Wednesday, November 25, 2026

ਪੰਜਾਬੀ

ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਵਿਅਕਤੀ ਲਾਪਤਾ

ਚੌਂਕ ਮਹਿਤਾ, 8 ਅਕਤੂਬਰ (ਜੋਗਿੰਦਰ ਸਿੰਘ ਮਾਣਾ) – ਇਥੋਂ ਨੇੜਲੇ ਪਿੰਡ ਖੈੜਾ ਥਾਣੇਵਾਲ ਦੇ ਸਰਪੰਚ ਸੂਰਤਾ ਸਿੰਘ ਦੀ ਜਾਣਕਾਰੀ ਮੁਤਾਬਿਕ ਦਿਮਾਗੀ ਤੌਰ ਤੇ ਪ੍ਰੇਸ਼ਾਨ ਵਿਅਕਤੀ ਕੁਲਵੰਤ ਸਿੰਘ ਕੱਤੂ (42) ਸਾਲ ਜੋ ਕਿ 2 ਅਕਤੂਬਰ ਨੂੰ ਬਿਨਾਂ ਦੱਸੇ ਘਰੋਂ ਚਲਾ ਗਿਆ ਸੀ, ਜਿਸ ਦਾ ਅਜੇ ਤੱਕ ਕੋਈ ਪਤਾ ਨਹੀਂ ਚਲਿਆ ਹੈ। ਸਰਪੰਚ ਸੂਰਤਾ ਸਿੰਘ ਨੇ ਦੱਸਿਆ ਲੱਭਦਿਆਂ ਲੁਭਾਉਂਦਿਆਂ ਕੁਲਵੰਤ ਸਿੰਘ ਦਾ …

Read More »

ਹਲਕਾ ਮਜੀਠਾ ਵਿਖੇ ਕਾਂਗਰਸ ਨੂੰ ਗਹਿਰਾ ਝਟਕਾ, ਦਰਜਨਾਂ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਿਲ

ਕੱਥੂਨੰਗਲ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਹਲਕਾ ਮਜੀਠਾ ਵਿਖੇ ਕਾਂਗਰਸ ਨੂੰ ਅੱਜ ਉਸ ਸਮੇਂ ਗਹਿਰਾ ਝਟਕਾ ਲਗਾ ਜੱਦੋ ਵੱਖ ਵੱਖ ਪਿੰਡਾਂ ਦੇ ਦਰਜਨਾਂ ਪਰਿਵਾਰਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਦੀਆਂ ਵਿਕਾਸ ਮੁਖੀ ਉੱਸਾਰੂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ …

Read More »

ਬੀ.ਬੀ.ਕੇ ਡੀ.ਏਵੀ ਕਾਲਜ ਫਾਰ ਵੂਮੈਨ ਬਣਿਆ ਜੁਡੌ ਚੈਂਪੀਅਨ

ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜੀਐਨਡੀਯੂ ਦੇ ਬਹੁ ਮੰਤਵੀ ਇੰਡੋਰ ਸਟੇਡੀਅਮ ਵਿਖੇ ਸੰਪੰਨ ਹੋਏ ਮਹਿਲਾ ਵਰਗ ਦੇ ਇੰਟਰ ਕਾਲਜ ਜੁਡੋ ਮੁਕਾਬਲਿਆਂ ਦੇ ਦੋਰਾਨ 22 ਅੰਕ ਹਾਸਲ ਕਰਕੇ ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਪਹਿਲੇ ਸਥਾਨ ਤੇ ਰਹਿ ਕੇ ਚੈਂਪੀਅਨ ਬਣਿਆ। 13 ਅੰਕ ਹਾਸਲ ਕਰਕੇ ਜੀਐਨਡੀਯੂ ਕੈਂਪਸ ਦੂਜੇ ਤੇ 10 ਅੰਕ ਹਾਸਲ ਕਰਕੇ ਐਲਕੇਸੀ ਜਲੰਧਰ ਦੀ ਟੀਮ ਤੀਜੇ ਸਥਾਨ ਤੇ …

Read More »

ਖਾਲਸਾ ਕਾਲਜੀਏਟ ਸੀਨੀ: ਸੈਕੰ: ਸਕੂਲ ਬਣਿਆ ਫੁਟਬਾਲ ਚੈਂਪੀਅਨ

ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲਾ ਟੂਰਨਾਮੈਂਟ ਕਮੇਟੀ ਦੇ ਵਲੋਂ ਏਈਓ ਕੁਲਜਿੰਦਰ ਸਿੰਘ ਮੱਲ੍ਹੀ ਦੀ ਦੇਖ ਰੇਖ ਹੇਠ ਜਿਲ੍ਹਾ ਕੋਚ ਤੇ ਕਨਵੀਨਰ ਪ੍ਰਦੀਪ ਕੁਮਾਰ ਦੀ ਅਗਵਾਈ ਵਿਚ ਅੰਡਰ 17 ਸਾਲ ਉਮਰ ਵਰਗ ਦੇ ਫਾਇਨਲ ਫੁਟਬਾਲ ਮੁਕਾਬਲੇ ਖਾਲਸਾ ਕਾਲਜੀਏਟ ਸੀਨੀ: ਸੈਕੰ: ਸਕੂਲ ਕਰਵਾਏ ਗਏ। ਜਿਸ ਦੋਰਾਨ ਮੇਜ਼ਬਾਨ ਖਾਲਸਾ ਕਾਲਜੀਏਟ ਸੀਨੀ: ਸੈਕੰ: ਸਕੂਲ ਦੀ ਟੀਮ ਨੇ ਕੋਚ ਭੁਪਿੰਦਰ ਸਿੰਘ ਲੂਸੀ …

Read More »

ਐਸ.ਆਰ ਗੋਰਮਿੰਟ ਕਾਲਜ ਫਾਰ ਵੂਮੈਨ ਬਣਿਆ ਬਾਕਸਿੰਗ ਚੈਂਪੀਅਨ

ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਬਾਕਸਿੰਗ ਰਿੰਗ ਵਿਖੇ ਸੰਪੰਨ ਹੋਏ ਮਹਿਲਾਵਾਂ ਦੇ ਦੋ ਦਿਨਾਂ ਇੰਟਰ ਕਾਲਜ ਬਾਕਸਿੰਗ ਮੁਕਾਬਲਿਆਂ ਦੇ ਦੋਰਾਨ ਐਸ.ਆਰ ਗੋਰਮਿੰਟ ਕਾਲਜ ਫਾਰ ਵੂਮੈਨ ਦੀ ਝੰਡੀ ਰਹੀ। ਡਿਪਟੀ ਡਾਇਰੈਕਟਰ ਸਪੋਰਟਸ ਦੇ ਦਿਸ਼ਾ ਨਿਰਦੇਸ਼ਾਂ ਤੇ ਇੰਚਾਰਜ ਕੋਚ ਹਰਪ੍ਰੀਤ ਸਿੰਘ ਮੰਨੂੰ ਦੀ ਦੇਖ ਰੇਖ ਹੇਠ ਆਯੋਜਤ ਇਨ੍ਹਾਂ ਖੇਡ ਮੁਕਾਬਲਿਆਂ ਦੋਰਾਨ ਪੰਜਾਬ ਦੀਆਂ ਚੋਟੀ ਦੀਆਂ …

Read More »

ਬੱਸ ਚਾਲਕਾਂ ਵੱਲੋਂ ਪਿੰਡਾਂ ਦੇ ਬੱਸ ਸਟੈਂਡ ‘ਤੇ ਬੱਸਾਂ ਨਾ ਰੋਕਣ ‘ਤੇ ਵਿਦਿਆਰਥੀਆਂ ਵਿਚ ਰੋੋਸ

ਫਾਜ਼ਿਲਕਾ, 8 ਅਕਤੂਬਰ (ਵਿਨੀਤ ਅਰੋੜਾ) ਪੰਜਾਬ ਸਟੂਡੈਂਟਸ ਯੂਨੀਅਨ ਫਾਜ਼ਿਲਕਾ ਵੱਲੋਂ ਬੱਸ ਚਾਲਕਾਂ ਵੱਲੋਂ ਪਿੰਡਾਂ ਦੇ ਬੱਸ ਸਟੈਂਡ ਤੇ ਵਿਦਿਆਰਥੀਆਂ ਨੂੰ ਚੜ੍ਹਾਉਣ ਲਈ ਬੱਸਾਂ ਨੂੰ ਨਾ ਰੋਕਣ ਦੇ ਵਿਰੋਧ ਵਿਚ ਅੱਜ ਰੋਡਵੇਜ਼ ਸੁਪਰਵਾਈਜ਼ਰ ਨੂੰ ਮੰਗ ਪੱਤਰ ਸੋਪਿਆ ਗਿਆ।ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਜ਼ਿਲ੍ਹਾ ਆਗੂ ਸਤਨਾਮ ਸਿੰਘ ਘੱਲੂ ਨੇ ਦੱਸਿਆ ਕਿ ਬੱਸ ਡਰਾਇਵਰਾਂ ਵੱਲੋਂ ਪਿੰਡਾਂ ਦੇ ਬੱਸ ਸਟੈਂਡ ਤੇ ਖੜ੍ਹੇ ਵਿਦਿਆਰਥੀਆਂ ਨੂੰ …

Read More »

ਭਦਰਕਾਲੀ ਮੰਦਰ ਵਿਚ ਗੋਰਵ ਬੱਬਰ ਅਤੇ ਮਨਜਿੰਦਰ ਨੇ ਕੀਤਾ ਮਾਂ ਦਾ ਗੁਣਗਾਨ

ਫਾਜ਼ਿਲਕਾ, 8 ਅਕਤੂਬਰ (ਵਿਨੀਤ ਅਰੋੜਾ) ਸਥਾਨਕ ਗਾਂਧੀ ਨਗਰ ਵਿਚ ਸਥਿਤ ਰਾਜਦੇਵੀ ਭਦਰਕਾਲੀ ਮੰਦਰ ਅਤੇ ਸਾਹਿਲ ਭਜਨ ਮੰਡਲੀ ਵੱਲੋਂ ਨਵਰਾਤਿਆਂ ਦੇ ਮੌਕੇ ਤੇ ਕਰਵਾਏ ਜਾ ਰਹੇ ਪ੍ਰੋਗਰਾਮ ਦੇ 7ਵੇਂ ਨਵਰਾਤੇ ਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਮਾਂ ਦਾ ਆਸ਼ੀਰਵਾਦ ਲੈਣ ਲਈ ਪਹੁੰਚੇ। ਜਾਣਕਾਰੀ ਦਿੰਦੇ ਹੋਏ ਮੰਤਰੀ ਦੇ ਸੇਵਾਦਾਰ ਭੋਲਾ ਵਧਵਾ ਅਤੇ ਲੱਡੂ ਗਗਨੇਜਾ ਨੇ ਦੱਸਿਆ ਕਿ ਅੱਜ 7ਵੇਂ ਦਿਨ ਦੇ ਅਯੋਜਨ ਵਿਚ …

Read More »

ਨਮੀ ਦੇ ਨਾਂ ਤੇ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਪ੍ਰੇਸ਼ਾਨ

ਫਾਜ਼ਿਲਕਾ, 8 ਅਕਤੂਬਰ (ਵਿਨੀਤ ਅਰੋੜਾ) ਕਿਸਾਨ ਤਾਂ ਪਹਿਲਾਂ ਹੀ ਮੰਦੀ ਦੀ ਮਾਰ, ਫਸਲ ਦੇ ਘੱਟ ਝਾੜ ਅਤੇ ਰਾਜ ਸਰਕਾਰ ਵੱਲੋਂ ਬਿਨਾਂ ਕਾਰਨ ਬਾਰਡਰ ਪੱਟੀ ਨੂੰ ਖਾਲ੍ਹੀ ਕਰਵਾਉਣ ਦੇ ਚਲਦੇ ਪ੍ਰੇਸ਼ਾਨ ਹਨ। ਉਪਰੋਂ ਮੰਡੀ ਬੋਰਡ ਨਮੀ ਦਾ ਡਰਾਮਾ ਕਰਕੇ ਕਿਸਾਨਾਂ ਨੂੰ ਖੂਨ ਦੇ ਹੰਝੂ ਰੋਣ ਲਈ ਮਜ਼ਬੂਰ ਕਰ ਰਹੀ ਹੈ। ਇਹ ਗੱਲ ਅੱਜ ਇੱਥੇ ਯੂਥ ਕਾਂਗਰਸ ਦੇ ਵਿਧਾਨਸਭਾ ਫਾਜ਼ਿਲਕਾ ਦੇ ਪ੍ਰਧਾਨ …

Read More »

ਦਸ਼ਮੀ ਦਾ ਮੇਲਾ 11 ਅਕਤੂਬਰ ਨੂੰ

ਫਾਜ਼ਿਲਕਾ, 8 ਅਕਤੂਬਰ (ਵਿਨੀਤ ਅਰੋੜਾ)  ਫਾਜ਼ਿਲਕਾ-ਅਬੋਹਰ ਰੋਡ ਤੇ ਸਥਿਤ ਜ਼ਿਲ੍ਹੇ ਦੇ ਪਿੰਡ ਵਣਵਾਲਾ ਹਨਵੰਤਾ ਵਿਚ ਬਾਬਾ ਰਾਮਦੇਵ ਜੀ ਦਾ ਮਹੀਨੇਵਰ ਦਸ਼ਮੀ ਦਾ ਮੇਲਾ 11 ਅਕਤੂਬਰ ਨੂੰ ਲਗਾਇਆ ਜਾਵੇਗਾ।ਜਾਣਕਾਰੀ ਦਿੰਦੇ ਹੋਏ ਮੰਦਰ ਕਮੇਟੀ ਦੇ ਪੁਜਾਰੀ ਮੁਨੀ ਰਾਮ ਨੇ ਦੱਸਿਆ ਕਿ ਮੇਲੇ ਵਿਚ ਮੱਥਾ ਟੇਕਨ ਲਈ ਸ਼ਰਧਾਲੂਆਂ ਦੇ ਲਈ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ ਅਤੇ ਪ੍ਰਸਾਦ ਦੀਆਂ ਸਟਾਲਾਂ ਲੱਗਣਗੀਆਂ। ਇਸ ਮੌਕੇ ਸਾਰਾ ਦਿਨ …

Read More »

ਐਸ.ਐਸ.ਏੇ/ਰਮਸਾ ਅਧਿਆਪਕ ਯੂਨੀਅਨ ਨੇ ਮੰਤਰੀ ਜਿਆਣੀ ਨਾਲ ਮੀਟਿੰਗ ਕੀਤੀ

ਫਾਜ਼ਿਲਕਾ, 8 ਅਕਤੂਬਰ (ਵਿਨੀਤ ਅਰੋੜਾ)  ਐਸ.ਐਸ.ਏ/ਰਮਸਾ ਅਧਿਆਪਕ ਯੂਨੀਅਨ ਦੀ ਇਕਾਈ ਜ਼ਿਲਾ ਫਾਜ਼ਿਲਕਾ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ ਅਤੇ ਫਿਰੋਜ਼ਪੁਰ ਵੱਲੋਂ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨਾਲ ਉਨ੍ਹਾਂ ਦੇ ਨਿਵਾਸ ਸਥਾਨਕ ਪਿੰਡ ਕਟੈਹੜਾ ਵਿਚ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸੂਬਾਈ ਪੈਨਲ ਮੈਂਬਰ ਬੇਅੰਤ ਫੂਲੇਵਾਲ ਬਠਿੰਡਾ, ਜ਼ਿਲ੍ਹਾ ਪ੍ਰਧਾਨ ਫਾਜ਼ਿਕਲਾ ਪ੍ਰਮੋਦ ਬਿਸ਼ਨੋਈ, ਜ਼ਿਲ੍ਹਾ ਪ੍ਰਧਾਨ ਦੀਪਕ ਦਹੀਆ, ਜ਼ਿਲਾ …

Read More »