Wednesday, November 25, 2026

ਪੰਜਾਬੀ

ਬਠਿੰਡਾ ਸਰਸ ਮੇਲਾ-2016 ਵਿੱਚ ਇਕ ਲੱਖ ਤੋਂ ਵੱਧ ਲੋਕਾਂ ਨੇ ਕੀਤੀ ਸ਼ਿਰਕਤ

ਬਠਿੰੰਡਾ, 21 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਖੇਤਰੀ ਸਰਸ ਮੇਲਾ-2016 ਬਠਿੰਡਾ ਵਾਸੀਆਂ ਲਈ ਖਿੱਚ ਦੇ ਕੇਂਦਰ ਵਜੋਂ  ਸਥਾਪਤ ਹੋਣ ਦੇ ਨਾਲ-ਨਾਲ ਪਿਛਲੇ ਕਈ ਦਿਨਾਂ ਵਿਚ  ਲੱਖ ਲੋਕਾਂ ਦੀ ਸ਼ਿਰਕਤ ਦਾ ਅੰਕੜਾ ਪਾਰ ਕਰ ਚੁੱਕਾ ਹੈ।ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਆਏ ਦਸਤਕਾਰਾਂ ਅਤੇ ਹਸਤਕਲਾ ਤੋਂ ਇਲਾਵਾ ਕਲਾਕਾਰਾਂ ਵਲੋਂ ਪੇਸ਼ ਕੀਤੀਆਂ ਜਾ ਰਹੀਆਂ ਸਭਿਆਚਾਰਕ ਵੰਨਗੀਆਂ ਨੂੰ ਲੋਕਾਂ ਵਲੋਂ ਦਿੱਤੇ ਜਾ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 22 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਜੰਮੂ ਕਸ਼ਮੀਰ ਦੀ ਕਠੂਆ ਸਰਹੱਦ ‘ਤੇ ਪਾਕਿ ਵਲੋਂ ਸੀਜ਼ਫਾਇਰ ਦੀ ਉਲੰਘਣਾ ਦੌਰਾਨ ਗੋਲੀਬਾਰੀ ‘ਚ ਬੀ.ਐਸ.ਐਫ ਵਲੋਂ 7 ਪਾਕਿਸਤਾਨੀ ਰੇਂਜ਼ਰ ਤੇ ਇੱਕ ਅੱਤਵਾਦੀ ਢੇਰ – ਇੱਕ ਭਾਰਤੀ ਜਵਾਨ ਜਖਮੀ। ▶ ਪਾਕਿਸਤਾਨ …

Read More »

ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਸਾਰੇ ਰਸਤੇ ਸੁੰਦਰ ਬਣਾਏ ਜਾਣਗੇ – ਸੁਖਬੀਰ ਬਾਦਲ

ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ ਸੱਗੂ)- ਉਪ ਮੁੱਖ ਮੰਤਰੀ ਪੰਜਾਬ ਸz ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਸ੍ਰੀ ਦਰਬਾਰ ਸਾਹਿਬ ਨੂੰ ਆਉਣ ਵਾਲੇ ਸ਼ਹਿਰ ਦੇ ਸਾਰੇ ਰਸਤੇ ਮੁੱਖ ਰਸਤੇ ਦੀ ਤਰ੍ਹਾਂ ਪੁਰਾਤਨ ਦਿੱਖ ਨਾਲ ਸੁੰਦਰ ਬਣਾਏ ਜਾਣਗੇ ਅਤੇ ਇਹ ਕੰਮ ਛੇਤੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ।ਅੱਜ ਟਾਊਨ ਹਾਲ ਤੋਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਦੇ ਸੁੰਦਰੀਕਰਨ ਦਾ …

Read More »

ਖੀਰ ਰੂਪੀ ਪ੍ਰਸਾਦ ਨਾਲ ਅੰਧ ਵਿਸ਼ਵਾਸ ਫੈਲਾਉਣ ਵਾਲੇ ਅਖੌਤੀ ਬਾਬੇ ਤਿਰਲੋਚਨ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ- ਸੁਮੀਤ ਸਿੰਘ

ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਬਟਾਲਾ ਸਥਿਤ ਇਕ ਆਸ਼ਰਮ ਵਿਚ ਖੀਰ ਰੂਪੀ ਪ੍ਰਸਾਦ ਰਾਹੀਂ ਵੱਖ ਵੱਖ ਬਿਮਾਰੀਆਂ ਦਾ ਸ਼ਰਤੀਆ ਇਲਾਜ ਕਰਨ ਵਾਲੇ ਅਖੌਤੀ ਬਾਬੇ ਤਿਰਲੋਚਨ ਦਰਸ਼ਨ ਦਾਸ ਦੇ ਦਾਅਵੇ ਨੂੰ ਚੁਣੌਤੀ ਦਿੰਦਿਆਂ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਗ਼ੈਰ ਕਾਨੂੰਨੀ ਢੰਗ ਨਾਲ ਇਲਾਜ ਕਰਨ ਅਤੇ ਅੰਧ ਵਿਸ਼ਵਾਸ ਫੈਲਾਉਣ ਦੇ ਦੋਸ਼ ਤਹਿਤ ਇਸ …

Read More »

’ਗਾਵਹੁ ਸਚੀ ਬਾਣੀ’ ਪ੍ਰੋਗਰਾਮ ਦੇ ਆਡੀਸ਼ਨ 22, 24੪ ਤੇ 26 ਅਕਤੂਬਰ ਨੂੰ ਹੋਣਗੇ – ਬੇਦੀ

ਅੰਮ੍ਰਿਤਸਰ, 20 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ‘ਰਾਗ ਦਰਬਾਰ’ ਸਮਾਗਮ ਵਿੱਚ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ੁਰੂ ਕੀਤੇ ਜਾ ਰਹੇ ‘ਗਾਵਹੁ ਸਚੀ ਬਾਣੀ’ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕ’ਤਰ ਸ. ਦਿਲਜੀਤ ਸਿੰਘ ਬੇਦੀ ਨੇ ਜਥੇਦਾਰ ਅਵਤਾਰ ਸਿੰਘ ਦੇ ਹਵਾਲੇ ਨਾਲ …

Read More »

ਪੁਲਿਸ ਐਡਵਾਈਜਰੀ ਕਮੇਟੀ ਦੇ ਮੈਂਬਰਾਂ ਦੀ ਹੋਈ ਮੀਟਿੰਗ

ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਬਿਊਰੋ)- ਪੁਲਿਸ ਐੇਡਵਾਈਜਰੀ ਕਮੇਟੀ ਦੀ ਅਹਿਮ ਮੀਟਿੰਗ ਵਿਕਾਸ ਹੀਰਾ ਪੀ.ਸੀ.ਐਸ ਏ.ਸੀ (ਜਨ) ਅੰਮ੍ਰਿਤਸਰ ਦੀ ਅਗਵਾਈ ਵਿਚ ਕੀਤੀ ਗਈ।ਜਿਸ ਵਿਚ ਪਰਮਜੀਤ ਸਿੰਘ ਟਰੈਫਿਕ ਇੰਸਪੈਕਟਰ, ਐਡਵਾਈਜਰ ਕਮੇਟੀ ਮੈਂਬਰ ਗਿਨੀ ਭਾਟੀਆ, ਹਰਜਿੰਦਰ ਸਿੰਘ ਦੂਆ, ਪਰਮਜੀਤ ਸਿੰਘ ਬਤਰਾ ਪਹੁੰਚੇ।ਜਿੰਨਾਂ ਨੇ ਮੀਟਿੰਗ ਵਿਚ ਕਟੜਾ ਜੈਮਲ ਸਿੰਘ, ਕਰਮੋ ਡਿਉੜੀ ਚੌਂਕ, ਪ੍ਰਤਾਪ ਬਜਾਰ, ਸ਼ਾਸਤਰੀ ਮਾਰਕੀਟ ਵਿਚ ਟਰੈਫਿਕ ਸਬੰਧੀ ਆ ਰਹੀਆਂ ਮੁਸ਼ਕਿਲਾਂ ਬਾਰੇ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ

ਅੰਮ੍ਰਿਤਸਰ, ੨੦ ਅਕਤੂਬਰ (ਪੰਜਾਬ ਪੋਸਟ ਬਿਊਰੋ)- ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਅਨੰਤ ਗੁਰੂਕੁਲ ਕਾਲਜ, ਪਠਾਨਕੋਟ ਵਿਖੇ ਲੀਗਲ ਲੀਟਰੇਸੀ ਸੈਮੀਨਾਰ ਦਾ ਆਯੋਜਨ ਕਰਵਾਇਆ ਗਿਆ। ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਹਾਜ਼ਰ ਹੋਏ ਵਿਦਿਆਰਥੀਆਂ ਨਾਲ ਕਾਨੂੰਨੀ ਅਧਿਕਾਰਾਂ ਬਾਰੇ …

Read More »

ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦਾ ਪਠਾਨਕੋਟ ਪਹੁੰਚਣ ‘ਤੇ ਸਵਾਗਤ

ਪਠਾਨਕੋਟ, 20 ਅਕਤੂਬਰ (ਪੰਜਾਨ ਪੋਸਟ ਬਿਊਰੋ) – ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦਾ ਪਠਾਨਕੋਟ ਵਿਖੇ ਪਹੁੰਚਣ ‘ਤੇ ਸ੍ਰੀ ਵਿਨੋਦ ਖੰਨਾ ਮੈਂਬਰ ਪਾਰਲੀਮੈਂਟ, ਅਸਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ, ਅਮਿਤ ਕੁਮਾਰ ਡਿਪਟੀ ਕਮਿਸ਼ਨਰ, ਰਾਕੇਸ਼ ਕੌਸਲ ਐਸ.ਐਸ.ਪੀ, ਅਨਿਲ ਵਾਸੂਦੇਵਾ ਮੇਅਰ ਨਗਰ ਨਿਗਮ ਪਠਾਨਕੋਟ, ਅਨਿਲ ਰਾਮਪਾਲ ਜਿਲ੍ਹਾ ਪ੍ਰਧਾਨ ਭਾਜਪਾ, ਮਾਸਟਰ ਮੋਹਣ ਲਾਲ ਸਾਬਕਾ ਮੰਤਰੀ ਪੰਜਾਬ, ਰਾਕੇਸ਼ ਸ਼ਰਮਾ ਅਤੇ ਵੱਖ ਵੱਖ ਵਾਰਡਾਂ ਦੇ ਕੌਸਲਰ ਨਿੱਘਾ …

Read More »

ਮੁੱਖ ਮੰਤਰੀ ਬਾਦਲ ਨਾਦੇੜ ਵਿਖੇ ਗੁਰੂ ਗੋਬਿੰਦ ਸਿੰਘ ਖੋਜ ਕੇਂਦਰ ਦਾ ਉਦਘਾਟਨ ਕਰਨਗੇ- ਡਾ. ਸ਼ਿੰਦੇ

ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਬਿਊਰੋ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਸਮਾਗਮਾਂ ਨੂੰ ਸਮਰਪਿੱਤ ਸਵਾਮੀ ਰਾਮਾਨੰਦ ਤੀਰਥ ਮਰਾਠਾਵਾੜਾ ਯੂਨੀਵਰਸਿਟੀ ਵੱਲੋ ਇੱਕ ਚੇਅਰ ਸਥਾਪਤ ਕਰਕੇ ਧਰਮ ਆਧਾਰਿਤ ਖੋਜ ਕੇਂਦਰ ਖੋਹਲਣ ਦੀ ਸੱਦਾ ਪੱਤਰ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੂੰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੁਆਰਾ ਦਿੱਤਾ ਗਿਆ ਤੇ ਬਾਦਲ ਨੇ ਸੱਦਾ ਪੱਤਰ ਲੈ ਕੇ ਪੁੱਜੇ ਡਾ. ਦੀਪਕ …

Read More »

ਪੰਜਾਬੀ ਸੂਬੇ ਦੀ 50ਵੀਂ ਵਰੇਗੰਢ ਦੇ ਵਿਦਿਅਕ ਮੁਕਾਬਲਿਆਂ ਵਿੱਚ ਢਪੱਈ ਸਕੂਲ ਨੇ ਮਾਰੀ ਬਾਜ਼ੀ

ਚੌਂਕ ਮਹਿਤਾ, 20 ਅਕਤੂਬਰ (ਜੋਗਿੰਦਰ ਸਿੰਘ ਮਾਣਾ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਸੂਬੇ ਦੀ 50ਵੀਂ ਵਰੇਗੰਢ ਮੌਕੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਜੀ ਦੀ ਰਹਿਨੁਮਾਈ ਹੇਠ ਸਮੂਹ ਰਾਜ ਵਿੱਚ ਵਿੱਦਿਅਕ ਮੁਕਬਾਲੇ ਕਰਵਾਏ ਜਾ ਰਹੇ ਹਨ।ਇਸੇ ਲੜੀ ਤਹਿਤ ਜ਼ਿਲ੍ਹਾ ਪੱਧਰੀ ਲੇਖ ਰਚਨਾ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਅੰਮ੍ਰਿਤਸਰ ਜ਼ਿਲੇ ਦੇ ਸਰਕਾਰੀ ਐਲੀਮੈਂਟਰੀ ਸਕੂਲ ਢੱਪਈ ਦੀ ਪੰਜਵੀਂ ਕਲਾਸ …

Read More »