ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਿੰਪਾ ਰਾਮਾਇਣ ਲਾਈਟ ਐਂਡ ਸਾਉਂਡ ਵੱਲੋਂ ਸ਼ਿਵਾਲਾ ਬਾਗ ਭਾਈਆਂ ਦੇ ਨਜਦੀਕ ਰਾਮ ਮੰਦਰ ਵਿਖੇ ਕਰਵਾਈ ਜਾ ਰਹੀ ਰਾਮਲੀਲਾ ਦਾ ਉਦਘਾਟਨ ਮੁੱਖ ਮਹਿਮਾਨ ਵੱਜੋਂ ਪਹੁੰਚੇ ਫਰੈਂਡਜ ਕਲੱਬ ਦੇ ਪ੍ਰਧਾਨ ਗਿਨੀ ਭਾਟੀਆ, ਆਸ਼ੀਸ਼ ਮਹਾਜਨ ਨੇ ਕੀਤਾ, ਜਿੰਨਾਂ ਨੂੰ ਨਿੰਪਾ ਪ੍ਰਧਾਨ ਵਲੋਂ ਸਨਮਾਨਿਤ ਕੀਤਾ।ਇਸ ਸਮੇਂ ਪ੍ਰਧਾਨ ਗਿਨੀ ਭਾਟੀਆ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਨੂੰ ਪ੍ਰਭੂ …
Read More »ਪੰਜਾਬੀ
ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 12 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ਸਰਹੱਦਾਂ ‘ਤੇ ਕਸ਼ੀਦਗੀ ਦੇ ਚਲਦਿਆਂ ਦੁਸ਼ਿਹਰੇ ਦੇ ਤਿਓਹਾਰ ਮੌਕੇ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨਾਲ ਪਹਿਲੀ ਵਾਰ ਫੂਕੇ ਗਏ ਅੱਤਵਾਦ ਦੇ ਪੁਤਲੇ। ▶ਜੰਮੂ ਕਸ਼ਮੀਰ ਪੰਪੋਰ ‘ਚ ਸਰਕਾਰੀ ਇਮਾਰਤ ‘ਚ ਦਾਖਲ …
Read More »ਸ਼ੋ੍ਮਣੀ ਕਮੇਟੀ ਨੇ ਸਕੂਲੀ ਬੱਚਿਆਂ ਦੇ ਰਾਗਾਂ ‘ਤੇ ਆਧਾਰਿਤ ਕੀਰਤਨ ਮੁਕਾਬਲੇ ਕਰਵਾਏ
ਅੰਮ੍ਰਿਤਸਰ, 10 ਅਕਤੂਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸਕੂਲੀ ਬੱਚਿਆਂ ਦੇ ਰਾਗਾਂ ‘ਤੇ ਆਧਾਰਿਤ ਸ਼ਬਦ ਕੀਰਤਨ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਪੰਜਾਬ ਭਰ ਤੋਂ 31 ਸਕੂਲਾਂ ਦੇ 186 ਬੱਚਿਆਂ ਨੇ ਹਿੱਸਾ ਲਿਆ।ਕੀਰਤਨੀ ਜਥੇ …
Read More »ਫਰੈਂਡਜ ਕਲੱਬ ਵੱਲੋਂ ਸ਼ਿਵ ਮੰਦਰ ਹਾਲ ਵਿਖੇ ਸਿਲਾਈ ਸੈਂਟਰ ਦਾ ਉਦਘਾਟਨ
ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਫਰੈਂਡਜ ਕਲੱਬ ਅੰਮ੍ਰਿਤਸਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਤਹਿਤ ਪ੍ਰਧਾਨ ਗਿਨੀ ਭਾਟੀਆ ਅਤੇ ਸਾਰੇ ਸਾਥੀਆਂ ਵੱਲੋਂ ਸ਼ਿਵ ਮੰਦਰ ਹਾਲ ਹਿੰਦੋਸਤਾਨ ਬਸਤੀ ਗਲੀ ਨੰ. 3 ਵਿਖੇ ਸ਼੍ਰੌਮਣੀ ਕਬੀਰ ਪੰਥ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਰਾਣਾ, ਚੰਚਲ ਕੁਮਾਰਜੀਤ ਦੀ ਅਗਵਾਈ ਵਿਚ ਸਲਾਈ ਸੇਂਟਰ ਦਾ ਉਦਘਾਟਨ ਕੀਤਾ ਗਿਆ।ਗਿਨੀ ਭਾਟੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਨ ਤੋਂ ਕਿਸੇ ਨੂੰ ਰੋਕਿਆ ਨਹੀਂ ਦਿਲਜੀਤ ਬੇਦੀ
ਅੰਮ੍ਰਿਤਸਰ, 10 ਅਕਤੂਬਰ (ਗੁਰਪ੍ਰੀਤ ਸਿੰਘ)- ਸੇਵਾ ਦੇ ਬਹਾਨੇ ਪ੍ਰਬੰਧ ਵਿੱਚ ਕਿਸੇ ਨੂੰ ਦਖਲਅੰਦਾਜ਼ੀ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ।ਬੀਬੀ ਹਰਮਨ ਕੌਰ ਵੱਲੋਂ ਸ਼ੋ੍ਰਮਣੀ ਕਮੇਟੀ ‘ਤੇ ਬੀਬੀਆਂ ਨੂੰ ਸੇਵਾ ਕਰਨ ਤੋਂ ਰੋਕਣ ਦੇ ਬਿਆਨ ਵਿੱਚ ਕੋਈ ਸੱਚਾਈ ਨਹੀਂ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਉਨ੍ਹਾਂ ਕਿਹਾ …
Read More »ਬਾਬਾ ਬਕਾਲਾ ਸਾਹਿਬ ਵਿਖੇ ਪੱਤਰਕਾਰ ਭਾਈਚਾਰੇ ਨੇ ਵੀਰ ਸਿੰਘ ਲੋਪੋਕੇ ਦਾ ਪੁਤਲਾ ਫੂਕਿਆ
ਚੌਂਕ ਮਹਿਤਾ, 10 ਅਕਤੂਬਰ (ਜੋਗਿੰਦਰ ਸਿੰਘ ਮਾਣਾ) – ਅੱਜ ਇਥੇ ਫੀਲਡ ਪੱਤਰਕਾਰ ਐਸੋਸੀਏਸ਼ਨ ਸਾਬ ਡਵੀਜਨ ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਇਕੱਤਰਤਾ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਪ੍ਰਧਾਨ ਹਰਜੀਤਪ੍ਰੀਤ ਸਿੰਘ ਕੰਗ, ਅਤਰ ਸਿੰਘ ਤਰਸਿੱਕਾ, ਹਰਜੀਤ ਸਿੰਘ ਬੁਤਾਲਾ, ਅਮਰਜੀਤ ਸਿੰਘ ਬੁੱਟਰ, ਪਰਮਜੀਤ ਸਿੰਘ ਰੱਖੜਾ, ਅਮਨਦੀਪ ਸਿੰਘ ਸ਼ਾਲੀਮਾਰ, ਜਗੀਰ ਸਿੰਘ …
Read More »15 ਟਕਸਾਲੀ ਕਾਂਗਰਸੀ ਪਰਿਵਾਰਾਂ ਅਕਾਲੀ ਦਲ (ਬ) ਦਾ ਪੱਲਾ ਫੜਿਆ
ਚੌਂਕ ਮਹਿਤਾ, 10 ਅਕਤੂਬਰ (ਜੋਗਿੰਦਰ ਸਿੰਘ ਮਾਣਾ)- ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਲਾਲ ਉਸਮਾਂ ਵਿੱਚ ਕਾਂਗਰਸ ਦੇ 15 ਟਕਸਾਲੀ ਪ੍ਰੀਵਾਰਾਂ ਨੇ ਕਾਂਗਰਸ ਨੂੰ ਅਲਵਿਦਾ ਆਖ ਕੇ ਹਲਕਾ ਜੰਡਿਆਲਾ ਗੁਰੂ ਦੇ ਮਾਣ ਬਲਜੀਤ ਸਿੰਘ ਜਲਾਲ ਉਸਮਾਂ ਦੀ ਪ੍ਰੇਰਨਾ ਸਦਕਾ ਸ੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋਏ।ਇਸ ਮੌਕੇ ਸ਼ਾਮਲ ਹੋਏ ਬਾਬਾ ਚਰਨ ਸਿੰਘ ਨੇ ਦੱਸਿਆ ਕਿ ਕਾਂਗਰਸ ਦਾ ਹੁਣ ਪੰਜਾਬ ਵਿੱਚ ਕੋਈ …
Read More »ਨਗਰ ਨਿਗਮ ਵੱਲੋਂ 15 ਸਾਲਾਂ ਤੋਂ ਵੱਧ ਪੁਰਾਣੀਆਂ ਗੱਡੀਆਂ ਕੰਡਮ ਗੱਡੀਆਂ ਦੀ ਨਿਲਾਮੀ ਕਰਾਈ ਗਈ
ਅੰਮ੍ਰਿਤਸਰ, 10 ਅਕਤੂਬਰ (ਜਗਦੀਪ ਸਿੰਘ ਸੱਗੂ) – ਨਗਰ ਨਿਗਮ ਵੱਲੋਂ 15 ਸਾਲਾਂ ਤੋਂ ਵੱਧ ਪੁਰਾਣੀਆਂ ਗੱਡੀਆਂ ਜੋ ਕੰਡਮ ਹੋ ਚੁੱਕੀਆਂ ਹਨ, ਉਹਨਾਂ ਦੀ ਮੇਅਰ ਬਖਸ਼ੀ ਰਾਮ ਅਰੋੜਾ ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਭਵਨ ਵਿਖੇ ਨੀਲਾਮੀ ਕਰਾਈ ਗਈ।ਇਸ ਮੌਕੇ ਉਹਨਾਂ ਦੇ ਨਾਲ ਅਵਤਾਰ ਸਿੰਘ ਸੀਨੀਅਰ ਡਿਪਟੀ ਮੇਅਰ, ਸੁਰਿੰਦਰ ਸਿੰਘ ਸੁਲਤਾਨਵਿੰਡ ਕੌਸਲਰ, ਸੌਰਭ ਕੁਮਾਰ ਅਰੋੜਾ ਸੰਯੁਕਤ ਕਮਿਸ਼ਨਰ, ਪੀ.ਕੇ ਗੋਇਲ ਨਿਗਰਾਨ ਇੰਜੀਨੀਅਰ, ਪ੍ਰਦੂਮਨ …
Read More »ਮਹਿਲਾ-ਪੁਰਸ਼ਾਂ ਦੀ ਦੋ ਦਿਨਾਂ 13ਵੀਂ ਕੁੰਗਫੂ ਵੁਸ਼ੂ ਚੈਂਪੀਅਨਸ਼ਿਪ ਸੰਪੰਨ
ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ ਬਿਊਰੋ)- ਸ਼੍ਰੀ ਗੁਰੂ ਰਾਮਦਾਸ ਖਾਲਸਾ ਸੀਨੀ: ਸੈਕੰ: ਸਕੂਲ ਰਾਮਸਰ ਰੋਡ ਵਿਖੇ ਸੰਪੰਨ ਹੋਈ ਅੰਡਰ 14, 17, 19 ਸਾਲ ਉਮਰ ਵਰਗ ਦੇ ਲੜਕੇ-ਲੜਕੀਆਂ ਦੀ ਦੋ ਦਿਨਾਂ 13ਵੀਂ ਸਟੇਟ ਕੁੰਗਫ਼ੂ ਵੁਸ਼ੂ ਚੈਂਪੀਅਨਸ਼ਿਪ ਦੋਰਾਨ ਅੰਮ੍ਰਿਤਸਰ, ਸੰਗਰੂਰ, ਤਰਨਤਾਰਨ, ਜਲੰਧਰ, ਗੁਰਦਾਸਪੁਰ, ਮੁਕਤਸਰ, ਫਿਰੋਜ਼ਪੁਰ ਤੇ ਲੁਧਿਆਣਾ ਦਾ ਦਬਦਬਾ ਰਿਹਾ।ਰਾਸ਼ਟਰੀ ਕੁੰਗਫੂ ਵੁਸ਼ੂ ਐਸੋਸੀਏਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੂਬਾ ਤੇ ਜਿਲਾ ਇਕਾਈ ਦੇ …
Read More »ਮਹਿਲਾਵਾਂ ਦੇ ਦੋ ਦਿਨਾਂ ਇੰਟਰ ਕਾਲਜ ਬਾਸਕੇਟ ਬਾਲ ਮੁਕਾਬਲੇ ਸ਼ੁਰੂ
ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ ਬਿਊਰੋ)- ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਬਹੁ ਖੇਡ ਮੈਦਾਨ ਵਿਖੇ ਸਥਿਤ ਬਾਸਕੇਟ ਬਾਲ ਕੋਟ ਵਿਖੇ ਮਹਿਲਾਵਾਂ ਦੇ ਦੋ ਦਿਨਾਂ ਇੰਟਰ ਕਾਲਜ ਬਾਸਕੇਟ ਬਾਲ ਮੁਕਾਬਲੇ ਸ਼ੁਰੂ ਹੋ ਗਏ।ਡਿਪਟੀ ਡਾਇਰੈਕਟਰ ਸਪੋਰਟਸ ਪ੍ਰੋ: ਡਾ: ਐਚ. ਐਸ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਇੰਚਾਰਜ ਕੋਚ ਮਨਜੀਤ ਸਿੰਘ ਦੀ ਦੇਖ ਰੇਖ ਹੇਠ ਆਯੋਜਤ ਇਨ੍ਹਾਂ ਖੇਡ ਮੁਕਾਬਲਿਆਂ ਦਾ ਸ਼ੁਭਾਰੰਭ ਅੰਤਰਾਸ਼ਟਰੀ ਬਾਸਕੇਟਬਾਲ ਖਿਡਾਰਣ …
Read More »
Punjab Post Daily Online Newspaper & Print Media