ਫਾਜ਼ਿਲਕਾ, 14 ਅਕਤੂਬਰ (ਵਨੀਤ ਅਰੋੜਾ)- ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਸਥਾਨਕ ਡੀ.ਸੀ.ਡੀ.ਏ.ਵੀ. ਪਬਲਿਕ ਸਕੂਲ ਵਿਚ ਕਰਵਾਏ ਗਏ। ਇੰਨ੍ਹਾਂ ਮੁਕਾਬਲਿਆਂ ਵਿਚ ਬੋਲਚਾਲ ਦੀ ਭਾਸ਼ਾ ਅਤੇ ਟਕਸਾਲੀ ਬੋਲੀ ਸਬੰਧੀ ਮੁਕਾਬਲੇ ਕਰਵਾਏ ਗਏ। ਇੰਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ …
Read More »ਪੰਜਾਬੀ
ਪੰਜਾਬ ਕੰਸਟਰਕਸ਼ਨ ਵੈਲਫੇਅਰ ਬੋਰਡ ਦੇਵੇਗਾ ਜ਼ਿਲ੍ਹਾ ਫਾਜ਼ਿਲਕਾ ਦੇ 269 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ – ਡਿਪਟੀ ਕਮਿਸ਼ਨਰ
ਫਾਜ਼ਿਲਕਾ, 14 ਅਕਤੂਬਰ (ਵਨੀਤ ਅਰੋੜਾ)- ਪੰਜਾਬ ਕਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਵੱਡੇ ਪੱਧਰ ਤੇ ਲਾਭ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਦੀ ਸ਼ਨਾਖ਼ਤ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਦਿੱਤੀ । ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਉਸਾਰੀ ਕਿਰਤੀ ਮਜ਼ਦੂਰਾਂ ਲਈ …
Read More »ਕੁੱਕੜਾਂਵਾਲਾ ਬਲਾਕ ਹਰਸ਼ਾਛੀਨਾ ਵਿਖੇ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀ ਲੱਗੀ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ ਸੱਗੂ)- ਖੇਤੀਬਾੜੀ ਵਿਭਾਗ ਵੱਲੋਂ ਹਾੜ੍ਹੀ 2016-17 ਦੀਆ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜਿਲਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ /ਪ੍ਰਦਰਸ਼ਨੀ ਸਪੋਰਟਸ ਸਟੇਡੀਅਮ ਅੱਡਾ ਕੁੱਕੜਾਂਵਾਲ ਬਲਾਕ ਹਰਸ਼ਾਛੀਨਾ ਜਿਲ੍ਹਾ ਅੰਮ੍ਰਿਤਸਰ ਵਿਖੇ ਲਗਾਇਆ ਗਿਆ। ਮੁੱਖ ਮਹਿਮਾਨ ਵੀਰ ਸਿੰਘ ਲੋਪੋਕੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਅੰਮ੍ਰਿਤਸਰ ਸਨ ਤੇ ਤਜਿੰਦਰ ਪਾਲ ਸਿੰਘ ਸੰਧੂ ਪੀ ਸੀੇ.ਐਸ, ਵਧੀਕ ਡਿਪਟੀ ਕਮਿਸ਼ਨਰ ਜਨਰਲ …
Read More »ਸੇਵਾ ਅਧਿਕਾਰ ਕਮਿਸ਼ਨਰਾਂ ਵੱਲੋਂ ਅੰਮ੍ਰਿਤਸਰ ਜਿਲ੍ਹੇ ਦਾ ਦੌਰਾ
ਹਰੇਕ ਨਾਗਰਿਕ ਦਾ ਕੰਮ ਸਮੇਂ ਸਿਰ ਕੀਤਾ ਜਾਵੇ ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ ਸੱਗੂ)- ਸੇਵਾ ਅਧਿਕਾਰ ਕਮਿਸ਼ਨ ਪੰਜਾਬ ਦੇ ਕਮਿਸ਼ਨਰਾਂ ਸ੍ਰੀ ਪੰਕਜ ਮਹਾਜਨ ਅਤੇ ਲਖਵਿੰਦਰ ਸਿੰਘ ਨੇ ਅੱਜ ਅੰਮ੍ਰਿਤਸਰ ਜਿਲ੍ਹੇ ਦਾ ਦੌਰਾ ਕੀਤਾ ਅਤੇ ਜਿਲ੍ਹੇ ਵਿੰਚ ਸੇਵਾ ਅਧਿਕਾਰ ਕਾਨੂੰਨ ਤਹਿਤ ਦਿੱਤੀਆਂ ਜਾ ਰਹੀਆਂ ਵੱਖ ਵੱਖ ਸੇਵਾਵਾਂ ਦਾ ਜਾਇਜਾ ਲਿਆ।ਇਸ ਮੌਕੇ ਉਕਤ ਕਮਿਸਨਰਾਂ ਨੇ ਜਿਲ੍ਹਾ ਪ੍ਰਸਾਸ਼ਨ ਦੇ ਉਚ ਪੱਧਰੀ ਅਧਿਕਾਰੀਆਂ ਨਾਲ …
Read More »ਵਿਸ਼ਵ ਕਬੱਡੀ ਕੱਪ-2016 ਦੇ ਮੈਚ ਇਸ ਵਾਰ ਰਣੀਕੇ ਵਿਖੇ ਖੇਡੇ ਜਾਣਗੇ – ਸੰਧੂ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਵਿਸ਼ਵ ਕਬੱਡੀ ਕੱਪ-2016 ਤਹਿਤ 8 ਨਵੰਬਰ, 2016 ਨੂੰ ਅੰ੍ਰਿਮਤਸਰ ਦੇ ਰਣੀਕੇ ਪਿੰਡ ਵਿੱਚ ਸ਼ਹੀਦ ਦਲਜੀਤ ਸਿੰਘ ਸਟੇਡੀਅਮ ਵਿਖੇ ਕਬੱਡੀ ਕੱਪ ਦੇ ਮੈਚ ਕਰਵਾਏ ਜਾ ਰਹੇ ਹਨ।ਅੱਜ ਮੈਚਾਂ ਸਬੰਧੀ ਤਿਆਰੀਆਂ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸੰਧੂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਅਤੇ ਕਬੱਡੀ ਕੱਪ ਦੀ ਤਿਆਰੀ …
Read More »ਵਾਤਾਵਰਣ ਤੇ ਜਾਨਵਰਾਂ ਪ੍ਰਤੀ ਮੋਹ ਦੀ ਤੰਦ ਨੂੰ ਗੂੜੀ ਕਰ ਰਿਹਾ ਪਿੰਡ ਆਵਾ
ਵਾਤਾਵਰਣ ਤੇ ਜਾਨਵਰਾਂ ਪ੍ਰਤੀ ਮੋਹ ਦੀ ਤੰਦ ਨੂੰ ਗੂੜੀ ਕਰ ਰਿਹਾ ਪਿੰਡ ਆਵਾਫਾਜ਼ਿਲਕਾ, 14 ਅਕਤੂਬਰ (ਵਨੀਤ ਅਰੋੜਾ)- ਜਿੱਥੇ ਪੰਜਾਬ ਸਰਕਾਰ ਵੱਲੋਂ ਵਾਤਾਵਰਣ ਅਤੇ ਜੀਵ ਰੱਖਿਆ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉੱਥੇ ਹੀ ਜ਼ਿਲ੍ਹੇ ਦੇ ਪਿੰਡ ਆਵਾ ਦੀ ਪੰਚਾਇਤ ਵੱਲੋਂ ਪਿੰਡ ਵਿਚ ਪੰਚਾਇਤ ਅਤੇ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਇਸ ਕੰਮ ਪ੍ਰਤੀ ਆਪਣੇ ਮੋਹ ਦੀ ਤੰਦ ਨੂੰ ਹੋਰ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਯੂਨੀਵਰਸਿਟੀ ਦੀ ਅੰਤਰ ਕਾਲਜ ਟੇਬਲ ਟੈਨਿਸ ਚੈਂਪੀਅਨਸ਼ਿਪ ਜਿੱਤੀ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ ਸੱਗੂ)- ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਈ ਅੰਤਰ ਕਾਲਜ ਟੇਬਲ ਟੈਨਿਸ ਚੈਂਪੀਅਨਸ਼ਿਪ ਵਿੱਚ44 ਵੀਂ ਵਾਰ ਵੀ ਜਿੱਤ ਹਾਸਲ ਕੀਤੀ ਹੈ। ਕਾਲਜ ਦੀ ਟੀਮ ਨੇ ਜੀ.ਐਨ.ਡੀ.ਯੂ ਕੈਂਪਸ, ਕੇ.ਐਮ.ਵੀ ਕਾਲਜ ਜਲੰਧਰ, ਅਤੇ ਆਰ ਆਰ ਐਮ ਕੇ ਕਾਲਜ ਪਠਾਨਕੋਟ ਨੂੰ ਹਰਾਕੇ ਜਿੱਤ ਦਾ ਝੰਡਾ ਬੁਲੰਦ ਕੀਤਾ ਹੈ । ਫਾਈਨਲ ਮੈਚ ਵਿਚ ਸੁਪਰੀਤ …
Read More »ਐਨ.ਐਸ.ਐਸ ਯੂਨਿਟ ਵੱਲੋ ਸਕੂਲ ਵਲੋਂ ਸਫ਼ਾਈ ਅਭਿਆਨ ਚਲਾਇਆ
ਬਠਿੰਡਾ, 14 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- 14 ਅਕਤੂਬਰ ਨੂੰ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸਿਵਲ ਸਟੇਸ਼ਨ ਵਿਖੇ ਐਨ.ਐਸ.ਐਸ ਯੂਨਿਟ ਵੱਲੋ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਮਤੀ ਦਲਜੀਤ ਕੌਰ ਤੇ ਸ. ਰਘਵੀਰ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾ ਵਿਭਾਗ ਦੀ ਯੋਗ ਅਗਵਾਈ ਵਿੱਚ ਕੈਂਪ ਲਾਇਆ ਗਿਆ ਅਤੇ ਵਣ ਉਤਸਵ ਮਨਾਇਆ ਗਿਆ ਜਿਸ ਦਾ ਉਦਘਾਟਨ ਰਘਵੀਰ ਸਿੰਘ ਮਾਨ …
Read More »ਇੰਪਲਾਈਜ ਸਾਂਝਾਂ ਫੌਰਮ, ਗੁਰੂ ਨਾਨਕ ਦੇਵ ਥਰਮਲ ਪਲਾਂਟ ਨੇ ਮੰਗ ਪੱਤਰ ਜਨਰਲ ਸਕੱਤਰ
ਬਠਿੰਡਾ, 14 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਇੰਪਲਾਈਜ਼ ਸਾਂਝਾਂ ਫੌਰਮ, ਗੁਰੂ ਨਾਨਕ ਦੇਵ ਥਰਮਲ ਪਲਾਂਟ ਨੇ ਇੱਕ ਮੰਗ ਪੱਤਰ ਜਨਰਲ ਸਕੱਤਰ ਪੰਜਾਬ ਕਾਂਗਰਸ ਹਰਮੰਦਰ ਸਿੰਘ ਜੱਸੀ, ਸਾਬਕਾ ਮੰਤਰੀ ਪੰਜਾਬ ਨੂੰ ਸੌਪਦੇ ਹੋਏ ਉਹਨਾਂ ਦੀ ਰਿਹਾਇਸ ਵਿਖੇ ਉਹਨਾਂ ਨਾਲ ਇੱਕ ਲੰਬੀ ਮੀਟਿੰਗ ਕੀਤੀ, ਜਿਸ ਵਿੱਚ ਉਹਨਾਂ ਨੇ ਅਕਾਲੀ-ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਬਾਰੇ ਚਰਚਾ ਕਰਦੇ ਹੋਏ ਮੌਜੂਦਾ ਪੰਜਾਬ …
Read More »’ਸਰਬੱਤ ਦਾ ਭਲਾ’ ਬਠਿੰਡਾ ਇਕਾਈ ਵਲੋੋਂ ਪੈਨਸ਼ਨਰਾਂ ਤੇ ਅੰਗਹੀਣਾਂ ਨੂੰ ਮਾਇਕ ਸਹਾਇਤਾ
ਬਠਿੰਡਾ, 14 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਵਿਚ ਸਮਾਜ ਭਲਾਈ ਲਈ ਕੰਮ ਕਰ ਰਹੀ ਸੰਸਥਾ ”ਸਰਬੱਤ ਦਾ ਭਲਾ” ਬਠਿੰਡਾ ਇਕਾਈ ਵਲੋਂ ਟਰਸੱਟ ਮੈਨੇਜਿੰਗ ਡਾਇਟੈਕਟਰ ਡਾਕਟਰ ਐਸ. ਪੀ ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਲੋਂ ਹਰ ਮਹੀਨੇ ਦੀ ਮਹੀਨੇ ਵਿਸ਼ੇਸ਼ ਮਾਇਕ ਸਹਾਇਤਾ ਗਰੀਬ ਪਰਿਵਾਰਾਂ ਨੂੰ ਮਾਸਿਕ ਪੈਨਸ਼ਨ ਅਤੇ ਅੰਗਹੀਣਾਂ ਨੂੰ ਇਕਾਈ ਵਲੋ ਸਤਬੰਰ ਮਹੀਨੇ ਦੀ ਮਾਇਕ ਸਹਾਇਤਾ …
Read More »
Punjab Post Daily Online Newspaper & Print Media