ਫਾਜ਼ਿਲਕਾ, 13 ਅਕਤੂਬਰ (ਵਿਨੀਤ ਅਰੋੜਾ)- ਪੀਐਸਈਬੀ ਜੁਆਇੰਟ ਫੋਰਮ ਪੰਜਾਬ ਦੇ ਸੱਦੇ ਤੇ ਟੈਕਨੀਕਲ ਸਰਵਿਸ ਯੂਨੀਅਨ ਮੰਡਲ ਫਾਜ਼ਿਲਕਾ ਵੱਲੋਂ ਅੱਜ ਮੰਡਲ ਦਫ਼ਤਰ ਦੇ ਸਾਹਮਣੇ ਰੋਸ ਰੈਲੀ ਕਰਕੇ ਮੈਨੇਜ਼ਮੈਂਟ ਅਤੇ ਪੰਜਾਬ ਸਰਕਾਰ ਦਾ ਪੁੱਤਲਾ ਫੂੰਕਿਆ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਮੰਡਲ ਕਮੇਟੀ ਦੇ ਪ੍ਰਧਾਨ ਵਸਾਵਾ ਰਾਮ ਕੰਬੋਜ, ਮੰਡਲ ਮੀਤ ਪ੍ਰਧਾਨ ਡੂੰਗਰ ਰਾਮ, ਸਕੱਤਰ ਹਰੀ ਕ੍ਰਿਸ਼ਨ, ਸਹਾਇਕ ਸਕੱਤਰ ਪ੍ਰੇਮ ਕੁਮਾਰ, ਸ਼ਹਿਰੀ ਸਬ …
Read More »ਪੰਜਾਬੀ
ਕਰਜ਼ਾ ਮੁਕਤੀ ਮੁਹਿੰਮ ਤਹਿਤ ਪਿੰਡਾਂ ਵਿਚ 1500 ਕਰਜ਼ਾ ਪੀੜ੍ਹਤ ਕਿਸਾਨਾਂ ਦੇ ਭਰੇ ਫਾਰਮ
ਫਾਜ਼ਿਲਕਾ, 13 ਅਕਤੂਬਰ (ਵਿਨੀਤ ਅਰੋੜਾ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿਚ ਸ਼ੁਰੂ ਕੀਤੇ ਗਏ ਕਰਜ਼ਾ ਮੁਕਤੀ ਅਭਿਆਨ ਦੇ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਡਾ. ਯਸ਼ਪਾਲ ਜੱਸੀ ਨੇ ਫਾਜ਼ਿਲਕਾ ਦੇ ਵੱਖ ਵੱਖ ਪਿੰਡਾਂ ਰਾਣਾ, ਕਬੂਲਸ਼ਾਹ, ਬਕੈਨ ਵਾਲਾ, ਮੁਹਾਰ ਸੋਨਾ, ਮੁਹਾਰ ਖੀਵਾ, ਮੁਹਾਰ ਜਮਸ਼ੇਰ, ਮਨਸਾ ਵਿਚ ਜਾਕੇ ਲਗਭਗ 1500 ਕਰਜ਼ੇ ਤੋਂ ਪੀੜ੍ਹਤ ਕਿਸਾਨਾਂ ਦ …
Read More »ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਮੰਤਰੀ ਜਿਆਣੀ ਦੇ ਦਫ਼ਤਰ ਸਾਹਮਣੇ ਦਿੱਤਾ ਧਰਨਾ
ਫਾਜ਼ਿਲਕਾ, 13 ਅਕਤੂਬਰ (ਵਿਨੀਤ ਅਰੋੜਾ)- ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਬਲਾਕ ਫਾਜ਼ਿਲਕਾ ਅਤੇ ਖੂਈਆਂ ਸਰਵਰ ਦੀਆਂ ਵਰਕਰਾਂ ਵੱਲੌਂ ਸੂਬਾਈ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਵਿਚ ਮੰਗਾਂ ਨੂੰ ਲੈ ਕੇ ਅੱਜ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ …
Read More »ਭਾਰਤ ਪਾਕਿਸਤਾਨ ਸਰਹੱਦ ਤੇ ਰਿਟ੍ਰੀਟ ਦਾ ਸਮਾਂ ਬਦਲੇਗਾ
ਫਾਜ਼ਿਲਕਾ, 13 ਅਕਤੂਬਰ (ਵਿਨੀਤ ਅਰੋੜਾ)-ਭਾਰਤ-ਪਾਕਿਸਤਾਨ ਸਰਹੱਦ ਤੇ ਦੋਵ੍ਹਾਂ ਦੇਸ਼ਾਂ ਦੇ ਵਿਚਕਾਰ ਹੋਣ ਵਾਲੀ ਰਿਟ੍ਰੀਟ ਸੈਰੇਮਨੀ ਦਾ ਸਮਾਂ 16 ਅਕਤੂਬਰ ਤੋਂ ਸ਼ਾਮ 5.30 ਵਜੇ ਦੀ ਥਾਂ ਤੇ ਸ਼ਾਮ 5.00 ਵਜੇ ਹੋ ਜਾਵੇਗਾ।ਬੀਐਸਐਫ ਦੇ ਕਮਾਂਡੈਂਟ ਮੁਰਾਰੀ ਪ੍ਰਸਾਦ ਸਿੰਘ ਨੇ ਦੱਸਿਆ ਕਿ ਸਮੇਂ ਦੇ ਬਦਲਾਅ ਦੇ ਕਾਰਨ ਦੋਵ੍ਹਾਂ ਦੇਸ਼ਾਂ ਦੀ ਸਹਿਮਤੀ ਤੋਂ ਬਾਅਦ ਇਹ ਸਮਾਂ ਬਦਲਿਆ ਜਰਾ ਰਿਹਾ ਹੈ।
Read More »ਮਾਂ ਦੁਰਗਾ ਦੀ ਵਿਸ਼ਾਲ ਮੂਰਤੀ ਦਾ ਵਿਸਰਜ਼ਨ – ਬੀ.ਐਸ.ਐਫ ਦੀਆਂ ਝਾਕੀਆਂ ਨੇ ਦਿੱਤਾ ਤਾਕਤ ਤੇ ਸ਼ਾਂਤੀ ਦਾ ਸੁਨੇਹਾ
ਫਾਜ਼ਿਲਕਾ, 13 ਅਕਤੂਬਰ (ਵਿਨੀਤ ਅਰੋੜਾ)- ਭਗਵਤੀ ਮਾਂ ਦੁਰਗਾ ਦੀ ਵਿਸ਼ਾਲ ਮੂਰਤੀ ਬੀਐਸਐਫ ਰੂਪੀ ਸ਼ੇਰ ਤੇ ਸਵਾਰ ਭਾਰਤ ਮਾਤਾ ਦੇ ਰੂਪ ਵਿਚ ਆਪਣੇ ਹੱਥਾਂ ਵਿਚ ਹਥਿਆਰ ਲਏ ਪਾਕਿਸਤਾਨੀ ਰੂਪੀ ਅਸੂਰਾਸੁਰ ਦਾ ਸੰਹਾਰ ਕਰਨ ਦਾ ਦ੍ਰਿਸ਼ ਲਏ ਬੀਐਸਐਫ ਦੀ 90ਵੀਂ ਬਟਾਲੀਅਨ ਵੱਲੋਂ ਕਮਾਂਡੈਂਟ ਐਮ.ਪੀ.ਸਿੰਘ ਦੀ ਅਗਵਾਈ ਵਿਚ ਕੱਢੀਆਂ ਵਿਸ਼ਾਲ ਝਾਂਕੀਆਂ ਦਾ ਅਬੋਹਰ ਅਤੇ ਫਾਜ਼ਿਲਕਾ ਦੇ ਬਾਜ਼ਾਰਾਂ, ਬੀਐਸਐਫ ਹੈਡਕਵਾਟਰ ਵਿਚ ਹਜ਼ਾਰਾਂ ਸ਼ਰਧਾਲੂਆਂ ਨੇ …
Read More »ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ ਤੇ ਮੁਕੰਮਲ ਪਾਬੰਦੀ
ਅੰਮ੍ਰਿਤਸਰ, 13 ਅਕਤੂਬਰ (ਜਗਦੀਪ ਸਿੰਘ ਸੱਗੂ)- ਕਮਿਸ਼ਨਰ ਡਿਪਟੀ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਸ੍ਰੀ ਵਰੂਣ ਰੂਜ਼ਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ ਨਾਲ ਢੱਕ ਕੇ …
Read More »ਕੇਂਦਰੀ ਪੰਜਾਬੀ ਲੇਖਕ ਸਭਾ ਕਰੇਗੀ ਡਾ. ਸੁਖਦੇਵ ਸਿੰਘ ਖਾਹਰਾ ਤੇ ਪ੍ਰੋ: ਅਨੂਪ ਵਿਰਕ ਨੂੰ ਸਨਮਾਨਿਤ
ਅੰਮ੍ਰਿਤਸਰ, 13 ਅਕਤੂਬਰ (ਦੀਪ ਦਵਿੰਦਰ ਸਿੰਘ)- ਵਿਸ਼ਵ ਭਰ ਦੇ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਹਰ ਵਰ੍ਹੇ ਦਿੱਤੇ ਜਾਣ ਵਾਲੇ ਬਹੁ-ਵਿਕਾਰੀ ਪੁਰਸਕਾਰ ”ਡਾ. ਰਵਿੰਦਰ ਰਵੀ ਅਲੋਚਨਾ ਪੁਰਸਕਾਰ” ਅਤੇ ”ਗਿਆਨੀ ਹੀਰਾ ਸਿੰਘ ਦਰਦ ਯਾਦਗਾਰੀ ਪੁਰਸਕਾਰ” ਇਸ ਵਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੰਜਾਬੀ ਵਿਦਵਾਨ ਡਾ. ਸੁਖਦੇਵ ਸਿੰਘ ਖਾਹਰਾ ਅਤੇ ਪ੍ਰੋ: ਅਨੂਪ ਵਿਰਕ ਨੂੰ ਦਿੱਤੇ ਜਾਣਗੇ। ਅੱਜ ਇੱਥੋਂ …
Read More »ਤਪੋ ਅਸਥਾਨ ਪ੍ਰਕਾਸ਼ ਕੁਟੀਆ ਸੁਖਦੇਵ ਮੁਨੀ ਪਿੰਡ ਮਿੱਠੇਵਾਲ ਵਿਖੇ ਬਰਸੀ ਸਮਾਗਮ ਆਯੋਜਿਤ
ਸੰਦੌੜ, 13 ਅਕਤੂਬਰ (ਭੱਟ ਹਰਮਿੰਦਰ ਸਿੰਘ) – ਪ੍ਰਕਾਸ਼ ਕੁਟੀਆ ਤਪੋ ਅਸਥਾਨ ਸੁਖਦੇਵ ਮੁਨੀ (108) ਪਿੰਡ ਮਿੱਠੇਵਾਲ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਸ੍ਰੀਮਾਨ ਸੱਚ ਖੰਡ ਵਾਸੀ ਸੁਖਦੇਵ ਮੁਨੀ ਜੀ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ ਮੌਕੇ ਪੰਥ ਪ੍ਰਸਿੱਧ ਪ੍ਰਚਾਰਕਾਂ, ਰਾਗੀ-ਢਾਡੀ ਜਥਿਆਂ ਵੱਲੋਂ ਸ਼ਬਦ ਕੀਰਤਨ ਵਿਚਾਰਾਂ ਰਾਹੀ …
Read More »ਪ੍ਰਕਾਸ਼ ਕੁਟੀਆ ਮਹੌਲੀ ਖ਼ੁਰਦ ਵਿਖੇ ਗੁਰਮਤਿ ਸਮਾਗਮ ਆਯੋਜਿਤ
ਸੰਦੌੜ, 13 ਅਕਤੂਬਰ (ਭੱਟ ਹਰਮਿੰਦਰ ਸਿੰਘ)- ਨੇੜਲੇ ਪਿੰਡ ਮਹੌਲੀ ਖ਼ੁਰਦ ਪ੍ਰਕਾਸ਼ ਕੁਟੀਆ ਵਿਖੇ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਰਹਿਨੁਮਾਈ ਹੇਠ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਅਵਤਾਰ ਸਿੰਘ ਦੀ ਦੇਖ ਰੇਖ ਹੇਠ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਅਵਤਾਰ ਦਿਹਾੜੇ ਅਤੇ ਸ੍ਰੀਮਾਨ ਸੱਚ ਖੰਡ ਵਾਸੀ ਸੰਤ ਬਾਬਾ ਪ੍ਰਕਾਸ਼ ਸਿੰਘ ਕਿੱਲਾ …
Read More »ਬਠਿੰਡਾ ਸਰਸ ਮੇਲੇ ਦਾ ਉਦਘਾਟਨ ਅੱਜ ਕਰਨਗੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਮਲੂਕਾ
ਬਠਿੰਡਾ, 13 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਮਾਡਲ ਟਾਊਨ ਫੇਜ਼ 3 ਦੇ ਦਾਦੀ-ਪੋਤੀ ਪਾਰਕ ਵਿੱਚ 14 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੇ ਖੇਤਰੀ ਸਰਸ ਮੇਲੇ ਦਾ ਉਦਘਾਟਨ ਪੇਂਡੂ ਵਿਕਾਸ ਤੇ ਪੰਚਾਇਤਾਂ ਬਾਰੇ ਮੰਤਰੀ ਸਿਕੰਦਰ ਸਿੰਘ ਮਲੂਕਾ ਕਰਨਗੇ।ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਖੇਤਰੀ ਸਰਸ ਮੇਲਾ ਬਹੁਤ ਹੀ ਪ੍ਰਭਾਵਸ਼ਾਲੀ ਸਭਿਆਚਾਰਕ ਪ੍ਰੋਗਰਾਮ …
Read More »
Punjab Post Daily Online Newspaper & Print Media