Wednesday, November 25, 2026

ਪੰਜਾਬੀ

ਸ਼ੋ੍ਮਣੀ ਕਮੇਟੀ ਵੱਲੋਂ ਬੰਦੀ ਛੋੜ ਦਿਵਸ (ਦੀਵਾਲੀ) 30 ਅਕਤੂਬਰ ਨੂੰ ਮਨਾਇਆ ਜਾਵੇਗਾ- ਬੇਦੀ

ਅੰਮ੍ਰਿਤਸਰ, 28 ਅਕਤੂਬਰ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੰਦੀ ਛੋੜ ਦਿਵਸ (ਦੀਵਾਲੀ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 30 ਅਕਤੂਬਰ 2016 ਦਿਨ ਐਤਵਾਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ …

Read More »

ਸਿਕੰਦਰ ਸਿੰਘ ਦੇ ਪੁੱਤਰ ਦੇ ਅਕਾਲ ਚਲਾਣੇ ‘ਤੇ ਕੀਤਾ ਡੂੰਘੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 28 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਸਪੁੱਤਰ ਚਰਨਜੀਤ ਸਿੰਘ ਮਲੂਕਾ (45) ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਮਲੂਕਾ ਨੇ …

Read More »

 ਵਿਦਿਆਰਥੀਆਂ ਨੇ ਕੇਕ ਕੱਟ ਕੇ ਮਨਾਈ ਦੀਵਾਲੀ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ ਸੱਗੂੂ)  ਮਾਤਾ ਚਰਨ ਕੌਰ ਪੈਰਾਮੈਡੀਕਲ ਐਜੂਕੇਸ਼ਨ ਸੋਸਾਇਟੀ ਵੱਲੋ ਕੇਕ ਕੱਟ ਕੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ।ਇਸ ਮੌਕੇ ਵਿਦਿਆਰਥੀਆਂ ਨੇ ਰਗੌਲੀ ਬਣਾਈ ਅਤੇ ਡਾਂਸ, ਗਿੱਧਾ ਤੇ ਭੰਗੜਾ ਪਾ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ।ਚੇਅਰਪ੍ਰਸਨ ਮੈਡਮ ਸੁਖਵਿਦਰ ਕੌਰ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਰਣਜੀਤ ਸਿਘ ਅਠਵਾਲ ਨੇ ਕੇਕ ਕੱਟਿਆ ਅਤੇ ਕਾਲਜ਼ ਦੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਵਧਾਈ ਦਿੰਦਿਆਂ ਪ੍ਰਦੂਸ਼ਣ ਰਹਿਤ …

Read More »

ਐਡੀਸ਼ਨਲ ਚੀਫ ਸੈਕਟਰੀ ਜਗਪਾਲ ਸਿੰਘ ਸੰਧੂ ਵੱਲੋਂ ਪੰਜਾਬੀ ਸੂਬਾ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਬੇ ਦੀ ਮਨਾਈ ਜਾ ਰਹੀ 50ਵੀਂ ਵਰ੍ਹੇਗੰਢ ਦੇ ਸਬੰਧ ਵਿੱਚ 1 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਕੀਤੇ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਲੈਣ ਲਈ ਅੱਜ ਵਧੀਕ ਮੁੱਖ ਸਕੱਤਰ ਸ. ਜਗਪਾਲ ਸਿੰਘ ਸੰਧੂ ਵੱਲੋਂ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ। ਐਡੀਸ਼ਨਲ ਚੀਫ ਸੈਕਟਰੀ ਸ. ਸੰਧੂ ਵੱਲੋਂ ਸਥਾਨਕ ਸਰਕਟ ਹਾਊਸ ਵਿੱਚ ਡਿਪਟੀ ਕਮਿਸ਼ਨਰ …

Read More »

ਚੋਣਾਂ ਵਿੱਚ ਹਾਰ ਦੇਖਦਿਆਂ ਕਾਂਗਰਸ ਤੇ ਆਪ ਬੁਖਲਾਹਟ ਵਿੱਚ- ਸੁਖਬੀਰ ਬਾਦਲ

ਬਠਿੰਡਾ, 28 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੁਣ ਤੋਂ ਹੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਆਪਣੀ ਹਾਰ ਦਿਸਣ ਲੱਗ ਪਈ ਹੈ ਜਿਸ ਕਰਕੇ ਦੋਵਾਂ ਪਾਰਟੀਆਂ ਦੇ ਆਗੂ ਬੁਰੀ ਤਰਾਂ ਬੁਖਲਾਹਟ ਵਿਚ ਹਨ। ਅੱਜ ਇਥੇ ਬਠਿੰਡਾ-ਮਲੋਟ ਰੋਡ ‘ਤੇ …

Read More »

ਨਵਨਿਯੁੱਕਤ ਮਾਝਾ ਜੋਨ ਯੂਥ ਅਕਾਲੀ ਦਲ ਦੇ ਸਕੱਤਰ ਕਲੰਜਰ ਵਲੋਂ ਵਲਟੋਹਾ ਦਾ ਧੰਨਵਾਦ

ਅਲਗੋਂ ਕੋਠੀ, 28 ਅਕਤੂਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ) – ਵਿਧਾਨ ਸਭਾ ਹਲਕਾ ਖੇਮਕਰਨ ਯੂਥ ਅਕਾਲੀ ਦਲ ਦੀਆਂ ਨਿਯੁੱਕਤੀਆਂ ‘ਚ ਮਾਰਕੀਟ ਕਮੇਟੀ ਮੈਂਬਰ ਪਰਗਟ ਸਿੰਘ ਕਲੰਜਰ ਨੂੰ ਮਾਝਾ ਜੋਨ ਤੋਂ ਸਕੱਤਰ ਨਿਯੁੱਕਤ ਕੀਤਾ ਗਿਆ ਹੈ।ਆਪਣੀ ਇਸ ਨਿਯੁਕੱਤੀ ‘ਤੇ ਪਰਗਟ ਸਿੰਘ ਕਲੰਜਰ ਨੇ ਹਲਕਾ ਵਿਧਾਇਕ ਪੋ੍ਰ: ਵਿਰਸਾ ਸਿੰਘ ਵਲਟੋਹਾ ਅਤੇ ਯੂਥ ਆਗੂ ਗੋਰਵਦੀਪ ਸਿੰਘ ਵਲਟੋਹਾ ਦਾ ਤਹਿ ਦਿਲੋਂ ਧੰਨਵਾਦ ਕਰਦੇ ਕਿਹਾ …

Read More »

ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਸਿਖਿਆਰਥੀਆਂ ਨੂੰ ਸਰਟੀਫਿਕੇਟ, ਸਕਿਲ ਕਾਰਡ ਅਤੇ ਵਜੀਫੇ ਵੰਡੇ

ਅਲਗੋਂ ਕੋਠੀ, 28 ਅਕਤੂਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ) – ਆਗਾਜ਼ ਸੁਸਾਇਟੀ ਵਲੋਂ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਕਟਿੰਗ ਟੇਲਰਿੰਗ ਸੈਂਟਰ ਵਿੱਚੋ ਪਾਸ ਹੋਏ ਸਿਖਿਆਰਥੀਆਂ ਨੂੰ ਸਰਟੀਫਿਕੇਟ, ਸਕਿਲ ਕਾਰਡ ਅਤੇ ਵਜੀਫਾ ਦਿੱਤਾ ਗਿਆ।ਦਵਿੰਦਰ ਸਿੰਘ ਅਮਰਕੋਟ ਨੇ ਦੱਸਿਆ ਕਿ ਆਗਾਜ਼ ਸੁਸਾਇਟੀ ਵਲੋਂ ਅਲਗੋਂ ਕੋਠੀ ਵਿਖੇ ਕਟਿੰਗ ਟੇਲਰਿੰਗ ਸੈਂਟਰ ਸ਼ੁਰੂ ਕੀਤਾ ਗਿਆ ਸੀ, ਜਿਸ ਵਿੱਚ ਲੜਕੀਆਂ ਨੂੰ 45 ਦਿਨਾਂ ਦੀ ਟ੍ਰੇਨਿੰਗ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 30 ਅਕਤੂਬਰ 2016   ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. https://punjabpost.in/welcome/?p=76336   〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰   ▶ ਦਿੱਲੀ – 70 ਲੱਖ ਦੀ ਡਰੱਗ ਨਾਲ ਦੋ ਨਾਈਜੀਰੀਅਨਾਂ ਸਮੇਤ ਤਿੰਨ ਗ੍ਰਿਫਤਾਰ।   ▶ਮਨਮੀਤ ਅਲੀਸ਼ੇਰ ਦੀ ਬ੍ਰਿਸਬੇਨ (ਆਸਟਰੇਲੀਆ) ਵਿੱਚ ਹੱਤਿਆ ‘ਤੇ ਬੋਲੇ ਭਗਵੰਤ ਮਾਨ – ਵਿਦੇਸ਼ ਰਹਿੰਦੇ ਭਾਰਤੀਆਂ ਦੀ ਸੁਰੱਖਿਆ …

Read More »

ਅੱਜ ਦੀਆਂ ਸੁਰਖੀਆਂ…..

📝 *ਅੱਜ ਦੀਆਂ ਸੁਰਖੀਆਂ…..* ਮਿਤੀ : 29 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਕੂਪਵਾੜਾ ਦੇ ਮਾਛਿਲ ਖੇਤਰ ਵਿੱਚ 17 ਸਿੱਖ ਲਾਈਟ ਇਨਫੈਂਟਰੀ ਦਾ ਜਵਾਨ ਮਨਜੀਤ ਸਿੰਘ ਸ਼ਹੀਦ- ਜਵਾਨ ਦਾ ਸਿਰ ਕੱਟ ਕੇ ਲੈ ਗਏ ਅੱਤਵਾਦੀ। ▶ ਪਾਕਿਸਤਾਨ ਭਾਰਤ ਨਾਲ ਪਰਾਕਸੀ ਵਾਰ ਲੜ ਰਿਹਾ …

Read More »

ਦਿਲਜੀਤ ਸਿੰਘ ਬੇਦੀ ਦੇ ਜੀਜਾ ਸੋਹਣ ਸਿੰਘ ਪੁਰੀ ਦੇ ਅਕਾਲ ਚਲਾਣੇ ਨਾਲ ਡੂੰਘੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 27 ਅਕਤੂਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਦੇ ਜੀਜਾ ਸੋਹਣ ਸਿੰਘ ਪੁਰੀ (74) ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸੋਹਣ ਸਿੰਘ ਪੁਰੀ ਗੁਰੂ ਘਰ ਦੇ …

Read More »