Wednesday, November 25, 2026

ਪੰਜਾਬੀ

ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਐਸ.ਏ.ਐਸ.ਨੂੰ ਮੁਅੱਤਲ

ਬਠਿੰਡਾ, 26 ਅਕਤੂਬਰ (ਅਵਤਾਰ ਸਿੰਘ ਕੈਂਥ)-ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਅਤੇ ਵਿੱਤੀ ਕਮਿਸ਼ਨਰ ਮਾਲ ਸ:ਕਰਨਬੀਰ ਸਿੰਘ ਸਿੱਧੂ ਵਲੋਂ ਜਾਰੀ ਹੁਕਮਾਂ ਮੁਤਾਬਕ ਰਵਿੰਦਰ ਕੁਮਾਰ ਬਾਂਸਲ ਤਹਿਸੀਲਦਾਰ ਐਸ.ਏ.ਐਸ.ਨਗਰ ਅਤੇ ਗੁਰਪ੍ਰੀਤ ਸਿੰਘ ਨਾਇਬ ਤਹਿਸੀਲਦਾਰ ਐਸ.ਏ.ਐਸ.ਨੂੰ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਗਿਆ। ਇਹ ਹੁਕਮ ਤੁਰੰਤ ਲਾਗੂ 25 ਅਕਤੂਬਰ 2016 ਤੋਂ ਹੋ ਚੁੱਕੇ ਹਨ।

Read More »

ਸੰਤ ਬਾਬਾ ਫਤਿਹ ਸਿੰਘ ਦੇ ਜਨਮ ਦਿਵਸ ‘ਤੇ ਰਾਜ ਪੱਧਰੀ ਸਮਾਗਮ ਜੱਦੀ ਪਿੰਡ ਬਦਿਆਲਾ ਵਿੱਚ

ਬਠਿੰਡਾ, 26 ਅਕਤੂਬਰ (ਅਵਤਾਰ ਸਿੰਘ ਕੈਂਥ)- ਪੰਜਾਬੀ ਸੂਬੇ ਦੀ ਪ੍ਰਾਪਤੀ, ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਤੇ ਸਿੱਖਿਆ ਦੇ ਖੇਤਰ ਵਿੱਚ ਮਹਾਨ ਯੋਗਦਾਨ ਪਾਉਣ ਵਾਲਾ ਸੰਤ ਬਾਬਾ ਫਤਿਹ ਸਿੰਘ ਦੇ 105ਵੇਂ ਜਨਮ ਦਿਵਸ ‘ਤੇ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਮੌਕੇ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ 27 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਨੇ ਦੱਸਿਆ ਕਿ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 27 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਆਪ ਤੇ ਕਾਂਗਰਸ ਆਗੂ ਨਾ ਪਿੰਡਾਂ ‘ਚ ਗਏ ਤੇ ਨਾ ਹੀ ਰੱਖਦੇ ਹਨ ਖੇਤੀਬਾੜੀ ਬਾਰੇ ਜਾਣਕਾਰੀ- ਗੁਰਦਾਸਪੁਰ ‘ਚ ਬੋਲੇ ਸੀ.ਐਮ ਬਾਦਲ। ▶ਸਵਰਾਜ ਪਾਰਟੀ ਦੇ ਆਗੂ ਯੋਗਿੰਦਰ ਯਾਦਵ ਨੇ ਪੰਜਾਬ ਵਿੱਚ …

Read More »

ਸੇਵਾ ਖੇਤਰ ਵਿੱਚ ਕੰਮ ਕਰਨ ਵਾਲੇ ਮੱਤਦਾਤਾਵਾਂ ਲਈ ਈ-ਡਾਕ ਮੱਤਦਾਨ ਪ੍ਰਣਾਲੀ

ਨਵੀਂ ਦਿੱਲੀ, 25 ਅਕਤੂਬਰ (ਪੰਜਾਬ ਪੋਸਟ ਬਿਊਰੋ)- ਭਾਰਤ ਸਰਕਾਰ ਨੇ 21 ਅਕਤੂਬਰ 2016 ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਚੋਣ ਨਿਯਮਾਂ, 1961 ਦੇ ਨਿਯਮ 23 ਵਿੱਚ ਸੋਧ ਕਰਦੇ ਹੋਏ ਹਥਿਆਬੰਦ ਸੈਨਾਵਾਂ ਦੇ ਕਰਮੀਆਂ ਸਮੇਤ ਸੇਵਾ ਖੇਤਰ ਵਿੱਚ ਕੰਮ ਕਰਨ ਵਾਲੇ ਮਤਦਾਵਾਂ ਨੂੰ ਈ-ਡਾਕ ਰਾਹੀਂ ਮਤਦਾਨ ਕਰਨ ਦੀ ਸਹੂਲਤ ਪ੍ਰਦਾਨ ਕੀਤੀ ਹੈ। ਇਸ ਪ੍ਰਣਾਲੀ ਤਹਿਤ ਉਹਨਾਂ ਨੂੰ ਇਕ ਖਾਲੀ ਡਾਕ ਮਤਪੱਤਰ ਇਲੈਕਟ੍ਰਾਨਿਕ ਤਰੀਕੇ …

Read More »

ਜਿਲ੍ਹਾ ਪੱਧਰੀ ਪੇਂਡੂ ਖੇਡਾਂ ਵਰਗ-14 ਅਧੀਨ ਬਾਕਸਿੰਗ ਦੇ ਮੁਕਾਬਲੇ 27 ਤੇ 28 ਅਕਤੂਬਰ ਨੂੰ

ਪਠਾਨਕੋਟ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਭਾਰਤ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੀ ਸਕੀਮ ਖੇਲੋ ਇੰਡੀਆ ਨੈਸ਼ਨਲ ਪ੍ਰੋਗਰਾਮ ਫਾਰ ਡਿਵੈਲਪਮੈਂਟ ਆਫ ਸਪੋਰਟਸ ਸਕੀਮ ਅਧੀਨ ਸਾਲ 2016-17 ਦੇ ਸੈਸਨ ਲਈ ਵੱਖ-ਵੱਖ ਖੇਡਾਂ ਦੇ ਟੂਰਨਾਮੈਂਟ ਜ਼ਿਲ੍ਹਾ ਪਠਾਨਕੋਟ ਅੰਦਰ ਕਰਵਾਏ ਜਾ ਰਹੇ ਹਨ।ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦਿੰਦਿਆ ਦੱਸਿਆ ਕਿ ਇਹ …

Read More »

ਗਾਵਹੁ ਸਚੀ ਬਾਣੀ’ ਪ੍ਰੋਗਰਾਮ ਦਾ ਤੀਜਾ ਐਡੀਸ਼ਨ ਹਰਪਾਲ ਟਿਵਾਣਾ ਕਲਾ ਕੇਂਦਰ ਪਟਿਆਲਾ ਵਿਖੇ ਅੱਜ – ਬੇਦੀ

ਅੰਮ੍ਰਿਤਸਰ, 25 ਅਕਤੂਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਹੇਠ ਸਿੱਖੀ ਦੇ ਪ੍ਰਸਾਰ-ਪ੍ਰਚਾਰ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ੁਰੂ ਹੋਇਆ ‘ਗਾਵਹੁ ਸਚੀ ਬਾਣੀ’ ਪ੍ਰੋਗਰਾਮ ਦਾ ਤੀਜਾ ਐਡੀਸ਼ਨ 26 ਅਕਤੂਬਰ ਨੂੰ ਹਰਪਾਲ ਟਿਵਾਣਾ ਕਲਾ ਕੇਂਦਰ, ਨਾਭਾ ਰੋਡ ਨੇੜੇ ਪ੍ਰਦੂਸ਼ਣ ਕੰਟਰੋਲ ਦਫਤਰ, ਪਟਿਆਲਾ ਵਿਖੇ ਹੋਵੇਗਾ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ …

Read More »

10 ਵਾਂ ਪੰਜਾਬ ਥੀਏਟਰ ਫੈਸਟੀਵਲ 2016- ਪੰਜਾਬੀ ਨਾਟਕ ‘ਅਸੀਂ ਅੰਨਦਾਤਾ ਹੁਨੇ ਆਂ’ ਪੇਸ਼

ਅੰਮ੍ਰਿਤਸਰ, 25 ਅਕਤੂਬਰ (ਦੀਪ ਦਵਿੰਦਰ ਸਿੰਘ)- ਦਾ ਥੀਏਟਰ ਪਰਸਨਜ਼ ਅੰਮ੍ਰਿਤਸਰ ਤੇ ਕੂਚੀ ਮੂਚੀ ਫਿਲਮ ਐਕਟਿੰਗ ਅਕੈਡਮੀ ਵੱਲੋਂ ਵਿਰਸਾ ਵਿਹਾਰ, ਨਾਰਥ ਜੋਨ ਕਲਚਰਲ ਸੈਂਟਰ ਅਤੇ ਅਮਨਦੀਪ ਹਸਪਤਾਲ ਦੇ ਸਹਿਯੋਗ ਨਾਲ ਦੂਜੇ ਦਿਨ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿੱਚ ਬਲਵਿੰਦਰ ਬੁੱਲਟ ਦਾ ਲਿਖਿਆ ਅਤੇ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਅਸੀਂ ਅੰਨਦਾਤਾ ਹੁਨੇ ਆਂ’ ਪੇਸ਼ ਕੀਤਾ ਗਿਆ। ਨਾਟਕ ਮਾਲਵੇ ਖੇਤਰ ਦੇ ਕਿਸਾਨਾਂ …

Read More »

ਆਪਣਾ ਪੰਜਾਬ ਪਾਰਟੀ ਦੀ ਭਰਵੀਂ ਮੀਟਿੰਗ-ਜੋਨ ਇੰਚਾਰਜ ਗੁਰਿੰਦਰ ਸਿੰਘ ਬਾਜਵਾ ਨੇ ਕੀਤੀ ਸ਼ਿਰਕਤ

ਚੌਂਕ ਮਹਿਤਾ, 25 ਅਕਤੂਬਰ (ਜੋਗਿੰਦਰ ਸਿੰਘ ਮਾਣਾ)- ਆਪਣਾ ਪੰਜਾਬ ਪਾਰਟੀ ਵੱਲੋ ਹਲਕਾ ਜੰਡਿਆਲਾ ਦੇ ਵਰਕਰਾ ਨਾਲ ਚੌਂਕ ਮਹਿਤਾ ਵਿਖੇ ਸਥਿਤ ਰਾਇਲ ਫਾਰਮ ਵਿੱਚ ਇੱਕ ਭਰਵੀ ਮੀਟਿੰਗ ਕੀਤੀ ਗਈ।ਜਿਸ ਵਿੱਚ ਮਾਝਾ ਜੋਨ ਇੰਚਾਰਜ ਗੁਰਿੰਦਰ ਸਿੰਘ ਬਾਜਵਾ ਨੇ ਆਪਣੇ ਸਾਥੀਆ ਸਰਬਜੀਤ ਸਿੰਘ ਗੁੰਮਟਾਲਾ ਪ੍ਰਧਾਨ ਦਿਹਾਤੀ, ਕੈਪਟਨ ਵਿਜੇ ਕੁਮਾਰ, ਇਕਬਾਲ ਸਿੰਘ ਭਾਗੋਵਾਲੀਆ ਅਤੇ ਸੈਣੀ ਜੀ ਨਾਲ ਵਿਸ਼ੇਸ ਸਿਰਕਤ ਕੀਤੀ ਤੇ ਸੁੱਚਾ ਸਿੰਘ ਛੋਟੇਪੁਰ …

Read More »

ਪੰਜਾਬੀ ਸੂਬੇ ਦੀ 50 ਵੀਂ ਵਰੇਗੰਢ ਨੂੰ ਸਮਰਪਿਤ 2 ਦਿਨਾ ਜਿਲ੍ਹਾ ਪੱਧਰੀ ਖੇਡ ਮੁਕਾਬਲੇ ਸ਼ੁਰੂ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਤੇ ਖੇਡ ਵਿਭਾਗ ਦੇ ਵੱਲੋ ਪੰਜਾਬੀ ਸੂਬੇ ਦੇ 50 ਸਾਲ ਪੂਰੇਹੋਣ ਤੇ ਖੇਡ ਅਤੇ ਯੁਵਕ ਸੇਵਾਵਾਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਖੇਲੋ ਇੰਡੀਆ- ਨੈਸ਼ਨਲ ਪ੍ਰੋਗਰਾਮ ਫਾਰ ਡਿਵੈਲਪਮੈਂਟ ਆਫ ਸਪੋਰਟਸ ਸਕੀਮ ਅਧੀਨ ਜਿਲ੍ਹਾ ਪੱਧਰੀ ਖੇਡ ਕੰਪੀਟੀਸ਼ਨ (ਲੜਕੇ-ਲੜਕੀਆਂ) ਅੰਡਰ-14 ਅਤੇ 17 ਉਮਰ ਵਰਗ ਦਾਸ਼ਾਨਦਾਰ ਸ਼ੁਭ ਅਰੰਭ ਗੁਰੂ ਨਾਨਕ ਸਟੇਡੀਅਮ ਵਿਖੇ ਕੀਤਾ ਗਿਆ। ਜੋ ਕਿ …

Read More »

ਅੰਡਰ-14-17 ਸਾਲ ਉਮਰ ਵਰਗ ਦੇ ਲੜਕੇ-ਲੜਕੀਆਂ ਦੇ ਜਿਲ੍ਹਾ ਪੱਧਰੀ ਖੇਡ ਮੁਕਾਬਲੇ 25 ਤੋਂ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ ਬਿਊਰੋ)- ਪੰਜਾਬੀ ਸੂਬੇ ਦੇ 50 ਸਾਲ ਪੂਰੇ ਹੋਣ ਨੂੰ ਸਮਰਪਿਤ ਜਿਲ੍ਹਾ ਪੱਧਰੀ ਖੇਡ ਕੰਪੀਟੀਸ਼ਨ (ਲੜਕੇ-ਲੜਕੀਆਂ) ਅੰਡਰ-14 ਅਤੇ 17 ਉਮਰ ਵਰਗ 25-26 ਅਕਤੂਬਰ ਨੂੰ ਆਯੋਜਿਤ ਕੀਤੇ ਜਾਣਗੇ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦੇਦਿਆ ਤੇ ਸ਼ੈਡਿਊਲ ਜਾਰੀ ਕਰਦਿਆਂ ਜਿਲ੍ਹਾ ਖੇਡ ਅਫਸਰ ਹਰਪਾਲਜੀਤ ਕੌਰ ਸੰਧੂ ਨੇ ਅੱਗੇ ਦੱਸਿਆ ਕਿ ਅੰਡਰ 14 ਸਾਲ ਉਮਰ ਵਰਗ ਲੜਕਿਆ ਦੇ ਬਾਕਸਿੰਗ ਮੁਕਾਾਬਲੇ …

Read More »