ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ ਬਿਊਰੋ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ ਖੇਡ ਮੈਦਾਨ ਵਿਖੇ ਮਹਿਲਾਂ-ਪੁਰਸ਼ਾਂ 47ਵੀਂ ਸਲਾਨਾਂ ਅੰਤਰ ਕਾਲਜ ਅਥਲੈਟਿਕਸ ਮੀਟ-2016 ਦੇਰ ਸ਼ਾਮ ਗਏ ਸੰਪੰਨ ਹੋ ਗਈ। ਡਿਪਟੀ ਡਾਇਰੈਕਟਰ ਸਪੋਰਟਸ ਪ੍ਰੋਫ. ਡਾ. ਐਚ.ਐਸ. ਰੰਧਾਵਾ ਦੀ ਦਿਸ਼ਾ ਨਿਰਦੇਸ਼ਾਂ ਤੇ ਇੰਚਾਰਜ ਕੋਚ ਹਰਪ੍ਰੀਤ ਸਿੰਘ ਮੰਨੂੰ ਦੀ ਅਗੁਵਾਈ ਹੇਠ ਆਯੋਜਿਤ ਇਸ ਖੇਡ ਪ੍ਰਤੀਯੋਗਤਾ ਵਿੱਚ ਜੀਐਨਡੀਯੂ ਦੇ ਖੇਤਰ ਵਿੱਚ ਆਉਂਦੇ ਸੈਂਕੜੇ ਕਾਲਜਾਂ ਦੇ …
Read More »ਪੰਜਾਬੀ
66ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫ਼ਰੰਸ ਸਫਲਤਾ ਸਹਿਤ ਸੰਪੂਰਨ
ਅੰਮ੍ਰਿਤਸਰ, 6 ਨਵੰਬਰ (ਜਗਦੀਪ ਸਿੰਘ ਸੱਗੂ) – ਪ੍ਰਮੁੱਖ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਐਜੂਕੇਸ਼ਨਲ ਕਮੇਟੀ ਦੁਆਰਾ ਆਯੋਜਿਤ ਤਿੰਨ ਦਿਨਾ 66ਵੀਂ ਵਿਸ਼ਵ ਸਿੱਖ ਵਿੱਦਿਅਕ ਕਨਾਫਰੰਸ ਅੱਜ ਸ਼ਫਲਤਾ ਸਹਿਤ ਸੰਪੂਰਨ ਹੋਈ । ਕਾਨਫਰੰਸ ਦੇ ਤੀਸਰੇ ਅਤੇ ਆਖਰੀ ਦਿਨ ਸਵੇਰ ਸਮੇਂ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਆਸਾ ਦੀ ਵਾਰ ਦੇ ਮਨੋਹਰ ਕੀਰਤਨ ਰਾਹੀਂ ਗੁਰੂ ਚਰਨਾਂ ਵਿੱਚ ਹਾਜ਼ਰੀ ਲਗਵਾਈ ਗਈ।ਉਪਰੰਤ ਚੀਫ਼ ਖ਼ਾਲਸਾ ਦੀਵਾਨ ਦੇ …
Read More »ਅੱਜ ਦੀਆਂ ਸੁਰਖੀਆਂ…..
📝 *ਅੱਜ ਦੀਆਂ ਸੁਰਖੀਆਂ…..* ਮਿਤੀ : 7 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਜੰਮੂ ਕਸ਼ਮੀਰ ਦੇ ਪੁੰਛ ਤੇ ਕਿਸ਼ਨਾ ਘਾਟੀ ਸੈਕਟਰ ਵਿੱਚ ਪਾਕਿਸਤਾਨੀ ਫਾਈਰਿੰਗ ਨਾਲ 2 ਜਵਾਨ ਸ਼ਹੀਦ – ਇਕ ਨਾਗਰਿਕ ਜਖਮੀ। ▶ ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਨੂੰ ਆਏ ਸ਼ਰਧਾਲੂਆਂ ਲਈ ਵਾਈ ਫਾਈ …
Read More »ਖਾਲਸਾ ਅਕੈਡਮੀ ਦੇ ਨਰਸਰੀ ਕਲਾਸ ਦੇ ਬੱਚਿਆਂ ਨੂੰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਦੇ ਦਰਸ਼ਨ ਕਰਵਾਏ ਗਏ
ਚੌਂਕ ਮਹਿਤਾ, 5 ਨਵੰਬਰ (ਜੋਗਿੰਦਰ ਸਿੰਘ ਮਾਣਾ)- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਜੀ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਦੇ ਨਰਸਰੀ ਕਲਾਸ ਦੇ ਬੱਚਿਆਂ ਨੂੰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਚੌਂਕ ਮਹਿਤਾ ਦੇ ਦਰਸ਼ਨ ਕਰਵਾਏ ਗਏ।ਜਿਸ ਵਿੱਚ ਨਰਸਰੀ …
Read More »ਸੇਹਤ ਜਾਗਰੂਕਤਾ ਮੁਹਿੰਮ ਲਈ ਸ਼ੁਰੂ ਕੀਤੀ ਗਈ ਮੋਬਾਈਲ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਜੰਡਿਆਲਾ ਗੁਰੂ, 5 ਨਵੰਬਰ (ਹਰਿੰਦਰ ਪਾਲ ਸਿੰਘ)- ਸਿਵਲ ਸਰਜਨ ਅੰਮ੍ਰਿਤਸਰ ਡਾਕਟਰ ਪ੍ਰਦੀਪ ਕੁਮਾਰ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਟੀ ਹੈਲਥ ਸੈਂਟਰ ਮਨਾਵਾਲਾ ਤੋਂ ਜਿਲਾ ਸੇਹਤ ਅਤੇ ਪਰਿਵਾਰ ਭਲਾਈ ਅਫ਼ਸਰ ਡਾਕਟਰ ਸੁਖਪਾਲ ਸਿੰਘ ,ਐਸ ਐਮ ਓ ਡਾਕਟਰ ਸੁਮੀਤ ਸਿੰਘ ,ਨੋਡਲ ਅਫਸਰ ਡਾਕਟਰ ਅਨੁਵਿੰਦੱਰ ਅਤੇ ਚੇਅਰਮੈਨ ਮਲਕੀਤ ਸਿੰਘ ਬੱਬੂ ਨੇ ਸੇਹਤ ਜਾਗਰੂਕਤਾ ਮੁਹਿੰਮ ਲਈ ਭੇਜੀ ਗਈ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ …
Read More » ਗੁਰੂ ਤੇਗ ਬਹਾਦਰ ਕਾਲਜ ਦੀ ਵਿਦਿਆਰਥਣ ਨੇ ਜ਼ੋਨਲ ਯੂਥ ਫੈਸਟੀਵਲ ਵਿੱਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ ਖੁਰਮਣੀਆ) -ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਕੀਤੇ ਇੰਟਰ ਜ਼ੋਨਲ ਯੂਥ ਫੈਸਟੀਵਲ ਵਿੱਚ ਫੁਲਕਾਰੀ ਮੁਕਾਬਲੇ ਵਿੱਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਚਮਕਾਇਆ ਹੈ। ਕਾਲਜ ਪ੍ਰਿੰਸੀਪਲ ਸ: ਨਾਨਕ ਸਿੰਘ ਨੇ ਉਕਤ ਵਿਦਿਆਰਥਣ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ …
Read More »ਖ਼ਾਲਸਾ ਕਾਲਜ ਲਾਅ ਦਾ ਨਤੀਜਾ ਰਿਹਾ ਸ਼ਾਨਦਾਰ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ. ਏ. ਐੱਲ. ਐੱਲ. ਬੀ. 5 ਸਾਲਾ ਕੋਰਸ ਦੇ ਪਹਿਲਾ ਸਮੈਸਟਰ ਦੀਆਂ ਪ੍ਰੀਖਿਆਵਾਂ ਦੇ ਘੋਸ਼ਿਤ ਕੀਤੇ ਗਏ ਨਤੀਜ਼ਿਆਂ ਵਿੱਚ ਪਹਿਲਾ, ਦੂਜਾ, ਚੌਥਾ ਅਤੇ ਪੰਜ਼ਵਾਂ ਸਥਾਨ ਹਾਸਲ ਕਰਕੇ ਕਾਲਜ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਚਮਕਾਇਆ ਹੈ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ …
Read More »ਡਾਟਾਵਿੰਡ ਫੈਕਟਰੀ ਦੇਖਣ ਪੁੱਜੇ ਕਨਾਡਾ ਦੇ ਅਪ੍ਰਵਾਸ, ਸ਼ਰਣਾਰਥੀ ਅਤੇ ਨਾਗਰਿਕਤਾ ਮੰਤਰੀ ਮਾਣਯੋਗ ਜਾਨ ਮਕੇਲਨ
ਅੰਮ੍ਰਿਤਸਰ, ਨਵੰਬਰ 5 (ਜਗਦੀਪ ਸਿੰਘ ਸੱਗੂ) – ਭਾਰਤ ਦੇ ਦੌਰੇ ‘ਤੇ ਆਏ ਕਨੇਡਾ ਦੇ ਅਪ੍ਰਵਾਸ, ਸ਼ਰਣਾਰਥੀ ਅਤੇ ਨਾਗਰਿਕਤਾ ਮੰਤਰੀ ਜਾਨ ਮਕੇਲਨ ਅੱਜ ਜਦ ਡਾਟਾਵਿੰਡ ਇਨੋਵੇਸ਼ਨਜ਼ ਦੀ ਅੰਮ੍ਰਿਤਸਰ ਫੈਕਟਰੀ ਦੇਖਣ ਪੁੱਜੇ ਤਾਂ ਉਨਾਂ ਦੀ ਹਾਜਰੀ ਵਿੱਚ ਡਾਟਾਵਿੰਡ ਨੇ ਏ.ਕੇ ਐਜੂਕੇਸ਼ਨ ਅਤੇ ਕਾਰਲਟਨ ਯੁਨਿਵਰਸਿਟੀ ਓਟਾਵਾ ਨਾਲ ਦੋ ਸਮਝੌਤੇ ਕੀਤੇ ਗਏ। ਜਾਨ ਮਕੇਲਨ ਨੇ ਕਿਹਾ, ‘ਭਾਰਤ ਵਿੱਚ ਉਨਾਂ ਦਾ ਇਹ ਮਿਸ਼ਨ ਸਿਖਿਆ ਦੇ …
Read More »ਗ੍ਰਾਹਕਾਂ ਨੂੰ ਕੰਪਨੀ ਦੇ ਨਾਲ ਜੋੜਨ ਸਬੰਧੀ ਐਕਸਟ੍ਰਾ ਪ੍ਰੀਮੀਅਮ ਪੈਟ੍ਰੋਲ ਤੇ ਸੇਲ ਪ੍ਰਮੋਸ਼ਨ ਸਕੀਮ ਲਾਂਚ
ਫਾਜ਼ਿਲਕਾ, 5 ਨਵੰਬਰ (ਵਿਨੀਤ ਅਰੋੜਾ) – ਸਥਾਨਕ ਵਾਨ ਬਾਜ਼ਾਰ ਵਿਚ ਸਥਿਤ ਕੈਲਾਸ਼ ਇੰਟਰਪ੍ਰਾਈਜਿਜ ਪੈਟ੍ਰੋਲ ਪੰਪ ਤੇ ਇੰਡੀਅਨ ਆਇਲ ਕਾਰਪੋਰੇਸ਼ਨ ਵੱਲੋਂ ਵੱਧ ਤੋਂ ਵੱਧ ਗ੍ਰਾਹਕਾਂ ਨੂੰ ਕੰਪਨੀ ਦੇ ਨਾਲ ਜੋੜਨ ਦੇ ਮੰਤਵ ਨਾਲ ਐਕਸਟ੍ਰਾ ਪ੍ਰੀਮੀਅਮ ਪੈਟ੍ਰੋਲ ਤੇ ਸੇਲ ਪ੍ਰਮੋਸ਼ਨ ਸਕੀਮ ਲਾਂਚ ਕੀਤੀ ਗਈ। ਪੰਪ ਸੰਚਾਲਕ ਬੀਰਾ ਕੁੱਕੜ, ਅਰਜ਼ੁਨ ਦੇਵ ਕੁੱਕੜ ਅਤੇ ਪ੍ਰਮੋਦ ਕੁਮਾਰ ਦੀ ਪ੍ਰਧਾਨਗੀ ਵਿਚ ਕਰਵਾਏ ਸਮਾਗਮ ਵਿਚ ਵਿਸੇਸ਼ ਰੂਪ …
Read More »ਮੈਥ ਤੇ ਸਾਇੰਸ ਟੀਚਰ ਐਸੋਸੀਏਸ਼ਨ ਨੇ ਰੈਮੀਡੀਅਲ ਜਮਾਤਾਂ ਲਾਉਣ ਤੋਂ ਕੀਤਾ ਇਨਕਾਰ
ਫਾਜ਼ਿਲਕਾ, 5 ਨਵੰਬਰ (ਵਿਨੀਤ ਅਰੋੜਾ)- ਮੈਥ ਅਤੇ ਸਾਇੰਸ ਟੀਚਰ ਐਸੋਸੀਏਸ਼ਨ ਪੰਜਾਬ ਨੇ ਸਿੱਖਿਆ ਵਿਭਾਗ ਵੱਲੋਂ ਰੈਮੀਡੀਅਲ ਜਮਾਤਾਂ ਲਗਾਉਣ ਦੇ ਹੁਕਮ ਦਾ ਪਾਲਣ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਐਸੋਸੀਏਸ਼ਨ ਨੇ ਰੈਮੀਡੀਅਲ ਜਮਾਤਾਂ ਦਾ ਬਾਇਕਾਟ ਕਰਨ ਦਾ ਫੈਸਲਾ ਲਿਆ ਹੈ ਅਤੇ ਇਸ ਸਬੰਧੀ ਇੱਕ ਮੰਗ ਪੱਤਰ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਰਾਹੀਂ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਭਾਗ ਨੂੰ ਭੇਜਿਆ ਹੈ। ਇਸ ਮੌਕੇ …
Read More »
Punjab Post Daily Online Newspaper & Print Media