ਫਾਜ਼ਿਲਕਾ, 18 ਅਕਤੂਬਰ (ਵਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਇੱਥੋਂ ਦੇ ਮਲਟੀਪਰਪਜ਼ ਖੇਡ ਸਟੇਡੀਅਮ ਵਿਚ ਆਯੋਜਿਤ ਕੀਤੇ ਗਏ। ਪੰਜਾਬ ਸਰਕਾਰ ਖੇਲੋ ਇੰਡੀਆ ਨੈੋਸ਼ਨਲ ਪ੍ਰੋਗਰਾਮ ਫਾਰ ਫਿਡਵੈਲਪਮੈਂਟ ਆਫ਼ ਸਪੋਰਟਸ ਸਕੀਮ ਅਧੀਨ ਅੰਡਰ 14 ਅਤੇ ਅੰਡਰ 17 ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ। ਇੰਨ੍ਹਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ …
Read More »ਪੰਜਾਬੀ
ਗ੍ਰਾਮੀਨ ਬੈਂਕ ਵੱਲੋਂ ਜਾਗਰੂਕਤਾ ਅਭਿਆਨ ਦੇ ਤਹਿਤ ਕੈਂਪ ਲਗਾਇਆ
ਫਾਜ਼ਿਲਕਾ, 18 ਅਕਤੂਬਰ (ਵਿਨੀਤ ਅਰੋੜਾ): ਨਾਬਾਰਡ ਬੈਂਕ ਦੇ ਸਹਿਯੋਗ ਨਾਲ ਗ੍ਰਾਮੀਨ ਬੈਂਕ ਵੱਲੋਂ ਚਲਾਏ ਜਾ ਰਹੇ ਵਿੱਤੀ ਸਾਖ਼ਰਤਾ ਅਭਿਆਨ ਦੇ ਤਹਿਤ ਦੁਤਾਰਾਂਵਾਲੀ ਦੇ ਪਿੰਡ ਭਾਗਸਰ ਵਿਚ ਲੀਡ ਬੈਂਕ ਪੰਜਾਬ ਨੈਸ਼ਨਲ ਬੈਕ ਦੇ ਐਲਡੀਐਮ ਪਰਮਜੀਤ ਕੋਚਰ ਦੀ ਪ੍ਰਧਾਨਗੀ ਵਿਚ ਕੈਂਪ ਲਗਾਇਆ ਗਿਆ। ਜਿਸ ਵਿਚ ਵਿੱਤੀ ਸਲਾਹਕਾਰ ਸਤਪਾਲ ਸੇਤੀਆ, ਪੰਜਾਬ ਗ੍ਰਾਮੀਨ ਬੈਂਕ ਦੇ ਵਿੱਤੀ ਸਾਖ਼ਰਤਾ ਸਲਾਹਕਾਰ ਸੁਭਾਸ਼ ਡੋਡਾ, ਸ਼ਾਖਾ ਪ੍ਰਬੰਧਕ ਪਵਨ ਜਿੰਦਲ …
Read More »ਦੁੱਧ ਉਤਪਾਦਕ ਸਭਾਵਾਂ ਸਕੱਤਰ ਯੂਨੀਅਨ ਨੇ ਚੁਣੇ ਬਲਾਕ ਪ੍ਰਧਾਨ
ਫਾਜ਼ਿਲਕਾ, 18 ਅਕਤੂਬਰ (ਵਿਨੀਤ ਅਰੋੜਾ): ਦੁੱਧ ਉਤਪਾਦਕ ਸਹਿਕਾਰੀ ਸਭਾ ਸਕੱਤਰ ਯੂਨੀਅਨ ਦੀ ਇੱਕ ਮੀਟਿੰਗ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਜਿਸ ਵਿਚ ਯੂਨੀਅਨ ਦੇ ਸਰਪ੍ਰਸ਼ਤ ਬਲਰਾਮ ਕੇਸਵਾਨੀਆਂ ਹੀਰਾਂਵਾਲੀ ਅਤੇ ਜ਼ਿਲ੍ਹਾ ਪ੍ਰਧਾਨ ਓਮ ਪ੍ਰਕਾਸ਼ ਦੀ ਅਗਵਾਈ ਵਿਚ ਬਲਾਕਾਂ ਦੇ ਅਹੁੱਦੇਦਾਰਾਂ ਦੀ ਨਿਯੁਕਤੀ ਕੀਤੀ ਗਈ। ਸਰਪ੍ਰਸਤ ਕੇਸਵਾਨੀਆਂ ਨੇ ਦੱਸਿਆ ਕਿ ਪਿੰਡ ਆਹਲ ਬੋਦਲਾ ਦੇ ਹਰਬੰਸ ਸਿੰਘ ਨੂੰ ਫਾਜ਼ਿਲਕਾ ਸੈਂਟਰ, ਪਿੰਡ ਨੂਰਸਮੰਦ ਦੇ ਸ਼ਾਂਤੀ …
Read More »ਆਸ਼ਾ ਵਰਕਰ ਯੂਨੀਅਨ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਦਿੱਤਾ ਧਰਨਾ
ਫਾਜ਼ਿਲਕਾ, 18 ਅਕਤੂਬਰ (ਵਿਨੀਤ ਅਰੋੜਾ): ਆਲ ਇੰਡੀਆ ਆਸ਼ਾ ਵਰਕਰ ਯੂਨੀਅਨ (ਏਟਕ) ਪੰਜਾਬ ਦੀ ਸਬਾਈ ਕਮੇਟੀ ਦੇ ਫੈਸਲੇ ਮੁਤਾਬਕ ਅੱਜ ਆਸ਼ਾ ਵਰਕਰਜ਼ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਜ਼ਿਲ੍ਹਾ ਪ੍ਰਧਾਨ ਦੁਰਗੋ ਬਾਈ ਦੀ ਪ੍ਰਧਾਨਗੀ ਵਿਚ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਮੈਂਬਰਾਂ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੇਂਦਰੀ ਸਿਹਤ ਮੰਤਰੀ ਦਿੱਲੀ ਅਤੇ …
Read More »ਪੰਜਾਬ ਵਿਚ ਪਹਿਲੇ ਸਥਾਨ ‘ਤੇ ਆਉਣ ਵਾਲੇ ਰਾਬਿਨ ਬਜਾਜ ਸਮੇਤ 16 ਵਿਦਿਆਰਥੀ ਸਨਮਾਨਿਤ
ਫਾਜ਼ਿਲਕਾ, 18 ਅਕਤੂਬਰ (ਵਿਨੀਤ ਅਰੋੜਾ)- ਭਾਰਤ ਵਿਕਾਸ ਪ੍ਰੀਸ਼ਦ ਫਾਜ਼ਿਲਕਾ ਵੱਲੋਂ ਹਰ ਸਾਲ ਕਰਵਾਏ ਜਾਣ ਵਾਲੇ ਪ੍ਰੋਗਰਾਮ ਦੇਸ਼ ਭਗਤੀ ਅਤੇ ਪ੍ਰੇਰਣਾ ਤੇ ਆਧਾਰਤ ਗੀਤਾਂ ਦੇ ਮੁਕਾਬਲੇ ਰਾਸ਼ਟਰੀ ਸਮੂਹਗਾਨ ਮੁਕਾਬਲੇ ਅਤੇ ਸ਼ਹਿਰ ਵਿਚ ਵੱਖ ਵੱਖ ਜਮਾਤਾਂ ਵਿਚ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀ-ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਲਈ ਮਿਹਨਤੀ ਵਿਦਿਆਰਥੀ ਸਨਮਾਨ ਸਮਾਗਮ ਦਾ ਅਯੋਜਨ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਪ੍ਰੀਸ਼ਦ ਪ੍ਰਧਾਨ ਵਿਕਾਸ ਡਾਗਾ …
Read More »ਨਗਰ ਕੌਂਸਲ ਪ੍ਰਧਾਨ ਧੂੜੀਆ ਨੂੰ ਹੱਥ ਨਾਲ ਬਣਾਇਆ ਚਿੱਤਰ ਭੇਂਟ ਕੀਤਾ
ਫਾਜ਼ਿਲਕਾ, 18 ਅਕਤੂਬਰ (ਵਿਨੀਤ ਅਰੋੜਾ) – ਇਲਾਕੇ ਦੇ ਪ੍ਰਮੁੱਖ ਚਿੱਤਰਕਾਰ ਅਨਿਲ ਗਹਿਲੋਤ ਨੇ ਨਗਰ ਕੌਂਸਲ ਫਾਜ਼ਿਲਕਾ ਦੇ ਪ੍ਰਧਾਨ ਰਕੇਸ਼ ਧੂੜੀਆ ਨੂੰ ਆਪਣੇ ਵੱਲੋਂ ਬਣਾਇਆ ਗਿਆ ਉਨ੍ਹਾਂ ਦਾ ਹਥ ਨਾਲ ਬਣਾਇਆ ਚਿੱਤਰ ਭੇਂਟ ਕੀਤਾ ਹੈ। ਚਿੱਤਰ ਭੇਂਟ ਕਰਨ ਤੋਂ ਪਹਿਲਾਂ ਗਹਿਲੋਤ ਨੇ ਧੂੜੀਆਂ ਨੂੰ ਆਪਣੇ ਨਿਵਾਸ ਸਥਾਨ ਤੇ ਬੁਲਾਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਆਇਲ ਪੇਂਟ ਨਾਲ ਬਣਾਇਆ ਚਿੱਤਰ ਭੇਂਟ ਕੀਤਾ। …
Read More »ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਪੰਜਾਬ ਸਰਕਾਰ ਦਾ ਕੀਤਾ ਗਿਆ ਪਿੱਟ ਸਿਆਪਾ
ਫਾਜ਼ਿਲਕਾ, 18 ਅਕਤੂਬਰ (ਵਿਨੀਤ ਅਰੋੜਾ)- ਮਗਨਰੇਗਾ ਕਮਰਚਾਰੀ ਯੂਨੀਅਨ ਜ਼ਿਲਾ ਫਾਜ਼ਿਲਕਾ ਵੱਲੋਂ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਦੇ ਕੇ ਪਜਾਬ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜੀ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦਿਆਂ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਅਮ੍ਰਤਪਾਲ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਸਨੀ ਕੁਮਾਰ ਨੇ ਦੱਸਿਆ ਕਿ ਮਗਨਰੇਗਾ ਕਰਮਚਾਰੀ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਕੋਲ …
Read More »ਸਰਕਾਰੀ ਸਕੂਲ ਕੋੜਿਆਂ ਵਾਲੀ ‘ਚ ਵਿਦਿਆਰਥਣਾਂ ਨੂੰ ਸਾਇਕਲ ਵੰਡੇ
ਫਾਜ਼ਿਲਕਾ, 18 ਅਕਤੂਬਰ (ਵਿਨੀਤ ਅਰੋੜਾ)- ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੋੜਿਆਂ ਵਾਲੀ ਵਿਚ ਗਿਆਰਵੀਂ ਜਮਾਤ ਦੀਆਂ 8 ਵਿਦਿਆਰਥਣਾਂ ਨੂੰ ਸਾਇਕਲ ਵੰਡੇ ਗਏ।ਇਸ ਮੌਕੇ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਰਮੇਸ਼ ਵਰਮਾ, ਪਿੰਡ ਕੋੜਿਆਂ ਵਾਲੀ ਦੀ ਸਰਪੰਚ ਬਿਮਲਾ ਦੇਵੀ, ਬੀਜੇਪੀ ਦੇ ਜ਼ਿਲ੍ਹਾ ਸਕੱਤਰ ਅਸ਼ਵਨੀ ਫੁਟੇਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਦਕਿ ਸਮਾਗਮ ਦੀ ਪ੍ਰਧਾਨਗੀ ਸਕੂਲ ਪ੍ਰਿੰਸੀਪਲ ਅਸ਼ਵਨੀ ਅਹੂਜਾ ਨੇ ਕੀਤੀ। ਮੁੱਖ ਮਹਿਮਾਨ ਰਮੇਸ਼ …
Read More »ਸਫਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ – ਸਕੱਤਰ ਮੀਨਾ
ਸਫਾਈ ਵੇਲੇ ਸਫਾਈ ਕਰਮਚਾਰੀਆਂ ਦੀ ਸੁਰੱਖਿਆ ਦਾ ਖਾਸ ਖਿਆਲ ਰੱਖਿਆ ਜਾਵੇ ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ ਸੱਗੂ)- ਸਫਾਈ ਕਰਮਚਾਰੀਆਂ ਦੇ ਰਾਸ਼ਟਰੀ ਕਮਿਸ਼ਨ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਫਾਈ ਕਰਮਚਾਰੀਆਂ ਤੇ ਸੀਵਰਮੈਨ ਦੀ ਸੁਰੱਖਿਆ ਨੂੰ ਹਰ ਹੀਲੇ ਯਕੀਨੀ ਬਣਾਇਆ ਜਾਵੇ ਅਤੇ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਬਣੇ ਕਾਨੂੰਨਾਂ ਨੂੰ ਹੇਠਲੇ ਪੱਧਰ ਤੱਕ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਥਾਨਕ …
Read More »DAV Celebrates Birth Anniversary of Dr. APJ Abdul Kalam
Amritsar, October 18 (Punjab Post Bureau) – The students of DAV Public School, Lawrence Road , Amritsar conducted a special assembly on the birth anniversary of Dr. APJ Abdul Kalam. He was a great scientist who made India proud with his missile defence programme. Students paid tribute to India’s 11th President Dr. APJ Abdul Kalam. He was known as People’s …
Read More »
Punjab Post Daily Online Newspaper & Print Media