Wednesday, November 25, 2026

ਪੰਜਾਬੀ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 16 ਅਕਤੂਬਰ (ਗੁਰਪ੍ਰੀਤ ਸਿੰਘ)  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅੰਮ੍ਰਿਤਸਰ ਸ਼ਹਿਰ ਦੇ ਸੰਸਥਾਪਕ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਫੁੱਲਾਂ ਨਾਲ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਰਾਜ ਪੱਧਰੀ ਸ਼ਬਦ ਗਾਇਨ ਮੁਕਾਬਲੇ ਦਾ ਆਯੋਜਿਤ

ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ ਸ’ਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਭੇ ਦੀ 50੦ਵੀਂ ਵਰ੍ਹੇਗੰਢ ਨੂੰ ਸਮਰਪਿਤ ਰਾਜ ਪੱਧਰ ਦੇ ਸ਼ਬਦ ਗਾਇਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ ।ਜ਼ਿਲ੍ਹਾ ਸਿਖਿਆ ਅਫਸਰ ਸz. ਸਤਿੰਦਰਬੀਰ ਸਿੰਘ ਦੀ ਨਿਗਰਾਨੀ ਹੇਠ ਆਯੋਜਿਤ ਇਹਨਾਂ …

Read More »

45ਵੀਂ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ਵਿਚ ਮਾਲ ਰੋਡ ਸਕੂਲ ਦੀ ਜੇਤੂ ਸ਼ੁਰੂਆਤ

ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਰਾਜ ਸਾਇੰਸ ਸਿੱਖਿਆ ਸੰਸਥਾ ਪੰਜਾਬ ਵਲੋਂ ਕਰਵਾਈ ਗਈ 45ਵੀਂ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ, ਜ਼ਿਲ੍ਹਾ ਸਿੱਖਿਆ ਅਫਸਰ(ਸੈ.ਸਿ) ਸ. ਸਤਿੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀਮਤੀ ਸੁਦੀਪ ਕੌਰ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਜ਼ਰ ਦੀ ਯੋਗ ਅਗਵਾਈ ਵਿਚ ਸ.ਕੰ.ਸ.ਸਕੂਲ ਸੁਲਤਾਨਵਿੰਡ ਵਿਖੇ ਕਰਵਾਈ ਗਈ।ਇਸ ਤਹਿਸੀਲ ਅੰਮ੍ਰਿਤਸਰ-2 ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਨੈਸ਼ਨਲ ਅਵਾਰਡੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੇ ਉਧਮ ਸਦਕਾ, ਸ੍ਰੀ …

Read More »

ਪਾਖੰਡੀ ਬਾਬਿਆਂ, ਜੋਤਸ਼ੀਆਂ ਤੇ ਤਾਂਤਰਿਕਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ

ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ ਬਿਊਰੋ)- ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਨੇ ਪੰਜਾਬ ਸਰਕਾਰ ਅਤੇ ਸਥਾਨਕ ਜ਼ਿਲਾ ਪ੍ਰਸ਼ਾਸਨ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਭੋਲੇ ਭਾਲੇ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੇ ਅੰਧ ਵਿਸ਼ਵਾਸਾਂ ਅਤੇ ਵਹਿਮਾਂ ਭਰਮਾਂ ਵਿਚ ਫਸਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਤੇ ਖਾਹਿਸ਼ਾਂ ਦੇ ਅਖੌਤੀ ਚਮਤਕਾਰੀ ਉਪਾਅ ਕਰਨ ਦੀ ਆੜ ਹੇਠ ਉਨ੍ਹਾਂ ਦੀ ਸ਼ਰੇਆਮ ਲੁੱਟ ਕਰਨ ਵਾਲੇ ਪਾਖੰਡੀ …

Read More »

ਜ਼ਿਲਾ ਪ੍ਰਸਾਸ਼ਨ ਵੱਲੋਂ ਜਾਰੀ ਤਿੰਨ ਵੈਬਸਾਈਟਾਂ ਦੀ ਨੈਸ਼ਨਲ ਐਵਾਰਡ ਲਈ ਚੋਣ ਡੀ.ਸੀ

ਪਠਾਨਕੋਟ, 16 ਅਕਤੂਬਰ (ਪੰਜਾਬ ਪੋਸਟ ਬਿਊਰੋ)- ਖੇਤੀ ਬਾੜੀ ਵਿਭਾਗ ਅਤੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਖੇਤੀ ਵਸਤਾਂ ਦੀ ਖ੍ਰੀਦੋ ਫਰੋਕਤ ਕਰਨ ਲਈ ਕਿਸਾਨਾਂ ਅਤੇ ਖਪਤਕਾਰਾਂ ਵਿੱਚ ਸਿੱਧੇ ਤੌੋਰ ਤੇ ਸੰਪਰਕ ਬਣਾਉਣ ਲਈ ”ਖੇਤ ਤੋਂ ਘਰ”ਮਮਮ. ਿਤਿੰਨ ਵੈਬਸਾਈਟਾਂ ਨੂੰ ਭਾਰਤ ਸਰਕਾਰ ਨੇ ਈ ਗਵਰਨੈਂਸ ਲਈ ਨੈਸ਼ਨਲ ਅਵਾਰਡ ਲਈ ਚੁਣ ਲਿਆ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਨੇ ਦੱਸਿਆ ਕਿ ਸੈਲਫ …

Read More »

ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਕਿਸਾਨ ਸਿਖਲਾਈ ਕੈਂਪ 17 ਅਕਤੂਬਰ ਦਿਨ ਨੂੰ

ਪਠਾਨਕੋਟ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਵੱਲੋਂ ਜ਼ਿਲਾ ਬਲਾਕ ਕਿਸਾਨ ਸਿਖਲਾਈ ਕੈਂਪ 17 ਅਕਤੂਬਰ ਦਿਨ ਸੋਮਵਾਰ ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 2 ਵਜੇ ਤੱਕ ਪਿੰਡ ਭਵਾਨੀ ਵਿੱਚ ਮਾਸਟਰ ਗਿਆਨ ਸਿੰਘ ਦੇ ਫਾਰਮ ਵਿਖੇ ਲਗਾਇਆ ਜਾ ਰਿਹਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਬਲਾਕ …

Read More »

ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਨੇ ਜਿੱਤੇ 12 ਸੋਨ ਤਗਮੇ

ਚੌਂਕ ਮਹਿਤਾ, 16 ਅਕਤੂਬਰ (ਜੋਗਿੰਦਰ ਸਿੰਘ ਮਾਣਾ)- ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਨਾਮਵਰ ਵਿੱਦਿਅਕ ਸੰਸਥਾ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਮਹਿਤਾ ਦੇ ਖਿਡਾਰੀਆਂ ਨੇ ਜਲੰਧਰ ਦੇ ਪੁਲਿਸ ਡੀ.ਏ.ਵੀ ਪਬਲਿਕ ਸਕੂਲ ਵਿਖੇ ਸੰਪੰਨ ਹੋਈ ਸੈਂਟਰਲ ਬੋਰਡ ਦੀ ਕਲੱਸਟਰ ਐਥਲੈਟਿਕਸ ਮੀਟ ਵਿੱਚੋਂ 12 ਸੋਨ ਤਗਮੇ ਅਤੇ ਇੱਕ ਕਾਂਸੇ ਦਾ ਤਗਮਾ ਜਿੱਤ …

Read More »

ਪਿੰਡ ਜਲਾਲ ਉਸਮਾਂ ਦੇ ਗੁ: ਬਾਬਾ ਸ੍ਰੀ ਚੰਦ ਵਿੱਚ ਬਿਕਰਮ ਮਜੀਠੀਆ ਹੋਏ ਨਤਮਸਤਕ

ਚੌਂਕ ਮਹਿਤਾ, 16 ਅਕਤੂਬਰ (ਜੋਗਿੰਦਰ ਸਿੰਘ ਮਾਣਾ)- ਪਿੰਡ ਜਲਾਲ ਉਸਮਾਂ ਦੇ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਵਿਖੇ ਅੱਜ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਚੜ੍ਹਦੀ ਕਲਾ ਵਾਸਤੇ ਚੇਅਰਮੈਨ ਕੰਵਰਦੀਪ ਸਿੰਘ ਮਾਨ ਵਲੋਂ ਰੱਖੇ ਗਏੇ ਸ੍ਰੀ ਅਖੰਡ ਸਾਹਿਬ ਜੀ ਦਾ ਭੋਗ ਪਾਇਆ ਅਤੇ ਭੋਗ ਪੈਣ ਉਪਰੰਤ ਭਾਈ ਲਹਿਣਾ ਸਿੰਘ ਦੇ ਜਥੇ ਨੇ ਆਈ ਸੰਗਤ ਨੂੰ ਕੀਰਤਨ ਤੇ ਕਥਾ ਕਰਕੇ ਨਿਹਾਲ ਕੀਤਾ।ਇਸ …

Read More »

ਦੇਸ਼ ਭਰ ਵਿੱਚ ਹਾਸ਼ੀਏ ‘ਤੇ ਜਾ ਚੁੱਕੀ ਕਾਂਗਰਸ ਦਾ ਪੰਜਾਬ ਵਿੱਚੋਂ ਵੀ ਮੁਕੰਮਲ ਸਫਾਇਆ ਨਿਸ਼ਚਿਤ – ਮਜੀਠੀਆ

ਮਜੀਠਾ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਪੰਜਾਬ ਆਮਦ ‘ਤੇ ਕਾਂਗਰਸ ਵੱਲੋਂ ਰੋਸ ਵਿਖਾਵਾ ਕਰਨ ਦੇ ਐਲਾਨ ਨੂੰ ਹਾਸੋ ਹੀਣਾ ਦੱਸਦਿਆਂ ਇਸ ਨੂੰ ਪੰਜਾਬ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਦੀ ਦਿਨੋਂ ਦਿਨ ਡਿੱਗ ਰਹੀ ਸਾਖ ਕਾਰਨ ਉਸ ਵੱਲੋਂ ਬੁਖਲਾਹਟ ਵਿੱਚ ਲਿਆ ਗਿਆ ਫੈਸਲਾ ਕਰਾਰ …

Read More »

ਭਗਵਾਨ ਵਾਲਮੀਕ ਜੀ ਦੇ ਜਨਮ ਦਿਹਾੜੇ ‘ਤੇ ਲਗਾਇਆ ਲੰਗਰ

ਜੰਡਿਆਲਾ ਗੁਰੂ, 16 ਅਕਤੂਬਰ (ਹਰਿੰਦਰ ਪਾਲ ਸਿੰਘ)- ਸਥਾਨਕ ਨੱਥੂਆਣਾ ਗੇਟ ਭਗਵਾਨ ਵਾਲਮੀਕ ਮੰਦਿਰ ਵਿਖੇ ਸਮੂਹ ਮੁਹੱਲ੍ਹਾ ਨਿਵਾਸੀਆਂ ਵੱਲੋਂ ਮਹਾਂਰਿਸ਼ੀ ਵਾਲਮੀਕ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਗਿਆ।ਮੰਦਿਰ ਨੂੰ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਅਤੇ ਪੂਜਾ ਅਰਚਨਾ ਕੀਤੀ ਗਈ ਅਤੇ ਲੰਗਰ ਲਗਾਇਆ ਗਿਆ।ਇਸ ਮੌਕੇ ਸਤਿੰਦਰ ਸਿੰਘ, ਸਤਪਾਲ ਸਿੰਘ, ਦਰਸ਼ਨ ਲਾਲ, ਅਵਤਾਰ ਸਿੰਘ ਕਾਲਾ, …

Read More »