Wednesday, November 25, 2026

ਪੰਜਾਬੀ

ਯੂਥ ਸਕੱਤਰ ਦੀ ਸੌਂਪੀ ਜੁੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ- ਗੋਲਡੀ

ਚੌਂਕ ਮਹਿਤਾ, 29 ਅਕਤੂਬਰ (ਜੋਗਿੰਦਰ ਸਿੰਘ ਮਾਣਾ) – ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੀ ਸਰਪ੍ਰਸਤ ਹੇਠ ਮਾਝਾ ਜੋਨ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋ ਅਤੇ ਸਕੱਤਰ ਜਰਨਲ ਤਲਬੀਰ ਗਿੱਲ ਵੱਲੋਂ ਜਾਰੀ ਯੂਥ ਵਿੰਗ ਦੀ ਸੂਚੀ ਵਿੱਚ ਚੌਂਕ ਮਹਿਤਾ ਦੀ ਹਰਮਨ ਪਿਆਰੀ ਸ਼ਖਸੀਅਤ ਤੇ ਲੰਮੇ ਸਮੇ ਤੋਂ ਅਕਾਲੀ ਦਲ ਬਾਦਲ ਦੇ ਵਫਾਦਾਰ ਸਿਪਾਹੀ ਨਿਸ਼ਾਨ ਸਿੰਘ ਗੋਲਡੀ ਨੂੰ ਯੂਥ ਸਕੱਤਰ ਨਿਯੁੱਕਤ ਕੀਤਾ …

Read More »

ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਸਬੰਧੀ ਆਖੰਡ ਪਾਠ ਸਾਹਿਬ ਆਰੰਭ

ਜੰਡਿਆਲਾ ਗੁਰੂ, 29 ਅਕਤੂਬਰ (ਹਰਿੰਦਰ ਪਾਲ ਸਿੰਘ)- ਗੁਰੂਦੁਆਰਾ ਜੱਟੇਆਣਾ ਸਾਹਿਬ ਵਿੱਚ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰਾਂ ਬੜੀ ਹੀ ਸ਼ਰਧਾ ਤੇ ਧੂਮ ਧਾਮ ਨਾਲ ਸੰਗਤਾੰ ਦੇ ਸਹਿਯੋਗ ਨਾਲ ਮਨਾਇਆ ਜਾੰਦਾ ਹੈ।ਉਸੇ ਲੜੀ ਨੂੰ ਬਰਕਰਾਰ ਰੱਖਦਿਆਂ ਅੱਜ ਗੁਰੂਦੁਆਰਾ ਸਾਹਿਬ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਸ ਦਾ ਭੋਗ 31 ਅਕਤੂਬਰ ਨੂੰ ਪਾਇਆ ਜਾਵੇਗਾ।ਭੋਗ ਉਪਰੰਤ ਗੁਰੂ …

Read More »

ਸਾਹਿਤਕ ਤੇ ਲੇਖਕ ਸੰਸਥਾਵਾਂ ਵੱਲੋਂ ਵਿਸ਼ਾਲ ਚੇਤਨਾ ਮਾਰਚ ਦਾ ਸਫਲ ਅਯੋਜ਼ਨ

ਲੇਖਕਾਂ ਨੇ ਪੰਜਾਬੀ ਬੋਲੀ ਬੋਲਣ,ਪੜ੍ਹਨ ਤੇ ਲਿਖਣ ਦਾ ਦਿੱਤਾ ਸੁਨੇਹਾ ਗੁਰਦਾਸਪੁਰ, 29 ਅਕਤੂਬਰ (ਪੰਜਾਬ ਪੋਸਟ ਬਿਊਰੋ)- ਮਾਂ ਬੋਲੀ ਪੰਜਾਬੀ ਨੂੰ ਰਾਜ ਭਾਸ਼ਾ ਦਾ ਦਰਜਾ ਦਿਵਾਉਣ ਲਈ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਸਮੂਹ ਸਾਹਿਤਕ ਤੇ ਲੇਖਕ ਸੰਸਥਾਵਾਂ ਵੱਲੋਂ ਪੰਜ਼ਾਬੀ ਲੋਕ ਲਿਖਾਰੀ ਸਭਾ ਬਟਾਲਾ ਦੀ ਪਹਿਲ ਕਦਮੀਂ ਤੇ ਇੱਕ ਵਿਸ਼ਾਲ ਤੇ ਪ੍ਰਭਾਵਸ਼ਾਲੀ ਚੇਤਨਾ ਮਾਰਚ ਡਾ.ਰਵਿੰਦਰ, ਡਾ. ਅਨੂਪ ਸਿੰਘ, ਉਸਤਾਦ ਗਜ਼ਲਗੋ ਸੁਲੱਖਣ ਸਰਹੱਦੀ ਮੱਖਣ …

Read More »

ਚੀਫ ਖਾਲਸਾ ਦੀਵਾਨ ਦਾ 114ਵਾਂ ਸਥਾਪਨਾ ਦਿਵਸ 1 ਨਵੰਬਰ ਨੂੰ

ਅੰਮ੍ਰਿਤਸਰ, 29 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਕਲਗੀਧਰ ਆਡੀਟੋਰੀਅਮ ਵਿਖੇ ਇੱਕ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਦੀਵਾਨ ਦੇ ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਨੇ ਦਸਿਆ ਕਿ ਚੀਫ ਖਾਲਸਾ ਦੀਵਾਨ ਵਿਖੇ 1 ਨਵੰਬਰ 2016  ਨੂੰ ਪੰਜਾਬੀ ਸੂਬੇੇ ਅਤੇ ਸ੍ਰੀ ਗੁਰੂੁ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, …

Read More »

ਡੈਂਟਲ ਸਿਹਤ ਪੰਦਰਵਾੜਾ 1-15 ਨਵੰਬਰ ਤੱਕ

ਬਠਿੰਡਾ, 29 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-  ਸਿਹਤ ਵਿਭਾਗ ਬਠਿੰਡਾ ਵੱਲੋਂ 1 ਤੋਂ 15 ਨਵੰਬਰ ਤੱਕ ਦੰਦਾਂ ਦੀ ਸਿਹਤ ਸੰਭਾਲ ਲਈ ਡੈਂਟਲ ਸਿਹਤ ਪੰਦਰਵਾੜਾ ਮਨਾਉਣ ਸੰੰਬੰਧੀ ਜਾਣਕਾਰੀ ਦਿੰਦਿਆਂ ਡਾ. ਰੁਘਬੀਰ ਸਿੰਘ ਰੰਧਾਵਾ ਸਿਵਲ ਸਰਜਨ ਬਠਿੰਡਾ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਜ਼ਿਲ੍ਹਾ ਬਠਿੰਡਾ ਵਿੱਚ ਰਾਮਪੁਰਾ, ਬਠਿੰਡਾ, ਤਲਵੰਡੀ, ਘੁਦਾ, ਗੋਨਿਆਣਾ, ਨਥਾਣਾ, ਭਗਤਾ, ਭੁਚੋ ਅਤੇ ਅਰਬਨ ਹੈਲਥ ਸੈਂਟਰ ਬਸਤੀ ਲਾਲ …

Read More »

 14 ਮੈਂਬਰੀ ਸਕਾਊਟ ਐਂਡ ਗਾਈਡ ਟੀਮ ਨੇ ਭਾਰਤ ਵਿੱਚੋਂ ਪਹਿਲਾ ਸਥਾਨ ਹਾਸਿਲ ਕਰਕੇ ਬਠਿੰਡਾ ਦਾ ਮਾਣ ਵਧਾਇਆ

ਬਠਿੰਡਾ, 29 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਭਾਰਤ ਸਕਾਊਟ ਐਂਡ ਗਾਈਡ ਦੇ ਨੈਸ਼ਨਲ ਹੈੱਡ ਕੁਆਰਟਰ ਦਿੱਲੀ ਵੱਲੋਂ ਕਬਿੰਗ ਦੀ 100 ਵੀਂ ਵਰ੍ਹੇਗੰਢ ਮੌਕੇ ਨੈਸ਼ਨਲ ਲੈਵਲ ਕੱਬ ਬੁਲਬੁਲ ਉਤਸਵ ਗੋਰਖਪੁਰ (ਉੱਤਰ ਪ੍ਰਦੇਸ਼) ਵਿਖੇ ਕਰਵਾਏ ਗਏ ਮੁਕਾਬਲਿਆਂ ਵਿੱਚ ਭਾਗ ਲੈਣ ਉਪਰੰਤ ਸੂਬੇ ਦੀ ਅਗਵਾਈ ਕਰ ਰਹੀ ਜ਼ਿਲ੍ਹਾ ਬਠਿੰਡਾ ਦੀ ਟੀਮ ਅੱਜ ਵਾਪਸ ਪਰਤ ਆਈ ਹੈ। ਪੰਜਾਬ ਦੀ ਅਗਵਾਈ ਕਰਦਿਆਂ ਬੱਚਿਆਂ …

Read More »

 ਸਿਟੀ ਬੱਸ ਹੇਠਾਂ ਕੁਚਲੇ ਜਾਣ ‘ਤੇ ਮਾਂ ਤੇ ਦੋ ਧੀਆਂ ਦੀ ਮੌਕੇ ‘ਤੇ ਦਰਦਨਾਕ ਮੋਤ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ ਸੱਗੂ) – ਸਥਾਨਕ ਪਿੰਡ ਸੁਲਤਾਨਵਿੰਡ ਦੀ ਨਹਿਰ ਦੇ ਪੁੱਲ ਨੇੜੇ ਇੱਕ 34 ਸਾਲਾ ਅੋਰਤ ਭਾਨਵਤੀ ਪਤਨੀ ਪ੍ਰਵਾਸੀ ਰਾਮ ਚੰਦਰ ਨੂੰ ਅੱਜ ਸ਼ਾਮ ਉਸ ਦੀਆਂ ਦੋ ਬੱਚੀਆਂ ਸਮੇਤ ਅੰਮ੍ਰਿਤਸਰ ਸਿਟੀ ਬੱਸ ਵਲੋਂ ਕੁਚਲ ਦਿੱਤੇ ਜਾਣ ਨਾਲ ਮਾਂ ਤੇ ਦੋ ਧੀਆਂ ਦੀ ਮੌਕੇ ‘ਤੇ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਸੁਲਤਾਨਵਿੰਡ ਦੇ ਮੁਖੀ ਏ.ਐਸ.ਆਈ …

Read More »

 ਗੋਰਵਦੀਪ ਵਲਟੋਹਾ ਵਲੋਂ ਹਲਕੇ ਦੇ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨਾ ਸ਼ਲਾਘਾਯੋਗ ਉਪਰਾਲਾ- ਹਰਿੰਦਰ ਦੂਹਲ

ਅਲਗੋਂ ਕੋਠੀ, 27 ਅਕਤੂਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਨਸ਼ਾ ਰਹਿਤ ਪੰਜਾਬ ਦਾ ਸੁਪਨਾ ਦੇਖਣ ਵਾਲੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਖੇਡਾਂ ਵੱਲ ਅੱਜ ਦੀ ਨੋਜਵਾਨ ਪੀੜੀ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਦੇ ਪਿੰਡਾਂ ਵਿੱਚ ਥਾਂ-ਥਾਂ ‘ਤੇ ਸਪੋਰਟਸ ਕੱਲਬ ਬਣਵਾਏ ਹਨ ਅਤੇ ਨੋਜਵਾਨਾਂ ਨੂੰ ਨਸ਼ਾ ਰਹਿਤ ਕਰਨ ਲਈ ਵੱਖ ਵੱਖ ਪਿੰਡਾਂ ਦੀਆਂ ਸਪੋਰਟਸ ਕਲੱਬਾਂ ਨੂੰ ਭਾਰੀ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ 5ਵਾਂ ਗੁਰਮਤਿ ਸਮਾਗਮ ਆਰੰਭੁ ਜਗਜੀਤ ਸਿੰਘ

ਅੰਮ੍ਰਿਤਸਰ, 28 ਅਕਤੂਬਰ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ ਵਿਖੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਇਆ ਜਾ ਰਿਹਾ ਗੁਰਮਤਿ ਸਮਾਗਮ ਆਰੰਭ ਹੋ ਚੁੱਕਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸz: ਜਗਜੀਤ ਸਿੰਘ ਨੇ ਦੱਸਿਆ ਕਿ ਜਥੇਦਾਰ …

Read More »

ਸ਼ੋ੍ਮਣੀ ਕਮੇਟੀ ਦੀ ਅੰਡਰ 19 ਹਾਕੀ ਟੀਮ ਨੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਮਾਰੀ ਬਾਜ਼ੀ

ਅੰਮ੍ਰਿਤਸਰ, 28 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਡਰ 19 ਹਾਕੀ ਟੀਮ ਨੇ ਮੋਹਾਲੀ ਵਿਖੇ ਹੋਏ ਰਾਜ ਪੱਧਰੀ ਹਾਕੀ ਮੁਕਾਬਲਿਆਂ ਵਿੱਚ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਤਿਆਰ ਹਾਕੀ ਟੀਮ ਨੂੰ ਫਾਈਨਲ ਮੁਕਾਬਲੇ ਵਿੱਚ ਇਕ ਗੋਲ ਦੇ ਮੁਕਾਬਲੇ 3 ਗੋਲਾਂ ਨਾਲ ਹਰਾ ਕੇ ਰੁਮਾਂਚਿਕ ਜਿੱਤ ਦਰਜ ਕਰਕੇ ਟਰਾਫੀ ‘ਤੇ ਕਬਜ਼ਾ ਕਰ ਲਿਆ ਹੈ।ਮੈਚ ਜਿੱਤਣ ‘ਤੇ ਜਥੇਦਾਰ ਅਵਤਾਰ …

Read More »