ਅੰਮ੍ਰਿਤਸਰ, 8 ਅਕਤੂਬਰ (ਗੁਰਪ੍ਰੀਤ ਸਿੰਘ) ੁ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਅਮਰੀਕਾ ਦੇ ਕੈਲੀਫੋਰਨੀਆਂ ਵਿੱਚ ਇੱਕ ੪੧ ਸਾਲਾ ਸਿੱਖ ‘ਤੇ ਕੁਝ ਵਿਅਕਤੀਆਂ ਵੱਲੋਂ ਕੇਸ ਕਤਲ ਕਰਨ ਤੇ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਨੇ ਕਿ ਸ਼z: ਮਾਨ ਸਿੰਘ ਖਾਲਸਾ ਨਾਮ ਦਾ ਵਿਅਕਤੀ ਜਦ ਆਪਣੀ ਕਾਰ ਵਿੱਚ ਘਰ ਜਾ ਰਿਹਾ ਸੀ ਤਾਂ ਕੁਝ …
Read More »ਪੰਜਾਬੀ
ਸ਼ੋ੍ਰਮਣੀ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀਸ਼ਰੀ ਮੁਕਾਬਲੇ ਕਰਵਾਏ
ਅੰਮ੍ਰਿਤਸਰ, 8 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਕਵੀਸ਼ਰੀ ਗਾਇਨ ਮੁਕਾਬਲੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਨਿਗਰਾਨੀ ਹੇਠ ਕਰਵਾਏ ਗਏ। ਇਸ ਮੌਕੇ ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਨੇ ਜਾਣਕਾਰੀ ਦਿੰਦਿਆਂ …
Read More »ਸ਼ੋ੍ਮਣੀ ਕਮੇਟੀ ਨੇ ਫਾਜ਼ਿਲਕਾ ਦੇ ਸਰਹ’ਦੀ ਖੇਤਰਾਂ ਦੇ ਕੈਂਪਾਂ ‘ਚੋਂ ਆਪਣੇ ਮੁਲਾਜ਼ਮ ਵਾਪਸ ਬੁਲਾਏ
ਅੰਮ੍ਰਿਤਸਰ, 9 ਅਕਤੂਬਰ (ਗੁਰਪ੍ਰੀਤ ਸਿੰਘ) – ਭਾਰਤ-ਪਾਕਿ ਵਿਚਾਲੇ ਪੈਦਾ ਹੋਏ ਤਣਾਅ ਕਾਰਨ ਵੱਖੁਵੱਖ ਸਰਹੱਦੀ ਖੇਤਰ ਦੇ ਪਿੰਡਾਂ ਦੇ ਲੋਕ ਜੋ ਆਪਣੇ ਘਰੁਬਾਹਰ ਛੱਡ ਕੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੈਂਪਾਂ ਵਿੱਚ ਰਹਿ ਰਹੇ ਲੋਕ ਹਾਲਾਤ ਸੁਖਾਵੇਂ ਹੋਣ ਕਾਰਣ ਆਪਣੁੇਆਪਣੇ ਘਰਾਂ ਨੂੰ ਪਰਤ ਗਏ ਹਨ। ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: ਦਿਲਜੀਤ ਸਿੰਘ …
Read More »ਜਿਲ੍ਹਾ ਕਚਿਹਰੀਆਂ ‘ਚ ਨੈਸ਼ਨਲ ਲੋਕ ਅਦਾਲਤ ਲਗਾਈ ਗਈ
ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਲੋਕ ਅਦਾਲਤ ਜਿਲ੍ਹਾ ਕਚਿਹਰੀਆਂ, ਅੰਮ੍ਰਿਤਸਰ ਵਿਖੇ ਲਗਾਈ ਗਈ ਇਹ ਗੱਲ ਦਾ ਪਗਟਾਵਾ ਮੈਡਮ ਗਿਰੀਸ ਬਾਸਲ ਸੀ. ਜੇ. ਐਮ ਸਕੱਤਰ ਨੇ ਦੱਸਿਆ ਕਿ ਕੇਸ ਜਿਵੇਂ ਟਰੈਫਿਕ ਚਲਾਨ, ਛੋਟੇ ਮੋਟੇ ਮਾਮਲੇ ਅਤੇ ਨਗਰ ਨਿਗਮ ਦੇ ਮਸਲੇ ਟ੍ਰੈਫਿਕ ਚਲਾਨ, ਪੈਟੀ ਮਾਮਲੇ ਅਤੇ ਨਗਰ ਮਾਮਲੇ ਆਦਿ ਦਾ ਨਿਪਟਾਰਾ ਕੀਤਾ …
Read More »ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੀ 53ਵੀ ਬਰਸੀ ‘ਚ ਨਾਨਕਸਰ ਠਾਠ ਬੜੂੰਦੀ ਵਿਖੇ ਗੁਰਮਤਿ ਸਮਾਗਮ
ਸੰਦੌੜ, 8 ਅਕਤੂਬਰ (ਭੱਟ ਹਰਮਿੰਦਰ ਸਿੰਘ) – ਨਾਨਕਸਰ ਠਾਠ ਬੜੂੰਦੀ ਤਪ ਅਸਥਾਨ ਬਾਬਾ ਜਗੀਰ ਸਿੰਘ ਜੀ ਪਿੰਡ ਬੜੂੰਦੀ ਵਿਖੇ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਰਹਿਨੁਮਾਈ ਹੇਠ ਸੰਤ ਬਾਬਾ ਈਸ਼ਰ ਸਿੰਘ ਜੀ ਦੀ 53ਵੀ ਬਰਸੀ ਦੇ ਸੰਬੰਧ ਵਿਚ ਰੂਹਾਨੀ ਕਥਾ ਕੀਰਤਨ ਦੇ ਮਹਾਨ ਜਪ ਤਪ ਗੁਰਮਤਿ ਸਮਾਗਮ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਧੰਨਾ ਸਿੰਘ ਦੀ ਦੇਖ ਰੇਖ …
Read More »ਸੈਂਟਰ ਖੇਡਾਂ ਵਿਚ ਝੁੰਬਾਂ ਸਕੂਲ ਨੇ ਕੀਤਾ ਆਲ ਓਵਰ ਟਰਾਫ਼ੀ ਜਿੱਤੀ
ਬਠਿੰਡਾ, 8 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਹਰਦੀਪ ਸਿੰਘ ਤੱਗੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਸੈਂਟਰ ਪੱਧਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸੰਗ਼ਤ ਬਲਾਕ ਦੇ ਬਲਾਕ ਅਫ਼ਸਰ ਸ੍ਰੀਮਤੀ ਅਮਰਜੀਤ ਕੌਰ ਸੰਗ਼ਤ ਨਿਗਰਾਨੀ ਹੇਠ 6 ਸੈਂਟਰਾਂ ਦੇ ਮੁਕਾਬਲੇ ਵੱਖ-ਵੱਖ ਸਕੂਲਾਂ ਵਿਚ ਕਰਵਾਏ ਗਏ। ਇਸੇ ਤਰ੍ਹਾਂ ਚੱਕ ਅਤਰ ਵਾਲਾ ਸੈਂਟਰ …
Read More »ਝੁੰਬਾ ਸਕੂਲ ਦੀਆਂ ਲੜਕੀਆਂ ਨੂੰ 28 ਸਾਈਕਲ ਵੰਡੇ
ਬਠਿੰਡਾ, 8 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਰਕਾਰੀ ਸੈਕੰਡਰੀ ਸਕੂਲ ਝੁੰਬਾ ਵਿਖੇ ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਸਕੀਮ ਅਧੀਨ ਲੜਕੀਆਂ ਨੂੰ ਉਚੇਰੀ ਸਿੱਖਿਆ ਨਾਲ ਵੱਧ ਤੋਂ ਵੱਧ ਜੋੜਨ ਲਈ ਗਿਆਰਵੀਂ ਅੇ ਬਾਰਵੀਂ ਜਮਾਤ ਦੀਆਂ ਲੜਕੀਆਂ ਨੂੰ ਸਾਈਕਲ ਵੰੰਡਣ ਲਈ ਹਲਕਾ ਦਿਹਾਤੀ ਦੇ ਇੰਚਾਰਜ਼ ਬੀਬੀ ਪਰਮਜੀਤ ਕੋਰ ਗੁਲਸ਼ਨ ਪਹੁੰਚੇ। ਇਸ ਮੌਕੇ ਪਿੰਡ ਦੇ ਸਰਪੰਚ ਬੀਬੀ ਸੁਰਜੀਤ ਕੌਰ, ਚੇਅਰਮੈਨ …
Read More »ਅੰਤਰਰਾਸ਼ਟਰੀ ਅਧਿਅਪਕ ਦਿਵਸ ਤੇ 6 ਅਧਿਆਪਕ ਸਨਮਾਨਿਤ
ਬਠਿੰਡਾ, 8 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬੀਤੇ ਦਿਨੀ ਅੰਤਰਰਾਸ਼ਟਰੀ ਅਧਿਅਪਕ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਵੱਲੋਂ ਮਾਰਚ 2016 ਦੀਆਂ ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 100 ਪ੍ਰਤੀਸ਼ਤ ਨਤੀਜਿਆਂ ਵਾਲੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ।ਇਹ ਸਨਮਾਨ ਗੁਰਪ੍ਰੀਤ ਸਿੰਘ ਮਲੂਕਾ ਚੇਅਰਮੈਨ ਜਿਲਾ ਪ੍ਰੀਸ਼ਦ ਬਠਿੰਡਾ, ਮੈਡਮ ਪਰਮਪਾਲ ਕੌਰ ਆਈ.ਏ.ਐਸ. ਏ.ਡੀ.ਸੀ ਬਠਿੰਡਾ, ਜ਼ਿਲ੍ਹਾ ਸਿੱਖਿਆ …
Read More »ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਵਲੋਂ ਨਗਰ ਨਿਗਮ ਬਠਿੰਡਾ ਦਾ ਸਮਾਰਟ ਕਾਰਡ ਪ੍ਰੋਜੈਕਟ ਲਾਂਚ
ਬਠਿੰਡਾ, 8 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਨਗਰ ਨਿਗਮ ਵਲੋਂ ਨਾਗਰਿਕਾਂ ਦੀ ਸਹੂਲਤ ਲਈ ਉਲੀਕੇ ਸਮਾਰਟ ਕਾਰਡ ਪ੍ਰੋਜੈਕਟ ਨੂੰ ਅੱਜ ਇੱਥੇ ਰਸਮੀ ਤੌਰ ‘ਤੇ ਲਾਂਚ ਕਰਦਿਆਂ 30 ਕਾਰਡ ਧਾਰਕਾਂ ਨੂੰ ਉਨ੍ਹਾਂ ਦੇ ਸਮਾਰਟ ਕਾਰਡ ਪ੍ਰਦਾਨ ਕੀਤੇ। ਸਮਾਰਟ ਕਾਰਡ ਪ੍ਰਦਾਨ ਕਰਨ ਤੋਂ ਪਹਿਲਾਂ ਸਥਾਨਕ ਮਾਡਲ ਟਾਊਨ, ਫੇਜ਼-1 ਦੇ …
Read More »ਸ਼ਹਿਰੀ ਹਲਕੇ ‘ਚ ਇਸਤਰੀ ਅਕਾਲੀ ਦਲ ਦੀ ਹੋਈ ਭਰਵੀ ਮੀਟਿੰਗ
ਬਠਿੰਡਾ, 8 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਿਕ ਪਾਤਸ਼ਾਹੀ ਦਸਵੀਂ ਗੁਰੂਦੁਆਰਾ ਸਾਹਿਬ ਹਾਜੀ ਰਤਨ ਵਿਖੇ ਇਸਤਰੀ ਅਕਾਲੀ ਦਲ ਬਠਿੰਡਾ ਸ਼ਹਿਰੀ ਹਲਕੇ ਦੀ ਭਰਵੀ ਮੀਟਿੰਗ ਹੋਈ।ਸਰੂਪ ਚੰਦ ਸਿੰਗਲਾ ਵਿਧਾਇਕ ਬਠਿੰਡਾ ਸ਼ਹਿਰੀ ਦੀ ਦੇਖ-ਰੇਖ ਹੇਠ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਬੀਬੀ ਜੰਗੀਰ ਕੌਰ ਪ੍ਰਧਾਨ ਆਲ ਇੰਡੀਆਂ ਇਸਤਰੀ ਅਕਾਲੀ ਦਲ ਨੇ ਕੀਤੀ।ਮੀਟਿੰਗ ਵਿੱਚ ਬਠਿੰਡਾ ਸ਼ਹਿਰ ਦੀਆਂ ਬੀਬੀਆਂ ਨੇ ਭਾਰੀ ਗਿਣਤੀ …
Read More »
Punjab Post Daily Online Newspaper & Print Media