ਫਾਜ਼ਿਲਕਾ, 8 ਨਵੰਬਰ (ਵਿਨੀਤ ਅਰੋੜਾ)- ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਸਥਾਨਕ ਸਰਕਾਰੀ ਐਮ.ਆਰ. ਕਾਲਜ਼ ਅਤੇ ਆਈਟੀਆਈ ਦੇ ਵਿਦਿਆਰਥੀਆਂ ਵੱਲੋਂ ਪੀਣ ਵਾਲੇ ਪਾਣੀ ਦੀ ਸਮਸਿਆ ਅਤੇ ਬੱਸ ਅਪ੍ਰੈਟਰਾਂ ਵੱਲੋਂ ਵਿਦਿਆਰਥੀਆਂ ਨੂੰ ਬੱਸਾਂ ਵਿਚ ਨਾ ਚੜ੍ਹਾਏ ਜਾਣ ਦੇ ਵਿਰੋਧ ਵਿਚ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਵਿਦਿਆਰਥੀ ਆਗੂ …
Read More »ਪੰਜਾਬੀ
ਪੰਜਾਬ ਰੋਡਵੇਜ਼ ਪਨਬਸ ਕੰਟਰੈਕਟਰ ਵਰਕਰਜ਼ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਸ਼ੁੁਰੂ ਕੀਤੀ ਹੜ੍ਹਤਾਲ
ਫਾਜ਼ਿਲਕਾ, 8 ਨਵੰਬਰ (ਵਿਨੀਤ ਅਰੋੜਾ)- ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰ ਯੂਨੀਅਨ ਸਬ ਡਿੱਪੂ ਫਾਜ਼ਿਲਕਾ ਵੱਲੋਂ ਸੈਂਟਰ ਬਾਡੀ ਦੇ ਸੱਦੇ ਤੇ ਸਥਾਨਕ ਬੱਸ ਸਟੈਂਡ ਤੇ ਅਣਮਿੱਥੇ ਸਮੇਂ ਲਈ ਹੜ੍ਹਤਾਲ ਸ਼ੁਰੂ ਕੀਤੀ ਗਈ ਹੈ।ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਡਿਪੂ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਕੱਚੇ ਕਰਮਚਾਰੀਆਂ ਨੂੰ ਲਾਰੇ ਲਗਾ ਕੇ ਟਾਇਮ ਪਾਸ ਕਰ ਰਹੀ ਹੈ।ਉਨ੍ਹਾਂ ਜ਼ੋਰ ਦੇਕੇ ਕਿਹਾ …
Read More »ਦਿੱਲੀ ਕਮੇਟੀ ਵੱਲੋਂ ‘ਪਾਰ ਇਤਿਹਾਸਿਕ ਮਾਡਲ ਦੇ ਪ੍ਰਸੰਗ ਵਿਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ’ ਵਿਸ਼ੇ ‘ਤੇ ਸੈਮੀਨਾਰ
ਨਵੀਂ ਦਿੱਲੀ, 8 ਨਵੰਬਰ (ਪੰਜਾਬ ਪੋਸਟ ਬਿਊਰੋ)- ਸਿੱਖੀ ਸੰਤੁਸ਼ਟੀ ਦਾ ਮਾਡਲ ਨਹੀਂ ਸਗੋਂ ਤਲਬ ਦਾ ਮਾਡਲ ਹੈ, ਜੋ ਮਾਨਸਿਕਤਾ ਤੋਂ ਉਪਰ ਉੱਠ ਕੇ ਨਿਰੰਤਰਤਾ ਦੀ ਗੱਲ ਕਰਦਾ ਹੈ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਯੂਨੀਵਰਸਿਟੀ ਦੇ ਧਰਮ ਵਿਭਾਗ ਦੇ ਸਾਬਕਾ ਮੁਖੀ ਪ੍ਰੌਫੈਸਰ ਬਲਕਾਰ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖੋਜ ਅਦਾਰੇ ਵੱਲੋਂ ਆਯੋਜਿਤ ਕੀਤੇ ਗਏ ਮਹੀਨਾਵਾਰੀ ਸੈਮੀਨਾਰ ਨੂੰ ਸੰਬੋਧਿਤ …
Read More »ਤਿੰਨ ਹਥਿਆਰਬੰਦ ਹਮਲਾਵਰਾਂ ਨੇ ਚਲਾਈਆਂ ਗੋਲੀਆਂ ਸਾਬਕਾ ਕੌਂਸਲਰ ਸਮੇਤ ਦੋ ਗੰਭੀਰ ਜਖਮੀ
ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ)- ਸਥਾਨਕ ਗੁਜਰਪੁਰਾ ਵਿਖੇ ਸਾਬਕਾ ਕੌਸਲਰ ਅਤੇ ਉਸ ਦੇ ਸਾਥੀ ਨੂੰ ਤਿੰਨ ਹਥਿਆਰਬੰਦ ਹਮਲਾਵਰਾਂ ਵੱਲੋ ਦੇਰ ਸ਼ਾਮ ਗੋਲੀਆਂ ਮਾਰ ਕੇ ਗੰਭੀਰ ਜਖਮੀ ਕਰਨ ਦੀ ਖਬਰ ਹੈ।ਮਿਲੀ ਜਾਣਕਾਰੀ ਮੁਤਾਬਿਕ ਜਖਮੀਆਂ ਵਿਚੋਂ ਕੌਂਸਲਰ ਜੋਗਿੰਦਰਪਾਲ ਗਿੰਦਾ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।ਸੂਚਨਾ ਹੈ ਕਿ ਪੁਲਿਸ ਵਲੋਂ ਇਸ ਘਟਨਾ ਸਬੰਧੀ ਗੈਂਗਸਟਰ ਬੌਬੀ ਮਲਹੋਤਰਾ ਅਤੇ ਉਸ ਦੇ ਤਿੰਨ ਸਾਥੀਆਂ ਖਿਲਾਫ …
Read More »ਅਟਾਰੀ, ਖਾਸਾ ਤੇ ਭਕਨਾ ਸਕੂਲ ਵਿੱਚ ਸੈਮੀਨਾਰ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਵਿੱਚ ਅਟਾਰੀ,ਖਾਸਾ ਤੇ ਭਕਨਾ ਸਕੂਲਾਂ ਵਿੱਚ ਸੈਮੀਨਾਰ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਕਰਾਇਆ ਗਿਆ ਬੱਚਿਆਂ ਨੇ ਬਹੁਤ ਧਿਆਨ ਨਾਲ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਹਾਸਲ ਕੀਤੀ …
Read More »ਅੱਜ ਦੀਆਂ ਸੁਰਖੀਆਂ…..
📝 *ਅੱਜ ਦੀਆਂ ਸੁਰਖੀਆਂ…..* ਮਿਤੀ : 9 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ *ਮੋਦੀ ਸਰਕਾਰ ਦਾ ਅਚਨਚੇਤ ਫੈਸਲਾ– 500 ਤੇ 1000 ਰੁਪਏ ਦੇ ਨੋਟ ਅੱਧੀ ਰਾਤ ਤੋਂ ਬੰਦ।* ▶ ਹਸਪਤਾਲ, ਪੈਟਰੋਲ ਪੰਪ, ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ‘ਤੇ 11 ਨਵੰਬਰ ਦੀ ਅੱਧੀ ਰਾਤ …
Read More »ਤਰਕਸ਼ੀਲਾਂ ਵਲੋਂ ਐਨ.ਡੀ.ਟੀ.ਵੀ ਨਿਊਜ਼ ਚੈਨਲ ਦੇ ਪ੍ਰਸਾਰਨ ‘ਤੇ ਇਕ ਦਿਨ ਦੇ ਬੈਨ ਵਿਰੁੱਧ ਰੋਸ ਪ੍ਰਦਰਸ਼ਨ
ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ ਬਿਊਰੋ)- ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਵਲੋਂ ਕੇਂਦਰੀ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਵਲੋਂ ਐਨ.ਡੀ.ਟੀ.ਵੀ. ਇੰਡੀਆ ਨਿਊਜ਼ ਚੈਨਲ ਦੇ ਪ੍ਰਸਾਰਨ ਉਤੇ ਇਕ ਦਿਨ ਦਾ ਬੈਨ ਲਾਉਣ ਦੇ ਪੱਖਪਾਤੀ ਅਤੇ ਗੈਰ ਜਮਹੂਰੀ ਫੈਸਲੇ ਖਿਲਾਫ ਹਾਲ ਗੇਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਬੈਨ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਕੇਂਦਰ …
Read More »ਸੁਖਦੇਵ ਸਿੰਘ ਭੂਰਾਕੋਹਨਾ ਨੇ ਨਿੱਜੀ ਸਹਾਇਕ ਦਾ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 7 ਨਵੰਬਰ (ਗੁਰਪ੍ਰੀਤ ਸਿੰਘ) – ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਬੁਸੰਮਤੀ ਨਾਲ ਬਣੇ ਪ੍ਰਧਾਨ ਪੋz: ਕਿਰਪਾਲ ਸਿੰਘ ਬਡੂੰਗਰ ਦੇ ਨਿਜੀ ਸਹਾਇਕ ਵਜੋਂ ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਨੇ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਡਾ: ਰੂਪ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਸਿਰੋਪਾਓ ਤੇ ਲੋਈ ਨਾਲ ਸਨਮਾਨਿਤ ਕਰਕੇ ਅਹੁਦੇ ਤੇ ਬਿਠਾਇਆ। ਇਸ ਮੌਕੇ ਡਾ: ਰੂਪ ਸਿੰਘ …
Read More »ਸ਼੍ਰੋਮਣੀ ਕਮੇਟੀ ਵਿੱਦਿਆ ਦੇ ਮਿਆਰ ਤੇ ਪਾਸਾਰ ਲਈ ਵਚਨਬੱਧ- ਪ੍ਰੋ. ਬਡੂੰਗਰ
ਅੰਮ੍ਰਿਤਸਰ, 7 ਨਵੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਜ ਆਪਣਾ ਪ੍ਰਧਾਨਗੀ ਪਦ ਸੰਭਾਲਣ ਉਪਰੰਤ ਗੁ: ਸ੍ਰੀ ਕਲਗੀਧਰ ਨਿਵਾਸ, ਚੰਡੀਗੜ੍ਹ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਕਾਲਜ ਪ੍ਰਿੰਸੀਪਲ ਸਾਹਿਬਾਨ ਦੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਕੰਮ ਕਰ ਰਹੇ ਸਕੂਲਾਂ ਅਤੇ ਕਾਲਜਾਂ ਨੂੰ ਚੁੱਸਤ …
Read More »ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਪੰਥ ਦਾ ਸੇਵਾਦਾਰ ਹੈ ਨਾ ਕਿ ਤਾਨਾਸ਼ਾਹ – ਪ੍ਰੋ. ਕਿਰਪਾਲ ਸਿੰਘ ਬਡੂੰਗਰ
ਅੰਮ੍ਰਿਤਸਰ, 7 ਨਵੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਪੰਥ ਦਾ ਸੇਵਾਦਾਰ ਹੈ ਨਾ ਕਿ ਤਾਨਾਸ਼ਾਹੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ।ਉਨ੍ਹਾਂ ਕਿਹਾ ਕਿ ਸੇਵਾ ਦਾ ਸਿਧਾਂਤ ਸਾਨੂੰ ਸਾਡੇ ਗੁਰੂ ਸਾਹਿਬ ਵੱਲੋਂ ਬਖਸ਼ਿਸ਼ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੀ ਅਪਾਰ ਕ੍ਰਿਪਾ ਸਦਕਾ ਤੀਜੀ …
Read More »
Punjab Post Daily Online Newspaper & Print Media