Wednesday, November 25, 2026

ਪੰਜਾਬੀ

ਕਰਵਾ ਚੌਥ ਦਾ ਤਿਓਹਾਰ ਮੌਕੇ ਸੁਹਾਗਣਾਂ ਨੇ ਕੀਤੀ ਪੂਜਾ ਅਰਚਨਾ

ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) ਆਪਣੇ ਪਤੀ ਦੇਵ ਦੀ ਲੰਮੀ ਉਮਰ ਦੀ ਕਾਮਨਾ ਕਰਨ ਲਈ ਮਨਾਏ ਜਾਂਦੇ ਸੁਹਾਗਣਾਂ ਦੇ ਤਿਓਹਾਰ ਕਰਵਾ ਚੌਥ ਮੌਕੇ ਸਥਾਨਕ ਮਜੀਠਾ ਰੋਡ ਸਥਿਤ ਗੋਕਲ ਵਿਹਾਰ ਵਿਖੇ ਰੀਤੂ ਸਹਿਗਲ, ਸਰਿਤਾ ਸ਼ਰਮਾ, ਰਾਬੀਆ, ਡਿੰਪਲ, ਭਾਰਤੀ, ਨੀਲੀ, ਕਸ਼ਿਸ਼ ਸ਼ਰਮਾ, ਦੀਪਕਾ ਆਦਿ ਨੇ ਕਰਵਾ ਚੌਥ ਦਾ ਵਰਤ ਰੱਕਿਆ ਅਤੇ ਮੰਦਰ ਵਿੱਚ ਜਾ ਕੇ ਪੁਜਾ ਅਰਚਨਾ ਕਰ ਕੇ ਆਪੇ ਪਤੀ …

Read More »

ਦਸ਼ਮੇਸ਼ ਕਾਲਜ ਫ਼ਾਰ ਵੁਮੈਨ ਮਹਿਤਾ ਚੌਂਕ ਦੀ ਸਲਾਨਾ ਕਨਵੋਕੇਸ਼ਨ ਵਿਖੇ ਕਰਵਾਈ ਗਈ

ਚੌਂਕ ਮਹਿਤਾ, 19 ਅਕਤੂਬਰ (ਜੋਗਿੰਦਰ ਸਿੰਘ ਮਾਣਾ) – ਦਸ਼ਮੇਸ਼ ਕਾਲਜ ਫ਼ਾਰ ਵੁਮੈਨ ਮਹਿਤਾ ਚੌਂਕ ਦੀ ਸਲਾਨਾ ਕਨਵੋਕੇਸ਼ਨ ਕਾਲਜ ਕੈਂਪਸ ਵਿਖੇ ਕਰਵਾਈ ਗਈ ਜਿਸ ਵਿੱਚ ਮੁੱਖ ਮਹਿਮਾਨ ਰਣਜੀਤ ਸਿੰਘ ਬ੍ਰਹਮਪੁਰਾ, ਸੰਸਦ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ 109 ਵਿਦਿਆਰਥਣਾਂ ਨੂੰ ਬੀ.ਏ, ਬੀ.ਐੱਸ.ਸੀ, ਬੀ.ਸੀ.ਏ ਦੀਆਂ ਡਿਗਰੀਆਂ ਪ੍ਰਦਾਨ ਕੀਤੀਆਂ ਅਤੇ ਮੈਡਲ ਵਿਨਰ ਵਿਦਿਆਰਥਣਾਂ ਨੂੰ ਮੈਡਲ ਵੀ ਪ੍ਰਦਾਨ ਕੀਤੇ। ਕਨਵੋਕੇਸ਼ਨ ਦੀ …

Read More »

ਸ਼ੋ੍ਮਣੀ ਕਮੇਟੀ ਨੇ ਹਾਕੀ ਅਕੈਡਮੀਆਂ ਦੇ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੰਡੀਆਂ

ਅੰਮ੍ਰਿਤਸਰ, 19 ਅਕਤੂਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਬਕਾਲਾ, ਸ੍ਰੀ ਫਤਹਿਗੜ੍ਹ ਸਾਹਿਬ ਤੇ ਫਰੀਦਕੋਟ ਦੀਆਂ ਹਾਕੀ ਅਕੈਡਮੀਆਂ ਦੇ ਖਿਡਾਰੀਆਂ ਨੂੰ ਕੇਵਲ ਸਿੰਘ ਤੇ ਪ੍ਰਤਾਪ ਸਿੰਘ ਵਧੀਕ ਸਕੱਤਰ ਅਤੇ ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ ਨੇ ਸਪੋਰਟਸ ਕਿੱਟਾਂ ਵੰਡੀਆਂ।ਕੇਵਲ ਸਿੰਘ ਵਧੀਕ ਸਕੱਤਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ …

Read More »

ਚੋਣਾਂ ਵਿਕਾਸ ਦੇ ਨਾਂ ਤੇ ਲੜੀਆਂ ਜਾਣਗੀਆਂ – ਮਜੀਠੀਆ

ਮਜੀਠਾ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਬਣੀ ਤਾਂ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਅਤੇ ਲੋਕ ਭਲਾਈ ਦੀਆਂ ਸਕੀਮਾਂ ਉਲੀਕ ਕੇ ਉਨ੍ਹਾਂ ਨੂੰ ਅਮਲੀ ਜਾਮਾ ਪਹਿਨਾਇਆ ਗਿਆ ਜੱਦੋ ਕਿ ਸੂਬੇ ਵਿੱਚ ਲੰਮਾ ਚਿਰ ਰਾਜ ਕਰਨ ਵਾਲੀ ਕਾਂਗਰਸ ਪਾਰਟੀ ਪੰਜਾਬ ਦੇ …

Read More »

ਜਥੇਦਾਰ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਸਾਲਾਨਾ ਬਰਸੀ ‘ਤੇ ਗੁਰਮਤਿ ਸਮਾਗਮ ਅੱਜ

ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇੇ ਮੁਖੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਸਾਲਾਨਾ ਬਰਸੀ ਤੇ ਗੁਰਮਤਿ ਸਮਾਗਮ ਸਿੰਘ ਸਾਹਿਬ ਜਥੇਦਾਰ ਬਲਬੀਰ ਸਿੰਘ ਜੀ ਅਕਾਲੀ 96ਵੇਂ ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ, ਚੱਲਦਾ ਵਹੀਰ ਚੱਕਰਵਰਤੀ ਪੰਜਾਬ (ਹਿੰਦੁਸਤਾਨ) ਵਿਸ਼ਵ ਦੀ ਸਰਪ੍ਰਸਤੀ ਹੇਠ …

Read More »

’ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ’ ਨੂੰ ਸਮਰਪਿਤ ਹੋਣਗੇ ਸਾਰੇ ਵਿੱਦਿਅਕ ਮੁਕਾਬਲੇ – ਵਿਜੇ ਕੁਮਾਰ ਸ਼ਰਮਾ

ਸ਼ਮਰਾਲਾ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅਧਿਆਪਕ ਚੇਤਨਾ ਮੰਚ ਸਮਰਾਲਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਮੀਟਿੰਗ ਮੰਚ ਦੇ ਪ੍ਰਧਾਨ ਲੈਕ: ਵਿਜੈ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਹੋਈ। ਜਿਸ ਵਿੱਚ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਰ੍ਹੇ ਵੀ ਵੱਖ ਵੱਖ ਸਕੂਲਾਂ ਵਿੱਚ ਵਿੱਦਿਅਕ ਮੁਕਾਬਲੇ ਕਰਵਾਉਣ ਸਬੰਧੀ ਫੈਸਲਾ ਕੀਤਾ ਗਿਆ। ਜਾਰੀ ਕੀਤੇ ਪ੍ਰੋਗਰਾਮ ਸਬੰਧੀ …

Read More »

6ਵੇਂ ਵਿਸ਼ਵ ਕੱਪ ਕਬੱਡੀ ਦੀਆਂ ਤਿਆਰੀਆ ਨੂੰ ਲੈ ਕੇ ਨੋਡਲ ਅਫਸਰ ਵੱਲੋਂ ਮੀਟਿੰਗਾਂ ਸ਼ੁਰੂ

ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕਬੱਡੀ ਖੇਡ ਖੇਤਰ ਨੂੰ ਵਿਸ਼ਵ ਪੱਧਰ ਤੇ ਹੋਰ ਵੀ ਚੁਸਤ-ਦਰੁਸਤ ਬਣਾਉਣ ਤੇ ਇਸ ਦੇ ਪ੍ਰਚਾਰ ਤੇ ਪ੍ਰਸਾਰ ਦੇ ਵਿੱਚ ਵਾਧਾ ਕਰਨ ਦੇ ਮੰਤਵ ਨਾਲ ਕਰਵਾਏ ਜਾ ਰਹੇ 6ਵੇਂ ਵਿਸ਼ਵ ਕੱਪ ਕਬੱਡੀ ਦੇ ਅੰਮ੍ਰਿਤਸਰ ਦੇ ਕਸਬਾ ਅਟਾਰੀ ਵਿਖੇ ਸਥਿਤ ਸ਼ਹੀਦ ਦਲਬੀਰ ਸਿੰਘ ਰਣੀਕੇ ਖੇਡ ਸਟੇਡੀਅਮ ਵਿਖੇ 8 ਨਵੰਬਰ ਨੂੰ ਕਰਵਾਏ ਜਾ …

Read More »

47 ਲੱਖ ਰੁਪਏ ਦੀ ਮਾਰੀ ਠੱਗੀ, ਮਾਮਲਾ ਦਰਜ਼

ਫਾਜ਼ਿਲਕਾ, 19 ਅਕਤੂਬਰ (ਵਿਨੀਤ ਅਰੋੜਾ) – ਥਾਣਾ ਸਿਟੀ ਪੁਲਸ ਫਾਜ਼ਿਲਕਾ ਨੇ ਇੱਕ ਵਿਅਕਤੀ ਨਾਲ 47 ਲੱਖ ਰੁਪਏ ਦੀ ਠੱਗੀ ਮਾਰਨ ਸਬੰਧੀ 5 ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ।ਪੁਲਸ ਨੂੰ ਦਿੱਤੇ ਬਿਆਨ ਵਿਚ ਗੁਰਮੋਹਨ ਸਿੰਘ ਵਾਸੀ ਪਿੰਡ ਮਾਹੂਆਣਾ ਬੋਦਲਾ ਨੇ ਦੱਸਿਆ ਕਿ ਹਰਸ਼ ਅਤਰੀ ਵਾਸੀ ਆਰੀਆ ਸਮਾਜ ਮੰਦਰ ਰਮੇਸ਼ ਨਗਰ ਦਿੱਲੀ, ਵਰੁਣ ਵਾਸੀ ਦਿਆਲਪੁਰ ਦਿੱਲੀ, ਸੋਨੂੰ ਵਾਸੀ ਗਾਜਿਆਪੁਰ ਦਿੱਲੀ, ਰਾਜ …

Read More »

ਰੂਰਲ ਹੈਲਥ ਫਾਰਮਾਸਿਸਟ ਯੂਨਾਈਟਿਡ ਫਰੰਟ ਨੇ ਦਿੱਤਾ ਧਰਨਾ

ਫਾਜ਼ਿਲਕਾ, 19 ਅਕਤੂਬਰ (ਵਿਨੀਤ ਅਰੋੜਾ) – ਰੂਰਲ ਹੈਲਥ ਫਾਰਮਾਸਿਸਟ ਯੂਨਾਈਟਿਡ ਫਰੰਟ ਜ਼ਿਲ੍ਹਾ ਫਾਜ਼ਿਲਕਾ ਦਾ ਧਰਨਾ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਅੱਜ ਵੀ ਜਾਰੀ ਰਿਹਾ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਅਸ਼ੀਸ਼ ਸ਼ਰਮਾ ਨੇ ਦੱਸਿਆ ਕਿ 18 ਅਕਤੂਬਰ ਨੂੰ ਵਿਕਾਸ ਭਵਨ ਚੰਡੀਗੜ੍ਹ ਵਿਚ ਸੂਬਾ ਪੱਧਰੀ ਰੈਲੀ ਕੀਤੀ ਗਈ ਅਤੇ ਪੰਚਾਇਤ ਦਫ਼ਤਰ ਮੁਹਾਲੀ ਵਿਚ ਡਾਇਰੈਕਟਰ ਦਾ ਘੇਰਾਓ ਕੀਤਾ ਗਿਆ। ਜਿਸ …

Read More »

ਮਗਨਰੇਗਾ ਮੁਲਾਜਮ ਕਰਦੇ ਨੇ ਸਰਕਾਰ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ – ਆਗੂ

ਫਾਜ਼ਿਲਕਾ, 19 ਅਕਤੂਬਰ (ਵਿਨੀਤ ਅਰੋੜਾ) – ਮਗਨਰੇਗਾ ਕਰਮਚਾਰੀਆਂ ਨੇ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ। ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਅਮ੍ਰਤਪਾਲ ਸਿੰਘ ਅਤੇ ਜਿਲ੍ਹਾ ਪ੍ਰਧਾਨ ਸਨੀ ਕੁਮਾਰ ਨੇ ਦੱਸਿਆ ਕਿ ਮਗਨਰੇਗਾ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਕੋਲ ਬੜੇ ਹੀ ਸ਼ਾਂਤਮਈ ਢੰਗ ਨਾਲ ਆਪਣੀ ਰੈਗੁਲਰ ਕਰਨ ਦੀ ਇੱਕੋ-ਇੱਕ ਮੰਗ ਲਈ ਸੰਘਰਸ਼ …

Read More »