Wednesday, November 25, 2026

ਪੰਜਾਬੀ

ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਨੇ 42316 ਮੀਟ੍ਰਿਕ ਟਨ ਝੋਨ ਦੀ ਖਰੀਦ ਕੀਤੀ

ਪਠਾਨਕੋਟ, 27 ਅਕਤੂਬਰ (ਪੰਜਾਬ ਪੋਸਟ ਬਿਊਰੋ)- ਜਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ ਅੱਜ ਸ਼ਾਮ ਤੱਕ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 42316 ਮੀਟ੍ਰਿਕ ਟਨ ਝੋਨ ਦੀ ਖਰੀਦ ਕੀਤੀ ਗਈ।ਇਹ ਜਾਣਕਾਰੀ ਸ੍ਰੀ ਅਸ਼ੋਕ ਸ਼ਰਮਾ ਸਹਾਇਕ ਕਮਿਸਨਰ ਜਨਰਲ ਨੇ ਅੱਜ ਨੌਰੰਗਪੁਰ ਦਾਣਾ ਮੰਡੀ ਦਾ ਦੌਰਾ ਕਰਨ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਵਿਚੋਂ ਪਨਗ੍ਰੇਨ ਨੇ 7596 ਮੀਟ੍ਰਿਕ ਟਨ, ਮਾਰਕਫੈਡ ਨੇ …

Read More »

ਨਵਦੀਪ ਬਦੇਸ਼ਾ ਦੀ ਬਾਲ ਪੁਸਤਕ “ਜਾਨਵਰਾਂ ਦੇ ਅੰਗ ਸੰਗ” ਲੋਕ ਅਰਪਿਤ

ਚੌਂਕ ਮਹਿਤਾ, 27 ਅਕਤੂਬਰ (ਜੋਗਿੰਦਰ ਸਿੰਘ ਮਾਣਾ)- ਪਿਛਲੇ 30 ਸਾਲਾਂ ਤੋਂ ਪੰਜਾਬੀ ਮਾਂ ਬੋਲੀ ਦੀ ਨਿਰੰਤਰ ਸੇਵਾ ਵਿੱਚ ਜੁੱਟੀ ਚਰਚਿੱਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਇਕ ਸਾਹਿਤਕ ਸਮਾਗਮ ਰੰਧਾਵਾ ਰੈਸਟੋਰੈਂਟ, ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਗਿਆ। ਇਸ ਮੌਕੇ ਪ੍ਰਧਾਨਗੀ ਮੰਡਲ ਵਿੱਚ ਪ੍ਰਵਾਸੀ ਸਾਹਿਤਕਾਰ ਸ: ਸੰਤੋਖ ਸਿੰਘ ਭੁੱਲਰ, ਸਭਾ ਦੇ ਜਨਰਲ ਸਕੱਤਰ ਸ਼ੇਲਿੰਦਰਜੀਤ ਸਿੰਘ ਰਾਜਨ, ਸਰਪ੍ਰਸਤ ਪ੍ਰਿੰ: …

Read More »

ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਦੇ 47ਵੇਂ ਸ਼ਹੀਦੀ ਦਿਵਸ ਮੌਕੇ ਮਜੀਠੀਆ ਵੱਲੋਂ ਸ਼ਰਧਾਂਜਲੀਆਂ ਭੇਂਟ

ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ ਬਿਊਰੋ)- ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਵੱਲੋਂ ਪੰਜਾਬ ਦੇ ਹਿੱਤਾਂ ਪ੍ਰਤੀ ਦਿੱਤੀ ਕੁਰਬਾਨੀ ਨੂੰ ਯਾਦ ਕਰਦਿਆਂ ਪੰਜਾਬ ਦੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਸ਼ਹੀਦ ਫੇਰੂਮਾਨ ਦੀ ਸ਼ਹਾਦਤ ਨੂੰ ਮਹਾਨ ਕੁਰਬਾਨੀ ਦੱਸਿਆ ਹੈ। ਅੱਜ ਪਿੰਡ ਫੇਰੂਮਾਨ ਵਿਖੇ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਦੇ 47ਵੇਂ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਂਟ ਕਰਦਿਆਂ ਸ. ਬਿਕਰਮ ਸਿੰਘ ਮਜੀਠੀਆ ਨੇ …

Read More »

5178 ਅਧਿਆਪਕਾਂ ਵੱਲੋਂ ਮਨਾਈ ਜਾਵੇਗੀ ਕਾਲੀ ਦੀਵਾਲੀ

ਫਾਜ਼ਿਲਕਾ, 27 ਅਕਤੂਬਰ (ਵਿਨੀਤ ਅਰੋੜਾ)- ਪਿਛਲੇ ਲੰਬੇ ਸਮੇਂ ਤੋਂ ਰੈਗੂਲਰ ਕਰਨ ਦੀ ਹੱਕੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ 5178 ਮਾਸਟਰ ਕਾਡਰ ਯੂਨੀਅਨ ਵੱਲੋਂ 30 ਅਕਤੂਬਰ ਨੂੰ ਰੋਸ ਵਜੋਂ ਕਾਲੀ ਦੀਵਾਲੀ ਮਨਾਈ ਜਾਵੇਗੀ।  ਯੂਨੀਅਨ ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਬੇਅੰਤ ਸਿੰਘ ਘੋਗਾ ਅਤੇ ਬਲਾਕ ਅਬੋਹਰ ਪ੍ਰਧਾਨ ਗੋਰਵ ਗਗਨੇਜਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉੱਚ ਯੋਗਤਾ ਪ੍ਰਾਪਤ ਅਤੇ ਪੰਜਾਬ ਸਰਕਾਰ ਵੱਲੋਂ …

Read More »

ਖੇਲੋ ਇੰਡੀਆ ਸਪੋਰਟਸ ਸਕੀਮ ਅਧੀਨ 2 ਦਿਨਾ ਜਿਲ੍ਹਾ ਪੱਧਰੀ ਖੇਡ ਮੁਕਾਬਲੇ ਸੰਪਨ

ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ ਸੱਗੂ)- ਖੇਡ ਅਤੇ ਯੁਵਕ ਸੇਵਾਵਾਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਖੇਲੋ ਇੰਡੀਆ- ਨੈਸ਼ਨਲ ਪ੍ਰੋਗਰਾਮ ਫਾਰ ਡਿਵੈਲਪਮੈਂਟ ਆਫ ਸਪੋਰਟਸ ਸਕੀਮ ਅਧੀਨ ਪੰਜਾਬ ਸਰਕਾਰ ਤੇ ਖੇਡ ਵਿਭਾਗ ਦੇ ਵੱਲੋ ਪੰਜਾਬੀ ਸੂਬੇ ਦੇ 50 ਸਾਲ ਪੂਰੇ ਹੋਣ ਤੇ ਅੰਡਰ-14 ਅਤੇ 17 ਉਮਰ ਵਰਗ ਦੇ (ਲੜਕੇ-ਲੜਕੀਆਂ) ਦੇ ਆਯੋਜਿਤ ਵੱਖ-ਵੱਖ ਬਹੁ ਖੇਡ ਮੁਕਾਬਲੇ ਸੰਪੰਨ ਹੋ ਗਏਪ ਜਿਲ੍ਹਾ ਖੇਡ ਅਫਸਰ ਹਰਪਾਲਜੀਤ …

Read More »

ਸਪੀਡ ਪੋਸਟ ਤੇ ਪਾਰਸਲਾਂ ਲਈ ਡਾਕ ਵਿਭਾਗ ਨੇ ਸ਼ੁਰੂ ਕੀਤੀ ‘ਡਾਇਰੈਕਟ ਮੇਲ ਮੋਟਰ ਲਿੰਕੇਜ਼’ ਸੇਵਾ

ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ ਸੱਗੂ)- ਡਾਕ ਵਿਭਾਗ ਦੀ ਪੰਜਾਬ ਇਕਾਈ ਵੱਲੋ ਚਿੱਠੀ-ਪੱਤਰ ਭੇਜਣ ਦੇ ਪ੍ਰਬੰਧਾਂ ਵਿੱਚ ਰੱਦੋ-ਬਦਲ ਕੀਤੀ ਜਾ ਰਹੀ ਹੈ, ਜਿਸ ਤਹਿਤ ਹੁਣ ਪਹਿਲਾਂ ਦੀ ਬਜਾਏ ਹੋਰ ਤੇਜੀ ਨਾਲ ਡਾਕ ਭੇਜੀ ਜਾ ਸਕੇਗੀ। ਡਾਕ ਵਿਭਾਗ ਵੱਲੋਂ ਪਹਿਲੇ ਪੜ੍ਹਾਅ ਵਿੱਚ ਉਦਯੋਗਿਕ ਅਤੇ ਵਪਾਰਿਕ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਦੇ ਮਹੱਤਵਪੂਰਨ ਸ਼ਹਿਰਾਂ ਵਿਚਾਲੇ ਸਿੱਧਾ ਸੰਪਰਕ ਸਥਾਪਤ ਕੀਤਾ ਜਾ ਰਿਹਾ …

Read More »

ਆਇਓਡੀਨ ਰਿਕਸ਼ਾ ਮਾਇਕਿੰਗ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ ਸੱਗੂ) – ‘ਸ਼ਕਤੀ ਅਤੇ ਬੁੱਧੀ ਦਾ ਰੱਖਿਅਕ ਆਇੳਡੀਨ ਲੂਣ’ ਇਸ ਥੀਮ ਨੂੰ ਸਮਰਪਿਤ ਅੱਜ ਸਿਵਲ ਸਰਜਨ ਡਾ. ਪ੍ਰਾਦੀਪ ਚਾਵਲਾ ਦੇ ਆਦੇਸ਼ਾਂ ‘ਤੇ ਜਿਲਾ ਟੀਕਾਕਰਨ ਅਫਸਰ ਡਾ. ਭਾਰਤੀ ਅਤੇ ਡਾ. ਕੂੰਡਲ ਨੇ ਆਇੳਡੀਨ ਰਿਕਸ਼ਾ ਮਾਇਕਿੰਗ ਨੂੰ ਹਰੀ ਝੱਡੀ ਦੇ ਕੇ ਦਫਤਰ ਸਿਵਲ ਸਰਜਨ ਤੋ ਰੇਲਵੇ ਸਟੇਸ਼ਨ ਅਤੇ ਬਸ ਸਟੈੰਡ ਰਵਾਨਾ ਕੀਤਾ ਗਿਆ। ਇਸ ਅਵਸਰ ਤੇ ਸੰਬੋਧਨ …

Read More »

12 ਨਵੰਬਰ ਨੂੰ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ

ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ ਸੱਗੂ)- ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਲੋਕ ਅਦਾਲਤ ਮਿਤੀ 12 ਨਵੰਬਰ 2016 ਨੂੰ ਜ਼ਿਲ੍ਹਾ ਕਚਿਹਰੀਆਂ ਅੰਮ੍ਰਿਤਸਰ ਵਿਖੇ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਨੇ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਦੌਰਾਨ ਕ੍ਰਿਮੀਨਲ ਕੌਮਪੋਨਡੇਬਲ ਕੇਸ, ਨੀਗੋਸ਼ੀਏਬਲ ਇੰਸਟਰੂਮੈਂਟ ਐਕਟ, ਐਸ.ਏ.ਸੀ.ਟੀ ਕੇਸ, ਮੈਟਰੀਮੋਨੀਅਲ ਡਿਸਪਿਊਟ, ਲੇਬਰ ਡਿਸਪਿਊਟ, ਜ਼ਮੀਨੀ …

Read More »

ਜੇਕਰ ਪੰਥਕ ਕਾਰਜਾਂ ‘ਤੇ ਖਰਚ ਕਰਨਾ ਗੁਨਾਹ ਹੈ, ਤਾਂ ਬਾਰ-ਬਾਰ ਕਰਾਂਗੇ – ਦਿੱਲੀ ਕਮੇਟੀ

ਨਵੀਂ ਦਿੱਲੀ, 27 ਅਕਤੂਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਉਂਦੀਆਂ ਚੋਣਾਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੇ ਸਿਆਸੀ ਸਫ਼ਰ ਨੂੰ ਖ਼ਤਮ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ। ਉਕਤ ਦਾਅਵਾ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਕੱਲ ਸਰਨਾ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਦੇ ਜਵਾਬ ਵੱਜੋਂ ਮੀਡੀਆ …

Read More »

ਦੀਪ ਦੇਵਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਕੇਂਦਰੀ ਸਭਾ ਦੇ ਮੀਤ ਪ੍ਰਧਾਨ

ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ ਸੱਗੂ)- ਵਿਸ਼ਵ ਭਰ ਦੇ ਪੰਜਾਬੀ ਲੇਖਕਾਂ ਦੀ ਸਿਰਮੌਰ ਜੱਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ (ਰਜ਼ਿ:) ਦੀਆਂ ਹੋਣ ਵਾਲੀਆਂ ਜੱਥੇਬੰਦਕ ਚੋਣਾਂ ਲਈ ਇਸ ਵੇਰਾਂ ਬਣੀ ਆਮ ਸਹਿਮਤੀ ਤਹਿਤ ਕਥਾਕਾਰ ਦੀਵ ਦਵਿੰਦਰ ਸਿੰਘ ਦੁਬਾਰਾ ਅਗਲੇ ਤਿੰਨ ਸਾਲਾਂ ਲਈ ਮੀਤ ਪ੍ਰਧਾਨ ਦੇ ਵਿਕਾਰੀ ਅਹੁਦੇ ਲਈ ਚੁਣੇ ਗਏ। 6 ਨਵੰਬਰ ਐਤਵਾਰ ਪੰਜਾਬੀ ਭਵਨ ਲੁਧਿਆਣਾ ਵਿੱਚ ਹੋਣ ਵਾਲੀ ਕੇਂਦਰੀ ਸਭਾ ਦੀ …

Read More »