Wednesday, November 25, 2026

ਪੰਜਾਬੀ

 ਸਹਾਇਕ ਕਮਿਸ਼ਨਰ ਨੇ ਸੰਯੁਕਤ ਰਾਸ਼ਟਰ ਦਿਵਸ ਮੌਕੇ ਲਹਿਰਾਇਆ ਝੰਡਾ

ਫਾਜ਼ਿਲਕਾ, 24 ਅਕਤੂਬਰ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਅੱਜ ਸੰਯੁਕਤ ਰਾਸ਼ਟਰ ਦਿਵਸ ਮੌਕੇ ਸਰਕਾਰੀ ਇਮਾਰਤਾਂ ‘ਤੇ ਰਾਸ਼ਟਰੀ ਝੰਡੇ ਦੇ ਨਾਲ-ਨਾਲ ਸੰਯੁਕਤ ਰਾਸ਼ਟਰ ਦਾ ਝੰਡਾ ਲਹਿਰਾਉਣ ਦੇ ਦਿੱਤੇ ਗਏ ਹੁਕਮਾਂ ਮੁਤਾਬਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਹਾਇਕ ਕਮਿਸ਼ਨਰ (ਜਨਰਲ) ਜਗਦੀਪ ਸਹਿਗਲ ਵੱਲੋਂ ਸੰਯੁਕਤ ਰਾਸ਼ਟਰ ਦਾ ਝੰਡਾ ਲਹਿਰਾਇਆ।ਇਸ ਮੌਕੇ ਸਹਾਇਕ ਕਮਿਸ਼ਨਰ ਸ਼੍ਰੀ ਸਹਿਗਲ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਦਾ ਮੁੱਖ ਮੰਤਵ ਸੰਸਾਰ …

Read More »

ਅਧਿਆਪਕਾ ਅਮਨਪ੍ਰੀਤ ਕੌਰ ਨੇ ਸ਼ੇਰੂ ਕਲਾਸਿਕ ਨੈਸ਼ਨਲ ਚੈਂਪੀਅਨਸ਼ਿਪ ‘ਚ ਜਿਤਿਆ ਚਾਂਦੀ ਦਾ ਤਗਮਾ

ਅੰਮ੍ਰਿਤਸਰ, 24 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਦੀ ਗਣਿਤ ਅਧਿਆਪਕਾ ਅਮਨਪ੍ਰੀਤ ਕੌਰ ਨੇ ਮੁੰਬਈ ਵਿਚ ਹਾਲ ਵਿੱਚ ਹੋਈ ਸ਼ੈਰੂ ਕਲਾਸਿਕ ਨੈਸ਼ਨਲ ਚੈਂਪੀਅਨਸ਼ਿਪ ਦੀ ਬਾਡੀ ਲਿਫਟਿੰਗ ਮੁਕਾਬਲੇ ਵਿੱਚ ਅੰਡਰੁ੭੦ ਕਿਲੋ ਵਰਗ ਵਿੱਚ ਚਾਂਦੀ ਦਾ ਤਗਮਾ ਹਾਸਲ ਕੀਤਾ।ਇਸ ਵਿੱਚ ਪੰਜਾਬ ਦੇ 17  ਬਾਡੀ …

Read More »

ਭਾਈ ਸੰਦੀਪ ਸਿੰਘ ਪ੍ਰਚਾਰਕ ਦਾ ਸੜਕ ਹਾਦਸੇ ਵਿੱਚ ਦਿਹਾਂਤ ਹੋਣ ‘ਤੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 24 ਅਕਤੂਬਰ ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਸੰਦੀਪ ਸਿੰਘ ਪ੍ਰਚਾਰਕ ਦਾ ਸੜਕ ਹਾਦਸੇ ਵਿੱਚ ਦਿਹਾਂਤ ਹੋ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਭਾਈ ਸੰਦੀਪ ਸਿੰਘ ਜਿਨ੍ਹਾਂ ਦਾ ਹੈਡ ਕੁਆਰਟਰ ਸਿੱਖ ਮਿਸ਼ਨ ਬੁੱਢਾ ਜੌਹੜ (ਰਾਜਸਥਾਨ) ਵਿਖੇ ਸੀ ਉਨ੍ਹਾਂ …

Read More »

ਗੁਰੂ ਨਾਨਕ ਦੇਵ ਐਜੂਕੇਸ਼ਨਲ ਇੰਸਟੀਚਿਊਟ ਨੇ ਸੁੰਦਰ ਦਸਤਾਰ ਤੇ ਸੱਭਿਆਚਾਰਕ ਮੁਕਾਬਲੇ ਕਰਵਾਏ

ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਐਜੂਕੇਸ਼ਨਲ ਇੰਸਟੀਚਿਊਟ ਆਫ ਅੰਮ੍ਰਿਤਸਰ (ਰਜਿ.) ਵੱਲੋਂ ਪੰਜਾਬੀ ਲੋਕ ਸੰਗੀਤ ਅਤੇ ਸੱਭਿਆਚਾਰ ਦੀ ਨੁਹਾਰ ਪੇਸ਼ ਕਰਦਾ ਬੈਸਟ ਸਿੰਗਰ, ਸੁੰਦਰ ਦਸਤਾਰ ਐਵਾਰਡ, ਬੈਸਟ ਪੰਜਾਬੀ ਗੱਭਰੂ ਅਤੇ ਸੁੰਦਰ ਪੰਜਾਬਣ ਐਵਾਰਡ ਦਾ ਓਪਨ ਸੰਗੀਤਕ ਅਤੇ ਸੱਭਿਆਚਾਰਕ ਮੁਕਾਬਲਾ ਗੁਰੂ ਨਾਨਕ ਦੇਵ ਸੰਗੀਤ ਅਕੈਡਮੀ ਦੇ ਸਹਿਯੋਗ ਨਾਲ ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ।ਜਿਸ ਵਿੱਚ ਜੂਨੀਅਰ ਵਰਗ …

Read More »

ਹੁਣ ਤੱਕ 1023 ਲੋਕ ਡੇਂਗੂ ਦਾ ਸ਼ਿਕਾਰ ਹੋਏ, ਸਰਕਾਰ ਬੇਖਬਰ- ਸਰਬਜੋਤ, ਦੁੱਗਲ

ਅੰਮ੍ਰਿਤਸਰ, 24 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼ਹਿਰ ਵਿੱਚ ਲਗਾਤਾਰ ਵੱਧ ਰਹੇ ਡੇਂਗੂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਆਮ ਆਦਮੀ ਪਾਰਟੀ ਦੇ ਨਵਨਿਯੁੱਕਤ ਸਕੱਤਰ ਸਰਬਜੋਤ ਸਿੰਘ ਤੇ ਸੀਨੀਅਰ ਵਲੰਟੀਅਰ ਡਾ. ਪ੍ਰਲਾਦ ਦੁੱਗਲ ਨੇ ਕਿਹਾ ਸ਼ਹਿਰ ਵਿੱਚ ਹੁਣ ਤੱਕ 1023 ਲੋਕ ਡੇਂਗੂ ਦਾ ਸ਼ਿਕਾਰ ਹੋ ਚੁੱਕੇ ਹਨ ਅਤੇ ਇਸ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।ਪਰ ਸਰਕਾਰ ਵੱਲੋਂ ਇਸ ਨੂੰ ਰੋਕਣ …

Read More »

 ਬਾਬਾ ਤਾਰਾ ਸਿੰਘ ਜੀ ਸ਼ਹੀਦ ਅਤੇ ਬਾਬਾ ਪੁਰਾਣਾ ਜੀ ਦੀ ਯਾਦ ‘ਚ ਸਲਾਨਾ ਜੋੜ ਮੇਲਾ ਕਰਵਾਇਆ

ਅਲਗੋਂ ਕੋਠੀ, 24 ਅਕਤੂਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੁਤ) – ਪਿੰਡ ਅਲਗੋ ਕਲਾਂ ਵਿਖੇ ਧੰਨ-ਧੰਨ ਬਾਬਾ ਤਾਰਾ ਸਿੰਘ ਜੀ ਸ਼ਹੀਦ ਅਤੇ ਧੰਨ ਧੰਨ ਬਾਬਾ ਪੁਰਾਣਾ ਜੀ ਦੀ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਕਰਵਾਇਆ ਗਿਆ ।ਸ੍ਰੀ ਅੰਖਡ ਪਾਠ ਸਾਹਿਬ ਜੀ ਦੇ ਭੋਗ ੳਪੰਰਤ ਪ੍ਰਤਾਪ ਸਿੰਘ ਛੰਨਾ ਦੇ ਕੀਰਤਨੀ ਜਥੇ, ਕਥਾ ਵਾਚਕ ਭਾਈ ਹਰਪ੍ਰੀਤ ਸਿੰਘ ਅਲਗੋ ਅਤੇ ਢਾਡੀ ਜਥਾ ਬਲਵੀਰ ਸਿੰਘ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 25 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ 15 ਦਿਨਾਂ ‘ਚ ਐਲਾਨੇ ਜਾਣਗੇ ਅਕਾਲੀ ਦਲ ਦੇ ਵਿਧਾਨ ਸਭਾ ਉਮੀਦਵਾਰ- ਸੁਖਬੀਰ ਬਾਦਲ ਦਾ ਜਲੰਧਰ ‘ਚ ਐਲਾਨ । ▶ ਚੋਣਾਂ ਸਬੰਧੀ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਆਨਲਾਈਨ ਹੋਵੇਗਾ- ਮੁੱਖ ਚੋਣ ਕਮਿਸ਼ਨ। …

Read More »

ਛੋਟੇਪੁਰ ਨੇ ਜੰਡਿਆਲਾ ਵਿੱਚ ਆਪਣਾ ਪੰਜਾਬ ਪਾਰਟੀ ਦੇ ਦਫ਼ਤਰ ਦਾ ਕੀਤਾ ਉਦਘਾਟਨ

ਜੰਡਿਆਲਾ ਗੁਰੂ, 23 ਅਕਤੂਬਰ (ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਦੇ ਇਲਾਕੇ ਵੈਰੋਵਾਲ ਰੋਡ ਖੂਹ ਗੁਰੂ ਅਰਜਨ ਦੇਵ ਮੋਹੱਲ੍ਹਾ ਵਿੱਚ ‘ਆਪਣਾ ਪੰਜਾਬ ਪਾਰਟੀ’ ਦੇ ਦਫ਼ਤਰ ਦਾ ਉਦਘਾਟਨ ਸੁੱਚਾ ਸਿੰਘ ਛੋਟੇਪੁਰ ਨੇ ਰਿਬਨ ਕੱਟ ਕੇ ਕੀਤਾ।ਇਸ ਮੌਕੇ ਉਨਾਂਂ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਬਹੁਤ ਤਰਸਯੋਗ ਹੋ ਗਏ ਹਨ।ਜਿਸ ਦੀ ਜਿੰਮੇਵਾਰ ਅਕਾਲੀ ਭਾਜਪਾ ਅਤੇ ਕਾਂਗਰਸ ਹਨ।ਂ ਜਿੰਨਾਂ ਨੇ ਪੰਜਾਬ ਦੀ ਜਨਤਾ …

Read More »

ਜੀ.ਐਨ.ਡੀ.ਯੂ ਕਰਮਚਾਰੀ ਧੜਿਆਂ ਮੀਟਿੰਗਾਂ ਕਰਕੇ ਚੋਣ ਰਣਨੀਤੀ ਕੀਤੀ ਤੈਅ

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜੀਐਨਡੀਯੂ ਨਾਨ ਟੀਚਿੰਗ ਐਸੋਸੀਏਸ਼ਨ ਚੋਣਾ ਦੋਰਾਨ ਕਿਸਮਤ ਅਜਮਾਈ ਕਰ ਰਹੇ ਦੋ ਮੁੱਖ ਧੜਿਆਂ ਯੂਨਿਵਰਸਿਟੀ ਡੈਮੋਕ੍ਰੇਟਿਕ ਇੰਪਲਾਇਜ਼ ਫਰੰਟ ਤੇ ਯੂਨਿਵਰਸਿਟੀ ਕਰਮਚਾਰੀ ਡੈਮੋਕ੍ਰੇਟਿਕ ਫਰੰਟ ਦੇ ਸਮੂਹਿਕ ਅਹੁਦੇਦਾਰਾਂ ਤੇ ਮੈਂਬਰਾਂ ਦੇ ਵਲੋਂ ਸ਼ੁਰੂ ਕੀਤੀਆਂ ਗਈਆਂ ਚੋੈਣ ਪ੍ਰਚਾਰ ਸ਼ਿਖਰ ਸਰਗਰਮੀਆਂ ਦੇ ਚੱਲਦਿਆਂ ਅੱਜ ਨੁਕੜ ਤੇ ਨਿੱਜੀ ਮੀਟਿੰਗਾਂ ਕਰ ਕੇ ਚੋਣ ਰਣਨੀਤੀ ਤੈਅ ਕੀਤੀ ਗਈ।ਜ਼ਿਕਰਯੋਗ ਹੈ ਕਿ ਨਾਨ-ਟੀਚਿੰਗ …

Read More »

ਜੀ.ਐਨ.ਡੀ.ਯੂ ਦੋ ਦਿਨਾਂ ਸਰਕਲ ਸਟਾਇਲ ਇੰਟਰਕਾਲਜ ਕਬੱਡੀ ਮੁਕਾਬਲੇ ਸ਼ੁਰੂ

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਬਹੁ ਖੇਡ ਮੈਦਾਨ ਵਿਖੇ ਲੜਕੇ ਲੜਕੀਆਂ ਦੇ ਦੋ ਦਿਨਾਂ ਸਰਕਲ ਸਟਾਇਲ ਇੰਟਰਕਾਲਜ ਕਬੱਡੀ ਮੁਕਾਬਲੇ ਸ਼ੁਰੂ ਹੋ ਗਏ। ਡਿਪਟੀ ਡਾਇਰੈਕਟਰ ਪ੍ਰੋਫ: ਡਾ: ਐਚਐਸ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਤੇ ਇੰਚਾਰਜ ਕੋਚ ਹਰਪ੍ਰੀਤ ਸਿੰਘ ਮੰਨੂੰ ਦੀ ਦੇਖ ਰੇਖ ਹੇਠ ਆਯੌਜਤ ਇਨ੍ਹਾਂ ਨਾਕ ਆਊਟ ਖੇਡ ਮੁਕਾਬਲਿਆਂ ਦਾ ਬੀ ਡਵੀਜ਼ਨ ਦਾ ਮਹਿਲਾਵਾਂ ਦਾ …

Read More »