ਨਵੀਂ ਦਿੱਲੀ, 13 ਅਕਤੂਬਰ (ਪੰਜੳਬ ਪੋਸਟ ਬਿਊਰੋ) – ਸੰਤਬਰ ਮਹੀਨੇ ਦੌਰਾਨ ਵੀ ਯਾਤਰੀ ਵੀਜ਼ਾ ਤੇ ਵਿਦੇਸ਼ੀ ਸੈਲਾਨੀਆਂ ਦੀਆ ਆਮਦ ਵਿੱਚ 116.9 ਫੀਸਦ ਦਾ ਵਾਧਾ ਦਰਜ ਕੀਤਾ ਗਿਆ । ਇਸ ਮਹੀਨੇ ਦੌਰਾਨ 68809 ਵਿਦੇਸ਼ੀ ਸ਼ੈਲਾਨੀ ਭਾਰਤ ਆਏ ਜਦ ਕਿ ਪਿਛਲੇ ਸਾਲ ਇਸੇ ਅਰਸੇ ਦੌਰਾਨ 31729 ਸੈਲਾਨੀ ਭਾਰਤ ਆਏ ਸਨ।ਈ ਸੈਲਾਨੀ ਵੀਜ਼ਾ ਸਹੂਲਤ ਲੈਣ ਵਿੱਚ ਯੂਕੋ ਪਹਿਲੇ ਅਮਰੀਕਾ ਦੂਜੇ ਤੇ ਚੀਨ ਤੀਜੇ ਸਥਾਨ ਤੇ ਰਿਹਾ।
Read More »ਪੰਜਾਬੀ
ਸਿੱਖਾਂ ਦੀ ਦੁਸ਼ਮਣ ਜਮਾਤ ਆਰ.ਐਸ.ਐਸ ਜਾਣ ਬੁੱਝ ਕੇ ਪੰਜਾਬ ਦੇ ਮਾਹੌਲ ਨੂੰ ਲਾਂਬੂ ਲਾ ਰਹੀ ਹੈ ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਰ ਐਸ ਐਸ ਵੱਲੋਂ ਜਲੰਧਰ ਸ਼ਹਿਰ ਦੇ ਮਾਡਲ ਹਾਊਸ ਦੁਸਹਿਰਾ ਗਰਾਊਂਡ ਵਿਖੇ ਗਾਤਰੇ ਅਤੇ ਕਿਰਪਾਨ ਦੀ ਤਰਜ਼ ‘ਤੇ ਛੁਰੀਆਂ ਪਾ ਕੇ ਮੋਟਰ ਸਾਈਕਲਾਂ ‘ਤੇ ਮਾਰਚ ਕੱਢਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਗਾਤਰਾ ਅਤੇ ਕਿਰਪਾਨ ਸਿੱਖ ਪਹਿਰਾਵੇ ਦਾ ਇਕ ਅਹਿਮ ਹਿੱਸਾ …
Read More »ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਅੰਮ੍ਰਿਤਪਾਨ ਕਰਵਾਇਆ ਗਿਆ -ਬੇਦੀ
ਅੰਮ੍ਰਿਤਸਰ, 13 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਦੇ ਪ੍ਰਚਾਰਕਾਂ ਦੀ ਪ੍ਰੇਰਣਾ ਸਦਕਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਅੰਮ੍ਰਿਤਪਾਨ ਕਰਵਾਇਆ ਗਿਆ।ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ …
Read More »ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਬੀਬੀ ਗੁਰਸ਼ਰਨ ਕੌਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ
ਅੰਮ੍ਰਿਤਸਰ, 13 ਅਕਤੂਬਰ (ਗੁਰਪ੍ਰੀਤ ਸਿੰਘ) – ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਆਪਣੀ ਧਰਮ ਪਤਨੀ ਬੀਬੀ ਗੁਰਸ਼ਰਨ ਕੌਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਉਪਰੰਤ 25 ਮਿੰਟ ਬੈਠ ਕੇ ਇਲਾਹੀ ਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਦਫ਼ਤਰ ਸ਼ੋ੍ਰਮਣੀ ਕਮੇਟੀ ਪਹੁੰਚਣ ਸਕੱਤਰ ਮਨਜੀਤ ਸਿੰਘ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਸ਼ੋ੍ਰਮਣੀ ਕਮੇਟੀ …
Read More »ਜਿਲਾ ਪੱਧਰੀ ਟੇਬਲ ਟੈਨਿਸ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਪਹਿਲੇ ਸਥਾਨ ‘ਤੇ
ਅੰਮ੍ਰਿਤਸਰ, 13 ਅਕਤੂਬਰ (ਜਗਦੀਪ ਸਿੰਘ ਸੱਗੂ) – ਦੋ ਦਿਨਾ ਜਿਲਾ ਪੱਧਰੀ ਸਕੂਲ ਟੇਬਲ ਟੈਨਿਸ ਖੇਡਾਂ ਦਾ ਆਯੋਜਨ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਕਰਵਾਇਆ ਜਾ ਰਿਹਾ ਹੈ । ਪਹਿਲੇ ਦਿਨ ਦੇ ਖੇਡ ਮੁਕਾਬਲੇ ਵਿੱਚ ਜੀ. ਟੀ ਰੋਡ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ।ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਦੂਜੇ …
Read More »ਟਰੈਕਟਰ ਹੇਠ ਆਉਣ ਨਾਲ ਟਰੈਕਟਰ ਚਾਲਕ ਦੀ ਹੋਈ ਮੌਤ
ਜੰਡਿਆਲਾ ਗੁਰੂ, 13 ਅਕਤੂਬਰ (ਹਰਿੰਦਰ ਪਾਲ ਸਿੰਘ)- ਟਰੈਕਟਰ ਹੇਠ ਆਉਣ ਨਾਲ ਟਰੈਕਟਰ ਚਾਲਕ ਦੀ ਮੌਤ ਹੋ ਜਾਣ ਦੀ ਖਬਰ ਹੈ।ਪੁਲਿਸ ਤੋ ਮਿਲੀ ਜਾਣਕਾਰੀ ਅਨੁਸਾਰ ਪ੍ਰਦੀਪ ਸਿੰਘ ਪੁੱਤਰ ਜਸਕਰਨ ਸਿੰਘ ਨਿਵਾਸੀ ਸੰਗਾਲਾ ਥਾਣਾ ਅਮਰਗੜ੍ਹ ਜਿਲਾ ਸੰਗਰੂਰ ਨੇ ਦੱਸਿਆ ਕਿ ਉਹ ਅਤੇ ਪ੍ਰਭਜੋਤ ਪੁੱਤਰ ਦਰਸ਼ਨ ਸਿੰਘ ਨਿਵਾਸੀ ਹਿੰਮਤ ਆਣਾ ਥਾਣਾ ਅਮਰਗੜ੍ਹ ਦੇ ਨਾਲ ਸਵਰਨ ਸਿੰਘ ਪੁੱਤਰ ਭਰਪੂਰ ਸਿੰਘ ਨਿਵਾਸੀ ਸੰਗਾਲਾ ਥਾਣਾ ਅਮਰਗੜ੍ਹ …
Read More »ਬੀ.ਬੀ.ਕੇ ਡੀਏਵੀ ਕਾਲਜ ਫਾਰ ਵੂਮੈਨ ਬਾਸਕੇਟਬਾਲ ਚੈਂਪੀਅਨ ਬਣਿਆ
ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ)- ਜੀਐਨਡੀਯੂ ਦੇ ਬਾਸਕੇਟਬਾਲ ਕੋਰਟ ਵਿਖੇ ਸੰਪੰਨ ਹੋਏ ਮਹਿਲਾਵਾਂ ਦੇ ਦੋ ਦਿਨਾਂ ਇੰਟਰਕਾਲਜ ਬਾਸਕੇਟਬਾਲ ਮੁਕਾਬਲਿਆਂ ਦੇ ਦੋਰਾਨ ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਦੀ ਝੰਡੀ ਰਹੀ। ਡਿਪਟੀ ਡਾਇਰੈਕਟਰ ਸਪੋਰਟਸ ਪ੍ਰੋਫ: ਡਾ: ਐਚਐਸ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਤੇ ਇੰਚਾਰਜ ਕੋਚ ਮਨਜੀਤ ਸਿੰਘ ਦੀ ਦੇਖ ਰੇਖ ਹੇਠ ਸੰਪੰਨ ਹੋਏ ਇਨ੍ਹਾਂ ਖੇਡ ਮੁਕਾਬਲਿਆਂ ਦੋਰਾਨ ਜੀਐਨਡੀਯੂ ਦੇ ਅਧਿਕਾਰਤ ਖੇਤਰ ਵਿਚ …
Read More »ਡੈਮੋਕ੍ਰੇਟਿਕ ਇੰਪਲਾਇਜ਼ ਫਰੰਟ ਅਹੁਦੇਦਾਰਾਂ ਤੇ ਮੈਂਬਰਾਂ ਕਰਵਾਏ ਕਾਗਜ਼ ਦਾਖਲ
ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ)- ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਸੱਤਾ ਦੇ ਗਲਿਆਰੇ ਤੇ ਸਾਸ਼ਨ ਕਰਨ ਦੇ ਮੰਤਵ ਨਾਲ ਦੋ ਨਾਨ-ਟੀਚਿੰਗ ਐਸੋਸੀਏਸ਼ਨ ਧੜਿਆਂ ਨੇ ਏਕਤਾ ਕਰਦੇ ਹੋਏ ਸਾਂਝੇ ਤੋਰ ਤੇ ਚੋਣ ਲੜਨ ਦਾ ਫੈਸਲਾ ਕੀਤਾ ਹੈ। ਜਿਸ ਦੇ ਤਹਿਤ 27 ਅਕਤੂਬਰ ਨੂੰ ਹੋਣ ਵਾਲੀ ਨਾਨ-ਟੀਚਿੰਗ ਇੰਪਲਾਇਜ਼ ਐਸੋਸੀਏਸ਼ਨ ਦੀ ਚੋਣ ਨੂੰ ਲੈ ਕੇ ਅੱਜ ਆਖਰੀ ਦਿਨ ਉਮੀਦਵਾਰੀ ਦਸਤਾਵੇਜ਼ ਦਾਖਲ ਕਰਵਾਉਣ …
Read More »ਪੇਂਡੂ ਹੈਲਥ ਡਿਸਪੈਂਸਰੀਆਂ ਦੇ ਫਰਮਾਸਿਸਟਾਂ ਅਤੇ ਚੋਥਾ ਦਰਜ਼ਾ ਕਰਮਚਾਰੀਆਂ ਦਿੱਤਾ ਧਰਨਾ
ਫਾਜ਼ਿਲਕਾ, 13 ਅਕਤੂਬਰ (ਵਿਨੀਤ ਅਰੋੜਾ)- ਪੰਜਾਬ ਵਿਚ ਜ਼ਿਲਾ ਪ੍ਰੀਸ਼ਦ ਦੇ ਤਹਿਤ 1186 ਗ੍ਰਾਮੀਨ ਹੈਲਥ ਡਿਸਪੈਂਸਰੀਆਂ ਦੇ ਲਗਭਗ 2400 ਫਾਰਮਾਸਿਸਟਾਂ ਅਤੇ ਦਰਜ਼ਾ ਚਾਰ ਕਰਮਚਾਰੀਆਂ ਵੱਲੋਂ ਬੀਤੇ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਗੰਭੀਰਤਾ ਨਾ ਵਿਖਾਏ ਜਾਣ ਦੇ ਰੋਸ ਵਜੋਂ ਇਨ੍ਹਾਂ ਕਰਮਚਾਰੀਆਂ …
Read More »ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ
ਫਾਜ਼ਿਲਕਾ, 13 ਅਕਤੂਬਰ (ਵਿਨੀਤ ਅਰੋੜਾ)- ਸਿਵਲ ਸਰਜ਼ਨ ਫਾਜ਼ਿਲਕਾ ਡਾ. ਜਗਪਾਲ ਸਿੰਘ ਬਾਸੀ ਦੀ ਅਗਵਾਈ ਵਿਚ ਸਥਾਨਕ ਸਿਵਲ ਹਸਪਤਾਲ ਵਿਚ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਹਸਪਤਾਲ ਵਿਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪਰਿਵਾਰ ਭਲਾਈ ਅਧਿਕਾਰੀ ਡਾ. ਹੰਸ ਰਾਜ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰਿਆਂ ਸਰਕਾਰੀ ਹਸਪਤਾਲਾਂ ਵਿਚ ਇਸ ਤਰ੍ਹਾਂ ਦੇ ਕੈਂਪ ਲਗਾਏ …
Read More »
Punjab Post Daily Online Newspaper & Print Media