Wednesday, November 25, 2026

ਪੰਜਾਬੀ

ਸੂਬਾ ਪੱਧਰੀ ਸਮੂਹ ਗਾਨ ਮੁਕਾਬਲੇ ਵਿਚ ਵਿਦਿਆਰਥਣਾਂ ਨ ਪ੍ਰਾਪਤ ਕੀਤਾ ਦੂਸਰਾ ਸਥਾਨ

ਫਾਜ਼ਿਲਕਾ, 25 ਅਕਤੂਬਰ (ਵਿਨੀਤ ਅਰੋੜਾ)- ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਮਲੋਟ ਵਿਚ ਕਰਵਾਏ ਸੂਬਾ ਪੱਧਰੀ ਸਮੂਹ ਗਾਨ ਮੁਕਾਬਲੇ ਵਿਚ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ।ਸਕੂਲ ਦੀ ਟੀਮ ਦੇ ਪ੍ਰਦੇਸ਼ ਵਿਚ ਦੂਸਰੇ ਸਥਾਨ ਤੇ ਰਹਿਣ ਤੇ ਸਕੂਲ ਪ੍ਰਿੰਸੀਪਲ ਸੰਦੀਪ ਧੂੜੀਆ, ਸਮੂਹ ਯਟਾਫ਼ ਮੈਂਬਰਾਂ, ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਵਿਕਾਸ ਡਾਗਾ, ਪ੍ਰੋਜੇਕਟ ਇੰਚਾਰਜ਼ ਰਮੇਸ਼ ਚੁਚਰਾ …

Read More »

 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਫਾਜ਼ਿਲਕਾ, 25 ਅਕਤੂਬਰ (ਵਿਨੀਤ ਅਰੋੜਾ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਬਲਾਕ ਫਾਜ਼ਿਲਕਾ ਦੀ ਇੱਕ ਮੀਟਿੰਗ ਸਥਾਨਕ ਬਾਲਾ ਜੀ ਧਾਮ ਵਿਚ ਹੋਈ। ਜਿਸ ਵਿਚ ਵੱਡੀ ਗਿਣਤੀ ਵਿਚ ਐਸੋਸੀਏਸ਼ਨ ਦੇ ਮੈਂਬਰਾਂ ਨੇ ਹਿੱਸਾ ਲਿਆ। ਮੀਟਿੰਗ ਦੌਰਨ ਵੈਦ ਧਨਵੰਤਰੀ ਜੀ ਦੀ ਪੂਜਾ ਕੀਤੀ ਗਈ ਅਤੇ ਉਨ੍ਹਾਂ ਦੇ ਜੀਵਨ ਤੇ ਚਰਚਾ ਕੀਤੀ ਗਈ ਅਤੇ ਐਸੋਸੀਏਸ਼ਨ ਦੇ ਸਾਰਿਆਂ ਮੈਂਬਰਾਂ ਨੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਵੱਧ …

Read More »

ਵਿਦਿਆਰਥੀਆਂ ਲਈ ਸੈਨਾ ਵੱਲੋਂ ਫਾਜ਼ਿਲਕਾ ਮਿਲਟਰੀ ਸਟੇਸ਼ਨ ਵਿਚ ਦੌਰੇ ਦਾ ਅਯੋਜਨ

ਫਾਜ਼ਿਲਕਾ, 25 ਅਕਤੂਬਰ (ਵਿਨੀਤ ਅਰੋੜਾ)- ਸਪਤਾ ਸ਼ਕਤੀ ਵਿਦਿਆਰਥੀ ਜਾਗਰੂਕਤਾ ਅਭਿਆਨ 2016-17 ਦੇ ਤਹਿਤ ਆਤਮ ਵੱਲਭ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਦੇ ਵਿਦਿਆਰਥੀਆਂ ਲਈ ਸੈਨਾ ਵੱਲੋਂ ਅੱਜ ਫਾਜ਼ਿਲਕਾ ਮਿਲਟਰੀ ਸਟੈਸ਼ਨ ਵਿਚ ਇੱਕ ਦੋਰੇ ਦਾ ਅਯੋਜਨ ਕੀਤਾ ਗਿਆ।ਜਿਸ ਵਿਚ 64 ਵਿਦਿਆਰਥੀਆਂ ਨੇ ਹਿੱਸਾ ਲਿਆ। ਨੋਜ਼ਵਾਨ ਵਿਦਿਆਰਥੀਆਂ ਨੂੰ ਭਾਰਤੀ ਸੈਨਾ ਦੇ ਸ਼ੋਰਿਆ ਗਾਧਾ, ਗੋਰਵਸ਼ਾਲੀ ਇਤਿਹਾਸ ਅਤੇ ਬਹਾਦੁਰੀ ਅਤੇ ਕੁਰਬਾਨੀ ਦੀ ਪਰੰਪਰਾ ਤੋਂ ਜਾਣੂ ਕਰਵਾਉਂਦੇ …

Read More »

ਇਤਿਹਾਸਕ ਹੋਵੇਗਾ ਪੰਜਾਬੀ ਸੂਬੇ ਦੀ 50ਵੀਂ ਵਰ੍ਹੇ ਗੰਢ ਦਾ ਸਮਾਗਮ – ਮਜੀਠੀਆ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ ਸੱਗੂ)- ਮਾਲ ਅਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ 1 ਨਵੰਬਰ ਨੂੰ ਪੰਜਾਬੀ ਸੂਬੇ ਦੀ 50ਵੀਂ ਵਰ੍ਹੇ ਗੰਢ ਮੌਕੇ ਕਰਵਾਇਆ ਜਾਣ ਵਾਲਾ ਸਮਾਗਮ ਇਤਿਹਾਸਕ ਹੋ ਨਿਬੜੇਗਾ।ਉਨ੍ਹਾਂ ਦੱਸਿਆ ਕਿ ਇਸ ਮੌਕੇ ਰਾਸ਼ਟਰੀ ਪੱਧਰ ਦੇ ਕਈ ਆਗੂ ਸਮਾਗਮ ਦੀ ਸ਼ਾਨ ਵਧਾਉਣਗੇ ਅਤੇ ਇਹ ਸਮਾਗਮ ਆਉਣ ਵਾਲੀਆਂ ਪੀੜੀਆਂ ਲਈ ਪ੍ਰੇਰਨਾ ਸਰੋਤ ਸਾਬਤ ਹੋਵੇਗਾ।ਮਜੀਠੀਆ ਉਕਤ …

Read More »

ਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ ਸੁੰਦਰੀਕਰਨ ਪ੍ਰਾਜੈਕਟ ਮਾਨਵਤਾ ਨੂੰ ਸਮਰਪਿਤ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਸੁੰਦਰੀਕਰਨ ਦੇ ਪ੍ਰਾਜੈਕਟ ਦੇ ਹਿੱਸੇ ਵਜੋਂ ਟਾਊਨਹਾਲ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਵ ਦੀ ਸਭ ਤੋਂ ਖੂਬਸੂਰਤ ਵਿਰਾਸਤੀ ਸਟਰੀਟ ਤੋਂ ਇਲਾਵਾ ਪੁਰਾਤਨ ਸਿੱਖ ਸ਼ਿਲਪਕਲਾ ਦੇ ਅਦਭੁੱਤ ਤੇ ਅਨੋਖੇਪਣ ਨੂੰ ਦਰਸਾਉਂਦਾ ਆਲੀਸ਼ਾਨ ਪ੍ਰਵੇਸ਼ ਦੁਆਰ ਮਾਨਵਤਾ ਨੂੰ ਸਮਰਪਿਤ ਕੀਤਾ। ਸ੍ਰੀ ਦਰਬਾਰ ਸਾਹਿਬ ਦੇ …

Read More »

ਪੀ.ਸੀ.ਪੀ.ਐਨ.ਡੀ.ਟੀ ਦੀ ਜੋਨਲ ਪੱਧਰੀ ਵਰਕਸ਼ਾਪ ਆਯੋਜਿਤ

ਬਠਿੰਡਾ, 25 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਿਹਤ ਵਿਭਾਗ ਬਠਿੰਡਾ ਵੱਲੋਂ ਬੱਚੀ ਬਚਾਓ ਮੁਹਿੰਮ ਤਹਿਤ ਜੋਨਲ ਪੱਧਰ (ਛੇ ਜਿਲੇ) ਦੀ ਪੀ.ਸੀ.ਪੀ.ਐਨ.ਡੀ.ਟੀ. ਵਰਕਸ਼ਾਪ ਦਾ ਆਯੋਜਨ ਸਿਵਲ ਸਰਜਨ ਬਠਿੰਡਾ ਦੀ ਪ੍ਰਧਾਨਗੀ ਹੇਠ ਐਸ.ਐਸ.ਡੀ. ਗਰਲਜ਼ ਕਾਲਜ਼ ਬਠਿੰਡਾ ਵਿੱਚ ਕੀਤਾ ਗਿਆ। ਇਸ ਵਰਕਸ਼ਾਪ ਦੇ ਮੁਖ ਮਹਿਮਾਨ ਰਿਟਾਇਰਡ ਡਿਪਟੀ ਡੀ.ਈ.ੳ. ਸ਼੍ਰੀਮਤੀ ਸਤਵੰਤ ਕੌਰ ਮੈਂਬਰ ਸਿਵਲ ਸੁਸਾਇਟੀ ਅਤੇ ਸਟੇਟ ਇਸਪੈਕਸ਼ਨ ਅਤੇ ਮੋਨੀਟਰਿੰਗ ਕਮੇਟੀ ਸਨ। …

Read More »

ਅਕਾਲੀ ਕੌਂਸਲਰ ਹੱਥੋਂ ਕਤਲ ਹੋਏ ਪੱਤਰਕਾਰ ਦੇ ਘਰ ਪੁੱਜੇ ਕੇਜਰੀਵਾਲ

ਬਠਿੰਡਾ, 25 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਉਸ ਪੱਤਰਕਾਰ ਦੇ ਘਰ ਸੋਗ ਪ੍ਰਗਟ ਕਰਨ ਲਈ ਗਏ, ਜਿਸ ਦੀ ਇੱਕ ਅਕਾਲੀ ਕੌਂਸਲਰ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।ਕੇਜਰੀਵਾਲ ਨੇ ਇਸ ਮੌਕੇ ਕਿਹਾ,”ਪੰਜਾਬ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਹਾਲਤ ਬਹੁਤ ਹੀ ਮੰਦੀ ਹੋ …

Read More »

ਸੜਕ ਹਾਦਸੇ ਵਿੱਚ ਸਿੱਖ ਧਰਮ ਪ੍ਰਚਾਰਕ ਦੀ ਹੋਈ ਮੌਤ-ਸੰਸਕਾਰ ਹੋਇਆ

ਬਠਿੰਡਾ, 25 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬੀਤੇ ਦਿਨੀਂ ਸਵੇਰੇ ਹਰਿਆਣਾ-ਪੰਜਾਬ ਸਰਹੱਦ ਤੇ ਬਣੇ ਡੂੰਮਵਾਲੀ ਬੈਰੀਅਰ ਤੇ ਹੋਈ ਸੜਕ ਦੁਰਘਟਨਾਂ ਵਿਚ ਸ੍ਰੋਮਣੀ ਗੁਰਦੁਆਰਾਂ ਪ੍ਰਬੰਧਕ ਕਮੇਟੀ ਵਿਚ ਬਤੌਰ ਸਿੱਖ ਪ੍ਰਚਾਰਕ ਕੰਮ ਕਰ ਰਹੇ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਥਾਨਕ ਸਰਕਾਰੀ ਹਸਪਤਾਲ ਵਿਚ ਮ੍ਰਿਤਕ ਦੀ ਲਾਸ਼ ਲੈਣ ਆਏ ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਅਤੇ ਐਸ.ਜੀ. ਪੀ.ਸੀ. …

Read More »

ਭਗਤ ਨਾਮਦੇਵ ਜੀ ਦੇ ਪ੍ਰਕਾਸ ਦਿਹਾੜੇ ਸਬੰਧੀ ਸ਼ਹਿਰ ਵਿਚ ਨਗਰ ਕੀਰਤਨ ਸਜਾਏ ਗਏ

ਬਠਿੰਡਾ, 25 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਊਨ੍ਹਾਂ:ਦੀ ਉਪਮਾ ਤੇ ਪ੍ਰਕਾਸ ਦਿਹਾੜੇ ਦੇ ਸਬੰਧ ਵਿਚ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿਚੋਂ ਨਗਰ ਕੀਰਤਨ ਕੱਢਿਆ ਗਿਆ।ਇਹ ਨਗਰ ਕੀਰਤਨ zੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਕੱਢਿਆ ਗਿਆ।ਪੰਜ ਪਿਆਰੇ ਅਤੇ ਨਿਸ਼ਾਨਚੀਆਂ ਨੇ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 26 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ‘ਗੇਟਵੇਅ ਆਫ ਅੰਮ੍ਰਿਤਸਰ’ ਦਾ ਉਦਘਾਟਨ, ਡਿਪਟੀ ਸੀ.ਐਮ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਬਾਦਲ ਅਤੇ ਭਾਜਪਾ ਪ੍ਰਦੇਸ਼ ਪ੍ਰਧਾਨ ਵਿਜੇ ਸਾਂਪਲਾ ਰਹੇ ਮੌਜ਼ੂਦ। ▶ ਅੰਮ੍ਰਿਤਸਰ …

Read More »