ਫਾਜ਼ਿਲਕਾ, 7 ਅਕਤੂਬਰ (ਵਿਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਪੀਈਐਸ ਗਰੁੱਪ ਏ ਅਧਿਕਾਰੀਆਂ ਦੀ ਸੀਨੀਅਰਤਾ ਸੂਚੀ ਫਾਇਨਲ ਕਰਨ ਤੋਂ ਬਾਅਦ ਪੰਜਾਬ ਐਜੂਕੇਸ਼ਨ ਸਰਵਸਿਜ ਗਰੁੱਪ ਏ ਰੂਲ 2004 ਦੇ ਤਹਿਤ ਡਿਪਟੀ ਡਾਇਰੈਕਟਰ ਪ੍ਰਿੰਸੀਪਲ ਇਨ ਸਰਵਿਸ ਟ੍ਰੇਨਿੰਗ ਸੈਂਟਰ ਅਤੇ ਮੰਡਲ ਸਿੱਖਿਆ ਅਧਿਕਾਰੀ ਦੀਆਂ ਕੁਲ 26 ਅਸਾਮੀਆਂ ਨੂੰ ਤਰੱਕੀ ਦੇ ਰਾਹੀਂ ਭਰੇ ਜਾਣ ਸਬੰਧੀ ਪੀ.ਈ.ਐਸ ਅਧਿਕਾਰੀਆਂ ਦੇ ਕੇਸ ਮੰਗੇ ਹਨ। ਡਾਇਰੈਕਟਰ ਸਿੱਖਿਆ …
Read More »ਪੰਜਾਬੀ
ਐਸ.ਸੀ/ਬੀ.ਸੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸ਼ਕਾਲਰਸ਼ਿਪ ਦੀ 480 ਕਰੋੜ ਜਾਰੀ ਕਰਨ ਦੀ ਮੰਗ
ਫਾਜ਼ਿਲਕਾ, 7 ਅਕਤੂਬਰ (ਵਿਨੀਤ ਅਰੋੜਾ)- ਜੁਆਇੰਟ ਐਕਸ਼ਨ ਕਮੇਟੀ ਵੱਲੋਂ ਅੱਜ ਐਸ.ਸੀ./ਬੀ.ਸੀ. ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸ਼ਕਾਲਰਸ਼ਿਪ ਦੀ 480 ਕਰੋੜ ਰੁਪਏ ਦੀ ਰਕਮ ਜਾਰੀ ਕਰਨ ਦੀ ਮੰਗ ਨੂੰ ਲੈ ਕੇ ੋਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ ਅਤੇ ਪੰਜਾਬ ਦੇ ਮੁੱਖ ਮੰਤਰੀ ਅਤੇ ਸਬੰਧਤ ਵਿਭਾਗਾਂ ਨੂੰ ਭੇਜਣ ਲਈ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੋਂਪਿਆ ਗਿਆ। ਰੋਸ ਮਾਰਚ ਦੌਰਾਨ ਹਾਜ਼ਰੀਨ ਨੂੰ …
Read More »ਗਊ ਰੱਖਿਆ ਦਲ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪੁਲਿਸ ਨੇ ਗਊਵੰਸ਼ਾਂ ਦਾ ਭਰਿਆ ਕੈਂਟ ਫੜਿਆ
ਫਾਜ਼ਿਲਕਾ, 7 ਅਕਤੂਬਰ (ਵਿਨੀਤ ਅਰੋੜਾ)- ਪਿੰਡਾਂ ਦੇ ਵਾਸੀਆਂ ਵੱਲੋਂ ਫਾਜ਼ਿਲਕਾ-ਅਬੋਹਰ ਰੋਡ ਤੇ ਸਥਿਤ ਪਿੰਡ ਬੇਗਾਂਵਾਲੀ ਦੇ ਨੇੜੇ ਬੀਤੀ ਰਾਤ ਗਊਵੰਸ਼ ਨਾਲ ਭਰੇ ਇੱਕ ਕੈਂਟਰ ਨੂੰ ਫੜ੍ਹਿਆ ਹੈ। ਸ਼ੱਕ ਹੈ ਕਿ ਉਸ ਨੂੰ ਬੁਖੜਖਾਨੇ ਲਈ ਲੈਜਾਇਆ ਜਾ ਰਿਹਾ ਸੀੇ। ਬੀਤੀ ਰਾਤ ਲਗਭਗ ਇੱਕ ਵਜੇ ਪਿੰਡ ਹੀਰਾਂ ਵਾਲੀ ਦੇ ਸਰਪੰਚ ਦਵਿੰਦਰ ਕੁਮਾਰ ਨੇ ਇੱਕ ਕੈਂਟਰ ਦਾ ਜਿਸ ਵਿਚ ਜ਼ਰੂਰਤ ਤੋਂ ਜਿਆਦਾ ਬੇਸਹਾਰਾ …
Read More »ਮਗਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਡੀ.ਸੀ ਦਫ਼ਤਰ ਦੇ ਸਾਹਮਣੇ ਦਿੱਤਾ ਧਰਨਾ
ਫਾਜ਼ਿਲਕਾ, 7 ਅਕਤੂਬਰ (ਵਿਨੀਤ ਅਰੋੜਾ)- ਮਗਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਬਲਾਕ ਪੱਧਰ ਤੇ ਧਰਨਾ ਖ਼ਤਮ ਕਰਕੇ ਅੱਜ ਜ਼ਿਲਾ ਪੱਧਰ ਤੇ ਸੰਘਰਸ਼ ਸ਼ੁਰੂ ਕੀਤਾ ਗਿਆ ਹੈ। ਜਿਸਦੇ ਤਹਿਤ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਕਰਮਚਾਰੀਆਂ ਵੱਲੋਂ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਸੂਬਾਈ ਜਨਰਲ ਸਕੱਤਰ ਅਮ੍ਰਤਪਾਲ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਸੰਨੀ ਕੁਮਾਰ ਨੇ ਦੱਸਿਾ …
Read More »ਪੰਜਾਬ ਯਟੂਡੈਂਟਸ ਯੂਨੀਅਨ ਨੇ ਫੀਸਾਂ ਵਿਚ ਕੀਤੇ ਗਏ ਵਾਧੇ ਵਿਰੁੱਧ ਵਿਚ ਰੋਸ ਪ੍ਰਦਰਸ਼ਨ
ਫਾਜ਼ਿਲਕਾ, 7 ਅਕਤੂਬਰ (ਵਿਨੀਤ ਅਰੋੜਾ)- ਪੰਜਾਬ ਸਟੂਡੈਂਟ ਯੂਨੀਅਨ ਦੀ ਸੂਬਾਈ ਕਮੇਟੀ ਦੇ ਸੱਦੇ ਤੇ ਅੱਜ ਸਥਾਨਕ ਸਰਕਾਰੀ ਐਮ.ਆਰ.ਕਾਲਜ ਦੇ ਸਾਹਮਣੇ ਪੰਜਾਬ ਯੂਨੀਵਰਸਿਟੀ ਵੱਲੋਂ ਫੀਸ ਵਿਚ ਕੀਤੇ ਗਏ ਵਾਧੇ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਦੇ ਜ਼ਿਲ੍ਹਾ ਆਗੂ ਸਤਨਾਮ ਸਿੰਘ ਘੱਲੂ ਨੇ ਕਿਹਾ ਕਿ ਫੀਸਾਂ ਵਿਚ ਵਾਧਾ ਕੀਤੇ ਜਾਣ ਕਾਰਨ ਵਿਦਿਆਰਥੀ ਕਾਫ਼ੀ ਪ੍ਰੇਸ਼ਾਨ ਹਨ। …
Read More »ਸਰਹੱਦੀ ਪਿੰਡਾਂ ਦਾ ਝੋਨਾ ਪਹਿਲ ਦੇ ਆਧਾਰ ‘ਤੇ ਚੁੱਕਿਆ ਜਾਵੇ – ਪ੍ਰਿੰਸੀਪਲ ਸਕੱਤਰ
ਫਾਜ਼ਿਲਕਾ, 7 ਅਕਤੂਬਰ (ਵਨੀਤ ਅਰੋੜਾ)- ਪ੍ਰਿੰਸੀਪਲ ਸਕੱਤਰ ਸ਼੍ਰੀ ਅਨਿਰੁਧ ਤਿਵਾੜੀ ਨੇ ਅੱਜ ਜ਼ਿਲ੍ਹੇ ਵਿਚ ਝੋਨੇ ਦੀ ਚੱਲ ਰਹੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹੇ ਦੇ ਵੱਖ ਵੱਖ ਖਰੀਦ ਕੇਂਦਰਾਂ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਕਿਸਾਨ ਅਤੇ ਲੇਬਰ ਨੁਮਾਇੰਦਿਆਂ ਨਾਲ ਮੀਟਿੰਗਾਂ ਵੀ ਕੀਤੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਫਿਰੋਜ਼ਪੁਰ ਡਿਵੀਜਨ ਦੇ ਕਮਿਸ਼ਨਰ ਸ਼੍ਰੀ ਵੀ. ਕੇ. …
Read More »ਡਿਪਟੀ ਕਮਿਸ਼ਨਰ ਵਰੁਣ ਰੂਜਮ ਵਲੋਂ ਭਗਤਾਂਵਾਲਾ ਮੰਡੀ ਦਾ ਦੌਰਾ
ਅੰਮ੍ਰਿਤਸਰ, 7 ਅਕਤੂਬਰ (ਜਗਦੀਪ ਸਿੰਗ ਸੱਗੂ)- ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਤੇ ਐਸ.ਡੀ.ਐਮ ਰੋਹਿਤ ਗੁਪਤਾ ਨੇ ਭਗਤਾਂਵਾਲਾ ਮੰਡੀ ਦਾ ਕੀਤਾ ਦੌਰਾ ਕੀਤਾ। ਉਨਾਂ ਨੇ ਕਿਸਾਨਾਂ ਅਤੇ ਆੜਤੀਆਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੁੱਕਾ ਝੋਨਾ ਮੰਡੀਆਂ ਵਿਚ ਨਾ ਲੈ ਕੇ ਆਉਣ।ਉਨਾਂ ਦੱਸਿਆ ਕਿ ਮੰਡੀਆਂ ਦੇ ਗੇਟ ‘ਤੇ ਮੰਡੀ ਬੋਰਡ ਦੇ ਕਰਮਚਾਰੀ ਮੀਟਰ ਨਾਲ ਝੋਨੇ ਦੀ ਨਮੀ ਚੈਕ ਕਰਕੇ …
Read More »ਜਿਲ੍ਹਾ ਮੈਜ਼ਿਸਟ੍ਰੇਟ ਵਲੋਂ ਆਮ ਲੋਕਾਂ ਵਲੋਂ ਮਿਲਟਰੀ ਰੰਗ ਦੀ ਵਰਦੀ ਤੇ ਜੀਪਾਂ ਵਰਤਣ ‘ਤੇ ਪਾਬੰਦੀ
ਫਾਜ਼ਿਲਕਾ, 7 ਅਕਤੂਬਰ (ਵਿਨੀਤ ਅਰੋੜਾ)- ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ (ਸਿਵਾਏ ਮਿਲਟਰੀ ਅਧਿਕਾਰੀਆਂ ਤੇ ਜਵਾਨਾਂ ਦੇ) ਜ਼ਿਲ੍ਹਾ ਫਾਜ਼ਿਲਕਾ ਅੰਦਰ ਉਲਾਈਵ ਰੰਗ ਦੀ ਮਿਲਟਰੀ ਵਰਦੀ ਅਤੇ ਉਲਾਈਵ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਨਹੀਂ …
Read More »ਅੱਜ ਦੀਆਂ ਸੁਰਖੀਆਂ…..
📝 *ਅੱਜ ਦੀਆਂ ਸੁਰਖੀਆਂ…..* ਮਿਤੀ : 9 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ਅੰਮ੍ਰਿਤਸਰ ਹਲਕਾ ਪੂਰਬੀ ਤੋਂ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਨੇ ਆਖਰ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ। ▶ਭਾਜਪਾ ਪ੍ਰਦੇਸ਼ ਪ੍ਰਧਾਨ ਵਿਜੇ ਸਾਂਪਲਾ ਵਲੋਂ ਇਕ ਲਾਈਨ ਦਾ ਅਸਤੀਫਾ ਮਨਜ਼ੂਰ, ਕਿਹਾ ਸਿੱਧੂ …
Read More »’ਆਪ’ ਸਰਕਾਰ ਆਉਣ ‘ਤੇ ਬੋਰੋਜਗਾਰਾਂ ਨੂੰ ਦਿੱਤਾ ਜਾਏਗਾ ਰੋਜ਼ਗਾਰ – ਬੀਬੀ ਸੰਧੂ
ਪੱਟੀ, 6 ਅਕਤੂਬਰ (ਡਿਪਲ ਗੋਇਲ) – ਵਿਧਾਨ ਸਭਾ ਹਲਕਾ ਪੱਟੀ ਆਮ ਆਦਮੀ ਪਾਰਟੀ ਦੀ ਹੋਈ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਇੰਚਾਰਜ ਸਿਮਰਤ ਕੌਰ ਸੰਧੂ ਨੇ ਕਿਹਾ ਹੈ ਕਿ ਬਾਦਲ ਪਰਿਵਾਰ ਪੰਜਾਬ ਨੂੰ ਘੁਣ ਵਾਂਗ ਖਾ ਰਿਹਾ ਜਿਸ ਕਰਕੇ ਪੰਜਾਬ ਦੀ ਜਵਾਨੀ ਤੇ ਕਿਸਾਨੀ ਰੁੜਦੀ ਜਾ ਰਹੀ ਹੈ।ਪੰਜਾਬ ਵਿਚ ਅਕਾਲੀ-ਭਾਜਪਾ ਗਠਜੋੜ ਤੇ ਕਾਂਗਰਸ ਸਰਕਾਰਾਂ ਨੇ ਕਿਸਾਨੀ ਨੂੰ ਕਰਜਿਆਂ ‘ਚ ਡੋਬ ਦਿਤਾ …
Read More »
Punjab Post Daily Online Newspaper & Print Media