ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ ਖੁਰਮਨੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਨੇ ਵੈਟਰਨਰੀ ਵਿਗਿਆਨ ਦੇ ਖੇਤਰ ਅਤੇ ਆਪਸੀ ਹਿੱਤ ਦੇ ਸਬੰਧਿਤ ਖੇਤਰਾਂ ’ਚ ਅਕਾਦਮਿਕ ਗਤੀਵਿਧੀਆਂ ਖੋਜ, ਸਿਖਲਾਈ ਅਤੇ ਸਹਿਯੋਗ ਲਈ ਕਾਊਂਸਿਲ ਆਫ਼ ਸਾਇੰਟਿਫਿਕ ਐਂਡ ਇੰਡਸਟਰੀਅਲ ਰਿਸਰਚ-ਇੰਸਟੀਚਿਊਟ ਆਫ਼ ਹਿਮਾਲੀਅਨ ਬਾਇਓਰੀਸੋਰਸ ਟੈਕਨਾਲੋਜੀ (ਆਈ.ਐਚ.ਬੀ.ਟੀ), ਪਾਲਮਪੁਰ (ਹਿਮਾਚਲ ਪ੍ਰਦੇਸ਼) ਨਾਲ ਸਮਝੌਤੇ’ਤੇ ਦਸਤਖ਼ਤ ਕੀਤੇ ਹਨ। ਸੀ. ਐਸ.ਆਈ.ਆਰ-ਆਈ.ਐਚ.ਬੀ.ਟੀ ਦੇ ਡਾਇਰੈਕਟਰ ਡਾ. ਸੁਦੇਸ਼ ਯਾਦਵ ਅਤੇ …
Read More »ਪੰਜਾਬੀ
ਮੁੱਖ ਮੰਤਰੀ ਵਲੋਂ ਐਨ.ਓ.ਸੀ ਬੰਦ ਕਰਨਾ ਸ਼ਲਾਘਾਯੋਗ ਫੈਸਲਾ – ਜੀਵਨਜੋਤ ਕੌਰ
ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਐਨ.ਓ.ਸੀ ਬੰਦ ਕਰਨ ਸਬੰਧੀ ਜੋ ਫੈਸਲਾ ਲਿਆ ਜਾ ਰਿਹਾ ਹੈ, ਉਸ ਦੀ ਜਿੰਨੀ ਸਿਫ਼ਤ ਕੀਤੀ ਜਾਵੇ ਘੱਟ ਹੈ, ਕਿਉਂਕਿ ਜਨਤਾ ਐਨ.ਓ.ਸੀ ਨੂੰ ਲੈ ਕੇ ਬਹੁਤ ਖੱਜ਼ਲ ਹੋ ਰਹੀ ਸੀ। ਇਹ ਪ੍ਰਗਟਾਵਾ ਕਰਦਿਆਂ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਕਿਹਾ ਕਿ ਅੱਜ ਜਿਉਂ ਹੀ ਮੁੱਖ ਮੰਤਰੀ ਮਾਨ ਨੇ ਸੋਸ਼ਲ …
Read More »‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਦੇਣ ਦਾ ਵੱਡਾ ਉਪਰਾਲਾ- ਈ.ਟੀ.ਓ
ਮੁੱਖ ਮੰਤਰੀ ਵਲੋਂ ਐਨ.ਓ.ਸੀ ਬੰਦ ਕਰਨ ਦੇ ਕੀਤੇ ਜਾ ਰਹੇ ਐਲਾਨ ਦੀ ਕੀਤੀ ਸ਼ਲਾਘਾ ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਵਿਖੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਦਾ ਜਾਇਜ਼ਾ ਲੈਂਦੇ ਕਿਹਾ ਕਿ ਮੈਨੂੰ ਅੱਜ ਇਸ ਗੱਲ ਦੀ ਅਥਾਹ ਖੁਸ਼ੀ ਹੋਈ ਹੈ ਕਿ ਲੋਕਾਂ ਦੇ ਕੰਮ ਕਰਨ ਲਈ ਸਾਰੇ ਦਫ਼ਤਰ ਇਕ ਥਾਂ …
Read More »ਈਰਾਨ ਦਾ ਵਫ਼ਦ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜਾ
ਜਥੇਦਾਰ ਗਿ. ਰਘਬੀਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ, 6 ਫ਼ਰਵਰੀ (ਜਗਦੀਪ ਸਿੰਘ) – ਇਰਾਨ ਦੇ ਇੱਕ ਵਫ਼ਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਕੇਂਦਰੀ ਸਿੱਖ ਅਸਥਾਨ ਦੇ ਦਰਸ਼ਨ ਕੀਤੇ।ਉਨਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ …
Read More »ਅਲੌਕਿਕ ਨਗਰ ਕੀਰਤਨ ਨਾਲ ਸ਼ਹੀਦ ਭਾਈ ਮਨੀ ਸਿੰਘ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਆਰੰਭ
ਸੰਗਰੂਰ, 5 ਫਰਵਰੀ (ਜਗਸੀਰ ਲੌਂਗੋਵਾਲ) – ਬੰਦ-ਬੰਦ ਕਟਵਾ ਕੇ ਸ਼ਹਾਦਤ ਦਾ ਜਾਮ ਪੀਣ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਬ੍ਰਹਮ ਗਿਆਨੀ ਭਾਈ ਮਨੀ ਸਿੰਘ ਦੇ ਜਨਮ ਦਿਹਾੜੇ ਸਬੰਧੀ ਤਿੰਨ ਰੋਜ਼ਾ ਸਮਾਗਮ ਅੱਜ ਗੁਰਦੁਆਰਾ ਜਨਮ ਸਥਾਨ ਸ਼ਹੀਦ ਭਾਈ ਮਨੀ ਸਿੰਘ ਕੈੰਬੋਵਾਲ (ਲੌਂਗੋਵਾਲ) ਵਿਖੇ ਰਵਾਇਤੀ ਸ਼ਾਨੋ ਸ਼ੌਕਤ ਨਾਲ ਆਰੰਭ ਹੋਏ।ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼਼੍ਰੋਮਣੀ ਕਮੇਟੀ …
Read More »ਬੱਚਿਆਂ ਨੂੰ ਖਵਾਈਆਂ ਅਲਬੈਂਡਾਜੋਲ ਦੀਆਂ ਗੋਲੀਆਂ
ਭੀਖੀ, 6 ਫਰਵਰੀ (ਕਮਲ ਜ਼ਿੰਦਲ) – ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਾਉਣ ਲਈ ਡੀ ਵਾਰਮਿੰਗ ਦਿਵਸ ਮੌਕੇ ਸਿਹਤ ਵਿਭਾਗ ਭੀਖੀ ਵਲੋਂ ਐਸ.ਐਮ.ਓ ਡਾ. ਹਰਦੀਪ ਸ਼ਰਮਾ ਦੀ ਅਗਵਾਈ ਹੇਠ ਬੱਚਿਆਂ ਅਲਬੈਡਾਂਜੋਲ ਦੀਆਂ ਗੋਲੀਆਂ ਦਿੱਤੀਆ ਗਈਆਂ।ਸਿਹਤ ਸੁਪਰਵਾਜਿਰ ਗੁਰਦੀਪ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ 1 ਤੋਂ 19 ਸਾਲ ਤੱਕ ਦੇ ਬੱਚਿਆਂ/ਕਿਸ਼ੋਰਾਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਖਵਾਈਆਂ ਜਾਣਗੀਆਂ, ਤਾਂ ਕਿ …
Read More »ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸੁਖਮਨੀ ਸਾਹਿਬ ਦੇ ਪਾਠ ਜਾਪ ਅਰੰਭ
ਅੰਮ੍ਰਿਤਸਰ, 5 ਫਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਜੋਂ ਨਿਰਭੈਤਾ ਨਾਲ ਸੇਵਾ ਨਿਭਾਉਣ ਵਾਲੇ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਦੇ ਦੇਸ਼-ਵਿਦੇਸ਼ ਵਿੱਚ ਚੱਲ ਰਹੇ ਗੁਰਮਤਿ ਸਮਾਗਮਾਂ ਦੀ ਸੰਪੂਰਨਤਾ 14 ਮਾਰਚ ਨੂੰ ਵਿਸ਼ਾਲ ਗੁਰਮਤਿ ਸਮਾਗਮਾਂ ਉਪਰੰਤ ਹੋਵੇਗੀ। ਭੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ …
Read More »ਯੂਨੀਵਰਸਿਟੀ ਵਿਖੇ `ਸਫਲ ਕਰੀਅਰ ਲਈ ਜੀਵਨ ਹੁਨਰਾਂ ਦੀ ਮਹੱਤਤਾ `ਤੇ ਭਾਸ਼ਣ
ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਐਂਡ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵੱਲੋਂ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ `ਸਫਲ ਕਰੀਅਰ ਲਈ ਜੀਵਨ ਹੁਨਰਾਂ ਦੀ ਮਹੱਤਤਾ` ਵਿਸ਼ੇ `ਤੇ ਭਾਸ਼ਣ ਦਾ ਆਯੋਜਨ ਕਰਵਾਇਆ ਗਿਆ।ਸ੍ਰੀਮਤੀ ਮਨਿੰਦਰ ਸਚਦੇਵ, ਸਾਬਕਾ ਸੀ.ਬੀ.ਆਈ ਅਧਿਕਾਰੀ ਨੇ ਇੰਜਨੀਅਰਿੰਗ, ਐਮ.ਬੀ.ਏ, ਸਾਇੰਸਜ਼ ਅਤੇ ਲਾਈਫ ਸਾਇੰਸਜ਼ ਫੈਕਲਟੀ ਦੇ ਵਿਦਿਆਰਥੀਆਂ ਨੂੰ ਜੀਵਨ ਹੁਨਰਾਂ …
Read More »ਮੈਡਮ ਰਿਚਾ ਗੋਇਲ ਨੇ ਐਸ.ਡੀ.ਐਮ ਸਮਾਣਾ ਵਜੋਂ ਅਹੁੱਦਾ ਸੰਭਾਲਿਆ
ਸੰਗਰੂਰ, 5 ਫਰਵਰੀ (ਜਗਸੀਰ ਲੌਂਗੋਵਾਲ) – ਪੀ.ਸੀ.ਐਸ ਅਧਿਕਾਰੀ ਮੈਡਮ ਰਿਚਾ ਗੋਇਲ ਨੇ ਅੱਜ ਸਬ ਡਵੀਜ਼ਨ ਸਮਾਣਾ ਵਿਖੇ ਬਤੋਰ ਐਸ.ਡੀ.ਐਮ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਅਹੱਦਾ ਸੰਭਾਲਣ ਉਪਰੰਤ ਮੈਡਮ ਗੋਇਲ ਨੇ ਕਿਹਾ ਕਿ ਸਬ ਡਵੀਜ਼ਨ ਸਮਾਣਾ ਵਿਖੇ ਕਿਸੇ ਨੂੰ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ ਅਤੇ ਹਰੇਕ ਵਿਅਕਤੀ ਦਾ ਕੰਮ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇਗਾ।ਜਿਕਰਯੋਗ ਹੈ ਕਿ ਮੈਡਮ ਰਿਚਾ ਗੋਇਲ ਇਸ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਮੈਕਸੀਕਨ ਕਲਾਕਾਰਾਂ ਨੇ ਵਿਖਾਏ ਜੌਹਰ
ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਮੈਕਸੀਕੋ ਤੋਂਆਏ ਕਲਾਕਾਰਾਂ ਨੇ ਆਪਣੀ ਵਿਰਾਸਤ ਦਾ ਇਕ ਸ਼ਾਨਦਾਰ ਨਮੂਨਾ ਪੇਸ਼ ਕਰਦਿਆਂ ਮੈਕਸੀਕਨ ਦੇਸ਼ ਦੇ ਰਵਾਇਤੀ ਲੋਕ ਨਾਚ ਅਤੇ ਗਾਇਕੀ ਨੂੰ ਸੁਨਹਿਰੇ ਢੰਗ ਨਾਲ ਪ੍ਰਦਰਸ਼ਿਤ ਕੀਤਾ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੇ ਸਹਿਯੋਗ ਨਾਲ ਗਵਰਨਿੰਗ ਕੌਂਸਲ ਅਤੇ ਪੰਜਾਬ ਕਲਚਰਲ ਪ੍ਰੋਮੋਸ਼ਨ ਕਾਊਂਸਿਲ ਵਲੋਂ ਸਾਂਝੇ …
Read More »
Punjab Post Daily Online Newspaper & Print Media