ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਗਰੀ ਦੇ ਨੌਜਵਾਨ ਵਕੀਲ ਅਤੇ ਕਾਂਗਰਸ ਦੇ ਸਾਬਕਾ ਵਿਧਾਇਕ ਸਵ: ਪ੍ਰਿਥੀਪਾਲ ਸਿੰਘ ਉਸਾਹਨ ਦੇ ਪੋਤੇ ਕਰਨਬੀਰ ਸਿੰਘ ਉਸਾਹਨ ਨੂੰ ਪ੍ਰਦੇਸ਼ ਕਾਂਗਰਸ ਦੇ ਲੀਗਲ ਵਿੰਗ ਦਾ ਜਿਲ੍ਹਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਲੀਗਲ ਵਿੰਗ ਪੰਜਾਬ ਚੰਡੀਗੜ੍ਹ ਦੇ ਚੇਅਰਮੈਨ ਐਡਵੋਕੇਟ ਮਨਿੰਦਰ ਸਿੰਘ ਪੱਟੀ ਵਲੋਂ ਜਾਰੀ ਪੱਤਰ ਅਨੁਸਾਰ ਇਹ ਨਿਯੁੱਕਤੀ ਪ੍ਰਦੇਸ਼ ਕਾਂਗਰਸ ਪ੍ਰਧਾਨ …
Read More »ਪੰਜਾਬੀ
ਸਿੱਖ ਦੀ ਵੱਖਰੀ ਪਹਿਚਾਣ ਤੇ ਵੱਖਰਾ ਧਰਮ ਹੈ, ਵੱਖਰੀ ਕੌੰਮ ਵਜੋਂ ਦਿੱਤੀ ਜਾਵੇ ਮਾਨਤਾ – ਮੱਕੜ
ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਆਰ ਐਸ.ਐਸ ਵੱਲੋਂ ਜਲੰਧਰ ਸ਼ਹਿਰ ਦੇ ਮਾਡਲ ਹਾਊਸ ਦੁਸਹਿਰਾ ਗਰਾਊਂਡ ਵਿਖੇ ਗਾਤਰੇ ਅਤੇ ਕਿਰਪਾਨ ਦੀ ਤਰਜ਼ ‘ਤੇ ਛੁਰੀਆਂ ਪਾ ਕੇ ਜੋ ਜਲੂਸ ਕੱਢਿਆ ਗਿਆ ਹੈ ਉਹ ਸਾਡੇ ਲਈ ਬਹੁਤ ਦੁਖਦਾਈ ਹੈ।ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਹ …
Read More »ਬੀਬੀ ਸੁਰਜੀਤ ਕੌਰ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖੰਡੇ ਸਮੇਤ ਸੋਨੇ ਦੇ ਹਾਰ ਕੀਤਾ ਭੇਟ
ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਨੇ ਨਿਮਾਣੀ ਕੋਲੋਂ ਆਪ ਸੇਵਾ ਲਈ- ਬੀਬੀ ਸੁਰਜੀਤ ਕੌਰ ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਰੱਖਣ ਵਾਲੀ ਸੇਵਾ ਦੀ ਮੂਰਤ ਬੀਬੀ ਸੁਰਜੀਤ ਕੌਰ ਮੁੰਬਈ ਨਿਵਾਸੀ ਵੱਲੋਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰੇਰਣਾ ਸਦਕਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖੰਡੇ ਸਮੇਤ ਸੋਨੇ ਦੇ ਹਾਰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਫੈਂਸੀ ਡਰੈਸ ਸ਼ੋਅ ਕਰਵਾਇਆ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ ਸੱਗੂ)- ਸਥਾਨਕ ਏਅਰ ਪੋਰਟ ਰੋਡ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਫੈਸੀ ਡਰੈਸ ਦੀ ਐਕਟਿਵਟੀ ਕਰਵਾਈ ਗਈ ਜਿਸ ਵਿੱਚ ਪ੍ਰੀ-ਨਰਸਰੀ ਤੋਂ ਲੈ ਕੇ ਪਹਿਲੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਬੱਚਿਆਂ ਨੇ ਫੌਜੀ, ਪੁਲਿਸ ਅਧਿਕਾਰੀ, ਕਿਸਾਨ, ਅਧਿਆਪਕ, ਵਕੀਲ, ਮਾਡਲ, ਪਰੀ ਅਤੇ ਪੰਜਾਬਣ ਆਦਿ ਦੇ ਰੂਪ ਧਾਰਨ ਕੀਤੇ ਅਤੇ ਆਪਣੀ-ਆਪਣੀ ਪਹਿਚਾਣ ਦਰਸਾਉਦੇ ਹੋਏ ਮਾਡਲਿੰਗ ਕੀਤੀ। …
Read More »ਤੀਵਰ ਤੇਰ੍ਹਾਂ ਬਟਾਲਿਅਨ (ਕਾਰਗਿਲ) ਨੇ ਸਵਰਨ ਜਯੰਤੀ ਤੇ ਕੀਤਾ ਸਮਾਗਮ ਦਾ ਆਯੋਜਨ
ਫਾਜ਼ਿਲਕਾ, 14 ਅਕਤੂਬਰ (ਵਿਨੀਤ ਅਰੋੜਾ): ਤੀਵਰ ਤੇਰ੍ਹਾਂ ਬਟਾਲਿਅਨ (ਕਾਰਗਿਲ) ਅਤੇ (ਦੋਹਰਾ ਪਰਮਵੀਰ ਚੱਕਰ ਪ੍ਰਾਪਤ ਪਲਟਨ) 13 ਤੋਂ 15 ਅਕਤੂਬਰ ਤੱਕ ਆਪਣਾ ਸਵਰਨ ਜਯੰਤੀ ਸਮਾਗਮ ਮਨਾ ਰਹੀ ਹੈ। 1 ਅਕਤੂਬਰ, 1966 ਵਿਖੇ ਗੋਲਕੁੰਡਾ ਹੈਦਰਾਬਾਦ ਵਿੱਚ ਆਪਣੀ ਸਥਾਪਨਾ ਦੇ ਸਮੇਂ ਤੋਂ ਹੀ ਆਪਣੇ ਸਰਵੇਸ਼ਠ ਕੰਮਾਂ ਅਤੇ ਉੱਚ ਪ੍ਰਦਰਸ਼ਨ ਨੂੰ ਜਾਰੀ ਰੱਖਦੇ ਹੋਏ ਯੂਨਿਟ ਨੇ 50 ਸਾਲਾਂ ਵਿੱਚ ਬਹੁਤ ਨਾਮ ਹਾਸ਼ਲ ਕੀਤਾ। ਇਸ …
Read More »ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਬਾਲ ਵਿਗਿਆਨ ਮੁਕਾਬਲੇ ਵਿਚ ਪ੍ਰਾਪਤ ਕੀਤਾ ਦੂਸਰਾ ਸਥਾਨ
ਫਾਜ਼ਿਲਕਾ, 14 ਅਕਤੂਬਰ (ਵਿਨੀਤ ਅਰੋੜਾ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਚਿਮਨੇਵਾਲਾ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਬਾਲ ਵਿਗਿਆਨ ਕਾਮਰਸ ਮੁਕਾਬਲੇ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਪ੍ਰਿੰਸੀਪਲ ਰੇਣੂ ਬਾਲਾ ਨੇ ਸਵੇਰ ਦੀ ਸਭਾ ਵਿਚ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾ. ਸੁਖਬੀਰ ਸਿੰਘ ਬੱਲ ਦੇ ਹੁਕਮਾਂ ਤੇ ਜ਼ਿਲ੍ਹਾ ਪੱਧਰੀ ਵਿਗਿਆਨ ਕਾਮਰਸ ਮੁਕਾਬਲੇ ਵਿਚ ਸਕੂਲ …
Read More »ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਮੰਤਰੀ ਜਿਆਣੀ ਦੇ ਦਫ਼ਤਰ ਸਾਹਮਣੇ ਦਿੱਤਾ ਧਰਨਾ
ਮੰਗਾਂ ਨੂੰ ਪੂਰਾ ਕਰਨ ਸਬੰਧੀ ਕੀਤੀ ਜ਼ੋਰਦਾਰ ਨਾਅਰੇਬਾਜੀ ਫਾਜ਼ਿਲਕਾ, 14 ਅਕਤੂਬਰ (ਵਿਨੀਤ ਅਰੋੜਾ): ਆਲ ਪੰਜਾਬ ਆਂਗਨਵਾੜੀ ਕਰਮਚਾਰੀ ਯੂਨੀਅਨ ਦੇ ਬਲਾਕ ਖੂਈਆਂ ਸਰਵਰ ਦੇ ਸਰਕਲ ਘੱਲੂ ਅਤੇ ਬਲਾਕ ਫਾਜ਼ਿਲਕਾ ਦੇ ਸਰਕਲ ਹਸਤਾ ਕਲਾਂ ਦੀਆਂ ਮੈਂਬਰਾਂ ਨੇ ਪ੍ਰਧਾਨ ਸੁਮਿਤਰਾ ਰਾਣੀ ਦੀ ਅਗਵਾਈ ਵਿਚ ਅੱਜ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੇ ਦਫ਼ਤਰ ਦੇ ਸਾਹਮਣੇ ਮੰਗਾਂ ਸਬੰਧੀ ਧਰਨਾ …
Read More »ਰਾਸ਼ਟਰੀ ਸਵੈਇੱਛਕ ਖੂਨਦਾਨ ਦਿਵਸ ਸਬੰਧੀ ਜਾਗਰੂਕਤਾ ਰੈਲੀ ਕੱਢੀ
ਸਿਹਤ ਕਰਮਚਾਰੀਆਂ ਅਤੇ ਐਨਸੀਸੀ ਵਲੰਟੀਅਰਾਂ ਨੇ ਨਾਅਰੇ ਲਗਾਕੇ ਲੋਕਾਂ ਨੂੰ ਕੀਤਾ ਜਾਗਰੂਕ ਫਾਜ਼ਿਲਕਾ, 14 ਅਕਤੂਬਰ (ਵਿਨੀਤ ਅਰੋੜਾ): ਰਾਸ਼ਟਰੀ ਸਵੈਇੱਛਕ ਖੂਨਦਾਨ ਦਿਵਸ ਮੌਕੇ ਅੱਜ ਸਥਾਨਕ ਸਿਵਲ ਹਸਪਤਾਲ ਫਾਜ਼ਿਲਕਾ ਵੱਲੋਂ ਸ਼ਹਿਰ ਵਿਚ ਜਾਗਰੂਕਤਾ ਰੈਲੀ ਕੱਢੀ ਗਈ। ਜਿਸਨੂੰ ਸਹਾਇਕ ਸਿਵਲ ਸਰਜ਼ਨ ਡਾ. ਦਵਿੰਦਰ ਭੁੱਕਲ ਨੇ ਹਰੀ ਝੰਡੀ ਵਿਖਾਕੇ ਰਵਾਨਾ ਕੀਤਾ। ਇਸ ਮੌਕੇ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਰਜੇਸ਼ ਸ਼ਰਮਾ, ਬਲੱਡ ਬੈਂਕ …
Read More »ਮਗਨਰੇਗਾ ਕਰਮਚਾਰੀਆਂ ਨੇ ਮੰਗਾਂ ਸਬੰਧੀ ਲਗਾਇਆ ਧਰਨਾ
16 ਅਕਤੂਬਰ ਨੂੰ ਅਮ੍ਰਤਸਰ ਵਿਚ ਝੰਡਾ ਮਾਰਚ ਅਤੇ 23 ਨੂੰ ਲੰਬੀ ਵਿਚ ਦਿੱਤਾ ਜਾਵੇਗਾ ਧਰਨਾ ਫਾਜ਼ਿਲਕਾ, 14 ਅਕਤੂਬਰ (ਵਿਨੀਤ ਅਰੋੜਾ)- ਮਗਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਅੱਜ ਆਪਣੀਆਂ ਮੰਗਾਂ ਨੂੰੂ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਸੂਬਾਈ ਜਨਰਲ ਸਕੱਤਰ ਅਮ੍ਰਤਪਾਲ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਸਨੀ ਕੁਮਾਰ …
Read More »ਮਿਡ ਡੇ ਮੀਲ ਐਸ.ਐਮ.ਐਸ ਨਾ ਭੇਜਣ ਸਬੰਧੀ ਮੁੱਖ ਸਕੱਤਰ ਨੇ ਲਿਆ ਸਖ਼ਤ ਨੋਟਿਸ
ਫਾਜ਼ਿਲਕਾ, 14 ਅਕਤੂਬਰ (ਵਿਨੀਤ ਅਰੋੜਾ)- ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਮਿਡ ਡੇ ਮੀਲ ਸਕੀਮ ਤਹਿਤ ਸਮੂਹ ਪੰਜਾਬ ਦੇ ਵਿਦਿਆਰਥੀਆਂ ਨੂੰ ਮਿਡ ਡੇ ਮੀਲ ਦਿੱਤਾ ਜਾਂਦਾ ਹੈ।ਜਿਸ ਸਬੰਧੀ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵੱਲੋਂ ਪ੍ਰੋਰਟਲ ਰਾਹੀਂ ਸਕੂਲ ਮੁੱਖੀਆਂ ਨੂੰ ਮਿਡ ਡੇ ਮੀਲ ਦੇ ਰੋਜ਼ਾਨਾ ਸਟੇਟਸ ਸਬੰਧੀ ਐਸਐਮਐਸ ਭੇਜਣ ਦੇ ਹੁਕਮ ਜਾਰੀ ਕੀਤੇ ਹੋਏ ਸਨ। ਜਿਨ੍ਹਾਂ ਸਬੰਧੀ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵੱਲੋਂ …
Read More »
Punjab Post Daily Online Newspaper & Print Media