Sunday, August 23, 2026

ਪੰਜਾਬੀ

ਬੇਅਦਬੀ ਰੋਕੂ ਕਾਨੂੰਨ ਲਾਗੂ ਹੋਣ ਨਾਲ ਰਵਾਇਤੀ ਇਕਸੁਰਤਾ ਤੇ ਭਾਈਚਾਰਕ ਸਾਂਝ ਨੂੰ ਮਿਲੇਗੀ ਹੋਰ ਮਜ਼ਬੂਤੀ – ਬੰਦੇਸ਼ਾ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਰਾਜ ਲਘੂ ਉਦਯੋਗ ਤੇ ਨਿਰਯਾਤ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਜਸਕਰਨ ਬੰਦੇਸ਼ਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਬੁਲਾ ਕੇ ਜਾਗਤ ਜੋਤਿ ਸਤਿਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਰੋਕੂ ਐਕਟ-2026 ਬਿੱਲ ਨੂੰ ਪਾਸ ਕਰਨ ਪਿੱਛੋਂ 5 ਦਿਨਾਂ ਚ ਹੀ ਰਾਜਪਾਲ ਪੰਜਾਬ ਕੋਲੋਂ ਇਸ ਬਿੱਲ …

Read More »

ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਵੱਲੋਂ ਮਨੋਵਿਗਿਆਨ ਵਿਭਾਗ ਦੀਆਂ ਤਿੰਨ ਅਕਾਦਮਿਕ ਪੁਸਤਕਾਂ ਰਿਲੀਜ਼

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਕਾਦਮਿਕ ਉਤਮਤਾ ਅਤੇ ਖੋਜ਼-ਅਧਾਰਿਤ ਗਿਆਨ ਦੇ ਪ੍ਰਸਾਰ ਨੂੰ ਮਜ਼ਬੂਤੀ ਦੇਂਦਿਆਂ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਸਰਪ੍ਰਸਤੀ ਹੇਠ ਮਨੋਵਿਗਿਆਨ ਵਿਭਾਗ ਦੀਆਂ ਤਿੰਨ ਮਹੱਤਵਪੂਰਨ ਅਕਾਦਮਿਕ ਪੁਸਤਕਾਂ ਰਿਲੀਜ਼ ਕੀਤੀਆਂ ਗਈਆਂ। ਇਹਨਾਂ ਵਿੱਚੋਂ ਦੋ ਪੁਸਤਕਾਂ “ਨਰਚਰਿੰਗ ਮਾਈਂਡਸ: ਏੇ ਕੰਪਰੀਹੈੈਨਸਿਵ ਗਾਈਡ ਟੂ ਸਾਇਕਾਲੋਜੀਕਲ ਡਿਵੈਲਪਮੈੈਂਟ ਐਂਡ ਸਕੂਲ ਕੌਂਸਲੰਿਗ” ਅਤੇ “ਸ਼ੇਪਿੰਗ ਯੰਗ ਲਾਈਵਜ਼: …

Read More »

ਖਾਲਸਾ ਕਾਲਜ ਵਿਖੇ ‘ਦ ਰਾਜ ਲਾਹੌਰ ਐਂਡ ਭਾਈ ਰਾਮ ਸਿੰਘ’ ਪੁਸਤਕ ਲੋਕ ਅਰਪਿਤ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਭਾਈ ਰਾਮ ਸਿੰਘ ਖ਼ੁਦ ’ਚ ਹੀ ਕਲਾ ਦੇ ਉੱਤਮ ਨਮੂਨੇ ਵਜੋਂ ਸਿਰਫ਼ ਪੰਜਾਬ ’ਚ ਹੀ ਨਹੀਂ, ਬਲਕਿ ਪੂਰੇ ਏਸ਼ੀਆ ’ਚ ਜਾਣੇ-ਪਹਿਚਾਣੇ ਜਾਂਦੇ ਹਨ।ਉਨ੍ਹਾਂ ਨੇ ਆਪਣੀ ਕਲਾ-ਕੌਸ਼ਲਤਾ ਨਾਲ ਆਪਣੀ ਸੂਝ-ਬੂਝ ਅਤੇ ਹੁਨਰ ਦਾ ਪ੍ਰਗਟਾਵਾ ਕੀਤਾ।ਇਹ ਪ੍ਰਗਟਾਵਾ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ …

Read More »

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ …

Read More »

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਵਿੱਚ ਗਸ਼ਤ ਕਰਕੇ ਅਤੇ ਸ਼ਹਿਰ ਦੇ ਅੰਦਰੂਨ ਤੇ ਬਾਹਰਵਾਰ ਇਲਾਕਿਆਂ ਵਿੱਚ ਸਪੈਸ਼ਲ ਨਾਕਾਬੰਦੀ ਕਰਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਕੀਤੀ ਚੈਕਿੰਗ ਕੀਤੀ।ਲੋਕਲ ਪੁਲਿਸ ਤੇ ਐਸ.ਓ.ਜੀ (ਸਪੈਸ਼ਲ ਓਪਰੇਸ਼ਨ ਗਰੁੱਪ) ਕਮਾਂਡੋਂ ਦੇ ਜਵਾਨਾਂ ਵੱਲੋਂ ਤੇ ਸ਼ਹਿਰ …

Read More »

ਆਗਨਵਾੜੀ ਵਰਕਰਾਂ ਅਤੇ ਮਿਡ ਡੇ ਮੀਲ ਕੁੱਕਸ ਲਈ ਫੂਡ ਸੇਫਟੀ ਸਬੰਧੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਸਾਂਝੇ ਤੌਰ ‘ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਆਗਨਵਾੜੀ ਵਰਕਰਾਂ ਅਤੇ ਮਿਡ ਡੇ ਮੀਲ ਕੁੱਕਸ ਲਈ ਇੱਕ ਦਿਨ ਦੀ ਵਰਕਸ਼ਾਪ ਆਯੋਜਿਤ ਕੀਤੀ ਗਈ।ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ, …

Read More »

ਕਾਂਗਰਸ ਦੇ ਜਨਰਲ ਸਕੱਤਰ ਨੁੰ ਮਿਲੇ ਦਿਨੇਸ਼ ਬੱਸੀ

2027 ਚੋਣ ਰਣਨੀਤੀ ਅੰਮ੍ਰਿਤਸਰ ਦੇ ਮੁੱਦੇ ਵਿਚਾਰੇ ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਪੂਰਬੀ ਨਾਲ ਸੰਬੰਧਿਤ ਕਾਂਗਰਸ ਨੇਤਾ ਦਿਨੇਸ਼ ਬੱਸੀ ਨੇ ਨਵੀਂ ਦਿੱਲੀ ਵਿੱਚ ਭਪੇਸ਼ ਬਘੇਲ (ਜਨਰਲ ਸਕੱਤਰ, ਅਖਿਲ ਭਾਰਤੀ ਕਾਂਗਰਸ ਕਮੇਟੀ (ਏ.ਆਈ.ਸੀ.ਸੀ) ਅਤੇ ਪੰਜਾਬ ਇੰਚਾਰਜ) ਅਤੇ ਪੰਜਾਬ ਦੇ ਸਹਿ-ਇੰਚਾਰਜ ਸੂਰਜ ਠਾਕੁਰ (ਮਾਝਾ ਜ਼ੋਨ) ਨਾਲ ਇਕ ਮਹੱਤਵਪੂਰਨ ਮੀਟਿੰਗ ਦੌਰਾਨ ਅੰਮ੍ਰਿਤਸਰ ਪੂਰਬੀ ਹਲਕੇ ਸਮੇਤ ਅੰਮ੍ਰਿਤਸਰ ਸ਼ਹਿਰ ਦੇ ਮੌਜ਼ੌਦਾ …

Read More »

ਗੁਰਦੁਆਰਾ ਪ੍ਰਿੰਟਿੰਗ ਪ੍ਰੈਸ ਦੇ ਨਵੀਨੀਕਰਨ ਮਗਰੋਂ ਐਡਵੋਕੇਟ ਧਾਮੀ ਵੱਲੋਂ ਉਦਘਾਟਨ

ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਗੁਰਦੁਆਰਾ ਪ੍ਰਿੰਟਿੰਗ ਪ੍ਰੈਸ ਦਾ ਨਵੀਨੀਕਰਨ ਮਗਰੋਂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਉਦਘਾਟਨ ਕੀਤਾ।ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਹੋਏ ਅਤੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ …

Read More »

ਜਨਵਾਦੀ ਲੇਖਕ ਸੰਘ ਦੀ ਹੋਈ ਭਰਵੀਂ ਇਕੱਤਰਤਾ

ਨਾਵਲਕਾਰ ਵਜ਼ੀਰ ਸਿੰਘ ਰੰਧਾਵਾ ਪ੍ਰਧਾਨ ਅਤੇ ਮਨਮੋਹਨ ਸਿੰਘ ਢਿੱਲੋਂ ਸਰਪ੍ਰਸਤ ਬਣੇ ਅੰਮ੍ਰਿਤਸਰ, 20 ਅਪ੍ਰੈਲ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਜਥੇਬੰਦੀ ਜਨਵਾਦੀ ਲੇਖਕ ਸੰਘ ਵਲੋਂ ਪੰਜਾਬੀ ਸਾਹਿਤਕਾਰਾਂ ਦੀ ਇਕੱਤਰਤਾ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਕੀਤੀ ਗਈ ਜਿਸ ਵਿੱਚ ਸਿੱਖ ਚਿੰਤਕ ਅਤੇ ਸਾਹਿਤਕਾਰ ਇਕਵਾਕ ਸਿੰਘ ਪੱਟੀ ਦਾ ਨਵ ਪ੍ਰਕਾਸ਼ਿਤ ਨਾਵਲ ” ਮੈਂ ਮੁੜ੍ਹ ਆਵਾਂਗੀ” ਰਲੀਜ਼ ਕੀਤਾ ਗਿਆ।ਲੇਖਕ ਸੰਘ ਜਰਨਲ …

Read More »

ਯੂਨੀਵਰਸਿਟੀ ਵਿਖੇ ਪ੍ਰਸਿੱਧ ਕਹਾਣੀਕਾਰ ਨਵਤੇਜ ਸਿੰਘ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਇੱਕ-ਰੋਜ਼ਾ ਗੋਸ਼ਟੀ ਭਾਗ-ਪਹਿਲਾ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੀ ਯੋਗ ਅਗਵਾਈ ਹੇਠ ਸਭਿਆਚਾਰ ਮੰਤਰਾਲਾ (ਭਾਰਤ ਸਰਕਾਰ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਅਤੇ ਭਾਰਤ ਦੀ ਸਰਵਉੱਚ ਸਾਹਿਤਕਸੰਸਥਾ ਸਾਹਿਤ ਅਕਾਦੇਮੀ ਨਵੀਂ ਦਿੱਲੀ ਵੱਲੋਂ ਸਾਂਝੇ ਤੌਰ ‘ਤੇ ਇੱਕ ਅਕਾਦਮਿਕ ਗੋਸ਼ਟੀ ਦਾ ਆਯੋਜਨ ਕੀਤਾ ਗਿਆ।ਗੋਸ਼ਟੀ ਦਾ ਮੁੱਖ ਵਿਸ਼ਾ ‘ਨਵਤੇਜ ਸਿੰਘ ਰਚਿਤ ਸਾਹਿਤ : ਪਾਸਾਰ ਅਤੇ ਪ੍ਰਸੰਗਕਿਤਾ’ ਸੀ। …

Read More »