Wednesday, November 25, 2026

ਪੰਜਾਬੀ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪਾਵਨ ਧਰਤੀ ਨੂੰ ਆਪਣੇ ਹੱਥੀਂ ਵਸਾਉਣ ਵਾਲੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 15 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਜਾਵੇਗਾ।  ਸ਼੍ਰੋਮਣੀ ਕਮੇਟੀ ਦੇ …

Read More »

ਕੈਨੇਡਾ ਵਿੱਚ ਇਕ ਸਿੱਖ ਪ੍ਰੀਵਾਰ ਦੇ ਜ਼ਿੰਦਾ ਸੜ ਜਾਣ ‘ਤੇ ਸ਼੍ਰੋਮਣੀ ਕਮੇਟੀ ਵਲੋਂ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕੈਨੇਡਾ ਦੇ ਬਾਸ਼ਾਅ ਖੇਤਰ ਵਿਵਿੱਚ ਸਥਿਤ ਮੋਟਲ ਨੂੰ ਅੱਗ ਲਗਾਉਣ ਦੀ ਹੋਈ ਘਟਨਾ ਵਿੱਚ ਇਕ ਸਿੱਖ ਪ੍ਰੀਵਾਰ ਦੇ ਜ਼ਿੰਦਾ ਸੜ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।   ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁੱਖਦਾਈ ਘਟਨਾ ਹੈ, ਅਗਰ ਇਸ ਘਟਨਾ ਨੂੰ ਕਿਸੇ ਸ਼ਰਾਰਤੀ ਅਨਸਰ ਨੇ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੁਇਜ਼ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ 17 ਅਕਤੂਬਰ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕੁਇਜ਼ ਮੁਕਾਬਲੇ ਭਾਈ ਗੁਰਦਾਸ ਹਾਲ ਵਿਖੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਨਿਗਰਾਨੀ ਹੇਠ ਕਰਵਾਏ ਗਏ, ਜਿਸ ਦਾ ਵਿਸ਼ਾ ‘ਸਮੁੱਚਾ ਸਿੱਖ ਇਤਿਹਾਸ’ ਰੱਖਿਆ ਗਿਆ।   ਕੁਇਜ਼ ਮੁਕਾਬਲੇ …

Read More »

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦਾ ਜੋਨਲ ਯੂਥ ਫੈਸਟੀਵਲ ਟਰਾਫੀ ਵਿੱਚ ਤੀਜਾ ਸਥਾਨ

ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਚਲਾਏ ਜਾ ਰਹੇ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਜੋਨਲ ਯੂਥ ਫੈਸਟੀਵਲ ਸਮੇਂ ਬੀ-ਡਵੀਜਨ ਦੀ ਓਵਰ ਆਲ ਟਰਾਫੀ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ।  ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ …

Read More »

ਬਾਦਲ ਨੇਤਾਵਾਂ ਵੱਲੋਂ ਗੁਰਬਾਣੀ ਦਾ ਹਵਾਲਾ ਦੇ ਕੇ ਵਿਵਾਦਿਤ ਭਾਸ਼ਣ ਦੇਣਾ ਕੋਈ ਨਵੀਂ ਗੱਲ ਨਹੀਂ – ਦਮਨਦੀਪ ਸਿੰਘ

ਨਵੀਂ ਦਿੱਲੀ, 14 ਅਕਤੂਬਰ (ਪੰਜਬਾਬ ਪੋਸਟ ਬਿਊਰੋ)- ਰਾਮਲੀਲ੍ਹਾ ਦੀ ਸਟੇਜ਼ ਤੋਂ ਗੁਰਬਾਣੀ ਦਾ ਹਵਾਲਾ ਦੇ ਕੇ ਕੀਤੇ ਗਏ ਵਿਵਾਦਿਤ ਭਾਸ਼ਣ ਕਾਰਨ ਬਾਦਲ ਦਲ ਦਿੱਲੀ ਪ੍ਰਦੇਸ਼ ਦੇ ਸਕੱਤਰ  ਨੂੰ 6 ਵਰ੍ਹੇ ਲਈ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ, ਪ੍ਰੰਤੂ ਇਸ ਮਸਲੇ  ਨੂੰ  ਲੈ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਯੂਥ ਵਿੰਗ ਪ੍ਰਧਾਨ ਦਮਨਦੀਪ ਸਿੰਘ ਰਾਜੌਰੀ ਗਾਰਡਨ ਨੇ ਦਿੱਲੀ ਕਮੇਟੀ ਮੁਖੀ ਮਨਜੀਤ ਸਿੰਘ …

Read More »

ਖੂਨਦਾਨ ਕੈਂਪ ਲਗਾਉਣ ਲਈ ਸਵੈ ਸੇਵੀ, ਸਿਖਿਆ ਤੇ ਧਾਰਮਿਕ ਸੰਸਥਾਵਾਂ ਦਾ ਸਹਿਯੋਗ ਲਿਆ ਜਾਵੇਗਾ- ਡੀ.ਸੀ

ਪਠਾਨਕੋਟ, 14 ਅਕਤੂਬਰ (ਪੰਜਾਬ ਪੋਸਟ ਬਿਊਰੋ)- ਜਿਲ੍ਹੇ ਅੰਦਰ ਖੂਨ ਦੀ ਜਰੂਰਤ ਨੂੰ ਲੈ ਕੇ ਮਹੀਨੇ ਅਨੁਸਾਰ ਕਲੈਂਡਰ ਤਿਆਰ ਕੀਤਾ ਜਾਵੇਗਾ ਅਤੇ ਪ੍ਰਤੀ ਮਹੀਨੇ ਦੀ ਖੂਨ ਦੀ ਖਪਤ ਦੇ ਅਧਾਰ ਤੇ ਆਉਂਣ ਵਾਲੇ ਸਾਲ-2017 ਵਿੱਚ ਖੂਨਦਾਨ ਕੈਂਪ ਲਗਾਏ ਜਾਣਗੇ, ਇਸ ਲਈ ਪਠਾਨਕੋਟ ਦੀ ਸਵੈਂ ਸੇਵੀ ਸੰਸਥਾਵਾਂ, ਸਿੱਖਿਆ ਸੰਸਥਾਵਾਂ ਅਤੇ ਧਾਰਮਿਕ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇਗਾ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ …

Read More »

ਕੇਂਦਰੀ ਗ੍ਰਹਿ ਮੰਤਰੀ ਨੇ ਕੌਮੀ ਇਸਾਈ ਨੇਤਾਵਾਂ ਦੇ ਸੰਮੇਲਨ ਨੂੰ ਕੀਤਾ ਸੰਬੋਧਨ

ਨਵੀਂ ਦਿੱਲੀ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਕਿਹਾ ਕਿ ਅਤਵਾਦ ਦਾ ਕੋਈ ਵੀ ਧਰਮ ਨਹੀਂ ਹੈ ਫਿਰ ਵੀ ਕੁਝ ਲੋਕ ਇਨ੍ਹਾਂ ਦੋਵਾਂ  ਨੂੰ ਜੋੜਨ ਦਾ ਯਤਨ ਕਰ ਰਹੇ ਹਨ। ਭਾਰਤ ਦੁਨੀਆ ਲਈ  ‘ਅਸਹਿਣਸ਼ੀਲਤਾ ਦੀ ਯੂਨੀਵਰਸਿਟੀ’ ਦਾ ਨਾਮ ਦਿੰਦੇ ਹੋਏ ਸ਼੍ਰੀ ਰਾਜਨਾਥ ਸਿੰਘ ਨੇ ਕਿਹਾ ਕਿ ਮਤੇ ਵਿੱਚ ਮਤਭੇਦ ਹੋ ਸਕਦੇ ਹਨ ਜਿਨ੍ਹਾਂ …

Read More »

ਗੋਆ ਵਿਚ ਖੇਡਿਆ ਗਿਆ ਬਰਿਕਸ ਅੰਡਰ-17 ਫੁਟਬਾਲ ਮੈਚ

ਨਵੀਂ ਦਿੱਲੀ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੱਲ ਰਾਤ ਗੋਆ ਵਿਚ ਖੇਡੇ ਗਏ ਬਰਿਕਸ ਅੰਡਰ 17 ਫੁਟਬਾਲ ਟੂਰਨਾਮੈਂਟ ਦੇ ਮੈਚ ਵਿਚ ਬ੍ਰਾਜ਼ੀਲ ਨੇ ਭਾਰਤ ਨੂੰ 3-1ਨਾਲ ਹਰਾਇਆ।ਬ੍ਰਾਜ਼ੀਲ ਦੇ ਬ੍ਰੇਨਰ ਡਾ ਕੋਸਟਾ ਨੇ ਦੂਜੇ ਮਿੰਟ ਵਿਚ ਆਪਣੇ ਦੇਸ਼ ਲਈ ਪਹਿਲਾ ਗੋਲ ਕੀਤਾ । ਭਾਰਤ ਦੇ ਕੋਮਲ ਥਾਤਲ ਨੇ 19 ਵੇਂ ਮਿੰਟ ਵਿਚ ਗੋਲ ਕਰਕੇ ਬ੍ਰਾਜ਼ੀਲ ਦੀ ਬਰਾਬਰੀ ਕਰ ਲਈ । …

Read More »

ਚੋਣਾਂ ਵਿੱਚ ਵੋਟਾਂ ਹਾਸਲ ਕਰਨ ਲਈ ਸਰਕਾਰ ਚਲਾ ਰਹੀ ਹੈ ਡੇਰਾ ਮੁਖੀ ਦੀ ਫਿਲਮ – ਮੋਹਨ ਸਿੰਘ ਕਰਤਾਰਪੁਰ

ਪਟਿਆਲਾ, 14 ਅਕਤੂਬਰ (ਪੰਜਾਬ ਪੋਸਟ ਬਿਊਰੋ)- ਡੇਰਾ ਮੁਖੀ ਦੀ ਫਿਲਮ ‘ਐਮ.ਐਸ.ਜੀ ਦ ਵਰੀਅਰ’ ਨੂੰ ਪੰਜਾਬ ਦੇ ਸਿਨੇਮਾਂ ਘਰਾਂ ਵਿਚੋਂ ਹਟਾਉਣ ਅਤੇ ਪਾਬੰਦੀ ਨੂੰ ਲੈ ਕੇ ਪੰਜਾਬ ਸਿੱਖ ਕੌਂਸਲ ਦੀ ਮੰਗ ਵੱਲ ਪੰਜਾਬ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ।ਇਸ ਸਬੰਧ ਵਿਚ ਪੰਜਾਬ ਸਿੱਖ ਕੌਂਸਲ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਰਾਹੀਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮੰਗ ਪੱਤਰ ਭੇਜਿਆ ਗਿਆ, ਪ੍ਰੰਤੂ ਸਰਕਾਰ …

Read More »

ਕੇਜਰੀਵਾਲ ਵਿੱਚ ਹਿੰਮਤ ਹੈ ਤਾਂ ਅਦਾਲਤ ‘ਚ ਰੋਜ਼ਾਨਾ ਸੁਣਵਾਈ ਲਈ ਅਰਜ਼ੀ ਦੇਵੇ- ਮਜੀਠੀਆ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ ਸੱਗੂ)- ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ‘ਪਾਪ’ ਪਾਰਟੀ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਨੂੰ ਵੰਗਾਰਦੇ ਹੋਏ ਕਿਹਾ ਹੈ ਕਿ ਜੇਕਰ ਉਸ ਵਿੱਚ ਹਿੰਮਤ ਹੈ ਤਾਂ ਉਹ ਮੇਰੇ ਵੱਲੋਂ ਦਰਜ ਕਰਵਾਏ ਗਏ ਅਪਰਾਧਿਕ ਮਾਣਹਾਨੀ ਦੇ ਕੇਸ ਦੀ ਸੁਣਵਾਈ ਵਿੱਚ ਕੱਲ੍ਹ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਹੋਵੇ ਅਤੇ ਅਦਾਲਤ ਨੂੰ ਕੇਸ ‘ਤੇ ਰੋਜ਼ਾਨਾ …

Read More »