰਧਾਨ ਧਰਮਜੀਤ ਸਿੰਘ ਗਿੱਲ …

Read More »