Wednesday, November 25, 2026

ਪੰਜਾਬੀ

ਯੂਥ ਲੀਡਰਸ਼ਿਪ ਤੇ ਸ਼ਖਸੀਅਤ ਵਿਕਾਸ ਰਾਹੀਂ ਹੁੰਦੀ ਹੈ ਚੰਗੇ ਸਮਾਜ ਦੀ ਸਿਰਜਣਾ-ਫਾਰੂਕੀ

ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ ਸੱਗੂ)- ਨੌਜਵਾਨ ਕਿਸੇ ਵੀ ਸਮਾਜ ਦਾ ਚਿਹਰਾ-ਮੂਹਰਾ ਹੁੰਦੇ ਹਨ ਅਤੇ ਉਨ੍ਹਾਂ ਦੀ ਯੂਥ ਲੀਡਰਸ਼ਿਪ ਅਤੇ ਸ਼ਖਸੀਅਤ ਵਿਕਾਸ ਰਾਹੀਂ ਕਿਸੇ ਵੀ ਚੰਗੇ ਸਮਾਜ ਦੀ ਸਿਰਜਣਾ ਹੁੰਦੀ ਹੈ। ਨੌਜਵਾਨ ਜਿਥੇ ਸਮਾਜ ਨੂੰ ਚੰਗਾ ਬਣਾਉਂਦੇ ਹਨ ਉਥੇ ਖੁਦ ਵੀ ਤਰੱਕੀ ਕਰਦੇ ਹਨ। ਇਹ ਪ੍ਰਗਟਾਵਾ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵੱਲੋਂ ਕਰਵਾਏ ਜਾ ਰਹੇ ਪੰਜ ਰੋਜ਼ਾ ਯੂਥ ਲੀਡਰਸ਼ਿਪ ਅਤੇ ਸਮੁਦਾਇਕ …

Read More »

ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਸੈਮੀਨਾਰ ਅਤੇ ਜਾਗਰੂਕਤਾ ਮਾਰਚ

ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ ਸੱਗੂ)- ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਵੱਲੋਂ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਡਾ ਕੇਤਨ ਬਾਲੀਰਾਮ ਪਾਟਿਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਡੀ. ਐਸ. ਪੀ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ  ਨਵਜੋਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਰਮਪੁਰਾ, ਰਣਜੀਤ ਐਵੀਨਿਊ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਭ੍ਰਿਸ਼ਟਾਚਾਰ ਖਿਲਾਫ਼ ਜਾਗਰੂਕਤਾ …

Read More »

12 ਦੀ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਿਆਉਣ ਅਧਿਕਾਰੀ – ਸੰਧੂ

ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ ਸੱਗੂ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ 12 ਨਵੰਬਰ ਨੂੰ ਜ਼ਿਲ੍ਹਾ ਕਚਹਿਰੀਆਂ ਤੋਂ ਇਲਾਵਾ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿਚ ਵੱਖ-ਵੱਖ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।ਇਸੇ ਤਰ੍ਹਾਂ ਜ਼ਿਲ੍ਹੇ ਦੇ ਸਾਰੇ ਉਪ ਮੰਡਲ ਮੈਜਿਸਟ੍ਰੇਟ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਜ਼ਿਲ੍ਹਾ ਮਾਲ ਅਫ਼ਸਰ ਅਤੇ ਤਹਿਸੀਲਦਾਰ ਵੱਖ-ਵੱਖ ਬੈਂਚ ਲਗਾ …

Read More »

ਚੀਫ ਖਾਲਸਾ ਦੀਵਾਨ ਦੀ ਐਜੂਕੇਸ਼ਨ ਕਮੇਟੀ ਵਲੋਂ 66ਵੀਂ ਵਿਸ਼ਵ ਸਿਖ ਵਿਦਿਅਕ ਕਾਨਫਰੰਸ ਦੀਆਂ ਤਿਆਰੀਆਂ ਮੁਕੰਮਲ

ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੀ ਐਜੂਕੇਸ਼ਨ ਕਮੇਟੀ ਵਲੋਂ ਚੀਫ ਖਾਲਸਾ ਦੀਵਾਨ ਦੇ ਕੈਂਪਸ ਵਿਖੇ 4-6 ਨਵੰਬਰ 2016 ਨੂੰ ਆਯੋਜਿਤ ਹੋਣ ਜਾ ਰਹੀ 66ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ ਵਿਚ  ਪੰਜਾਬ ਅਤੇ ਭਾਰਤ ਤੋਂ ਹੀ ਨਹੀਂ ਸਗੋਂ ਪੂਰੇ ਵਿਸ਼ਵ ਤੋਂ ਸਿ’ਖ ਪ੍ਰਤੀਨਿਧ ਤੇ ਵਿਦਵਾਨ ਭਾਗ ਲੈਣ ਪੁੱਜ ਰਹੇ …

Read More »

ਪਸ਼ੂਧਨ ਅਤੇ ਦੁੱਧ ਚੁਆਈ ਮੁਕਾਬਲੇ 7 ਅਤੇ 8 ਨਵੰਬਰ ਨੂੰ

ਬਠਿੰਡਾ, 3 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਰਾਜ ਵਿੱਚ ਮੱਝਾਂ, ਗਾਵਾਂ, ਘੋੜੇ, ਭੇਡ, ਬੱਕਰੀਆਂ, ਟਰਕੀ ਅਤੇ ਮੁਰਗੀ ਪਾਲਣ ਵਰਗੇ ਕਿੱਤਿਆਂ ਨੂੰ ਪ੍ਰਫੁੱਲਤ ਕਰਨ, ਕਿਸਾਨ ਭਰਾਵਾਂ ਨੂੰ ਚੰਗੀ ਸੇਧ ਅਤੇ ਹੌਸਲਾ ਅਫਜਾਈ ਵਾਸਤੇ ਪਸ਼ੂ ਪਾਲਣ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ 7 ਅਤੇ 8 ਨਵੰਬਰ 2016 ਨੂੰ ਜਿਲ੍ਹਾ ਪੱਧਰੀ ਪਸ਼ੂ ਧਨ ਅਤੇ …

Read More »

ਰੈਡ ਕਰਾਸ ਨੇ ਲਗਾਇਆ ਖ਼ੂਨਦਾਨ ਤੇ ਸਿਹਤ-ਸੰਭਾਲ ਜਾਗਰੂਕਤਾ ਕੈਂਪ

ਬਠਿੰਡਾ, 3 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਰੈੱਡ ਕਰਾਸ ਹਸਪਤਾਲ ਭਲਾਈ ਸ਼ਾਖਾ ਦੇ ਚੇਅਰਪਰਸਨ ਮੈਡਮ ਵੀਨਸ ਗਰਗ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਬਠਿੰਡਾ ਦੇ ਸਹਿਯੋਗ ਨਾਲ ਰੈੱਡ ਕਰਾਸ ਭਵਨ ਵਿਖੇ ਇੱਕ ਸਵੈ-ਇੱਛੁਕ ਖ਼ੂਨਦਾਨ ਕੈਂਪ ਅਤੇ ਸਿਹਤ-ਸੰਭਾਲ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਵਿੱਚ ਜਿੱਥੇ 100 ਦੇ ਕਰੀਬ ਨੌਜਵਾਨਾਂ ਨੂੰ ਟੀਬੀ ਰੋਗ ਦੀ ਰੋਕਥਾਮ ਬਾਰੇ ਮਾਹਿਰਾਂ ਵੱਲੋਂ ਜਾਣਕਾਰੀ ਦਿੱਤੀ ਗਈ …

Read More »

ਬਾਬਾ ਫ਼ਰੀਦ ਕਾਲਜ ਨੇ ਐਮ.ਬੀ.ਏ ਦੇ ਨਤੀਜਿਆਂ ਵਿੱਚ ਹਾਸਲ ਕੀਤੀਆਂ 8 ਯੂਨੀਵਰਸਿਟੀ ਮੈਰਿਟਾਂ

ਬਠਿੰਡਾ, 3 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਕਾਲਜ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਨਤੀਜਿਆਂ ਵਿੱਚ ਮੱਲਾਂ ਮਾਰ ਰਹੇ ਹਨ।ਇਸ ਸੰਸਥਾ ਦੇ ਵਿਦਿਆਰਥੀਆਂ ਨੇ ਹਰ ਸਾਲ ਯੂਨੀਵਰਸਿਟੀ ਨਤੀਜਿਆਂ ਵਿੱਚ ਬੇਹਤਰੀਨ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਂ ਚਮਕਾਇਆ ਹੈ। ਇਸ ਵਾਰ ਫਿਰ ਬਾਬਾ ਫ਼ਰੀਦ ਕਾਲਜ …

Read More »

ਇੰਟਰ ਕਾਲਜ ਹਾਕੀ ਟੂਰਨਾਮੈਂਟ ਵਿੱਚ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦਾ ਨਾਮ ਚਮਕਿਆ

ਬਠਿੰਡਾ, 3 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਲੋਂ ਹਾਕੀ (ਲੜਕਿਆਂ) ਦੇ ਇੰਟਰ ਕਾਲਜ ਮੁਕਾਬਲੇ ਬੀਤੇ ਦਿਨੀਂ ਆਦੇਸ਼ ਇੰਸਟੀਚਿਊਟ ਅਤੇ ਟੈਕਨਾਲੋਜੀ ਫਰੀਦਕੋਟ ਵਿਖੇ ਕਰਵਾਏ ਗਏ।ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ 05 ਹੋਰਨਾਂ ਕਾਲਜਾਂ ਨੇ ਇਸ ਟੂਰਨਾਮੈਂਟ ਵਿੱਚ ਹਿੱਸਾ ਲਿਆ।ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ ਇੰਜ: ਐਂਡ ਟੈਕਨਾਲੋਜੀ,ਬੰਿਠੰਡਾ ਨੇ ਇਸ ਮੁਕਾਬਲੇ …

Read More »

ਸੂਬੇਦਾਰ ਅਜਮੇਰ ਸਿੰਘ ਸਿਵੀਆ ਦਾ ਦਿਹਾਂਤ

ਬਠਿੰਡਾ, 3 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸੂਬੇਦਾਰ ਅਜਮੇਰ ਸਿੰਘ ਸਿਵੀਆ ਦਾ ਬੀਤੇ ਦਿਨ ਅਚਾਨਕ ਦਿਹਾਂਤ ਹੋ ਗਿਆ।ਉਹ 95 ਵਰ੍ਹਿਆਂ ਦੇ ਸਨ।ਸੂਬੇਦਾਰ ਅਜਮੇਰ ਸਿੰਘ ਦਾ ਅੰਤਿਮ ਸਸਕਾਰ ਉਨ੍ਹਾਂ ਜੱਦੀ ਪਿੰਡ ਸਿਵੀਆਂ (ਬਠਿੰਡਾ) ਵਿਖੇ ਕਰ ਦਿੱਤਾ ਗਿਆ।ਸੂਬੇਦਾਰ ਅਜਮੇਰ ਸਿੰਘ ਨੇ ਭਾਰਤੀ ਫੌਜ ਵਿਚ ਹੁੰਦਿਆਂ ਜਿਥੇ ਸੰਨ 1947, 1962 ਅਤੇ 1965 ਦੀਆਂ ਜੰਗਾਂ ਲੜੀਆਂ, ਉਥੇ ਉਹ 16 ਪੰਜਾਬ, ਸੈਕਿੰਡ …

Read More »

ਏਡਿਡ ਸਕੂਲ ਯੂਨਿਅਨ ਨੇ ਅਨਿਲ ਜੋਸ਼ੀ ਨੂੰ ਮੁੱਖ ਮੰਤਰੀ ਦੇ ਨਾਮ ਦਿੱਤਾ ਦਾ ਮੰਗ ਪੱਤਰ

ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ ਸੱਗੂ)- ਜਿਲਾ ਏਡਿਡ ਸਕੂਲ ਯੂਨੀਅਨ ਦਾ ਇੱਕ ਵਫਦ ਪ੍ਰਧਾਨ ਰਾਜ ਕੁਮਾਰ ਮਿਸ਼ਰਾ ਤੇ ਸਕੱਤਰ ਯਸ਼ਪਾਲ ਸ਼ਰਮਾ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੂੰ ਮਿਲਿਆ ਅਤੇ ਮੁੱਖ ਮੰਤਰੀ ਦੇ ਨਾਮ ਦਾ ਮੰਗ ਪੱਤਰ ਦਿੱਤਾ।ਇਸ ਸਮੇਂ ਉਨਾਂ ਦੱਸਿਆ ਕਿ ਪੰਜਾਬ ਦੇ 484 ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਹਜਾਰਾਂ ਕਰਮਚਾਰੀ ਸੂਬਾ ਸਰਕਾਰ ਵੱਲੋ ਉਨਾਂ ਦੀ ਮਰਜਰ …

Read More »