ਫਾਜ਼ਿਲਕਾ, 26 ਅਕਤੂਬਰ (ਵਿਨੀਤ ਅਰੋੜਾ)- ਬਾਂਡੀਵਾਲਾ ਮਾਈਨਰ ਤੇ ਮੋਘਾ ਨੰਬਰ 31345 ਤੋਂ ਪਾਣੀ ਦੀ ਮਸ਼ੀਨ ਚੋਰੀ ਹੋ ਗਈ ਅਤੇ ਇਸ ਤੇ ਵਿਭਾਗ ਨੇ ਮੋਘੇ ਨੂੰ ਸੀਲ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਦੇ ਮੁਤਾਬਕ ਮੋਘੇ ਦੀ ਮਸ਼ੀਨ ਚੋਰੀ ਹੋਣ ਦਾ ਪਤਾ ਪਿੰਡ ਦੇ ਇੱਕ ਕਿਸਾਨ ਨੂੰ ਅੱਜ ਲੱਗਿਆ ਤਾਂ ਉਸਨੇ ਪਿੰਡ ਖਾਨਪੁਰ ਦੇ ਸਰਪੰਚ ਹਰਦੀਪ ਢਾਕਾ ਨੂੰ ਜਾਣਕਾਰੀ ਦਿੱਤੀ। ਇਸ ਤੇ …
Read More »ਪੰਜਾਬੀ
ਗੋਲਡ ਮੈਡਲ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਨੂੰ ਕੀਤਾ ਸਨਮਾਨਿਤ
ਫਾਜ਼ਿਲਕਾ, 26 ਅਕਤੂਬਰ (ਵਿਨੀਤ ਅਰੋੜਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਲਾਲੋਵਾਲੀ ਦੇ ਪ੍ਰਿੰਸੀਪਲ ਮਨੋਜ਼ ਸ਼ਰਮਾ ਦੀ ਅਗਵਾਈ ਵਿਚ 22 ਅਤੇ 23 ਅਕਤੂਬਰ ਨੂੰ ਮੁਹਾਲੀ ਵਿਚ ਹੋਈ ਪੰਜਾਬ ਸਟੇਟ ਤਾਈਕਵਾਂਡੋ ਚੈਂਪਿਅਨਸ਼ਿਪ ਵਿਚ ਸਕੂਲ ਦੀ 9ਵੀਂ ਜਮਾਤ ਦੀ ਵਿਦਿਆਰਥਣ ਆਰਜੂ ਨੇ ਆਪਣੇ ਵਰਗ ਵਿਚ ਪਹਿਲਾ ਸਥਾਨ ਪ੍ਰਾਪਤ ਕਰਦੇ ਹੋਏ ਗੋਲਡ ਮੈਡਲ ਪ੍ਰਾਪਤ ਕੀਤਾ ਹੈ ਅਤੇ ਹੁਣ ਉਹ 3 ਨਵੰਬਰ ਨੂੰ ਨੈਸ਼ਨਲ ਪੱਧਰੀ …
Read More »ਸਟੇਟ ਪੱਧਰੀ ਤਾਇਕਵਾਂਡੋ ਖੇਡਾਂ ਵਿਚ ਫਾਜ਼ਿਲਕਾ ਜ਼ਿਲ੍ਹੇ ਦੇ ਬੱਚਿਆਂ ਜਿੱਤਿਆ ਸੋਨਾ
ਫਾਜ਼ਿਲਕਾ, 26 ਅਕਤੂਬਰ (ਵਿਨੀਤ ਅਰੋੜਾ)- ਮੋਹਾਲੀ ਵਿਚ ਕਰਵਾਈਆਂ ਗਈਆਂ ਸਟੇਟ ਪੱਧਰੀ ਤਾਇਕਵਾਂਡੋ ਖੇਡਾਂ ਵਿਚ ਫਾਜ਼ਿਲਕਾ ਜ਼ਿਲ੍ਹੇ ਦੇ ਬੱਚਿਆਂ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਤਾਂਇਕਵਾਂਡੋ ਦੇ ਕੋਚ ਰਵੀ ਕੁਮਾਰ ਨੇ ਦੱਸਿਆ ਕਿ ਫ਼ਾਜ਼ਿਲਕਾ ਜ਼ਿਲ੍ਹੇ ਦੇ ਖਿਡਾਰੀ ਸੁਨੀਤਾ ਰਾਣੀ, ਆਰਜੂ ਅਤੇ ਗੁਰਪ੍ਰੀਤ ਸਿੰਘ ਨੇ ਗੋਲਡ ਮੈਡਲ ਜਿੱਤ ਕੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ ਅਤੇ ਹੁਣ ਇਹ ਤਿੰਨੋ ਬੱਚੇ …
Read More »ਘਰ ਘਰ ਇਨਸਾਫ਼ ਦੀ ਆਵਾਜ਼ ਪਹੁੰਚਾਉਣ ਲਈ ਵਕੀਲਾਂ ਨਾਲ ਮੀਟਿੰਗ
ਫਾਜ਼ਿਲਕਾ, 26 ਅਕਤੂਬਰ (ਵਿਨੀਤ ਅਰੋੜਾ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਚੰਡੀਗੜ ਦੇ ਨਿਰਦੇਸ਼ਾਂ ਮੁਤਾਬਕ ਏਡੀਆਰ ਸੈਂਟਰ ਵਿਚ ਕੇਕੇ ਬਾਂਸਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਨੇ ਡੋਰ ਟੂ ਡੋਰ ਕੰਪੈਨ ਸਬੰਧੀ ਪੈਨਲ ਵਕੀਲਾਂ ਨਾਲ ਮੀਟਿੰਗ ਕਰਕੇ ਜਾਣਕਾਰੀ ਦਿੱਤੀ। ਮੀਟਿੰਗ ਵਿਚ ਕੇਕੇ ਬਾਂਸਲ ਨੇ ਪੈਨਲ ਵਕੀਲਾਂ ਨੂੰ ਲੋਕਹਿੱਤਾਂ ਦੀਆਂ ਸਕੀਮਾਂ ਜਿਵੇਂ ਲਾਭਪਾਤਰੀ ਕਾਰਡ, ਵਿਕਟਿਮ ਮੁਆਵਜ਼ਾ ਸਕੀਮ, ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪਾਣੀ ਬਚਾਉ …
Read More »ਪਿੰਡਾਂ ਦੇ ਬੱਸ ਅੱਡਿਆਂ ‘ਤੇ ਰੋਡਵੇਜ਼ ਦੀਆਂ ਬੱਸਾਂ ਨਾ ਰੁਕਣ ਕਾਰਨ ਵਿਦਿਆਰਥੀ ਪ੍ਰੇਸ਼ਾਨ
ਫਾਜ਼ਿਲਕਾ, 26 ਅਕਤੂਬਰ (ਵਿਨੀਤ ਅਰੋੜਾ)- ਪੰਜਾਬ ਸਟੂਡੈਟਸ ਯੂਨਿਅਨ ਵੱਲੋਂ ਅੱਜ ਪੰਜਾਬ ਰੋਡਵੇਜ ਵੱਲੋਂ ਪਿੰਡਾਂ ਦੇ ਬੱਸ ਅੱਡਿਆਂ ਤੇ ਬੱਸਾਂ ਨਾ ਰੋਕਣ ਦੇ ਵਿਰੋਧ ਵਿਚ ਫਾਜਿਲਕਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੋਂਪਿਆ ਗਿਆ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਆਗੂ ਸਤਨਾਮ ਸਿੰਘ ਘੱਲੂ ਨੇ ਕਿਹਾ ਕਿ ਰੋਡਵੇਜ ਬੱਸਾਂ ਦੇ ਕਰਮਚਾਰੀ ਪ੍ਰਾਇਵੇਟ ਬੱਸਾਂ ਵਾਲਿਆ ਨਾਲ ਮਿਲ ਕੇ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰ ਰਹੇ ਹਨ। …
Read More »ਭਗਤ ਬਾਣੀ ਦੀ ਕਥਾ ਅਰੰਭ
ਨਵੀਂ ਦਿੱਲੀ, 26 ਅਕਤੁਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਸਾਹਿਬਾਨ, ਗੁਰੂ ਘਰ ਦੇ ਸੇਵਕਾਂ, ਪੀਰਾਂ-ਫਕੀਰਾਂ ਅਤੇ ਭਗਤਾਂ ਆਦਿ ਵਲੋਂ ਰਚੀਆਂ ਬਾਣੀਆਂ ਦੇ ਭਾਵ-ਅਰਥਾਂ ਅਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ ਕੇ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਗਈ ਹੋਈ ਲੜੀ ਨੂੰ ਅਗੇ ਤੋਰਦਿਆਂ, ਕਲ੍ਹ ਬੁੱਧਵਾਰ …
Read More »ਫਤਾਹਪੁਰ ਵਿਖੇ ਭਾਰੀ ਇਕੱਠ ਸਾਹਮਣੇ ਨਸ਼ੇ ਤਿਆਗਣ ਲਈ ਪ੍ਰੇਰਣਾ ਦਿੰਦਾ ਨਾਟਕ ਖੇਡਿਆ
ਅੰਮ੍ਰਿਤਸਰ, 26 ਅਕਤੂਬਰ (ਜਗਦੀਪ ਸਿੰਘ ਸੱਗੂ)- ਰਾਣੀ ਝਾਂਸੀ ਅਤੇ ਸ਼ਕਤੀ ਮਹਿਲਾ ਸਹਾਇਤਾ ਕੇਂਦਰ ਵਲੋਂ ਨਸ਼ਿਆਂ ਦੇ ਖਿਲਾਫ ਚਲਾਈ ਗਈ ਜਨ ਜਾਗਰਣ ਮੁਹਿੰਮ ਦੇ ਤਹਿਤ ਅੰਨਗੜ ਤੇ ਭਰਾੜੀਵਾਲ ਦੇ ਬਾਅਦ ਫਤਾਹਪੁਰ ਨੂੰ ਕੇਂਦਰਿਤ ਕੀਤਾ ਗਿਆ। ਫਤਾਹਪੁਰ ਵਿਖੇ ਇਲਾਕਾ ਵਾਸੀਆਂ ਦੇ ਭਾਰੀ ਇਕੱਠ ਸਾਹਮਣੇ ਨਸ਼ੇ ਤਿਆਗਣ ਲਈ ਪ੍ਰੇਰਣਾ ਦਿੰਦਾ ਨਾਟਕ ਖੇਡਿਆ ਗਿਆ।ਇਸ ਨਾਟਕ ਵਿੱਚ ਇਹ ਬੜੇ ਹੀ ਭਾਵਪੂਰਤ ਢੰਗ ਨਾਲ ਦਿਤਾ ਗਿਆ …
Read More »ਉਦਯੋਗਿਕ ਟਰੇਨਿੰਗ ਸਬੰਧੀ ਜਾਣਕਾਰੀ ਸੈਮੀਨਾਰ ਆਯੋਜਿਤ
ਬਠਿੰਡਾ, 26 ਅਕਤੂਬਰ (ਅਵਤਾਰ ਸਿੰਘ ਕੈਂਥ)-ਸਿਵਲ ਇੰਜ: ਵਿਭਾਗ ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ ਇੰਜ: ਐਂਡ ਟੈਕਨਾਲੋਜੀ ਬਠਿੰਡਾ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵੱਲੋਂ ਉਦਯੋਗਿਕ ਟਰੇਨਿੰਗ ਸਬੰਧੀ 26 ਅਕਤੂਬਰ ਨੂੰ ਮਾਹਿਰਾਂ ਦੇ ਲੈਕਚਰ ਦਾ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਨੂੰ ਮਿ: ਐਮ. ਐਸ. ਕੋਸ਼ਿਕ ਨੇ ਸੰਬੋਧਿਤ ਕੀਤਾ ਜੋ ਕਿ ਪ੍ਰੋਫੈਸ਼ਨਲ ਕਿੱਤਾ ਸਲਾਹਕਾਰ ਅਤੇ ਇੱਕ ਪ੍ਰੇਰਕ ਬੁਲਾਰੇ ਹਨ। …
Read More »ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਪਰਿਵਾਰ ਨੂੰ ਸਦਮਾਂ
ਛੋਟੇ ਬੇਟੇ ਚਰਨਜੀਤ ਸਿੰਘ ਦਾ ਅਚਾਨਕ ਦਿਹਾਂਤ ਬਠਿੰਡਾ, 26 ਅਕਤੂਬਰ (ਅਵਤਾਰ ਸਿੰਘ ਕੈਂਥ)- ਕੈਬਨਿਟ ਮੰਤਰੀ ਪੰਜਾਬ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਿਲਾ ਬਠਿੰਡਾ ਸ: ਸਿਕੰਦਰ ਸਿੰਘ ਮਲੂਕਾ ਨੂੰ ਉਸ ਸਮੇ ਭਾਰੀ ਸਦਮਾਂ ਲੱਗਾ ਜਦੋ ਉਨ੍ਹਾਂ ਦੇ ਛੋਟੇ ਸਪੁੱਤਰ ਚਰਨਜੀਤ ਸਿੰਘ ਸਿੰਘ (ਕੈਨੇਡਾ) ਦੀ ਕੈਨੇਡਾ ਵਿਖੇ ਬੀਮਾਰੀ ਨਾਲ ਭਰ ਜਵਾਨੀ ਵਿਚ ਮੌਤ ਹੋ ਗਈ । ਸ਼ਹਿਰ ਦੀਆਂ ਧਾਰਮਿਕ ਸਭਾ ਸੁਸਾਇਟੀਆਂ ਦੇ ਆਗੂਆਂ …
Read More »ਗੁਰੂ ਕਾਸ਼ੀ ਯੂਨੀਵਰਸਿਟੀ ਵਿੱਚ ਨੈਤਿਕ ਸਿੱਖਿਆ ਤੇ ਸੈਮੀਨਾਰ
ਬਠਿੰਡਾ, 26 ਅਕਤੂਬਰ (ਅਵਤਾਰ ਸਿੰਘ ਕੈਂਥ)- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਕਾਲਜ ਆਫ਼ ਇੰਜੀਨੀਅਰਿੰਗ ਦੇ ਐੱਨ. ਐੱਸ. ਐੱਸ. ਵਲੰਟੀਅਰਾਂ ਵੱਲੋਂ ਡੀਨ ਜੀ ਸਿੰਘ ਬਰਾੜ ਦੀ ਅਗਵਾਈ ਵਿੱਚ ਨੈਤਿਕ ਸਿੱਖਿਆ ਸੰਬੰਧੀ ਸੈਮੀਨਾਰ ਕਰਵਾਇਆ ਗਿਆ।ਇਸ ਪ੍ਰੋਗਰਾਮ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੀਨੀਅਰ ਮੈਂਬਰ ਪ੍ਰੋ. ਸਰਬਜੀਤ ਸਿੰਘ ਰੇਣੂਕਾ ਮੁੱਖ ਵਕਤੇ ਵਜੋਂ ਹਾਜ਼ਰ ਹੋਏ।ਉਨ੍ਹਾਂ ਕਿਹਾ ਕਿ ਨੈਤਿਕਤਾ ਅਜੋਕੇ ਸਮੇਂ ਦੀ ਮੁੱਖ …
Read More »
Punjab Post Daily Online Newspaper & Print Media