ਸੰਦੌੜ, 7 ਨਵੰਬਰ (ਭੱਟ ਹਰਮਿੰਦਰ ਸਿੰਘ)- ਨੇੜਲੇ ਪਿੰਡ ਖ਼ੁਰਦ ਵਿਖੇ ਖ਼ੂੰਖ਼ਾਰ ਆਵਾਰਾ ਕੁੱਤਿਆਂ ਵੱਲੋਂ ਗਉਂ ਨੂੰ ਬੂਰੀ ਤਰਾਂ ਵੱਢ ਵੱਢ ਕੇ ਅੱਧ ਮਰਾ ਕਰ ਦਿੱਤਾ ਗਿਆ, ਜਿਸ ਨੂੰ ਮੁਸਲਿਮ ਧਰਮ ਨਾਲ ਸੰਬੰਧਿਤ ਲੋਕਾਂ ਵੱਲੋਂ ਉਸ ਜ਼ਖਮੀ ਗਉਂ ਨੂੰ ਬਚਾਉਣ ਲਈ ਇਲਾਜ ਕਰਵਾਇਆ ਗਿਆ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਮੀਲ ਅਹਿਮਦ ਨੇ ਦੱਸਿਆ ਕੇ ਆਵਾਰਾ ਕੁੱਤਿਆਂ ਵੱਲੋਂ ਪਿੰਡ ਖ਼ੁਰਦ ਵਿਚ ਹੀ ਬਸ …
Read More »ਪੰਜਾਬੀ
ਅੱਜ ਦੀਆਂ ਸੁਰਖੀਆਂ…..
📝 *ਅੱਜ ਦੀਆਂ ਸੁਰਖੀਆਂ…..* ਮਿਤੀ : 8 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪ੍ਰਦੂਸ਼ਣ ਦੇ ਮਾਮਲੇ ‘ਤੇ ਐਨ.ਜੀ.ਟੀ ਨੇ ਚਾਰ ਰਾਜਾਂ ਦਿੱਲੀ, ਪੰਜਾਬ, ਹਰਿਆਣਾ ਤੇ ਰਾਜਸਥਾਨ ਨੂੰ ਲਾਈ ਫਟਕਾਰ। ▶ ਵਧੇ ਪ੍ਰਦੂਸ਼ਣ ਨੂੰ ਦੇਖਦਿਆਂ ਦਿੱਲੀ ਸਰਕਾਰ ਤੇ ਪ੍ਰਸ਼ਾਸ਼ਨ ਆਇਆ ਹਰਕਤ ‘ਚ – ਸੜਕਾਂ …
Read More »ਕਿਸਾਨਾਂ ਦੇ ਹੱਕ ਵਿੱਚ ਅਵਾਜ਼ ਬੁਲੰਦ ਕਰਨ ਲਈ ਮੰਡੀਆਂ ਵਿੱਚ ਰੋਸ ਧਰਨੇ ਅੱਜ- ਤਲਵਾਰ, ਜਗਜੋਤ
ਅੰਮ੍ਰਿਤਸਰ 6 ਨਵੰਬਰ (ਪੰਜਾਬ ਪੋਸਟ ਬਿਊਰੋ) ਝੋਨੇ ਦੀ ਵਿਕਰੀ ਸਮੇਂ ਕਿਸਾਨਾਂ ਨੂੰ ਪੇਸ਼ ਆਈਆਂ ਮੁਸ਼ਕਲਾਂ ਅਤੇ ਉਨਾਂ ਦੀ ਨਾਲ ਹੋਈ ਲੁੱਟ ਖਸੁੱਟ ਦੇ ਖਿਲਾਫ ਹਾਈ ਕਮਾਂਡ ਵਲੋਂ ਪੰਜਾਬ ਦੀਆਂ ਵੱਖ ਵੱਖ ਮੰਡੀਆਂ ਵਿੱਚ ਦਿੱਤੇ ਜਾਣ ਜਾ ਰਹੇ ਰੋਸ ਧਰਨਿਆਂ ਦੇ ਸੱਦੇ ‘ਤੇ ਅੰਮ੍ਰਿਤਸਰ ਜਿਲੇ ਦੀਆਂ ਮੰਡੀਆਂ ਵਿੱਚ ਵੀ ਆਮ ਆਦਮੀ ਪਾਰਟੀ ਦੇ ਸੈਕਟਰ ਇੰਚਾਰਜਾਂ ਤੇ ਵਲੰਟੀਅਰਾਂ ਵਲੋਂ ਧਰਨੇ ਦੇ ਕੇ …
Read More »ਇੰਡੀਗੋ ਕਾਰ ਨੂੰ ਲੱਗੀ ਅਚਾਨਕ ਅੱਗ – ਸੜ ਕੇ ਹੋਈ ਸੁਆਹ
ਅੰਮ੍ਰਿਤਸਰ 6 ਨਵੰਬਰ (ਜਗਦੀਪ ਸਿੰਘ ਸੱਗੂ) ਸਥਾਨਕ ਜਸਪਾਲ ਨਗਰ ਸੁਲਤਾਨਵਿੰਡ ਰੋਡ ਸਥਿਤ ਇੱਕ ਪਲਾਟ ਵਿੱਚ ਖੜੀ ਕੀਤੀ ਗਈ ਕਾਰ ਨੂੰ ਅਚਾਨਕ ਅੱਗ ਲੱਗ ਜਾਣ ਨਾਲ ਪੂਰੀ ਤਰਾਂ ਸੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਰਾਮ ਲੁਭਾਇਆ ਨੇ ਦੱਸਿਆ ਕਿ ਅਵਤਾਰ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਜਸਪਾਲ ਨਗਰ, ਸੁਲਤਾਨਵਿੰਡ ਰੋਡ ਆਪਣੀ ਕਾਰ ਉਨਾਂ ਦੇ ਸਾਹਮਣੇ ਸਥਿਤ ਪਲਾਟ …
Read More » ਲ਼ਲਿਤ ਕਲਾ ਅਕੈਡਮੀ ਦਿੱਲੀ ਦੇ ਚੇਅਰਮੈਨ ਸ਼ੈਟੀ ਨੇ ’82ਵੀਂ ਆਲ ਇੰਡੀਆ ਕਲਾ ਪ੍ਰਦਰਸ਼ਨੀ-2016′ ਦਾ ਕੀਤਾ ਉਦਘਾਟਨ
ਪ੍ਰਦਰਸ਼ਨੀ ਵਿੱਚ ਦੇਸ਼ ਭਰ ਤੋਂ 300 ਕਲਾਕਾਰਾਂ ਦੀਆਂ 312 ਕਲਾਕ੍ਰਿਤੀਆਂ ਕੀਤੀਆਂ ਪ੍ਰਦਰਸ਼ਿਤ ਅੰਮ੍ਰਿਤਸਰ 6 ਨਵੰਬਰ (ਜਗਦੀਪ ਸਿੰਘ ਸੱਗੂ) ਸਥਾਨਕ ਇੰਡੀਅਨ ਅਕੈਡਮੀ ਆਫ ਫਾਈਨ ਆਰਟ (ਆਰਟ ਗੈਲਰੀ) ਵਲੋਂ ਅਯੋਜਿਤ 82ਵੀਂ ਰਾਸ਼ਟਰੀ ਪੱਧਰ ਦੀ ਸਲਾਨਾ ਆਰਟ ਪ੍ਰਦਰਸ਼ਨੀ ਦਾ ਉਦਘਾਟਨ ਅੱਜ ਮੁੱਖ ਮਹਿਮਾਨ ਲਲਿਤ ਕਲਾ ਅਕੈਡਮੀ ਦਿੱਲੀ ਦੇ ਚੇਅਰਮੈਨ ਸੀ.ਐਸ ਕ੍ਰਿਸ਼ਨਾ ਸ਼ੈਟੀ ਵਲੋਂ ਆਰਟ ਗੈਲਰੀ ਦੇ ਪ੍ਰਧਾਨ ਤੇ ਸੀਨੀਅਰ ਭਾਜਪਾ ਆਗੂ ਰਜਿੰਦਰ ਮੋਹਨ …
Read More »ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਮੂਹ ਸੰਗਤਾਂ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 6 ਨਵੰਬਰ (ਗੁਰਪ੍ਰੀਤ ਸਿੰਘ)- ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ‘ਤੇ ਅੰਮ੍ਰਿਤਸਰ, 6 ਨਵੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਚੁਣੇ ਜਾਣ ‘ਤੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਦੇਸ਼-ਵਿਦੇਸ਼ ਦੀਆਂ ਵੱਖ-ਵੱਖ ਜਥੇਬੰਦੀਆਂ, ਸਭਾ-ਸੁਸਾਇਟੀਆਂ, ਨਿਹੰਗ ਸਿੰਘ ਦਲਾਂ, ਫੈਡਰੇਸ਼ਨਾਂ, ਰਾਜਨੀਤਿਕ ਤੇ ਧਾਰਮਿਕ ਸ਼ਖਸੀਅਤਾਂ ਨੇ ਇਸ ਚੋਣ ‘ਤੇ ਵੱਖ-ਵੱਖ ਤਰੀਕੇ ਨਾਲ ਖੁਸ਼ੀ ਦਾ ਪ੍ਰਗਟਾਵਾ …
Read More »ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਸੁੰਦਰ ਲਿਖਾਈ ਤੇ ਕਵਿਤਾ ਮੁਕਾਬਲੇ ਕਰਵਾਏ
ਸਮਰਾਲਾ, 6 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਪੰਜਾਬ ਅੰਦਰ ਵੱਖ ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਉਸੇ ਲੜੀ ਨੂੰ ਅੱਗੇ ਤੋਰਦੇ ਹੋਏ ਅਧਿਆਪਕ ਚੇਤਨਾ ਮੰਚ ਸਮਰਾਲਾ ਵੱਲੋਂ ਮੰਚ ਦੇ ਪ੍ਰਧਾਨ ਲੈਕ: ਵਿਜੈ ਕੁਮਾਰ ਸ਼ਰਮਾ ਦੀ ਰਹਿਨੁਮਾਈ ਹੇਠ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦਾ ਪ੍ਰਾਇਮਰੀ ਪੱਧਰ ਦਾ ਕਵਿਤਾ ਉਚਾਰਨ ਅਤੇ ਸ਼ੁੱਧ/ਸੁੰਦਰ …
Read More »ਪਿੱਛਲੇ 10 ਸਾਲਾਂ ਤੋ ਜਨਤਾ ਦਾ ਨਹੀਂ, ਬਾਦਲਾਂ ਤੇ ਜੋਸ਼ੀ ਦਾ ਹੀ ਹੋਇਆ ਵਿਕਾਸ – ਰਿੰਟੂ
ਅੰਮ੍ਰਿਤਸਰ, 6 ਨਵੰਬਰ (ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਉੱਤਰੀ ਦੇ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਆਗੂ ਕਰਮਜੀਤ ਸਿੰਘ ਰਿੰਟੂ ਨੇ ਹਲਕਾ ਉੱਤਰੀ ਵਿਚ ਵਾਰਡ ਵਾਈਜ ਮੀਟਿੰਗਾ ਦਾ ਸਿਲਸਿਲਾ ਸ਼ੁਰੁ ਕਰ ਦਿੱਤਾ ਹੈ। ਸ਼ਨਿਵਾਰ ਨੂੰ ਪਹਿਲੀ ਮੀਟਿੰਗ ਵਾਰਡ ਨੰਬਰ 13 ਵਿਚ ਕੀਤੀ ਗਈ। ਬਟਾਲਾ ਰੋਡ ਵਿੱਖੇ ਸ਼ਿਵਾਲਾ ਬੋਹੜ ਦੇ ਨਜਦੀਕ ਕਰਵਾਈ ਗਈ ਇਸ ਮੀਟਿੰਗ ਵਿਚ ਕਾਂਗਰਸੀ ਵਰਕਰਾ ਦਾ ਹੁਜੂਮ ਉਮੜ …
Read More »ਇਰਾਨ ਵੱਲੋਂ ਜੇਤੂ ਮੁਹਿੰਮ ਜਾਰੀ, ਅਮਰੀਕਾ ਦੀਆਂ ਪੁਰਸ਼ ਤੇ ਮਹਿਲਾ ਟੀਮਾਂ ਨੇ ਵੀ ਜਿੱਤਾਂ ਦਰਜ ਕੀਤੀਆਂ
ਰਣੀਕੇ/ਅਟਾਰੀ (ਅੰਮ੍ਰਿਤਸਰ), 6 ਨਵੰਬਰ (ਜਗਦੀਪ ਸਿੰਘ ਸੱਗੂ)- ਡਾ.ਬੀ.ਆਰ. ਅੰਬੇਦਕਰ ਛੇਵੇਂ ਵਿਸ਼ਵ ਕੱਪ ਕਬੱਡੀ-2016 ਦੇ ਅੱਜ ਚੌਥੇ ਦਿਨ ਦੇ ਮੁਕਾਬਲੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਥੋੜ੍ਹੀ ਕੁ ਦੂਰੀ ‘ਤੇ ਅਟਾਰੀ ਨੇੜੇ ਸਥਿਤ ਪਿੰਡ ਰਣੀਕੇ ਦੇ ਸ਼ਹੀਦ ਜਥੇਦਾਰ ਦਲਬੀਰ ਸਿੰਘ ਰਣੀਕੇ ਸਟੇਡੀਅਮ ਵਿਖੇ ਹੋਏ। ਵਾਹਗਾ-ਅਟਾਰੀ ਨਾਲ ਲੱਗਦੇ ਪਿੰਡ ਰਣੀਕੇ ਨੂੰ ਪਹਿਲੀ ਵਾਰ ਵਿਸ਼ਵ ਕੱਪ ਦੇ ਮੈਚਾਂ ਦੀ ਮੇਜ਼ਬਾਨੀ ਦਾ ਮੌਕਾ ਮਿਲਿਆ ਜਿਸ ਦਾ …
Read More »ਝੋਟਿਆਂ ਦੇ ਨਸਲ ਮੁਕਾਬਲਿਆਂ ‘ਚ ਯੁਵਰਾਜ ਤੇ ਨਾਚ ‘ਚੋਂ ਘੋੜੀ ਲੂਣਾ ਨੇ ਪਹਿਲਾ ਇਨਾਮ ਜਿੱਤਿਆ
ਪਠਾਨਕੋਟ, 6 ਨਵੰਬਰ (ਪੰਜਾਬ ਪੋਸਟ ਬਿਊਰੋ)- ਪਸ਼ੂ ਪਾਲਣ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦੋ ਰੋਜਾ ਜਿਲ੍ਹਾ ਪੱਧਰੀ ਪਸ਼ੂ ਧੰਨ ਚੈਪੀਅਨਸ਼ਿਪ 2016 ਅਤੇ ਦੁੱਧ ਚੁਆਈ ਮੁਕਾਬਲਿਆਂ ਦਾ ਸਮਾਪਨ ਅੱਜ ਇੰਡਸਟਰੀਅਲ ਗਰੋਥ ਸੈਂਟਰ ਪਿੰਡ ਝੰਜੇਲੀ ਵਿਖੇ ਕੀਤਾ ਗਿਆ। ਦੂਸਰੇ ਦਿਨ ਜਿਲ੍ਹਾ ਪੱਧਰੀ ਪਸ਼ੂ ਧੰਨ ਚੈਪੀਅਨਸ਼ਿਪ 2016 ਦਾ ਅਰੰਭ ਡਾ. ਕੁਲਦੀਪ ਮਹਾਜਨ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨੇ ਕੀਤਾ। …
Read More »
Punjab Post Daily Online Newspaper & Print Media