ਅੰਮ੍ਰਿਤਸਰ, 4 ਨਵੰਬਰ (ਜਗਦੀਪ ਸਿੰਘ ਸੱਗੂ)- ਜਿਲਾ ਕਾਂਗਰਸ ਦਿਹਾਤੀ ਵਲੋਂ ਅੱਜ ਰੇਲਵੇ ਸਟੇਸ਼ਨ ਦੇ ਸਾਹਮਣੇ ਪ੍ਰਧਾਨ ਮੰਤਰੀ ਮੋਦੀ ਦਾ ਪੁੱਤਲਾ ਸਾੜੇ ਜਾਣ ਦੀ ਖਬਰ ਹੈ।ਸਥਾਨਕ ਕਾਂਗਰਸ ਦਿਹਾਤੀ ਦਫਤਰ ਐਲਬਰਟ ਰੋਡ ਵਿਖੇ ਅੱਜ ਵੱਡੀ ਗਿਣਤੀ ‘ਚ ਇਕੱੱਤਰ ਕਾਂਗਰਸੀ ਆਗਅੂਾਂ ਤੇ ਵਰਕਰਾਂ ਵਲੋਂ ਰਾਹੁਲ ਗਾਂਧੀ ਨੂੰ ਦਿੱਲੀ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਜਾਣ ਵਿਰੁੱੱਧ ਕਾਂਗਰਸ ਦਿਹਾਤੀ ਪ੍ਰ੍ਰਧਾਨ ਸਥਾਨਕ ਗੁਰਜੀਤ ਔਜਲਾ ਦੀ ਪ੍ਰਧਾਨਗੀ ਹੇਠ …
Read More »ਪੰਜਾਬੀ
ਸਰਕਾਰੀ ਹਾਈ ਸਕੂਲ ਕਾਲੀਆ ਸਕੱਤਰਾ ਵਲੋਂ ਵੋਟਰ ਜਾਗਰੂਕਤਾ ਰੈਲੀ ਕੱਢੀ
ਅਲਗੋਂ ਕੋਠੀ, 4 ਨਵੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਸਰਕਾਰੀ ਹਾਈ ਸਕੂਲ ਕਾਲੀਆ ਸਕੱਤਰਾ ਦੇ ਵਿਦਿਆਰਥੀਆਂ ਵੱਲੋਂ ਮੁੱਖ ਅਧਿਆਪਕ ਜੋਗਾ ਸਿੰਘ ਦੀ ਰਹਿਨੁਮਾਈ ਹੇਠ ਪਿੰਡ ਕਾਲੀਆ ਅਤੇ ਸਕੱਤਰਾ ਵਿਖੇ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿੱਚ ਵਿਦਿਆਰਥੀਆਂ ਤੋ ਇਲਾਵਾ ਸਕੂਲ ਦੇ ਸਟਾਫ ਨੇ ਵੀ ਭਾਗ ਲਿਆ। ਵਿਦਿਆਰਥੀਆਂ ਨੇ ਆਪਣੇ ਹੱਥਾਂ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਵਲੀਆਂ ਤਖਤੀਆਂ ਫੱੜ ਆਪਣੀ ਵੋਟ …
Read More » ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਵਿਖੇ ਗਰੀਨ ਦੀਵਾਲੀ ਮਨਾਈ
ਅਲਗੋਂ ਕੋਠੀ, 4 ਨਵੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਦੇ ਸਮੂਹ ਸਟਾਫ ਤੇ ਵਿਦਿਆਰਥਣਾਂ ਵੱਲੋ ਦੀਵਾਲੀ ਵਿਸ਼ੇ ‘ਤੇ ਕੁਇਜ ਮੁਕਾਬਲਾ ਅਤੇ ਚਾਰਟ ਮੁਕਾਬਲਾ ਕਰਵਾ ਕੇ ਮਨਾਇਆ ਗਿਆ, ਜਿਸ ਵਿੱਚ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਹਿਸਾ ਲਿਆ।ਧਰਤੀ ‘ਤੇ ਵਾਤਾਵਰਨ ਦੀ ਰੱਖਿਆ ਲਈ ਕੀਤੇ ਜਾਣ ਵਾਲੇ ਯਤਨਾ ਨੂੰ ਦਰਸਾੳਂੁਦੇ ਸੁੰਦਰ ਚਾਰਟ ਮੁਕਾਬਲੇ ਦੀ ਸ਼ਾਨ ਬਣੇ।ਸਮੂਹ ਵਿਦਿਆਰਥਣਾਂ …
Read More »ਡਾ: ਬੈਂਸ ਦੇ ਅਕਾਲ ਚਲਾਣਾ ਕਰਨ ਨਾਲ ਪੰਥ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ – ਜਥੇਦਾਰ
ਅੰਮ੍ਰਿਤਸਰ, 4 ਨਵੰਬਰ (ਗੁਰਪ੍ਰੀਤ ਸਿੰਘ)- ਉੱਘੇ ਵਿਦਵਾਨ ਡਾ: ਰਘਬੀਰ ਸਿੰਘ ਬੈਂਸ ਦੇ ਅਚਾਨਕ ਅਕਾਲ ਚਲਾਣੇ ਕਰਨ ‘ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਉਚੇਚੇ ਤੌਰ ‘ਤੇ ਉਨਾਂ੍ਹ ਦੇ ਗ੍ਰਹਿ ਅਰਬਨ ਅਸਟੇਟ 866 ਫੇਸ 1, ਜਲੰਧਰ ਵਿਖੇ ਪਹੁੰਚੇ।ਉਨ੍ਹਾਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਡਾ: …
Read More »ਅੱਜ ਦੀਆਂ ਸੁਰਖੀਆਂ…..
📝 *ਅੱਜ ਦੀਆਂ ਸੁਰਖੀਆਂ…..* ਮਿਤੀ : 5 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਸਾਬਕਾ ਫੋਜੀ ਰਾਮ ਕਿਸ਼ਨ ਗਰੇਵਾਲ ਮਾਮਲੇ ‘ਚ 3 ਵਾਰ ਰਾਹੁਲ ਗਾਂਧੀ ਨੂੰ ਗ੍ਰਿਫਤਾਰ ਕਰਨ ‘ਤੇ ਕਾਂਗਰਸ ਵਲੋਂ ਮੋਦੀ ਸਰਕਾਰ ਖਿਲ਼ਾਫ ਰੋਸ ਪ੍ਰਦਰਸ਼ਨ- ਕੈਪਟਨ ਅਮਰਿੰਦਰ ਨੇ ਰਾਜਪਾਲ ਨੂੰ ਸੌਪਿਆ ਮੰਗ ਪੱਤਰ। …
Read More »ਡਾ: ਰਘਬੀਰ ਸਿੰਘ ਬੈਂਸ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ- ਮੱਕੜ
ਅੰਮ੍ਰਿਤਸਰ, 3 ਨਵੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਰਚਰਨ ਸਿੰਘ ਮੁੱਖ ਸਕੱਤਰ, ਡਾ: ਰੂਪ ਸਿੰਘ, ਮਨਜੀਤ ਸਿੰਘ ਤੇ ਅਵਤਾਰ ਸਿੰਘ ਸਕੱਤਰ ਤੇ ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਉੱਘੇ ਵਿਦਵਾਨ ਅਤੇ ਚਿੰਤਕ ਡਾ: ਰਘਬੀਰ ਸਿੰਘ ਬੈਂਸ ਦੇ ਅਚਾਨਕ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਦਫ਼ਤਰ ਤੋਂ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ …
Read More »6ਵੇਂ ਵਿਸ਼ਵ ਕਬੱਡੀ ਕੱਪ ਤਹਿਤ 6 ਨੂੰ ਅਟਾਰੀ ਵਿਖੇ ਹੋਣਗੇ ਚਾਰ ਰੌਚਕ ਮੁਕਾਬਲੇ
ਅਟਾਰੀ, 3 ਨਵੰਬਰ (ਪੰਜਾਬ ਪੋਸਟ ਬਿਊਰੋ)-ਪੰਜਾਬ ਸਰਕਾਰ ਵੱਲੋਂ ਛੇਵੇਂ ਵਿਸ਼ਵ ਕਬੱਡੀ ਕੱਪ ਤਹਿਤ ਸ਼ਹੀਦ ਦਲਬੀਰ ਸਿੰਘ ਰਣੀਕੇ ਸਟੇਡੀਅਮ, ਅਟਾਰੀ ਵਿਖੇ 6 ਨਵੰਬਰ ਨੂੰ ਕਰਵਾਏ ਜਾ ਰਹੇ ਚਾਰ ਮੁਕਾਬਲਿਆਂ ਵਿਚ 8 ਮੁਲਕਾਂ ਦੇ ਕਬੱਡੀ ਖਿਡਾਰੀ ਆਪਣੀ ਖੇਡ ਪ੍ਰਤਿਭਾ ਦਾ ਮੁਜ਼ਾਹਰਾ ਕਰਨਗੇ।ਇਹ ਜਾਣਕਾਰੀ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਸਟੇਡੀਅਮ ਵਿਚ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ …
Read More »ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀ ਕਾਬੂ
ਚੌਂਕ ਮਹਿਤਾ, 3 ਨਵੰਬਰ (ਜੋਗਿੰਦਰ ਸਿੰਘ ਮਾਣਾ)- ਮਹਿਤਾ ਚੌਂਕ ਦੀ ਪੁਲਿਸ ਵੱਲੋਂ ਇਕ ਕਥਿਤ ਦੋਸ਼ੀ ਨੂੰ ਨਸ਼ੀਲੀਆਂ ਗੋਲੀਆ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਐਸ.ਐਚ.ਓ ਸੁਰਿੰਦਰ ਸਿੰਘ ਪਵਾਰ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਏ.ਐਸ.ਆਈ ਗੁਰਮਿੰਦਰ ਸਿੰਘ ਢਿਲੋਂ, ਏ.ਐਸ.ਆਈ ਅਵਤਾਰ ਸਿੰਘ, ਹੌਲਦਾਰ ਭੁਪਿੰਦਰ ਕੁਮਾਰ, ਸੰਦੀਪ ਸਿੰਘ, ਨਰੇਸ਼ ਕੁਮਾਰ, ਤੇਜਿੰਦਰ ਸਿੰਘ ਆਦਿ ਨਾਲ ਨਹਿਰ ਪਟੜੀ ਜਲਾਲ ਕੋਲ ਨਾਕਾ ਲਾਇਆ ਹੋਇਆ ਸੀ ਕਿ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਖੂਨਦਾਨ ਕੈਂਪ ਆਯੋਜਿਤ
ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਐਨ.ਐਸ.ਐਸ. ਯੂਨਿਟ ਇਕ (ਕਾਨੂੰਨ ਵਿਭਾਗ) ਅਤੇ ਐਨ.ਐਸ.ਐਸ. ਯੂਨਿਟ ਦੋ ਵੱਲੋਂ ਅੱਜ ਇਥੇ ਖੂਨਦਾਨ ਕੈਂਪ ਲਾਇਆ ਗਿਆ। ਇਹ ਕੈਂਪ ਸਥਾਨਕ ਮਾਡਲ ਬਲੱਡ ਬੈਂਕ ਗੁਰੂ ਨਾਨਕ ਦੇਵ ਹਸਪਤਾਲ ਦੇ ਸਹਿਯੋਗ ਨਾਲ ਲਾਇਆ ਗਿਆ। ਐਚ.ਡੀ.ਐਫ.ਸੀ. ਬੈਂਕ, ਅੰਮ੍ਰਿਤਸਰ ਵੱਲੋਂ ਸਪਾਂਸਰ ਇਸ ਕੈਂਪ ਦਾ ਮੁੱਖ ਉਦੇਸ਼ ਖੂਨਦਾਨ ਅਤੇ ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਦੀ ਡਾਇਰੈਕਟਰੀ ਤਿਆਰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਇੰਡੀਅਨ ਪੋਲੀਟੀਕਲ ਇਕਾਨਮੀ ਐਸੋਸੀਏਸ਼ਨ ਦੀ 20ਵੀਂ ਸਾਲਾਨਾ ਕਾਨਫਰੰਸ ਦੀ ਮੇਜ਼ਬਾਨੀ ਕਰੇਗੀ
ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ 4 ਤੋਂ 6 ਨਵੰਬਰ ਤਕ ਹੋਣ ਵਾਲੀ ਇੰਡੀਅਨ ਪੋਲੀਟੀਕਲ ਇਕਾਨਮੀ ਐਸੋਸੀਏਸ਼ਨ ਦੀ 20ਵੀਂ ਸਾਲਾਨਾ ਕਾਨਫਰੰਸ ਦੀ ਮੇਜ਼ਬਾਨੀ ਕਰੇਗੀ। ਯੂਨੀਵਰਸਿਟੀ ਦੇ ਰਜਿਸਟਰਾਰ ਅਤੇ ਕਾਨਫਰੰਸ ਦੇ ਆਰਗੇਨਾਈਜ਼ਿੰਗ ਸੈਕਟਰੀ, ਪ੍ਰੋਫੈਸਰ ਸ਼ਰਨਜੀਤ ਸਿੰਘ ਢਿੱਲੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਾਨਫਰੰਸ ਦਾ ਆਯੋਜਨ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਵੱਲੋਂ ਯੂਨੀਵਰਸਿਟੀ ਦੇ ਸ੍ਰੀ ਗੁਰੂ …
Read More »
Punjab Post Daily Online Newspaper & Print Media