Wednesday, November 25, 2026

ਪੰਜਾਬੀ

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 20 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਚੰਡੀਗੜ੍ਹ ‘ਚ ਅਕਾਲੀ ਦਲ ਕੋਰ ਕਮੇਟੀ ਮੀਟਿੰਗ- 2017 ਉਮੀਦਵਾਰਾਂ ਦੀ ਚੋਣ ਲਈ ਸੁਖਬੀਰ ਬਾਦਲ ਨੂੰ ਦਿੱਤੇ ਸਾਰੇ ਅਧਿਕਾਰ। ▶ ਆਮ ਆਦਮੀ ਪਾਰਟੀ ਪੰਜਾਬ ਵਿੱਚ 10 ਸੀਟਾਂ ‘ਤੇ ਸਿਮਟੇਗੀ, ਮੁਕਾਬਲਾ ਕਾਂਗਰਸ …

Read More »

ਪੱਤਰਕਾਰਾਂ ਨੇ ਰੋਸ ਮਾਰਚ ਕੱਢ ਕੇ ਮਜੀਠੀਆੇ ਦਾ ਦਸ ਸਿਰਾਂ ਵਾਲਾ ਪੁਤਲਾ ਸਾੜਿਆ

ਅੰਮ੍ਰਿਤਸਰ 18 ਅਕਤੂਬਰ (ਪੰਜਾਬ ਪੋਸਟ ਬਿਊਰੋ)  – ਬੀਤੀ 7 ਸਤੰਬਰ ਨੂੰ ਸ਼ਾਤਮਈ ਢੰਗ ਨਾਲ ਲੋੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਪਣਾ ਮੰਗ ਪੱਤਰ ਦੇਣ ਜਾਂਦੇ ਪੱਤਰਕਾਰ ਭਾਈਚਾਰੇ ‘ਤੇ ਲਾਠੀਚਾਰਜ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਦੇ ਖਿਲਾਫ ਅੱਜ ਤੱਕ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਚੰਡੀਗੜ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਤੇ ਹਾਲ ਗੇਟ ਵਿਖੇ …

Read More »

ਬਾਦਲ ਸਰਕਾਰ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਹੀ ਹਰ ਵਰਗ ਦਾ ਸਤਿਕਾਰ- ਚੇਅਰਮੈਨ ਮਾਨ

ਚੌਂਕ ਮਹਿਤਾ, 18 ਅਕਤੂਬਰ (ਜੋਗਿੰਦਰ ਸਿੰਘ ਮਾਣਾ) – ਅਕਾਲੀ ਦਲ ਨੇ ਕਿਸਾਨ ਵਰਗ ਨੂੰ ਬਿਜਲੀ, ਬੁਢਾਪਾ ਪੈਨਸ਼ਨਾਂ, ਲੜਕੀਆਂ ਦੇ ਵਿਆਹ ਲਈ ਸ਼ਗਨ ਸਕੀਮਾਂ, ਗਰੀਬ ਵਰਗ ਨੂੰ ਨੀਲੇ ਕਾਰਡ ਦੀ ਸਹੂਲਤ, ਸਕੂਲੇ ਪੜਦੇ ਬੱਚਿਆਂ ਨੂੰ ਸਾਈਕਲ ਤੇ ਵਜੀਫਾ ਸਕੀਮਾਂ ਆਦਿ ਬਾਰੇ ਗੱਲਬਾਤ ਕਰਦਿਆਂ ਚੇਅਰਮੈਨ ਕੰਵਰਦੀਪ ਸਿੰਘ ਮਾਨ ਜਲਾਲ ਉਸਮਾਂ ਨੇ ਦੱਸਿਆ ਕਿ ਬਾਦਲ ਸਰਕਾਰ, ਬਿਕਰਮ ਸਿੰਘ ਮਜੀਠੀਆ ਤੇ ਹਲਕਾ ਵਿਧਾਇਕ ਜਲਾਲ …

Read More »

ਸਰਕਾਰੀ ਸਕੂਲ ਮਲੋਟ ਵਿਖੇ ਸਕੂਲ ਪੱਧਰੀ ਗਣਿਤ ੳਲੰਪਿਅਡ ਕਰਵਾਇਆ

ਮਲੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਸਕੂਲੀ ਪੱਧਰ ਦਾ ਗਣਿਤ ੳਲੰਪਿਅਡ ਗਿਆਰਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਆਯੋਜਿਤ ਕੀਤਾ ਗਿਆ।ਇਸ ਗਣਿਤ ੳਲੰਪਿਅਡ ਵਿੱਚ ਗਣਿਤ ਨਾਲ ਸਬੰਧਿਤ ਆਬਜੈਟਿਵ ਟਾਈਪ ਪ੍ਰਸ਼ਨ ਪੁੱਛੇ ਗਏ ਸਨ।ਇਹ ੳਲੰਪਿਅਡ ਆਈ.ਆਈ.ਟੀ ਅਤੇ ਇੰਜੀਨੀਅਰਿੰਗ ਕਾਲਜ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆ ਲਈ ਬਹੁਤ ਹੀ ਲਾਹੇਵੰਦ ਹੈ।ਕਿਉਕਿ ਗਿਆਰਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ …

Read More »

ਕੈਪਟਨ ਸੱਤਾ ਦੀ ਲਾਲਸਾ ਲਈ ਕਿਸਾਨ ਯਾਤਰਾ ਦੇ ਨਾਮ ‘ਤੇ ਕਰ ਰਿਹਾ ਡਰਾਮੇਬਾਜ਼ੀ- ਮਜੀਠੀਆ

ਚਵਿੰਡਾ ਦੇਵੀ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਕਿਸਾਨ ਯਾਤਰਾ ਨੂੰ ਸੱਤਾ ਦੀ ਭੁੱਖ ਲਈ ਵੱਡੀ ਡਰਾਮੇਬਾਜ਼ੀ ਕਰਾਰ ਦਿੱਤਾ ਹੈ।ਸ. ਮਜੀਠੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਭਰ ਵਿੱਚ ਆਖਰੀ ਸਾਹ ਲੈ ਰਹੀ ਹੈ ਤੇ ਪੰਜਾਬ ਦੇ ਸੂਝਵਾਨ ਲੋਕ ਕੈਪਟਨ …

Read More »

ਸਕੂਲ ਵਿਦਿਆਰਥਣਾਂ ਨੂੰ ‘ਮਾਈ ਭਾਗੋ ਸਕੀਮ’ ਤਹਿਤ 50 ਦੇ ਕਰੀਬ ਸਾਈਕਲ ਤਕਸੀਮ

ਚਵਿੰਡਾ ਦੇਵੀ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਮਿਹਨਤ ਕਰਨ ਅਤੇ ਪੜ੍ਹਾਈ ਵਿੱਚ ਵੱਡੀਆਂ ਮੱਲਾਂ ਮਾਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਮਿਆਰੀ ਤੇ ਉੱਸਾਰੂ ਸੋਚ ਵਾਲੇ ਇਨਸਾਨ ਹੀ ਸਮਾਜ ਨੂੰ ਚੰਗੀ ਸੇਧ ਦੇ ਸਕਦੇ ਹਨ ਜਿਸ ਲਈ ਸਾਨੂੰ ਵੱਧ …

Read More »

ਮਾਧਵ ਵਿਦਿਆ ਨਿਕੇਤਨ ਵਿਖੇ ਤਿੰਨ ਦਿਵਸ ਵਿਭਾਗੀਆ ਬਾਲ ਸਿਵਰ ਦਾ ਸਮਾਪਨ ਸਮਾਰੋਹ

ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਾਧਵ ਵਿਦਿਆ ਨਿਕੇਤਨ ਰਣਜੀਤ ਅਵੈਨਿਉ ਵਿਖੇ ਤਿੰਨ ਦਿਵਸ ਵਿਭਾਗੀਆ ਬਾਲ ਸਿਵਰ ਦਾ ਸਮਾਪਨ ਕੀਤਾ ਗਿਆ। ਜਿਸ ਵਿਚ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆ ਨੇ ਭਾਗ ਲਿਆ। ਇਸ ਤਿੰਨ ਦਿਵਸ ਸ਼ਿਵਰ ਵਿੱਚ ਵੱਖ- ਵੱਖ ਪ੍ਰਤਿਯੋਗਤਾਵਾਂ ਦਾ ਆਯੋਜਨ ਕੀਤਾ ਗਿਆ । ਜਿਸ ਦਾ ਉਦੇਸ ਵਿਦਿਆਰਥੀਆਂ ਵਿੱਚ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨਾ ਅਤੇ ਉਨ੍ਹਾ ਦਾ ਹੌਂਸਲਾ ਵਧਾਉਣਾ …

Read More »

ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ ਵਿੱਚ ਕਵਿਤਾਵਾਂ, ਕਹਾਣੀਆਂ ‘ਤੇ ਹੋਈ ਚਰਚਾ

ਸਮਰਾਲਾ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ, ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਹੋਈ। ਮੀਟਿੰਗ ਦੇ ਆਰੰਭ ਵਿਚ ਪ੍ਰਵਾਸੀ ਸ਼ਾਇਰ ਸੰਤੋਖ ਸਿੰਘ ਸੰਤੋਖ ਅਤੇ ਸ੍ਰੀ ਬ੍ਰਾਹਮਣ ਸਭਾ ਪੰਜਾਬ ਦੇ ਵਿੱਤ ਸਕੱਤਰ  ਵਰਿੰਦਰ ਜੋਸ਼ੀ ਗੋਬਿੰਦਗੜ੍ਹ ਦੀ ਮੌਤ ਉੱਤੇ ਸ਼ੋਕ ਦਾ ਪ੍ਰਗਟਾਵਾ ਕੀਤਾ ਗਿਆ …

Read More »

ਯੂਨੀਵਰਸਿਟੀ ਕਰਮਚਾਰੀ ਡੈਮੋਕ੍ਰੇਟਿਕ ਫਰੰਟ ਨੇ ਕੀਤਾ ਚੋਣ ਪ੍ਰਚਾਰ ਦਾ ਕੀਤਾ ਆਗਾਜ਼

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆ) – 27 ਅਕਤੂਬਰ ਨੂੰ ਹੋਣ ਵਾਲੀਆਂ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ ਐਸੋਸੀਏਸ਼ਨ ਚੋਣਾਂ ਦੌਰਾਨ ਕਿਸਮਤ ਅਜਮਾਈ ਕਰਨ ਵਾਲੇ ਯੂਨੀਵਰਸਿਟੀ ਕਰਮਚਾਰੀ ਡੈਮੋਕ੍ਰੇਟਿਕ ਫਰੰਟ ਦੇ ਸਮੂਹਿਕ ਅਹੁਦੇਦਾਰਾ ਤੇ ਮੈਂਬਰਾਂ ਦੇ ਵਲੋਂ ਅੱਜ ਤੋਂ ਮੁਕੰਮਲ ਚੋਣ ਪ੍ਰਚਾਰ ਦੇ ਸਿਲਸਿਲੇ ਦਾ ਸ਼੍ਰੀ ਗਣੇਸ਼ ਕਰ ਦਿੱਤਾ ਗਿਆ ਹੈ।ਪ੍ਰਧਾਨਗੀ ਅਹੁਦੇ ਦੇ ਉਮੀਦਵਾਰ ਹਰਦੀਪ ਸਿੰਘ ਨਾਗਰਾ ਤੇ ਸਕੱਤਰ ਅਹੁਦੇ …

Read More »

UBS of GND University organized Management Development Programme

Amritsar, October 18 (Punjab Post Bureau) – University Business School (UBS) of Guru Nanak Dev University has started a series of Management Development Programme to carry forward the vision of worthy Vice-Chancellor of Guru Nanak Dev University, Amritsar, Prof. A.S. Brar with regard to Industry Academic Interface. Prof. B.S. Mann, Head, University Business School and Director of the Programme has …

Read More »