Wednesday, November 25, 2026

ਪੰਜਾਬੀ

ਮਾਰਸ਼ਲ ਜਿੰਮ ਐਂਡ ਅਕੈਡਮੀ ਨੇ ਲਗਾਇਆ ਖੂਨਦਾਨ ਕੈਂਪ

ਫਾਜ਼ਿਲਕਾ, 22 ਅਕਤੂਬਰ (ਵਿਨੀਤ ਅਰੋੜਾ)- ਮਾਰਸ਼ਲ ਜਿੰਮ ਐਂਡ ਅਕੈਡਮੀ, ਸਪੋਰਟਸ ਐਂਡ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਵੱਲੋਂ ਨੋਜ਼ਵਾਨਾਂ ਵਿਚ ਸਿਹਤ ਦੇ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਅਭਿਆਨ ਤਹਿਤ ਸਥਾਨਕ ਐਮ.ਆਰ. ਸਰਕਾਰੀ ਕਾਲਜ ਵਿਚ ਪ੍ਰਿੰਸੀਪਲ ਤ੍ਰਿਭੁਵਨ ਰਾਮ ਦੀ ਅਗਵਾਈ ਵਿਚ ਸਵੈਇੱਛਕ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਵਿਚ ਸਿਵਲ ਹਸਪਤਾਲ ਫਾਜ਼ਿਲਕਾ ਬਲੱਡ ਬੇਂਕ ਦੇ ਡਾ. ਮੋਹਿਤ ਮਧੁਕਰ ਐਮਓ ਅਤੇ ਉਨ੍ਹਾਂ ਦੀ ਟੀਮ ਬ੍ਰੋਡਰਿਕ, …

Read More »

ਪਨਸਪ ਵਰਕਰ ਯੂਨੀਅਨ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਫਾਜ਼ਿਲਕਾ, 22 ਅਕਤੂਬਰ (ਵਿਨੀਤ ਅਰੋੜਾ)- ਪਨਬਸ ਵਰਕਰ ਯੂਨੀਅਨ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਦਿਨਾਂ ਮੁਕੰਮਲ ਹੜ੍ਹਤਾਲ ਸ਼ੁਰੂ ਕਰਕੇ ਸਥਾਨਕ ਬੱਸ ਸਟੈਂਡ ਦੇ ਮੇਨ ਗੇਟ ਦੇ ਸਾਹਮਣੇ ਰੋਸ ਪ੍ਰਦਸ਼ਨ ਕੀਤਾ ਅਤੇ ਸਮੂਹ ਕੰਡਕਟਰ ਅਤੇ ਡਰਾਇਵਰਾਂ ਵੱਲੋਂ ਪੰਜਾਬ ਸਰਕਾਰ ਦਾ ਪੁੱਤਲਾ ਫੂੰਕਿਆ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਦੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵੱਲੋਂ ਕਰਮਚਾਰੀਆਂ …

Read More »

24, 25 ਅਕਤੂਬਰ ਦੇ ਸਮਾਗਮਾਂ ਸੰਬੰਧੀ ਸ੍ਰੀ ਦਰਬਾਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਟਰੈਫਿਕ ਤੇ ਪਾਰਕਿੰਗ ਦੇ ਬਦਲਵੇਂ ਪ੍ਰਬੰਧ

ਅੰਮ੍ਰਿਤਸਰ, 22 ਅਕਤੂਬਰ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ 24 ਅਤੇ 25 ਅਕਤੂਬਰ ਨੂੰ ਕਰਵਾਏ ਜਾ ਰਹੇ ਸਮਾਗਮਾਂ ਦੇ ਮੱਦੇਨਜ਼ਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਸੁਵਿਧਾ ਲਈ ਅੰਮ੍ਰਿਤਸਰ ਪੁਲੀਸ ਵੱਲੋਂ ਟ੍ਰੈਫਿਕ ਦੇ ਬਦਲਵੇਂ ਰੂਟ ਬਣਾਏ ਗਏ ਹਨ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਕਮਿਸ਼ਨਰ ਸ੍ਰੀ ਲੋਕਨਾਥ ਆਂਗਰਾ ਨੇ ਦੱਸਿਆ ਕਿ ਮਿਤੀ 24 ਅਤੇ 25 …

Read More »

ਪੰਜਾਬ ਪੁਲੀਸ ਦਾ ਸਿਪਾਹੀ ਪਿਛਲੇ 4 ਸਾਲਾਂ ਤੋਂ ਲਾਪਤਾ

ਅੰਮ੍ਰਿਤਸਰ, 22 ਅਕਤੂਬਰ (ਜਗਦੀਪ ਸਿੰਘ ਸੱਗੂ)- ਥਾਣਾ ਸਿਲਵ ਲਾਇਨ ਅੰਮ੍ਰਿਤਸਰ ਦੀ ਪੁਲਸ ਨੇ ਪੰਜਾਬ ਪੁਲੀਸ ਦੇ ਇਕ ਸਿਪਾਹੀ ਦੇ ਲਾਪਤਾ ਹੋਣ ਤੇ ਮੁਕੱਦਮਾ ਨੰਬਰ 16, 365 ਆਈ.ਪੀ.ਸੀ. ਤਹਿਤ ਕੇਸ ਦਰਜ ਕੀਤਾ ਹੈ।ਇਹ ਮੁਕੱਦਮਾ ਪੁਲੀਸ ਵੱਲੋਂ 2015 ਵਿਚ ਦਰਜ ਕੀਤਾ ਗਿਆ ਸੀ ਅਤੇ ਹਾਲੇ ਤੱਕ ਗੁੰਮ ਹੋਏ ਸਿਪਾਹੀ ਦਾ ਕੋਈ ਵੀ ਪਤਾ ਨਹੀਂ ਲੱਗ ਸਕਿਆ।ਸਿਵਲ ਲਾਇਨ ਦੇ ਏ.ਐਸ.ਆਈ ਕੁਲਦੀਪ ਸਿੰਘ ਨੇ …

Read More »

1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਪੀੜਤ ਸਹਿਯੋਗ ਦਿੱਲੀ ਕਮੇਟੀ

ਨਵੀਂ ਦਿੱਲੀ, 22 ਅਕਤੂਬਰ (ਪੰਜਾਬ ਪੋਸਟ ਬਿਊਰੋ)- 1984 ਸਿੱਖ ਕਤਲੇਆਮ ਦੇ ਬੰਦ ਹੋਏ ਕਈ ਅਹਿਮ ਕੇਸਾਂ ਨੂੰ ਅੰਜ਼ਾਮ ਤਕ ਪਹੁੰਚਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੀੜਤ ਪਰਿਵਾਰਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਕੇਂਦਰ ਸਰਕਾਰ ਵੱਲੋਂ ਸਥਾਪਿਤ ਕੀਤੀ ਗਈ ਐਸ.ਆਈ.ਟੀ. ਵੱਲੋਂ ਮੁੜ੍ਹ ਖੋਲੇ ਗਏ ਲਗਭਗ 250 ਮਾਮਲਿਆਂ ਦੀ ਜਾਂਚ ਵਿਚ ਲੋੜੀਂਦੇ ਗਵਾਹਾਂ ਦੀ ਭਾਲ ਲਈ ਦਿੱਲੀ ਕਮੇਟੀ …

Read More »

ਡੀ.ਏ.ਵੀ.ਪਬਲਿਕ ਸਕੂਲ ਨੇ ਅਸ਼ਫ਼ਾਕੁੱਲਾ ਖ਼ਾਨ ਦੀ ਵਰੇਗੰਢ੍ਹ ਮਨਾਈ

ਅੰਮ੍ਰਿਤਸਰ, 22 ਅਕਤੂਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਨੇ ਭਾਰਤੀ ਸਵਾਧੀਨਤਾ ਸੰਗਰਾਮ ਦੇ ਮਹਾਨ ਸਵਤੰਤਰਤਾ ਸੈਨਾਨੀ ਅਸ਼ਫ਼ਾਕੁੱਲਾ ਖ਼ਾਨ ਦੀ 113ਵੀਂ ਵਰੇਗੰਢ੍ਹ ਤੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਹ ਉਰਦੂ ਦੇ ਬਹੁਤ ਚੰਗੇ ਕਵੀ ਸਨ ਤੇ ਉਹਨਾਂ ਦੇ ਂਹਸਰਤਂ ਉਪਨਾਮ ਤੋਂ ਬਹੁਤ ਸੋਹਣੀਆਂ ਕਵਿਤਾਵਾਂ ਅਤੇ ਗਜ਼ਲਾਂ ਲਿਖੀਆਂ ਸਨ। ਉਹਨਾਂ ਨੂੰ 22 ਸਾਲ ਦੀ ਛੋਟੀ ਉਮਰ ਵਿੱਚ ਹੀ …

Read More »

ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 22 ਅਕਤੂਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਸੂਰਮਾ ਸਿੰਘ ਭੁਝੰਗੀ ਸਭਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜ੍ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ।ਜਿਸ ਵਿਚ ਆਸ਼ਰਮ ਦੇ ਪੁਰਾਣੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਦੀ ਹਾਜ਼ਰੀ ਪ੍ਰਗਟਾਈ। ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਆਗਮਨ ਪੁਰਬ ਨੂੰ ਸਮਰਪਿਤ ਇਸ ਕੀਰਤਨ …

Read More »

ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ‘ਚ ਪੁਲਿਸ ਦੇ ਸ਼ਹੀਦਾਂ ਦਾ ਵੱਡਾ ਯੋਗਦਾਨ – ਐਸ.ਕੇ ਅਸਥਾਨਾ

ਬਠਿੰਡਾ, 22 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਇੰਸਪੈਕਟਰ ਜਨਰਲ ਆਫ ਪੁਲੀਸ ਬਠਿੰਡਾ ਜ਼ੋਨ ਸ੍ਰੀ ਐਸ.ਕੇ.ਅਸਥਾਨਾ ਨੇ ਸਥਾਨਕ ਪੁਲੀਸ ਲਾਈਨ ਵਿੱਚ ਪੁਲੀਸ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਸ਼ਹੀਦੀ ਸਮਾਗਮ ਮੌਕੇ ਕਿਹਾ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਅਤੇ ਮਜ਼ਬੂਤ ਰੱਖਣ ਲਈ ਪੁਲੀਸ ਸ਼ਹੀਦਾਂ ਦਾ ਬਹੁਤ ਵੱਡਾ ਯੋਗਦਾਨ ਹੈ ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।  ਸ੍ਰੀ ਅਸਥਾਨਾ, …

Read More »

ਏ.ਡੀ.ਸੀ ਸ੍ਰੀਮਤੀ ਸ਼ੀਨਾ ਅਗਰਵਾਲ ਨੇ ਕੀਤਾ ਡਿਜ਼ੀਟਲ ਇੰਡੀਆ ਵਰਕਸ਼ਾਪ ਦਾ ਉਦਘਾਟਨ

ਬਠਿੰਡਾ, 22 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਐਨ.ਐਸ.ਐਸ. ਵਿੰਗ ਵਲੋਂ ਨੈਸ਼ਨਲ ਈ.ਗੌਵਰਨੈਂਸ ਡੀਵੀਜਨ ਦੀ ਸਰਪ੍ਰਸਤੀ ਹੇਠ ਇੱਕ ਰੋਜ਼ਾ ਡੀਜ਼ੀਟਲ ਇੰਡੀਆ ਵਰਕਸ਼ਾਪ ਆਯੋਜਿਤ ਕੀਤੀ ਗਈ।ਪ੍ਰੋਗਰਾਮ ਦਾ ਉਦਘਾਟਨ ਏ.ਡੀ.ਸੀ (ਵਿਕਾਸ) ਸ੍ਰੀਮਤੀ ਸ਼ੀਨਾ ਅਗਰਵਾਲ ਵਲੋਂ ਕੀਤਾ ਗਿਆ ਅਤੇ ਕੈਪਟਨ(ਰਿਟਾਇਰਡ) ਸੁਭਾਸ਼ ਚੰਦ, ਡਾਇਰੈਕਟਰ, ਰੀਜ਼ੀਨਲ ਸੈਂਟਰ ਚੰਡੀਗੜ, ਪ੍ਰੋ: (ਡਾ.) ਜਸਵੀਰ ਸਿੰਘ ਹੁੰਦਲ, ਰਜ਼ਿਸਟਰਾਰ, ਮ.ਰ.ਸ.ਪ.ਟ.ਯ, ਬਠਿੰਡਾ ਅਤੇ …

Read More »

ਕਰਜ਼ੇ ਦੀ ਤੰਗੀ ਕਾਰਨ ਕਿਸਾਨ ਵਲੋਂ ਆਤਮਹੱਤਿਆ

ਬਠਿੰਡਾ, 22 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਧੋਬੀ ਬਸਤੀ ਦਾ ਰਹਿਣ ਵਾਲਾ ਕਿਸਾਨ ਨੇ ਆਰਥਿਕ ਤੰਗੀ ਦੇ ਚਲਦੇ ਹੋਏ ਰੇਲ ਗੱਡੀ ਥੱਲੇ ਆ ਕੇ ਆਤਮ ਹੱਤਿਆ ਕਰ ਲਈ।ਇਸ ਬਾਰੇ ਸਹਾਰਾ ਜਨ ਸੇਵਾ ਦੇ ਪ੍ਰਧਾਨ ਵਿਜੈ ਗੋਇਲ ਨੇ ਦੱਸਿਆ ਕਿ ਮੌਜੂਦਾ ਹਾਲਤਾਂ ਦੇ ਚਲਦੇ ਕਿਸਾਨ ਨੇ ਰਾਤ ਦੇ ਸਮੇਂ ਬਠਿੰਡਾ-ਪਟਿਆਲਾ ਰੇਲਵੇ ਲਾਇਨਾਂ ‘ਤੇ ਆਈ ਟੀ ਆਈ …

Read More »