Wednesday, November 25, 2026

ਪੰਜਾਬੀ

ਅੱਜ ਦੀਆਂ ਸੁਰਖੀਆਂ…..

📝 *ਅੱਜ ਦੀਆਂ ਸੁਰਖੀਆਂ…..* ਮਿਤੀ : 3 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਦਿੱਲੀ ਦੇ 1984 ਸਿੱਖ ਕਤਲੇਆਮ ਮੁੱਦੇ ‘ਤੇ ਕਾਂਗਰਸ ਖਿਲਾਫ ਅਕਾਲੀ ਦਲ ਵਲੋਂ ਜਿਲ੍ਹਾ ਹੈਡਕੁਆਟਰਾਂ ‘ਤੇ ਰੋਸ ਪ੍ਰਦਰਸ਼ਨ ਅੱਜ – ਪੁੱਤਲੇ ਵੀ ਫੂਕੇ ਜਾਣਗੇ। ▶ ਕੈਪਟਨ ਅਮਰਿੰਦਰ ਨੇ ’84 ਦੇ ਮੁੱਦੇ …

Read More »

ਅਧਿਕਾਰੀ ਵਿਕਾਸ ਕਾਰਜਾਂ ਵਿੱਚ ਤੇਜੀ ਲਿਆ ਕੇ ਮਿਆਰੀ ਕੰਮਾਂ ਨੂੰ ਯਕੀਨੀ ਬਣਾਉਣ ਡੀ.ਸੀ

ਪਠਾਨਕੋਟ, 1 ਨਵੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਅੰਦਰ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਅਤੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਰੂਰਲ ਅਰਬਨ ਮਿਸ਼ਨ ਦੀ ਮੀਟਿੰਗ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਅੱਜ ਉਨ੍ਹਾਂ ਦੇ ਦਫਤਰ (ਡਿਪਟੀ ਕਮਿਸ਼ਨਰ) ਵਿਖੇ ਹੋਈ।ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਗੁਰਪ੍ਰਤਾਪ ਸਿੰਘ ਨਾਗਰਾ …

Read More »

ਪੰਜਾਬੀ ਸੂਬੇ ਦੀ 50ਵੀਂ ਵਰੇਗੰਢ ਸਬੰਧੀ ਚੰਨਣਕੇ ਤੋ ਬੱਸਾਂ ਦਾ ਭਾਰੀ ਕਾਫਲਾ ਰਵਾਨਾ

ਚੌਂਕ ਮਹਿਤਾ, 1 ਨਵੰਬਰ (ਜੋਗਿੰਦਰ ਸਿੰਘ ਮਾਣਾ) – ਪੰਜਾਬੀ ਸੂਬੇ ਦੀ 50ਵੀਂ ਵਰੇਗੰਢ ਸਬੰਧੀ ਅੰਮ੍ਰਿਤਸਰ ਵਿਖੇ ਰੱਖੇ ਸਮਾਗਮ ਦੌਰਾਨ ਪਿੰਡ ਚੰਨਣਕੇ ਦੇ ਸਰਪੰਚ ਮੇਜਰ ਸਿੰਘ ਸਹੋਤਾ ਪਿੰਡ ਚੰਨਣਕੇ ਤੋ ਬੱਸਾਂ ਦਾ ਭਾਰੀ ਕਾਫਲਾ ਰਵਾਨਾ ਕਰਦੇ ਹੋਏ ਬਾਬਾ ਸੁਖਵੰਤ ਸਿੰਘ ਚੰਨਣਕੇ, ਸਾਹਿਬ ਸਿੰਘ ਸਾਬੀ ਯੂਥ ਸਕੱਤਰ, ਕੁਲਵਿੰਦਰ ਸਿੰਘ ਮਿੱਠਾ ਯੂਥ ਸਕੱਤਰ ਮਾਝਾ ਆਦਿ।

Read More »

ਨਿਹੰਗ ਸਿੰਘ ਜਥੇਬੰਦੀਆਂ ਨੇ ਸਜਾਇਆ ਬੰਦੀ ਛੋੜ ਦਿਵਸ ਨੂੰ ਸਮਰਪਿਤ ਮਹੱਲਾ

ਅੰਮ੍ਰਿਤਸਰ 1 ਨਵੰਬਰ (ਜਗਦੀਪ ਸਿੰਘ ਸੱਗੂ) -ਪੁਰਾਤਨ ਚਲੀ ਆਉਂਦੀ ਰਵਾਇਤ ਅਨੁਸਾਰ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਬੰਦੀ ਛੋੜ ਦਿਵਸ ਦੀਵਾਲੀ ਨੂੰ ਸਮਰਪਿਤ ਗੁਰਦੁਆਰਾ ਮੱਲ ਅਖਾੜਾ ਪਾਤਸ਼ਾਹੀ ਛੇਵੀਂ ਬੁਰਜ ਅਕਾਲੀ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ, ਘਿਉ ਮੰਡੀ ਚੌਂਕ ਤੋਂ ਮਹੱਲਾ ਸਜਾਇਆ ਗਿਆ।ਬਾਬਾ ਬਲਬੀਰ ਸਿੰਘ ਜਥੇਦਾਰ ਨਿਹੰਗ ਸਿੰਘ ਸੰਪਰਦਾ 96 ਕਰੋੜੀ ਚੱਕਰਵਰਤੀ ਸ਼ੋ੍ਰਮਣੀ ਬੁੱਢਾ ਦਲ ਦੀ ਰਹਿਨੁਮਾਈ ਵਿੱਚ ਸਜਾਏ ਇਸ ਮਹੱਲੇ ਵਿੱਚ ਘੋੜਿਆਂ, …

Read More »

ਜੀ.ਐਨ.ਡੀ.ਯੂ ਵਿਖੇ ਮਹਿਲਾ ਪੁਰਸ਼ਾਂ ਦੇ 2 ਦਿਨਾ ਇੰਟਰਕਾਲਜ ਹੈਂਡਬਾਲ ਮੁਕਾਬਲੇ ਸ਼ੁਰੂ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ ਬਿਊਰੋ)- ਜੀਐਨਡੀਯੂ ਦੇ ਵੀ.ਸੀ. ਪ੍ਰੋਫੈ. ਅਜੈਬ ਸਿੰਘ ਬਰਾੜ ਦੇ ਦਿਸ਼ਾਂ ਨਿਰਦੇਸ਼ਾਂ ਤੇ ਡਿਪਟੀ ਡਾਇਰੈਕਟਰ ਪ੍ਰੋ. ਡਾ. ਐਸ.ਐਸ. ਰੰਧਾਵਾ ਦੀ ਅਗੁਵਾਈ ਤੇ ਇੰਚਾਰਜ ਕੋਚ ਬਲਦੀਪ ਸਿੰਘ ਸੋਹੀ ਦੀ ਦੇਖ-ਰੇਖ ਹੇਠ ਜੀਐਨਡੀਯੂ ਵਿਖੇ ਸਥਿਤ ਸਾਂਈ ਹੈਂਡਬਾਲ ਸੈਂਟਰ ਵਿਖੇ ਮਹਿਲਾਂ-ਪੁਰਸ਼ਾਂ ਦੇ 2 ਦਿਨਾਂ ਇੰਟਰਕਾਲਜ ਹੈਂਡਬਾਲ ਮੁਕਾਬਲੇ ਅੱਜ ਤੋਂ ਸ਼ੁਰੂ ਹੋ ਗਏ। ਪੁਰਸ਼ ਵਰਗ ਦੇ ਏ ਡੀਵਜਨ ਦਾ ਉਦਘਾਟਨੀ …

Read More »

ਡੀ.ਏ.ਵੀ ਤੇ ਕੇ.ਸੀ.ਡਲਬਯੂ ਅੰਮ੍ਰਿਤਸਰ ਬਣੇ ਕਬੱਡੀ ਸਰਕਲ ਸਟਾਈਲ ਚੈਂਪੀਅਨ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ ਬਿਊਰੋ)- ਜੀ.ਐਨ.ਡੀ.ਯੂ ਵਿਖੇ ਸੰਪੰਨ ਹੋਏ ਮਹਿਲਾ-ਪੁਰਸ਼ ਏ ਤੇ ਬੀ ਡਵੀਜਨ ਇੰਟਰਕਾਲਜ ਕਬੱਡੀ ਸਰਕਲ ਸਟਾਇਲ ਪ੍ਰਤੀਯੋਗਤਾ ਵਿੱਚ ਅੰਮ੍ਰਿਤਸਰ ਦਾ ਦਬਦਬਾ ਰਿਹਾ। ਡਿਪਟੀ ਡਾਇਰੈਕਟਰ ਸਪੋਰਟਸ ਪ੍ਰੋਫ. ਡਾ. ਐਚ.ਐਸ. ਰੰਧਾਵਾ ਦੀ ਦੇਖ-ਰੇਖ ਤੇ ਇੰਚਾਰਜ ਕੋਚ ਹਰਪ੍ਰੀਤ ਸਿੰਘ ਮੰਨੂੰ ਦੀ ਅਗੁਵਾਈ ਵਿੱਚ ਆਯੋਜਿਤ ਇੰਨ੍ਹਾਂ ਖੇਡ ਮੁਕਾਬਲਿਆਂ ਦੇ ਪੁਰਸ਼ਾਂ ਦੇ ਏ ਡੀਵਜਨ ਵਰਗ ਵਿੱਚ ਡੀ.ਏ.ਵੀ. ਕਾਲਜ ਅੰਮ੍ਰਿਤਸਰ ਮੋਹਰੀ ਰਹਿ ਕੇ …

Read More »

ਭਾਜਪਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਦਿਹਾੜਾ ਮੰਡਲ ਤੇ ਤਹਿਸੀਲ ਪੱਧਰ ‘ਤੇ ਮਨਾਏਗੀ- ਅਮਿਤ ਸ਼ਾਹ

ਦਰਿਆਈ ਪਾਣੀਆਂ ‘ਤੇ ਡਾਕਾ ਮਾਰਨ ਵਾਲਾ ਪੰਜਾਬ ਵਿਰੋਧੀ ਫੈਸਲਾ ਪ੍ਰਵਾਨ ਨਹੀਂ ਕਰਾਂਗੇ-ਬਾਦਲ ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਬੁਲੰਦ ਆਵਾਜ਼ ਵਿੱਚ ਆਖਿਆ ਕਿ ਸੂਬੇ ਦੇ ਦਰਿਆਈ ਪਾਣੀਆਂ ‘ਤੇ ਡਾਕਾ ਮਾਰਨ ਵਾਲੇ ਕਿਸੇ ਵੀ ਪੰਜਾਬ ਵਿਰੋਧੀ ਫੈਸਲੇ ਨੂੰ ਪੰਜਾਬੀ ਹਰਗਿਜ਼ ਨਹੀਂ ਮੰਨਣਗੇ ਅਤੇ ਦਰਿਆਈ ਪਾਣੀ ਦੇ ਜਾਇਜ਼ ਹੱਕ ਦੀ ਰਾਖੀ ਲਈ …

Read More »

ਪੰਜਾਬੀ ਸੂਬੇ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਦੀ ਗੋਲਡਨ ਜੁਬਲੀ ਅਤੇ ਚੀਫ ਖ਼ਾਲਸਾ ਦੀਵਾਨ ਦਾ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਪੰਜਾਬੀ ਸੂਬਾ ਦਿਵਸ ਦੇ ਗੋਲਡਨ ਜੁਲਬੀ ਵਰ੍ਹੇ, ਦੀਵਾਨ ਦੇ ਪ੍ਰਮੁੱਖ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਪੰਜਾਹਵੇਂ ਸੁਨਹਿਰੇ ਸਾਲ ਅਤੇ ਦੀਵਾਨ ਦੇ 114ਵੇਂ ਸਥਾਪਨਾ ਦਿਵਸ ਦੇ ਸੰਬੰਧ ਵਿੱਚ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਾਰਤ ਦੇ ਮਾਣਯੋਗ ਵਿੱਤ ਮੰਤਰੀ …

Read More »

ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 1 ਨਵੰਬਰ (ਗੁਰਪ੍ਰੀਤ ਸਿੰਘ)  ਪੰਜਾਬੀ ਸੂਬੇ ਦੇ 50 ਸਾਲਾ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਗੁਰੂ ਨਗਰੀ ਅੰਮ੍ਰਿਤਸਰ ਪੁੱਜੇ ਭਾਜਪਾ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਸਤਮਸਕ ਹੋਏ।ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਹ ਸਿੱਧੇ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ, ਭਾਜਪਾ ਪ੍ਰਦੇਸ਼ ਪ੍ਰਧਾਨ ਵਿਜੇ ਸਾਂਪਲਾ ਅਤੇ ਭਾਜਪਾ ਕੌਮੀ ਸਕੱਤਰ ਤਰੁਣ ਚੁੱਘ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 2 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਜੰਮੂ ਕਸ਼ਮੀਰ ‘ਚ ਪਾਕਿਸਤਾਨ ਵਲੋਂ ਕੀਤੀ ਗਈ ਫਾਈਰਿੰਗ ‘ਚ 3 ਔਰਤਾਂ ਤੇ 2 ਬੱਚਿਆਂ ਸਮੇਤ 8 ਦੀ ਮੌਤ – ਸਾਂਬਾ ਸੈਕਟਰ ‘ਚ 6 ਤੇ ਰਾਜੋਰੀ ‘ਚ ਹੋਈਆਂ 2 ਮੌਤਾਂ। ▶ …

Read More »