ਬਠਿੰਡਾ, 15 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਇੱਥੋਂ ਦੇ ਮਾਡਲ ਟਾਊਨ ਫੇਜ-3 ਵਿਚਲੇ ਦਾਦੀ-ਪੋਤੀ ਪਾਰਕ ਵਿੱਚ ਭਾਰਤ ਦੇ ਅਮੀਰ ਵਿਰਸੇ ਅਤੇ ਕਲਾ ਦੀ ਅਲੌਕਿਕ ਪੇਸ਼ਕਾਰੀ ਦਾ ਹੋਕਾ ਦਿੰਦਾ 12 ਰੋਜ਼ਾ ਖੇਤਰੀ ਸਰਸ ਮੇਲਾ ਅੱਜ ਧੂਮ-ਧੜੱਕੇ ਨਾਲ ਸ਼ੁਰੂ ਹੋ ਗਿਆ ਜਿਸ ਵਿਚ 25 ਅਕਤੂਬਰ ਤੱਕ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਆਏ ਕਲਾਕਾਰ, ਦਸਤਕਾਰ, ਸੂਫ਼ੀ ਅਤੇ ਲੋਕ ਗਾਇਕ ਆਪੋ-ਆਪਣੀ ਕਲਾ …
Read More »ਪੰਜਾਬੀ
ਲਹਿਰਾ ਬੇਗਾ ਵਿੱਚ ਐਕਵਾਇਰ ਕੀਤੀ ਜਾਣ ਵਾਲੀ ਭੌਂ ਸਬੰਧੀ ਇਤਰਾਜਾਂ ਦੀ ਨਿੱਜੀ ਸੁਣਵਾਈ ਮੰਗਲਵਾਰ ਨੂੰ
ਬਠਿੰਡਾ, 15 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜ਼ਿਲ੍ਹੇ ਦੇ ਪਿੰਡ ਲਹਿਰਾ ਬੇਗਾ ਵਿਖੇ ਰਾਸ਼ਟਰੀ ਰਾਜ ਮਾਰਗ ਐਕਟ ਤਹਿਤ ਜ਼ਮੀਨ ਐਕੁਆਇਰ ਕਰਨ ਲਈ ਆਮ ਪਬਲਿਕ/ਭੌਂ ਮਾਲਕਾਂ ਦੇ ਨਿੱਜ਼ੀ ਇਤਰਾਜਾਂ ‘ਤੇ ਸੁਣਵਾਈ 18 ਅਕਤੂਬਰ (ਮੰਗਲਵਾਰ) ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭੋਂ-ਪ੍ਰਾਪਤੀ ਕੁਲੈਕਟਰ-ਕਮ-ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਅਨਮੋਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਰਾਸ਼ਟਰੀ ਰਾਜ ਮਾਰਗ ਐਕਟ 1956 (48/1956) ਦੀ ਧਾਰਾ …
Read More »ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਸਜਾਏ ਗਏ
ਬਠਿੰਡਾ, 15 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਧਾਰਮਿਕ ਸੁਸਾਇਟੀ ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਦਿਵਸ ਸਬੰਧਤ ਵਿਚ ਇਲਾਕੇ ਦੀਆਂ ਸੰਗਤਾਂ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ, ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਜੋ ਕਿ ਗੁਰਦੁਆਰਾ ਸਾਹਿਬ ਕਿਲ੍ਹਾ …
Read More »ਹੌਲਦਾਰ ਮੁੱਖ-ਮੁਨਸ਼ੀ, ਥਾਣਾ ਸਿਟੀ ਕੋਟਕਪੂਰਾ ਤੇ ਪੀ.ਐਚ.ਜੀ ਰਿਸ਼ਵਤ ਦੇ ਦੋਸ਼ ਵਿੱਚ ਕਾਬੂ
ਬਠਿੰਡਾ, 15 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸੁਨੀਲ ਕੁਮਾਰ ਪੁੱਤਰ ਸ਼੍ਰੀ ਹੰਸ ਰਾਜ, ਕੌਮ ਅਗਰਵਾਲ, ਵਾਸੀ ਗੋਬਿੰਦ ਨਗਰ, ਗਲੀ ਨੰਬਰ 04, ਸਿੱਖਾਂ ਵਾਲਾ ਰੋਡ, ਕੋਟਕਪੂਰਾ ਨੇ ਦੋਸ਼ ਲਗਾਇਆ ਕਿ ਦੋਸ਼ੀ ਹੌਲਦਾਰ ਹਰਪਾਲ ਸਿੰਘ ਮੁੱਖ-ਮੁਨਸ਼ੀ, ਥਾਣਾ ਸਿਟੀ ਕੋਟਕਪੂਰਾ ਅਤੇ ਪੀ.ਐਚ.ਜੀ ਰਮੇਸ਼ ਅਤੇ ਸੈਡੋ ਗਵਾਹ ਗੁਰਮੀਤ ਸਿੰਘ ਪੁੱਤਰ ਜੋਗਿੰਦਰ ਸਿੰਘ, ਵਾਸੀ ਪ੍ਰੇਮ ਨਗਰ ਕੋਟਕਪੂਰਾ ਖਿਲਾਫ਼ ਤਫਤੀਸੀ ਅਫ਼ਸਰ ਸ੍ਰੀ ਸਰਵ ਵਿਜੇ …
Read More »ਐਕਸੀਅਨ ਬੀ.ਡੀ.ਏ 20,000/- ਰੁਪਏ ਰਿਸ਼ਵਤ ਲੈਂਦਾ ਕਾਬੂ
ਬਠਿੰਡਾ, 15 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੁਦਈ ਨਰੇਸ ਕੁਮਾਰ ਪੁੱਤਰ ਸੁਖਦੇਵ ਰਾਮ ਵਾਸੀ ਵਾਰਡ ਨੰਬਰ 17 ਬੋੋਹੜ ਵਾਲਾ ਚੌਕ ਮੌੜ ਮੰਡੀ ਜਿਲ੍ਹਾ ਬਠਿੰਡਾ ਦੀ ਸ਼ਕਾਇਤ ਦੇ ਅਧਾਰ ‘ਤੇ ਤਫਤੀਸੀ ਅਫ;ਰ ਸ੍ਰੀ ਰਾਜ ਕੁਮਾਰ, ਉਪ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ ਯੂੁਨਿਟ ਬਠਿੰਡਾ ਪਾਸ ਸ਼ਿਕਾਇਤ ਦਰਜ ਕਰਵਾਈ ਕਿ ਮੁਦਈ ਨਰੇਸ ਕੁਮਾਰ ਪੁੱਤਰ ਸੁਖਦੇਵ ਰਾਮ ਵਾਸੀ ਵਾਰਡ ਨੰਬਰ 17 ਬੋੋਹੜਵਾਲਾ ਚੌਕ …
Read More »ਰਾਯਲ ਕਿੰਗਜ ਦੀ ਬਾਦਸ਼ਾਹਤ ਕਾਇਮ, ਪੰਜਾਬ ਟਾਈਗਰਜ਼ ਨੂੰ ਹਰਾਇਆ
ਬਠਿੰਡਾ, 15 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਿਸ਼ਵ ਕਬੱਡੀ ਲੀਗ ਦੇ ਦੂਸਰੇ ਪੜਾਅ ਦੇ ਤੀਸਰੇ ਦਿਨ ਅੱਜ ਇੱਥੇ ਸਰਕਾਰੀ ਰਾਜਿੰਦਰਾ ਕਾਲਜ ਦੇ ਹਾਕੀ ਸਟੇਡੀਅਮ ਵਿਖੇ ਹੋਏ ਪਹਿਲੇ ਮੈਚ ‘ਚ ਰਾਯਲ ਕਿੰਗਜ ਯੂ.ਐਸ.ਏ. ਨੇ ਪੰਜਾਬ ਟਾਈਗਰਜ ਨੂੰ 59-33 ਨਾਲ ਹਰਾਕੇ, ਆਪਣੀ ਅਜੇਤੂ ਮੁਹਿੰਮ ਜਾਰੀ ਰੱਖੀ। ਐਨ.ਆਰ.ਆਈ ਕਮਿਸ਼ਨ ਪੰਜਾਬ ਦੇ ਮੈਂਬਰ ਕਮਲਜੀਤ ਸਿੰਘ ਹੇਅਰ, ਸੁਰਜੀਤ ਸਿੰਘ ਟੁੱਟ ਅਤੇ ਸਰਬ ਥਿਆੜਾ …
Read More »ਪੰਜਾਬੀ ਸੂਬੇ ਦੀ 50ਵੀਂ ਵਰ੍ਹੇ ਗੰਢ ਨੂੰ ਸਮਰਪਿਤ ਬਟਾਲਾ ਵਿੱਚ ਹੋਏ ਸਕੂਲਾਂ ਦੇ ਰਾਜ ਪੱਧਰੀ ਪ੍ਰਸ਼ੋਨਤਰੀ ਮੁਕਾਬਲੇ
ਬਟਾਲਾ, 15 ਅਕਤੂਬਰ (ਨਰਿੰਦਰ ਬਰਨਾਲ) – ਪੰਜਾਬੀ ਸੂਬੇ ਦੀ 50ਵੀਂ ਵਰ੍ਹੇ ਗੰਢ ਨੂੰ ਸਮਰਪਿਤ ਬਟਾਲਾ ਦੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਵਿੱਚ ਵਿਦਿਆਰਥੀਆਂ ਦੇ ਰਾਜ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਗਏ।ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੇ ਇਨ੍ਹਾਂ ਪ੍ਰਸ਼ਨੋਤਰੀ ਮੁਕਾਬਿਲਆਂ ਵਿੱਚ ਭਾਗ ਲਿਆ।ਪ੍ਰਾਇਮਰੀ ਵਿੰਗ, ਮਿਡਲ ਵਿੰਗ ਅਤੇ ਸਕੈਂਡਰੀ ਵਿੰਗ ਦੇ ਵਿਦਿਆਰਥੀਆਂ ਦੇ ਵੱਖੋ-ਵੱਖ ਮੁਕਾਬਲੇ ਕਰਾਏ ਗਏ ਅਤੇ ਤਿੰਨਾਂ ਗਰੁੱਪਾਂ ਵਿੱਚ ਹੀ ਜ਼ਿਲ੍ਹਾ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 16 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਗੋਆ ਬ੍ਰਿਕਸ ਸੰਮੇਲਨ ‘ਚ ਪੁੱਜੇ ਰੂਸੀ ਰਾਸ਼ਟਰਪਤੀ ਵਲਾਦੀਮਿਰ ਪੁਟਿਨ ਨਾਲ ਮੋਦੀ ਦੀ ਮੁਲਾਕਾਤ – ਭਾਰਤ ਰੂਸ ਦਰਮਿਆਨ 16 ਸਮਝੋਤਿਆਂ ‘ਤੇ ਹੋਏ ਦਸਤਖਤ। ▶ ਪੈਟਰੋਲ ਤੇ ਡੀਜ਼ਲ ਦੀਆਂ ਮੁੜ ਵਧੀਆਂ ਕੀਮਤਾਂ …
Read More » ਪ੍ਰੈਸ ਵੈਲਫੇਅਰ ਕਲੱਬ ਤੇ ਮਾਝਾ ਪ੍ਰੈਸ ਕਲੱਬ ਨੇ ਲੋਪੋਕੇ ਦਾ ਪੁੱਤਲਾ ਫੂਕਿਆ
ਗਹਿਰੀ ਮੰਡੀ (ਜੰਡਿਆਲਾ ਗੁਰੂ), 14 ਅਕਤੂਬਰ (ਡਾ. ਨਰਿੰਦਰ ਸਿੰਘ) ਪਿਛਲੇ ਦਿਨੀ ਲੋਪੋਕੇ ਦੇ ਪੱਤਰਕਾਰ ਗੁਰਵਿੰਦਰ ਸਿੰਘ ਕਲਸੀ ‘ਤੇ ਰਾਜਾਸਾਂਸੀ ਦੇ ਵਿਧਾਇਕ ਵੀਰ ਸਿੰਘ ਲੋਪੋਕੇ ਦੀ ਸ਼ਹਿ ਨਾਲ ਦੋ ਸਰਪੰਚਾਂ ਅਤੇ ਉਹਨਾਂ ਦੇ ਹੋਰ ਸਾਥੀਆਂ ਵਲੋਂ ਮਿਲ ਕੇ ਹਮਲਾ ਕਰਕੇ ਦੀ ਦਸਤਾਰ ਉਤਾਰਣ ਅਤੇ ਕੇਸਾਂ ਦੀ ਬੇਅਦਬੀ ਕਰ ਕੇ ਕੁੱਟ ਮਾਰ ਕਰਨ ਦੇ ਰੋਸ ਵਜੋਂ ਪ੍ਰੈਸ ਵੈਲਫੇਅਰ ਕਲੱਬ ਜੰਡਿਆਲਾ ਗੁਰੂ ਵਲੋਂ …
Read More »ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ 16 ਅਕਤੂਬਰ ਨੂੰ – ਬੇਦੀ
ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ)- ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਬੰਧੀ 16 ਅਕਤੂਬਰ ਦਿਨ ਐਤਵਾਰ ਰਾਤ 7:00 ਵਜੇ ਤੋਂ ਅੰਮ੍ਰਿਤ ਵੇਲੇ 1:00 ਵਜੇ ਤੀਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਹੋਵੇਗਾ। ਜਿਸ ਵਿਚ ਭਾਈ ਰਵਿੰਦਰ ਸਿੰਘ, ਭਾਈ ਰਾਇ ਸਿੰਘ, ਭਾਈ ਰਣਧੀਰ ਸਿੰਘ, ਭਾਈ ਇੰਦਰਜੀਤ ਸਿੰਘ ਤੇ ਭਾਈ ਇਕਬਾਲ ਸਿੰਘ ਹਜ਼ੂਰੀ ਰਾਗੀ …
Read More »
Punjab Post Daily Online Newspaper & Print Media