ਅੰਮ੍ਰਿਤਸਰ, 20 ਦਸੰਬਰ (ਜਗਦੀਪ ਸਿੰਘ) – ਹੁਸ਼ਿਆਰਪੁਰ ਜਿਲ੍ਹੇ ਦੀ ਤਹਿਸੀਲ ਗੜਸ਼ੰਕਰ ਦੇ ਪਿੰਡ ਲਹਿਰਾ ਨਾਲ ਸਬੰਧਿਤ 56 ਸਾਲਾ ਸੁਰਿੰਦਰ ਪਾਲ ਪੁੱਤਰ ਕੁੰਦਨ ਲਾਲ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਾ, ਜਿਸ ਉਪਰੰਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜਿਆ ਗਿਆ। ਰੱਬ ਦੇ ਫਰਿਸ਼ਤੇ ਵਜੋਂ ਜਾਣੇ …
Read More »ਪੰਜਾਬੀ ਖ਼ਬਰਾਂ
ਵਿਧਾਇਕ ਰਮਦਾਸ ਜੇਤੂ ਉਮੀਦਵਾਰਾਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਦੀਆਂ ਚੋਣਾਂ ਵਿੱਚ ਹੋਈ ਜਿੱਤ ਲਈ ਵਾਹਿਗੁਰੂ ਦਾ ਧੰਨਵਾਦ ਕਰਨ ਲਈ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਲਕਾ ਰਮਦਾਸ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਇਹ ਜਿੱਤ ਵਿਕਾਸ ਦੀ ਜਿੱਤ ਹੈ ਅਤੇ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ। ਵਿਧਾਇਕ ਰਮਦਾਸ ਨੇ ਕਿਹਾ …
Read More »ਜੀ.ਆਈ.ਐਸ ਸਰਵੇ ਦੇ ਨਾਂ ’ਤੇ ਨਗਰ ਨਿਗਮ ਵਲੋਂ ਕੋਈ ਵੀ ਫੀਸ ਨਹੀਂ ਲਈ ਜਾ ਰਹੀ – ਨਿਗਮ ਕਮਿਸ਼ਨਰ
ਅੰਮ੍ਰਿਤਸਰ 19 ਦਸੰਬਰ (ਜਗਦੀਪ ਸਿੰਘ) – ਨਗਰ ਨਿਗਮ ਵੱਲੋਂ ਸ਼ਹਿਰ ਅਧੀਨ ਆਉਂਦੀਆਂ ਪ੍ਰਾਪਰਟੀਆਂ (ਘਰ, ਵਪਾਰਕ ਅਤੇ ਰਿਹਾਇਸ਼ੀ ਇਮਾਰਤਾਂ, ਦੁਕਾਨਾਂ, ਫੈਕਟਰੀਆਂ ਆਦਿ) ਦੀ ਡਿਜ਼ੀਟਲ ਮੈਪਿੰਗ ਲਈ ਕਰਵਾਏ ਜਾ ਰਹੇ ਜੀ.ਆਈ.ਐਸ ਸਰਵੇ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਮੰਗੇ ਜਾਣ ਦੀਆਂ ਸ਼ਿਕਾਇਤਾਂ ਮਿਲਣ ’ਤੇ ਨਗਰ ਨਿਗਮ ਕਮਿਸ਼ਨਰ ਨੇ ਲੋਕਾਂ ਨੂੰ ਸਾਵਧਾਨ ਕੀਤਾ ਹੈ।ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਸਥਾਨਕ ਸਰਕਾਰਾਂ …
Read More »ਮੁਫਤ ਕਰਵਾਏ ਜਾਣਗੇ ਉਦਯੋਗਿਤਾ ਵਿਕਾਸ ਪ੍ਰੋਗਰਾਮ ਵਾਕ ਟੂਰ ਸਹੂਲਤਕਾਰ ਦੇ ਕੋਰਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ 19 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਕਾਰੋਬਾਰ ਬਿਊਰੋ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ ਉਦਯੋਗਿਤਾ ਵਿਕਾਸ ਪ੍ਰੋਗਰਾਮ, ਵਾਕ ਟੂਰ ਸਹੂਲਤਕਾਰ ਦੇ ਕੋਰਸ ਚਲਾਏ ਜਾਣਗੇ।ਵਧੀਕ ਡਿਪਟੀ ਕਮਿਸ਼ਨਰ (ਯੂ.ਡੀ) ਅਮਨਦੀਪ ਕੋਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ-ਵਿਕਾਸ ਸਕੀਮ ਦੇ ਤਹਿਤ ਗਹਿਰੀ ਮੰਡੀ, ਜਿਲ੍ਹਾ ਰੋਜਗਾਰ ਦਫਤਰ ਡੀ.ਸੀ ਦਫਤਰ ਕੰਪਲੈਕਸ ਅਤੇ ਰੂਰਲ ਸਕਿਲ ਸੈਂਟਰ-ਟਪਿਆਲਾ ਵਿਖੇ ਉਦਯੋਗਿਤਾ ਵਿਕਾਸ …
Read More »ਆਮ ਆਦਮੀ ਪਾਰਟੀ ਦੇ ਲੋਕ ਪੱਖੀ ਕੰਮਾਂ ‘ਤੇ ਲੋਕਾਂ ਨੇ ਲਾਈ ਮੋਹਰ – ਪ੍ਰਭਬੀਰ ਬਰਾੜ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਨੇ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਸ਼ਾਨਦਾਰ ਇਤਿਹਾਸਕ ਜਿੱਤ ਹਾਸਲ ਕਰਕੇ ਅੰਮ੍ਰਿਤਸਰ ਜਿਲ੍ਹੇ ਵਿੱਚ ਲੋਕਾਂ ਦੇ ਭਰੋਸੇ ਨੂੰ ਮਜ਼ਬੂਤ ਕੀਤਾ ਹੈ।ਪਾਰਟੀ ਦੇ ਅੰਮ੍ਰਿਤਸਰ ਜਿਲ੍ਹਾ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਨੇ ਸਮੂਹ ਵੋਟਰਾਂ, ਵਰਕਰਾਂ ਅਤੇ ਜੇਤੂ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੱਤੀ। ਬਰਾੜ ਨੇ ਕਿਹਾ ਕਿ ਇਹ ਜਿੱਤ ਪਾਰਟੀ ਦੀ ਇਮਾਨਦਾਰ, ਲੋਕ-ਕੇਂਦਰਿਤ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵੱਡੀ ਵਿਗਿਆਨਕ ਪ੍ਰਾਪਤੀ
ਹੀਰੇ ਆਧਾਰਿਤ ਕੁਆਂਟਮ ਸੈਂਸਰ ਨਾਲੋਂ 1200 ਗੁਣਾ ਸੰਵੇਦਨਸ਼ੀਲ ਕਵਾਂਟਮ ਸੈਂਸਰ ਵਿਕਸਿਤ ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਕੀ ਬਹੁਤ ਹੀ ਘੱਟ ਦਬਾਅ ਅਤੇ ਤਾਪਮਾਨ ਦੇ ਬਦਲਾਅ ਨੂੰ ਵੀ ਉੱਚੀ ਸਟੀਕਤਾ ਨਾਲ ਮਾਪਿਆ ਜਾ ਸਕਦਾ ਹੈ? ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਗਿਆਨੀ ਡਾ. ਹਰਪ੍ਰੀਤ ਸਿੰਘ ਵਲੋਂ ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਬਣੇ ਵਿਗਿਆਨਿਕ ਖੋਜ ਵਾਲੇ ਮਾਹੌਲ ਵਿੱਚ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਕਰਵਾਇਆ ਸਕਿੱਲ-ਇਨ-ਟੀਚਿੰਗ ਮੁਕਾਬਲਾ
ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਵਿਦਿਆਰਥੀਆਂ ਅਧਿਆਪਕਾਂ ਦੇ ਅਧਿਆਪਨ ਕੌਸ਼ਲਾਂ ਦਾ ਮੁਲਾਂਕਣ ਕਰਨ ਸਬੰਧੀ ਸਕਿੱਲ-ਇਨ-ਟੀਚਿੰਗ ਦਾ ਮੁਕਾਬਲਾ ਕਰਵਾਇਆ ਗਿਆ।ਖਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਮੁਕਾਬਲੇ ਦੌਰਾਨ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ 12 ਭਾਗੀਦਾਰਾਂ ਨੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ’ਚ ਡਾ: ਕੁਮਾਰ ਨੇ ਕਾਲਜ ਦੇ ਵਾਈਸ …
Read More »ਖ਼ਾਲਸਾ ਕਾਲਜ ਨਰਸਿੰਗ ਵਲੋਂ ਸਮਾਜਿਕ ਜਾਗਰੂਕਤਾ ਰੈਲੀ ਕੱਢੀ ਗਈ
ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਰੈਡ ਰਿਬਨ ਕਲੱਬ ਦੇ ਸਹਿਯੋਗ ਨਾਲ ਸਮਾਜਿਕ ਜਾਗਰੂਕਤਾ ਵਧਾਉਣ ਦੇ ਸਬੰਧ ’ਚ ਰੈਲੀ ਕੱਢੀ ਗਈ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ‘ਵਿਘਨ ਨੂੰ ਦੂਰ ਕਰਨਾ, ਏਡਜ਼ ਪ੍ਰਤੀਕਿਰਿਆ ਨੂੰ ਬਦਲਣਾ’ ਵਿਸ਼ੇ ਅਧੀਨ ਕੱਢੀ ਗਈ ਰੈਲੀ ਦਾ ਮਕਸਦ ਐਚ.ਆਈ.ਵੀ, ਏਡਜ਼ ਸਬੰਧੀ ਸਮਾਜਿਕ ਜਾਗਰੂਕਤਾ ਵਧਾਉਣਾ ਸੀ। ਇਸ ਸਬੰਧੀ ਪ੍ਰਿੰ: ਡਾ. …
Read More »ਖ਼ਾਲਸਾ ਕਾਲਜ ਵੈਟਰਨਰੀ ਦੀ ਟੀਮ ਨੇ 7ਵੇਂ ਰਾਸ਼ਟਰੀ ਸੰਮੇਲਨ ’ਚ ਹਿੱਸਾ ਲਿਆ
ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ ਪਿ੍ਰੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਵੈਟਰਨਰੀ ਕਾਲਜ ਮਹੂ ਵਿਖੇ ਨਾਨਾਜੀ ਦੇਸ਼ਮੁਖ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (ਐਨ.ਡੀ.ਵੀ.ਐਸ.ਯੂ) ਜਬਲਪੁਰ ਦੀ ਅਗਵਾਈ ਹੇਠ ਆਯੋਜਿਤ ਸੋਸਾਇਟੀ ਫਾਰ ਵੈਟਰਨਰੀ ਐਂਡ ਐਨੀਮਲ ਹਸਬੈਂਡਰੀ ਐਕਸਟੈਂਸ਼ਨ (ਐਸ.ਵੀ.ਏ.ਐਚ.ਈ) ਦੇ 7ਵੇਂ ਰਾਸ਼ਟਰੀ ਸੰਮੇਲਨ ਦੌਰਾਨ ‘ਇੰਟੈਗ੍ਰੇਟਿੰਗ ਐਕਸਟੈਂਸ਼ਨ ਸਟਰੈਟਿਜੀਜ਼ ਟੂ ਬੂਸਟ ਲਾਈਵਸਟਾਕ ਐਂਡ ਫਾਰਮ ਪ੍ਰੋਡਕਟਿਵਟੀ’ ਵਿਸ਼ੇ ’ਤੇ …
Read More »ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਵਿਜ਼ਨਰੀ ਪਿਚ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਟੈਕ ਫੈਸਟ ਦੌਰਾਨ ਕਰਵਾਏ ਗਏ ਸਪੈਕਟਰਾ ਸ਼ਾਰਕ ਟੈਂਕ-2025 ’ਚ ‘ਵਿਜ਼ਨਰੀ ਪਿਚ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਕਾਲਜ ਲਈ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਬੀ.ਕਾਮ ਦੀ ਵਿਦਿਆਰਥਣ ਅਤੇ ਇਨੋਵੇਸ਼ਨ ਸੈਲ …
Read More »
Punjab Post Daily Online Newspaper & Print Media