Wednesday, November 25, 2026

ਪੰਜਾਬੀ

ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀੀ ਅਨੰਦਪੁਰ ਸਾਹਿਬ ਕਰਵਾਇਆ ਗਿਆ ਚੌਥਾ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਅਕਤੂਬਰ (ਗੁਰਪ੍ਰੀਤ ਸਿੰਘ)- ਸਮੁੱਚੀ ਲੋਕਾਈ ਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਜੀਵਨ ਸਿੱਖਿਆਵਾਂ ਨੂੰ ਅਪਨਾਉਣ ਦੀ ਲੋੜ ਹੈ। ਅੱਜ ਮੱਲੋ-ਜ਼ੋਰੀ, ਖੋਹਾ-ਖਿੰਝੀ ਤੇ ਲਾਲਚ ਪ੍ਰਵਿਰਤੀ ਦਾ ਜ਼ੋਰਦਾਰ ਤਰੀਕੇ ਨਾਲ ਪ੍ਰਸਾਰ ਹੋ ਰਿਹਾ ਹੈ। ਇਸ ਵਕਤ ਗੁਰਬਾਣੀ ਦੀ ਟੇਕ ਬਹੁਤ ਜ਼ਰੂਰੀ ਹੈ।ਨੇਕ ਚਾਲ-ਚਲਨ, ਮਰਿਆਦਾ-ਮਈ ਜੀਵਨ, ਸਰਬੱਤ ਦੇ ਭਲੇ ਦੀ ਅਰਦਾਸ ਨਾਲ ਜੀਵਨ ਬਤੀਤ ਹੋਣਾ ਚਾਹੀਦਾ ਹੈ।ਇਹ ਵਿਚਾਰ ਅੱਜ …

Read More »

ਅਮਨ ਤੇ ਵਿਕਾਸ ਦੇ ਮਾਹੌਲ ਨੂੰ ਵਿਗਾੜਨ ਵਾਲੀਆਂ ਤਾਕਤਾਂ ਪ੍ਰਤੀ ਸੁਚੇਤ ਰਹਿਣ – ਮਜੀਠੀਆ

ਮੱਤੇਵਾਲ, 9 ਅਕਤੂਬਰ (ਪੰਜਾਬ ਪੋਸਟ ਬਿਊਰੋ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਭਾਈਚਾਰਕ ਸਾਂਝ, ਅਮਨ ਤੇ ਵਿਕਾਸ ਦੇ ਮਾਹੌਲ ਨੂੰ ਵਿਗਾੜਨ ਵਾਲੀਆਂ ਤਾਕਤਾਂ ਪ੍ਰਤੀ ਸੁਚੇਤ ਰਹਿਣ ਦਾ ਲੋਕਾਂ ਨੂੰ ਸਦਾ ਦਿੱਤਾ ਤੇ ਕਿਹਾ ਕਿ ਅਕਾਲੀ ਦਲ ਭਾਜਪਾ ਗੱਠਜੋੜ ਆਗਾਮੀ ਵਿਧਾਨ ਸਭਾ ਚੋਣਾਂ ਸਵੱਛ ਪ੍ਰਸ਼ਾਸਨ ਅਤੇ ਵਿਕਾਸ ਦੇ ਮੁੱਦੇ ‘ਤੇ ਲੜੇਗਾ ਅਤੇ ਸਰਕਾਰ ਦੀ ਹੈਟ੍ਰਿਕ ਬਣਾਏਗਾ। ਸ: …

Read More »

ਮਾਧਵ ਵਿਦਿਆ ਨਿਕੇਤਨ ਸੀ. ਸੈਕੰ. ਸਕੂਲ ਵਿਖੇ ਵਿਗਿਆਨ ਮੇਲੇ ਦਾ ਆਯੋਜਨ

ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ ਸੱਗੂ)- ਸਥਾਨਕ ਮਾਧਵ ਵਿਦਿਆ ਨਿਕੇਤਨ ਸੀ. ਸੈ. ਸਕੂਲ ਵਿਖੇ 8 ਅਕਤੂਬਰ 2016 ਨੂੰ ਵਿਭਾਗੀਆ ਵਿਗਿਆਨ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਪੰਜ ਵਿਭਾਗਾਂ ਤੋਂ ਪੰਜ ਸਕੂਲਾਂ ਦੇ 62 ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆ ਵਿਗਿਆਨ ਗਣਿਤ ਦੇ ਮਾਡਲ ਤੇ ਪੱਤਰ ਵਾਚਨ ਵਿੱਚ ਭਾਗ ਲਿਆ।ਜਿਸ ਵਿੱਚ ਜੱਜ ਦੀ ਭੂਮਿਕਾ ਸ਼੍ਰੀਮਤੀ ਆਸ਼ਾ ਵੋਹਰਾ ਕੈਮਿਸ਼ਟਰੀ ਲੈਕਚਰਾਰ ਅਤੇ ਸ਼੍ਰੀਮਤੀ ਤੇਜਿੰਦਰ …

Read More »

 ਪੰਜਾਬ ਸਰਕਾਰ ਅਧਿਆਪਕਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ – ਲਹੌਰੀਆ

ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ ਸੱਗੂ)- ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਸਥਾਨਕ ਪੱਤਰਕਾਰਾਂ ਨੂੰ ਜਾਣਕਾਰੀ ਦੇਂਦਿਆਂ ਦੱਸਿਆਂ ਕਿ ਸਰਕਾਰ ਆਪਣੇ ਮੁਲਾਜਮਾਂ ਨੂੰ 6% ਡੀ.ਏ ਦੀ ਕਿਸ਼ਤ ਦੇ ਕੇ ਚੰਗਾ ਕੀਤਾ ਹੈ,ਪਰ ਪਿਛਲਾ 23 ਮਹੀਨਿਆ ਦਾ ਡੀ.ਏ ਦਾ ਬਕਾਇਆ ਬਾਕੀ ਹੈ, ਏ.ਸੀ.ਪੀ ਕੇਸ ਬੰਦ ਹਨ,7ਵੇ ਪੇਅ ਕਮਿਸ਼ਨ ਸਬੰਧੀ ਕਮੇਟੀ ਬਣਾਉਣਾ, ਰਹਿੰਦੀਆਂ ਪ੍ਰਮੋਸ਼ਨਾਂ ਜਾਰੀ ਕਰਨੀਆਂ, …

Read More »

ਚੀਨੀ ਵਸਤੂਆਂ ਦਾ ਬਾਈਕਾਟ, ਸ਼ਹੀਦਾਂ ਦੇ ਨਾਂ ‘ਤੇ ਜਗਾਓ ਦੀਵੇ – ਮੋਹਨ ਸੇਠੀ

ਫਾਜ਼ਿਲਕਾ, 9 ਅਕਤੂਬਰ (ਵਿਨੀਤ ਅਰੋੜਾ)- ਭਾਜਪਾ ਨੇ ਮਿਸ਼ਨ 2017 ਦੇ ਤਹਿਤ ਹਰ ਸ਼ਹਿਰ ਅਤੇ ਪਿੰਡਾਂ ਵਿਚ ਬੂਥ ਸਥਾਪਤ ਕਰਨ ਦੇ ਲਈ ਭਾਜਪਾ ਵਰਕਰਾਂ ਦੀ ਇੱਕ ਮੀਟਿੰਗ ਲਾਧੂਕਾ ਮੰਡਲ ਦੇ ਤਹਿਤ ਆਉਂਦੇ ਪਿੰਡ ਬਹਿਕ ਬੋਦਲਾ ਦੇ ਕਮਿਊਨਿਟੀ ਹਾਲ ਵਿਚ ਹੋਈ। ਜਿਸ ਵਿਚ ਜ਼ਿਲ੍ਹਾ ਫਾਜ਼ਿਲਕਾ ਚੋਣ ਇੰਚਾਰਜ਼ ਮੋਹਨ ਲਾਲ ਸੇਠੀ ਅਤੇ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕਮਾਰ ਜਿਆਣੀ …

Read More »

ਵੇਦ ਪ੍ਰਵਾਨਾ ਬਣੇ ਫਾਜ਼ਿਲਕਾ ਭਾਜਪਾ ਦੇ ਐਸ.ਸੀ ਵਿੰਗ ਦੇ ਪ੍ਰਧਾਨ

ਫਾਜ਼ਿਲਕਾ, 9 ਅਕਤੂਬਰ (ਵਿਨੀਤ ਅਰੋੜਾ)- ਭਾਰਤੀ ਜਨਤਾ ਪਾਰਟੀ ਦੇ ਨਵੇਂ ਨਿਯੁਕਤ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਚਿਨ ਜਾਜੋਰੀਆ ਨੇ ਨਗਰ ਮੋਰਚਾ ਦੇ ਅਹੁੱੇਦਦਾਰਾਂ ਦੀ ਨਿਯੁਕਤੀ ਕਰਦੇ ਹੋਏ ਵੇਦ ਪ੍ਰਵਾਨਾ ਨੂੰ ਪ੍ਰਧਾਨ ਨਿਯੁਕਤ ਕੀਤਾ ਹੈ। ਪ੍ਰੋਗਰਾਮ ਦੌਰਾਨ ਬਹਾਦੁਰ ਬਾਗੜੀ ਅਤੇ ਰਵੀ ਕੁਮਾਰ ਨੂੰ ਬਲਾਕ ਮਹਾਮੰਤਰੀ ਨਿਯੁਕਤ ਕੀਤਾ ਹੈ। ਇਸ ਮੌਕੇ ਰਿੰਕੂ, ਸੰਦੀਪ, ਰਕੇਸ਼, ਸੰਨੀ, ਕ੍ਰਿਸ਼ਨ ਲਾਲ, ਸੁਭਾਸ਼ ਚੰਦਰ, ਫਤਿਹਚੰਦ, ਸੁਨੀਲ ਕੁਮਾਰ, …

Read More »

ਐਸੋਸੀਏਸ਼ਨ ਫਾਰ ਇੰਗਲਿਸ਼ ਟੀਚਿੰਗ ਪੰਜਾਬ ਨੇ ਸਿੱਖਿਆ ਮੰਤਰੀ ਦੇ ਨਾਲ ਕੀਤੀ ਪੈਨਲ ਮੀਟਿੰਗ

ਫਾਜ਼ਿਲਕਾ, 9 ਅਕਤੂਬਰ (ਵਿਨੀਤ ਅਰੋੜਾ)-ਐਸੋਸੀਏਸ਼ਨ ਫਾਰ ਇੰਗਲਿਸ਼ ਟੀਚਿੰਗ ਪੰਜਾਬ ਵੱਲੋਂ ਸੂਬਾਈ ਵਫ਼ਦ ਨੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੇ ਨਾਲ ਪੈਨਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਸੂਬਾਈ ਕਨਵੀਨਰ ਕੁਸ਼ਲ ਸਿੰਘ ਅਤੇ ਸਰਪ੍ਰਸਤ ਮੁਖਤਿਆਰ ਸਿੰਘ ਫਾਜਲਿਕਾ ਵੱਲੋਂ ਪੰਜਾਬ ਭਰ ਦੇ ਸਕੂਲਾਂ ਵਿਚ ਅੰਗ੍ਰੇਜ਼ੀ ਵਿਸ਼ੇ ਦੀ ਪੜ੍ਹਾਈ ਸਬੰਧੀ ਮੌਜ਼ੂਦਾ ਸਥਿਤੀ ਤੇ ਗੰਭੀਰਤਾ ਨਾਲ ਆਪਣਾ ਪੱਖ ਪੇਸ਼ ਕੀਤਾ ਗਿਆ। ਜਿਸ ਵਿਚ …

Read More »

ਅਧਿਆਪਕ ਇਮਾਨਦਾਰੀ ਤੇ ਮਿਹਨਤ ਨਾਲ ਪੜਾਉਣ – ਡਾ. ਬੱਲ

ਫਾਜ਼ਿਲਕਾ, 9 ਅਕਤੂਬਰ (ਵਿਨੀਤ ਅਰੋੜਾ)- ਸਥਾਨਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਵਿਚ ਅਧਿਆਪਕਾਂ ਦੇ ਹਿੰਦੀ ਅਤੇ ਪੰਜਾਬੀ ਵਿਸ਼ੇ ਦੇ ਚੱਲ ਰਹੇ ਵਿਸ਼ੇਸ਼ ਸੈਮੀਨਾਰ ਦੀ ਜਿਲ੍ਹਾ ਸਿਖਿਆ ਅਧਿਕਾਰੀ ਸੈਸਿ. ਨੇ ਵਿਸ਼ੇਸ਼ ਜਾਂਚ ਕੀਤੀ। ਡੀਈਓ ਸੈਸਿ. ਨਾਲ ਉਨ੍ਹਾਂ ਦੇ ਸਹਾਇਕ ਗੁਰਿੰਦਰਪਾਲ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਜਾਣਕਾਰੀ ਦਿੰਦਿਆਂ ਸੈਮੀਨਾਰ ਦੇ ਰਿਸੋਰਸ ਪਰਸਨ ਅੰਕੁਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅਧਿਆਪਕਾਂ ਦੇ …

Read More »

ਯੁਵਾ ਰਾਜਪੂਤ ਸਭਾ ਫਾਜ਼ਿਲਕਾ ਨੇ ਹੋਨਹਾਰ ਬੇਟੀਆਂ ਨੂੰ ਕੀਤਾ ਸਨਮਾਨਿਤ

ਫਾਜ਼ਿਲਕਾ, 9 ਅਕਤੂਬਰ (ਵਿਨੀਤ ਅਰੋੜਾ)- ਯੁਵਾ ਰਾਜਪੂਤ ਸਭਾ ਫਾਜ਼ਿਲਕਾ ਨੇ ਬੇਟੀ ਬਚਾਓ-ਬੇਟੀ ਪੜ੍ਹਾਓ ਪ੍ਰੋਜੈਕਟ ਦੇ ਤਹਿਤ ਸਥਾਨਕ ਐਸਡੀ ਸੀਨੀਅਰ ਸੈਕੰਡਰੀ ਗਰਲਜ਼ ਵਿੰਗ ਵਿਚ ਸਮਾਗਮ ਕਰਵਾਕੇ ਬੇਟੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਨਾਲ ਹੀ ਲੜਕੀਆਂ ਨੂੰ ਕਿਸੇ ਵੀ ਹਾਲਤ ਵਿਚ ਆਪਣੀ ਪੜ੍ਹਾਈ ਪੂਰਨ ਦੀ ਸਹੁੰ ਚੁੱਕਵਾਈ। ਪ੍ਰੋਗਰਾਮ ਦੀ ਪ੍ਰਧਾਨਗੀ ਕਰਦੇ ਹੋਏ ਸਭਾ ਦੇ ਸਰਪ੍ਰਸਤ ਰੋਸਨ ਵਰਮਾ ਨੇ ਕਿਹਾ ਕਿ ਅੱਜ ਸਮਾਜ …

Read More »

ਬਾਲਾ ਜੀ ਧਾਮ ਵਿਚ ਨਵਰਾਤਿਆਂ ਦੇ ਮੌਕੇ ਚੱਲ ਰਹੇ ਪ੍ਰੋਗਰਾਮ ਦੀ ਸਮਾਪਤੀ ਅੱਜ

ਫਾਜ਼ਿਲਕਾ, 9 ਅਕਤੂਬਰ (ਵਿਨੀਤ ਅਰੋੜਾ)- ਦੁੱਖ ਨਿਵਾਰਣ ਸ਼੍ਰੀ ਬਾਲਾ ਜੀ ਧਾਮ ਫਾਜ਼ਿਲਕਾ ਵਿਚ ਨਵਰਾਤਿਆਂ ਦੇ ਮੌਕੇ ਤੇ ਰੱਖੇ ਗਏ ਸ਼੍ਰੀ ਰਾਮ ਚਰਿਤ ਮਾਨਸ ਦੇ 151 ਪਾਠਾਂ ਦਾ ਕ੍ਰਮ ਜਾਰੀ ਹੈ। ਜਾਣਕਾਰੀ ਦਿੰਦੇ ਹੋਏ ਮੰਦਰ ਕਮੇਟੀ ਦੇ ਮਹਾਮੰਤਰੀ ਨਰੇਸ਼ ਜੁਨੇਜਾ ਨੇ ਦੱਸਿਆ ਕਿ ਅੱਜ ਨਵਰਾਤਿਆਂ ਤੇ ਸ਼ਰਧਾਲੂਆਂ ਦੀ ਬਹੁਤ ਭੀੜ ਸੀ। ਇਸ ਮੌਕੇ ਸ਼੍ਰੀ ਸੁੰਦਰਕਾਂਡ ਮਹਿਲਾ ਸੰਮਤੀ ਵੱਲੋਂ ਪਾਠ ਪੜ੍ਹੇ ਗਏ। …

Read More »