Wednesday, November 25, 2026

ਪੰਜਾਬੀ

ਜ਼ਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ 23 ਅਕਤੂਬਰ ਤੱਕ 28287 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ

ਪਠਾਨਕੋਟ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 23 ਅਕਤੂਬਰ ਤੱਕ 28287 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ। ਇਹ ਜਾਣਕਾਰੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਵੱਖ ਵੱਖ ਖਰੀਦ ਏਜ਼ੰਸੀਆਂ ਵੱਲੋਂ ਆਮਦ ਹੋਏ ਝੋਨੇ ਵਿਚੋਂ 28119 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ …

Read More »

ਬੇਟੀ ਨੂੰ ਨਾ ਸਮਝੋ ਭਾਰ, ਜੀਵਨ ਦਾ ਹੈ ਇਹ ਅਧਾਰ

ਪਠਾਨਕੋਟ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪਠਾਨਕੋਟ ਅਤੇ ਇੰਨਰਵੀਹਲ ਕਲੱਬ ਪਠਾਨਕੋਟ ਦੇ ਸਹਿਯੋਗ ਨਾਲ ਆਰ.ਆਰ.ਐਮ.ਕੈ ਆਰਿਆ ਮਹਿਲਾ ਮਹਾ-ਵਿਦਿਆਲਿਆ ਪਠਾਨਕੋਟ ਵਿੇ ਸਿਵਲ ਸਰਜਨ ਡਾ. ਨਰੇਸ਼ ਕਾਂਸਰਾ ਦੀ ਪ੍ਰਧਾਨਗੀ ਹੇਠ ਪੀ.ਸੀ.ਪੀ.ਐਨ.ਡੀ.ਟੀ ਐਕਟ ਅਧੀਨ “ਬੇਟੀ ਬਚਾਓ ਬੇਟੀ ਪੜਾਓ ਜਾਗੂਰਕਤਾ ਸੈਮੀਨਾਰ ਅਤੇ ਬੱਚੀਆਂ ਦੇ ਡੈਕਲਾਮੇਸ਼ਨ ਅਤੇ ਕਵਿਤਾ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਮੇਅਰ ਪਠਾਨਕੋਟ ਸ਼੍ਰੀ ਅਨਿਲ ਵਾਸੂਦੇਵਾ ਨੇ ਮੁੱਖ ਮਹਿਮਾਨ ਵਜੋਂ …

Read More »

ਅਸ਼ਵਨੀ ਸ਼ਰਮਾ ਨੇ 328 ਵਿਦਿਆਰਥਣਾਂ ਨੂੰ ਮੁਫਤ ਸਾਇਕਲ ਵੰਡੇ

ਪਠਾਨਕੋਟ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਸ਼ਵਨੀ ਸਰਮਾ ਨੇ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿੱਚ 328 ਵਿਦਿਆਰਥਣਾਂ ਨੂੰ ਮੁਫਤ ਸਾਇਕਲ ਵੰਡੇ । ਸਮਾਰੋਹ ਵਿੱਚ ਹੋਰਨਾਂ ਤੋਂ ਇਲਾਵਾ ਸਕੂਲ ਕਮੇਟੀ ਦੇ ਚੇਅਰਮੈਨ ਵਿਨੋਦ ਮਹਾਜਨ, ਪ੍ਰਿੰਸੀਪਲ ਭੁਪਿੰਦਰ ਕੌਰ, ਵਿੱਕੀ ਰਾਮਪਾਲ, ਵਿਨੈ ਮੋਹਣ ਅਤੇ ਸਟਾਫ ਮੈਂਬਰ ਵੀ ਹਾਜਰ ਸਨ। ਸ੍ਰੀ ਸਰਮਾ ਨੇ ਇਸ ਮੋਕੇ ਤੇ ਬੋਲਦਿਆਂ ਕਿਹਾ …

Read More »

ਅਵਾਰਾ ਕੁੱਤਿਆਂ ਕਾਰਨ ਆਟੋ ਪਲਟਿਆ, ਦੋ ਵਿਦਿਆਰਥਣਾਂ ਜ਼ਖ਼ਮੀ

ਫਾਜ਼ਿਲਕਾ, 24 ਅਕਤੂਬਰ (ਵਿਨੀਤ ਅਰੋੜਾ):ਸਥਾਨਕ ਆਤਮ ਵੱਲਭ ਸਕੂਲ ਦੇ ਨੇੇੜੇ ਅੱਜ ਸਵੇਰੇ ਅਵਾਰਾ ਕੁੱਤਿਆਂ ਕਾਰਨ ਆਟੋ ਪਲਟ ਜਾਣ ਨਾਲ ਦੋ ਵਿਦਿਆਰਥਣਾਂ ਜ਼ਖ਼ਮੀ ਹੋ ਗਈਆਂ।ਸਥਾਨਕ ਸਿਵਲ ਹਸਪਤਾਲ ਵਿਚ ਜਾਣਕਾਰੀ ਦਿੰਦੇ ਹੋਏ ਆਟੋ ਚਾਲਕ ਬਲਕਰਨ ਸਿੰਘ ਵਾਸੀ ਪਿੰਡ ਜੰਡਵਾਲਾ ਖਰਤਾ ਨੇ ਦੱਸਿਆ ਕਿ ਉਹ ਹਰ ਰੋਜ਼ ਆਪਣੀ ਆਟੋ ਤੇ ਪਿੰਡ ਦੀਆਂ ਲੜਕੀਆਂ ਜੋ ਸਥਾਨਕ ਐਮ.ਆਰ. ਕਾਲਜ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ …

Read More »

ਪਨਬਸ ਕੰਟਰੈਕਟ ਵਰਕਰ ਯੂਨੀਅਨ ਨੇ ਕੀਤੀ ਗੇਟ ਮੀਟਿੰਗ

ਫਾਜ਼ਿਲਕਾ, 24 ਅਕਤੂਬਰ (ਵਿਨੀਤ ਅਰੋੜਾ) – ਪਨਬਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਬੱਸ ਸਟੈਂਡ ਦੇ ਮੇਨ ਗੇਟ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਕੇ ਗੇਟ ਮੀਟਿੰਗ ਕੀਤੀ ਗਈ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਦੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਬੀਤੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਨਹੀਂ …

Read More »

ਕੂੜੇ ਦੇ ਢੇਰ ਕਾਰਨ ਲੋਕਾਂ ਨੂੰ ਕਰਨਾ ਪੈਂਦਾ ਹੈ ਪ੍ਰੇਸ਼ਾਨੀਆਂ ਦਾ ਸਾਹਮਣਾ

ਫਾਜ਼ਿਲਕਾ, 24 ਅਕਤੂਬਰ (ਵਿਨੀਤ ਅਰੋੜਾ) – ਸਥਾਨਕ ਆਲਮਸ਼ਾਹ ਚੁੰਗੀ ਦੇ ਨੇੜੇ ਲੱਗੇ ਕੂੜੇ ਦੇ ਢੇਰ ਕਾਰਨ ਲੋਕਾਂ ਨੂੰ ਵੱਖ ਵੱਖ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਲੇਖ ਰਾਜ, ਰਵੀ ਕੁਮਾਰ, ਹੈਪੀ ਕੁਮਾਰ, ਪ੍ਰੇਮ ਚੰਦ, ਰਾਜ ਕੁਮਾਰ, ਮਹਿੰਦਰ ਕੁਮਾਰ ਨੇ ਦੱਸਿਆ ਕਿ ਇਸ ਰਸਤੇ ਤੋਂ ਲਗਭਗ ਅੱਧੀ ਦਰਜ਼ਨ ਚੱਕਰਵਾਲੇ ਝੁੱਗੇ, ਅਮਰਪੁਰਾ ਆਲਮਸ਼ਾਹ, ਮੁਹੱਮਦ ਅਮੀਰਾ, ਮੁਹੱਮਦ ਪੀਰਾ ਬਖੂਸ਼ਾਹ, …

Read More »

ਆਲ ਪੰਜਾਬ ਆਂਗਨਵਾੜੀ ਕਰਮਚਾਰੀ ਯੂਨੀਅਨ ਨੇ ਕੀਤੀ ਜੇਤੂ ਰੈਲੀ

ਫਾਜ਼ਿਲਕਾ, 24 ਅਕਤੂਬਰ (ਵਿਨੀਤ ਅਰੋੜਾ) – ਆਲ ਪੰਜਾਬ ਆਂਗਨਵਾੜੀ ਕਰਮਚਾਰੀ ਯੂਨੀਅਨ ਵੱਲੋਂ ਅੱਜ ਸਥਾਨਕ ਘਾਹ ਮੰਡੀ ਵਿਚ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਵਿਚ ਜੇਤੂ ਰੈਲੀ ਕੀਤੀ ਗਈ। ਜਿਸ ਵਿਚ ਮਾਲਵਾ ਖੇਤਰ ਦੇ 7 ਜ਼ਿਲ੍ਹਿਆਂ ਫਾਜ਼ਿਲਕਾ, ਫਿਰੋਜ਼ਪੁਰ, ਸ਼੍ਰੀ ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ, ਮਾਨਸਾ ਅਤੇ ਬਰਨਾਲਾ ਨਾਲ ਸਬੰਧਤ ਆਂਗਣਵਾੜੀ ਹੈਲਪਰਾਂ ਅਤੇ ਵਰਕਰਾਂ ਵੱਡੀ ਗਿਣਤੀ ਵਿਚ ਸ਼ਾਮਲ ਹੋਈਆਂ। ਇਸ ਮੌਕੇ ਫਾਜ਼ਿਲਕਾ ਦੇ …

Read More »

ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਪਿੱਛਲੇ ਵਾਅਦੇ ਨਹੀਂ ਕੀਤੇ ਪੂਰੇ- ਡਾ. ਜੱਸੀ

ਫਾਜ਼ਿਲਕਾ, 24 ਅਕਤੂਬਰ (ਵਿਨੀਤ ਅਰੋੜਾ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਡਾ. ਯਸ਼ਪਾਲ ਜੱਸੀ ਜ਼ਿਲ੍ਹਾ ਕਾਂਗਰਸ ਕਮੇਟੀ ਫਾਜਿਲਕਾ ਮੀਤ ਪ੍ਰਧਾਨ ਸੁਰਿੰਦਰ ਸ਼ਿੰਦੀ ਅਤੇ ਉਨ੍ਹਾਂ ਦੀ ਟੀਮ ਨੈ ਕੈਪਟਨ ਅਮਰਿਮੰਦਰ ਸਿੰਘ ਵੱਲੋਂ ਰਾਜ ਵਿਚ ਸ਼ੁਰੂ ਕੀਤੀ ਗਈ ਕਰਜ਼ਾ ਮੁਕਤੀ ਦੇ ਤਹਿਤ ਫਾਜ਼ਿਲਕਾ ਦੇ ਪਿੰਡ ਚੂਹੜੀਵਾਲਾ ਚਿਸ਼ਤੀ ਅਤੇ ਠੰਗਨੀ ਵਿਚ ਘਰ ਘਰ ਜਾਕੇ ਕਰਜ਼ਾ ਮੁਕਤੀ ਫਾਰਮ ਭਰੇ। ਇਸ ਦੌਰਾਨ ਉਨ੍ਹਾਂ ਕਿਹਾ …

Read More »

ਮਗਨਰੇਗਾ ਕਰਮਚਾਰੀਆਂ ਨੇ ਡੀਸੀ ਦਫ਼ਤਰ ਮੂੰਹਰੇ ਦਿੱਤਾ ਧਰਨਾ

ਫਾਜ਼ਿਲਕਾ, 24 ਅਕਤੂਬਰ (ਵਿਨੀਤ ਅਰੋੜਾ) – ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈਕੇ ਕੀਤੀ ਗਈ ਅਣ-ਮਿਥੇ ਸਮੇਂ ਲਈ ਸ਼ੁਰੂ ਕੀਤੀ ਗਈ ਕਲਮ ਛੱੜ ਹੜਤਾਲ ਜ਼ਿਲ੍ਹਾ ਪੱਧਰ ਤੇ ਜਾਰੀ ਰੱਖੀ ਗਈ। ਜਿਸਦੇ ਤਹਿਤ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੰਨੀ ਕੁਮਾਰ ਅਤੇ ਸੂਬਾ ਜਨਰਲ …

Read More »

ਪੰਜਾਬ ਸਟੇਟ ਮਨੀਸਟੀਰੀਅਲ ਸਰਵਿਸਿਜ ਯੂਨੀਅਨ ਨੇ ਕੀਤੀ ਰੋਸ ਰੈਲੀ

ਫਾਜ਼ਿਲਕਾ, 24 ਅਕਤੂਬਰ (ਵਿਨੀਤ ਅਰੋੜਾ) – ਪੰਜਾਬ ਸਟੇਟ ਮਨੀਸਟੀਰੀਅਲ ਸਰਵਿਸਿਜ ਯੂਨੀਅਨ ਦੇ ਸੂਬਾਈ ਸੱਦੇ ਤੇ ਅੱਜ ਜ਼ਿਲ੍ਹਾ ਭਰ ਵਿਚ ਵੱਖ ਵੱਖ ਦਫ਼ਤਰਾਂ ਵਿਚ ਦਫ਼ਤਰੀ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਲਮਛੱੜ ਹੜ੍ਹਤਾਲ ਕੀਤੀ ਗਈ। ਜਿਸਦੇ ਤਹਿਤ ਸਥਾਨਕ ਸਵਾਮੀ ਵਿਵੇਕਾਨੰਦ ਪਾਰਕ ਵਿਚ ਕਰਮਚਾਰੀਆਂ ਵੱਲੋਂ ਵੱਡੀ ਗਿਣਤੀ ਵਿਚ ਇੱਕਠੇ ਹੋਕੇ ਰੋਸ ਰੈਲੀ ਕੀਤੀ ਗਈ। ਜ਼ਿਲ੍ਹਾ ਯੂਨਿਟ ਵੱਲੋਂ ਕੀਤੀ ਗਈ ਇਸ ਰੋਸ …

Read More »